Wednesday, November 25, 2026

ਪੰਜਾਬੀ

ਪਾਖੰਡੀ ਬਾਬੇ ਦਾ ਪਰਦਾਫਾਸ਼ ਕਰਕੇ ਠੱਗੀ ਦਾ ਸ਼ਿਕਾਰ ਹੋਈ ਔਰਤ ਨੂੰ 19000 ਵਾਪਸ ਦਿਵਾਏ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)-  ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਭੋਲੇ ਭਾਲੇ ਲੋਕਾਂ ਨੂੰ ਅੰਧ ਵਿਸ਼ਵਾਸਾਂ ਤੇ ਵਹਿਮਾਂ ਭਰਮਾਂ ਵਿੱਚ ਫਸਾ ਕੇ ਲੁੱਟਣ ਵਾਲੇ ਇਕ ਪਾਖੰਡੀ ਬਾਬੇ ਮਾਯੂਰ ਸ਼ਾਹ ਦੀ ਕਥਿਤ ਗੈਬੀ ਸ਼ਕਤੀ ਦਾ ਪਰਦਾਫਾਸ਼ ਕਰਕੇ ਉਸ ਦੀ ਠੱਗੀ ਦਾ ਸ਼ਿਕਾਰ ਬਣੀ ਔਰਤ ਨੂੰ 19000 ਰੁਪਏ ਵਾਪਸ ਦਿਵਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀਆਂ ਵਿੱਚ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੱਲਬਾਤ ਦੌਰਾਨ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ …

Read More »

ਅੱਤਿਆਚਾਰ ਦੀ ਰੋਕਥਾਮ ਲਈ ਅਨੁਸੂਚਿਤ ਜਾਤੀਆਂ ਤੇ ਕਬੀਲਿਆਂ ਨੂੰ ਵਿਸੇਸ ਅਧਿਕਾਰ -ਡੀ.ਸੀ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਤੇ (ਅੱਤਿਆਚਾਰ-ਰੋਕਥਾਮ) ਐਕਟ-1989 ਵਿੱਚ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵਿਸ਼ੇਸ਼ ਅਧਿਕਾਰ ਬਣਾਏ ਗਏ ਹਨ, ਤਾਂ ਜੋ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਪੂਰਨ ਇਨਸਾਫ ਮਿਲ ਸਕੇ।ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੁਕ ਕੀਤਾ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਪੂਰਨ ਰੂਪ ਵਿੱਚ ਇਨਸ਼ਾਫ …

Read More »

ਦਸਤਾਰ ਤੇ ਕੇਸਾਂ ਦੀ ਬੇਅਦਬੀ ਨੂੰ ਲੈ ਕੇ ਅਕਾਲ ਤਖਤ ਦੇ ਜਥੇਦਾਰ ਨੂੰ ਦਿੱਤਾ ਜਾਵੇਗਾ ਮੰਗ ਪੱਤਰ – ਬੇਦੀ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀ ਜਲੰਧਰ ਤੋ ਛੱਪਦੇ ਇਕ ਪੰਜਾਬੀ ਅਖਬਾਰ ਦੇ ਪੱਤਰਕਾਰ ਗੁਰਵਿੰਦਰ ਸਿੰਘ ਕਲਸੀ ‘ਤੇ ਜਾਨ ਲੇਵਾ ਹਮਲਾ ਕਰਕੇ ਜਿੱਥੇ ਉਸ ਦੀ ਮਾਰ ਕੁੱਟ ਕੀਤੀ ਗਈ, ਉੱਥੇ ਉਸਦੀ ਦਸਤਾਰ ਉਤਾਰ ਕੇ ਕੇਸਾਂ ਦੀ ਕੀਤੀ ਬੇਅਦਬੀ ਸਬੰਧੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਹਲਕਾ ਵੈਸਟ ਦੇ ਪ੍ਰਧਾਨ ਜਤਿੰਦਰ ਸਿੰਘ ਬੇਦੀ ਨੇ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਕਿ …

Read More »

ਜ਼ਬਰਦਸਤੀ ਘਰ ‘ਚ ਦਾਖਿਲ ਹੋ ਕੇ ਜਬਰ ਜਿਨਾਹ ਦੀ ਕੀਤੀ ਕੋਸ਼ਿਸ, ਮਾਮਲਾ ਦਰਜ

ਜੰਡਿਆਲਾ ਗੁਰੂ, 6 ਅਕਤੂਬਰ (ਹਰਿੰਦਰ ਪਾਲ ਸਿੰਘ)- ਥਾਣਾ ਜੰਡਿਆਲਾ ਗੁਰੂ ਦੇ ਅੰਦਰ ਪੈਂਦੇ ਿਪੰਡ ਰਸੂਲਪੁਰ ਕਲਾਂ ਦੀ ਵਸਨੀਕ ਗੁਰਜੀਤ ਕੌਰ (ਕਾਲਪਨਿਕ ਨਾਮ) ਨੇ ਲਿਖਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਪਤੀ ਉੜੀਸਾ ਵਿੱਚ ਕੰਮ ਕਰਦਾ ਹੈ । 4 -5 ਅਕਤੂਬਰ ਦੀ ਅੱਧੀ ਰਾਤ ਨੂੰ ਸਮਾਂ ਕਰੀਬ 1 ਵਜੇ ਉਹ ਆਪਣੇ ਬੱਚਿਆਂ ਨਾਲ ਕਮਰੇ ਵਿੱਚ ਸੌਂ ਰਹੀ ਸੀ ਕਿ ਅਚਾਨਕ ਇੱਕ ਆਦਮੀ …

Read More »

ਕੌਂਸਲ ਪ੍ਰਧਾਨ ਧੂੜੀਆ ਵਲੋਂ ਰਾਹਤ ਕੈਂਪਾਂ ਚ ਸਫ਼ਾਈ ਦਾ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਦੀ ਸ਼ਲਾਘਾ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ 22 ਰਾਹਤ ਕੈਂਪਾਂ ਵਿਚ ਹਰ ਰੋਜ਼ ਸਵੇਰੇ ਜਾਕੇ ਸਫ਼ਾਈ ਵਿਵਸਥਾ ਦੇ ਲਈ ਨਿਯੁਕਤ ਕੀਤੇ ਲਗਭਗ 50 ਸਫ਼ਾਈ ਸੇਵਕਾਂ ਦੇ ਨਾਲ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਨਗਰ ਕੌਂਸਲ ਪ੍ਰਧਾਨ ਰਕੇਸ਼ ਧੂੜੀਆ ਨੇ ਮੁਲਾਕਾਤ ਕਰਕੇ ਰਾਹਤ ਕੈਂਪਾਂ ਵਿਚ ਵਧੀਆ ਢੰਗ ਨਾਲ ਕੰਮ ਕਰਨ ਸਬੰਧੀ ਸ਼ਲਾਘਾ ਕੀਤੀ। ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਪ੍ਰਧਾਨ ਰਕੇਸ਼ ਧੂੜੀਆ …

Read More »

ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮਛੱਡ ਹੜ੍ਹਤਾਲ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਤਹਿਤ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸ਼ੁਰੂ ਕੀਤੀ ਗਈ ਕਲਮਛੱਡ ਹੜ੍ਹਤਾਲ ਅੱਜ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬਲਾਕ ਫਾਜ਼ਿਲਕਾ ਦੇ ਪ੍ਰਧਾਨ ਰਾਜਪਾਲ ਨੇ ਕਿਹਾ ਕਿ …

Read More »

ਜ਼ਰੂਰਤਮੰਦ ਵਿਦਿਆਰਥੀਆਂ ਵਿਚ ਵੰਡਿਆ ਪੜ੍ਹਾਈ ਨਾਲ ਸਬੰਧਤ ਸਮਾਨ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ)-ਗੋਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਕੈਨਾਲ ਕਲੋਨੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹ ਰਹੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਅਤੇ ਖਾਣ ਪੀਣ ਦਾ ਸਮਾਨ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਅਰਚਨਾ ਕੁਮਾਰੀ ਦੀ ਪ੍ਰਧਾਨਗੀ ਵਿਚ ਵੰਡਿਆ ਗਿਆ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਲੀਲਾਧਰ ਸ਼ਰਮਾ ਅਤੇ ਪ੍ਰੈਸ …

Read More »

ਜਨਵਰੀ 2006 ਤੋਂ ਪਹਿਲਾਂ ਦੇ ਪੈਨਸ਼ਨਰਾਂ ਦੀ ਪੈਨਸ਼ਨ ਮਿੱਥਣ ਦਾ ਫੈਸਲਾ- ਸ਼ਰਮਾ

ਫਾਜ਼ਿਲਕਾ, 6 ਅਕਤੂਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਨੇ ਆਪਣੇ ਪੱਤਰ ਨੰਬਰ 3/23/09-3 ਐਫਪੀਪੀਸੀ/385 ਤਰੀਕ 17-8-09 ਅਤੇ ਪੱਤਰ ਨੰਬਰ 3/39-09-3 ਐਫਪੀਪੀਸੀ/201 ਤਰੀਕ 22 ਅਕਤੂਬਰ 2010 ਦੇ ਮੁਤਾਬਕ ਪੈਰਾ 4/2 ਤਹਿਤ ਜਨਵਰੀ 2006 ਤੋਂ ਪਹਿਲਾਂ ਪੇ ਸਕੇਲ ਦੇ ਮੁਤਾਬਕ ਸੋਧੇ ਪੇ ਪੈਂਡ ਅਤੇ ਪੇ ਗ੍ਰੇਡ ਵਿਚ ਸ਼ੁਰੂਆਤੀ ਤਨਖਾਹ ਤੋਂ ਘੱਟ ਤੋਂ ਘੱਟ 50 ਪ੍ਰਤੀਸ਼ਤ ਪੈਨਸ਼ਨ ਨਿਰਧਾਰਤ ਕੀਤੀ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲਾ ਜਨਰਲ …

Read More »

ਪੰਜਾਬ ਦੇ ਲੋਕਾਂ ਨੂੰ ਇੱਕਜੁਟ ਹੋ ਕੇ ਇੱਕ ਦੂਸਰੇ ਦੀ ਸਹਾਇਤਾ ਕਰਨੀ ਚਾਹੀਦੀ ਹੈ – ਡਾ. ਜੱਸੀ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਦੇ ਸਰਹੱਦੀ ਲੋਕ ਹਿਮਤ ਵਾਲੇ ਅਤੇ ਬਹਾਦੁਰ ਹਨ, ਜੋ ਦੁਸ਼ਮਨ ਦੇਸ਼ ਪਾਕਿਸਤਾਨ ਨੂੰ ਸਬਕ ਸਿਖਾਉਣ ਦੇ ਲਈ ਆਪਣੀ ਫੋਜ਼ ਦਾ ਸਾਥ ਦੇਣ ਲਈ ਪਿੰਡਾਂ ਵਿਚ ਡੱਟੇ ਹੋਏ ਹਨ। ਇਹ ਗੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਨੇ ਸਰਹੱਦੀ ਪਿੰਡ ਝੁੱਗੇ ਲਾਲ ਸਿੰਘ ਵਿਚ ਪਿੰਡ ਦੇ ਵਾਸੀਆਂ ਨਾਲ ਮੁਲਾਕਾਤ ਦੌਰਾਨ ਕਹੀ। …

Read More »