Wednesday, November 25, 2026

ਪੰਜਾਬੀ

ਭਾਜਪਾ ਪ੍ਰਦੇਸ਼ ਮਹਾਮੰਤਰੀ ਨੇ ਰਾਹਤ ਕੈਂਪ ‘ਚ ਸਰਹੱਦੀ ਲੋਕਾਂ ਦਾ ਹਾਲ ਜਾਣਿਆ

ਫਾਜ਼ਿਲਕਾ, 6 ਅਕਤੂਬਰ (ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਦੇ ਵਿਚਕਾਰ ਪੈਦਾ ਹੋਏ ਜੰਗ ਵਰਗੇ ਹਾਲਾਤਾਂ ਦੇ ਚਲਦੇ ਰਾਹਤ ਕੈਂਪਾਂ ਵਿਚ ਪਹੁੰਚੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਅੱਜ ਭਾਰਤੀ ਜਨਤਾ ਪਾਰਟੀਦ ੇ ਪ੍ਰਦੇਸ਼ ਮਹਾਮੰਤਰੀ ਮਨਜੀਤ ਸਿੰਘ ਰਾਏ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਰਹੱਦੀ ਲੋਕਾਂ ਲਈ ਬਣਾਏ ਗਏ ਰਾਹਤ ਕੈਂਪ ਵਿਚ ਉਨ੍ਹਾਂ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 8 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਦਸੰਬਰ 2018 ਤੱਕ ਪੂਰੀ ਤਰਾਂ ਸੀਲ ਕਰ ਦਿੱਤੀ ਜਾਵੇਗੀ, ਭਾਰਤ-ਪਾਕਿ ਸਰਹੱਦ – ਰਾਜਨਾਥ ਸਿੰਘ। ▶ਦਲਾਲੀ ਵਾਲੇ ਬਿਆਨ ‘ਤੇ ਬੋਲੇ ਅਮਿਤ ਸ਼ਾਹ –ਰਾਹੁਲ ਗਾਂਧੀ ਨੇ ਸਾਰੇ ਹੱਦਾਂ ਬੰਨੇ ਟੱਪੇ – ਸੈਨਿਕਾਂ ਦੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਦਾ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ 500 ਦੇ ਲਗਪਗ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 09 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਲੇਡੀ ਵਾਈਸ-ਚਾਂਸਲਰ ਡਾ. ਮਿਸਜ਼ ਸਰਵਜੀਤ ਕੌਰ ਬਰਾੜ ਨੇ ਸਮ੍ਹਾਂ ਰੌਸ਼ਨ …

Read More »

ਰਾਹਤ ਕੈਂਪਾਂ ਵਿੱਚ ਬੱਚਿਆਂ ਨੂੰ ਖੇਡਾਂ ਸਬੰਧੀ ਦਿੱਤੀ ਜਾ ਰਹੀ ਹੈ ਟ੍ਰੇਨਿੰਗ- ਈਸ਼ਾ ਕਾਲੀਆ

ਫਾਜ਼ਿਲਕਾ, 6 ਅਕਤੂਬਰ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਲਈ ਵਿਸਥਾਪਿਤ ਕੀਤੇ ਗਏ ਰਾਹਤ ਕੈਂਪਾਂ ਵਿੱਚ ਮੌਜੂਦ ਲੋਕਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਬੱਚਿਆਂ ਦੇ ਮਨੋਰੰਜਨ ਲਈ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ਬਾਰੇ ਵੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਦੇ ਆਧਾਰ ਕਾਰਡ ਅਪਡੇਟ ਕਰਨ ਦੀਆਂ ਹਦਾਇਤਾਂ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਸਾਲ 2016-17 ਦੌਰਾਨ ਈ-ਪੰਜਾਬ ਪੋਰਟਲ ‘ਤੇ ਸਕੂਲਾਂ ਦੇ ਵਿਦਿਆਰਥੀ ਅਪਡੇਟ ਕਰਦੇ ਸਮੇਂ ਉਨ੍ਹਾਂ ਦੇ ਆਧਾਰ ਕਾਰਡ ਨਹੀ ਪਾਏ ਗਏ, ਜਿਸ ਕਾਰਨ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਆਧਾਰ ਕਾਰਡ ਗ੍ਰਾਫ ਕਾਫੀ ਨੀਵਾਂ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਜ਼ਿਲ੍ਹੇ ਦੇ ਸਾਰੇ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਸੰਗਤ ਦਰਸ਼ਨ ਵਿੱਚ ਸੁਣੀਆ 48 ਸ਼ਿਕਾਇਤਾਂ

ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਸੰਗਤ ਦਰਸ਼ਨ ਦੌਰਾਨ 48 ਸ਼ਿਕਾਇਤਾਂ ਸੁਣਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਵਿਚ ਕੀਤਾ ਜਾਵੇ। ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਪੇਂਡੂ ਵਿਕਾਸ, ਮਾਲ ਵਿਭਾਗ, ਆਬਕਾਰੀ ਵਿਭਾਗ, ਸਮਾਜਿਕ ਸੁਰੱਖਿਆ , ਪੁਲਿਸ, ਖੁਰਾਕ …

Read More »

ਡਾ. ਬੀ.ਆਰ ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ 5ਵਾਂ ਰਾਸ਼ਟਰੀ ਸੈਮੀਨਾਰ ਅੱਜ

ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸ਼ੁਰੂ ਕਰਵਾਈ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ 5ਵਾਂ ਸੈਮੀਨਾਰ 7 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਆਦੇਸ਼ ਯੂਨੀਵਰਸਿਟੀ ਭੁੱਚੋ ਦੇ ਆਡੋਟੋਰੀਅਮ ਵਿਚ ਕਰਵਾਇਆ ਜਾਵੇਗਾ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ …

Read More »

ਅਕਾਲੀ ਦਲ ਬਾਦਲ ਪ੍ਰਧਾਨ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਖੋਲ੍ਹੇ ਸੈਂਕੜਾਂ ਬਿਜਨੇਸ਼

ਬਠਿੰਡਾ, 6 ਅਕਤੂਬਰ (ਅਵਤਾਰ ਸਿੰਘ ਕੈਂਥ)- ਏ.ਆਈ.ਸੀ.ਸੀ ਦੇ ਕੌਮੀ ਬੁਲਾਰੇ ਤੇ ਸੰਗਰੂਰ ਤੋਂ ਸਾਬਕਾ ਮੈਂਬਰ ਲੋਕ ਸਭਾ ਵਿਜੈਇੰਦਰ ਸਿੰਗਲਾ ਨੇ ਅਕਾਲੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਹੈ ਕਿ ਪੰਜਾਬ ਦਾ ਹਰੇਕ ਬਿਜਨੇਸ ਇਕ ਅਕਾਲੀ ਦਲ ਦੇ ਆਗੂ ਕੋਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੈਂਕੜਾਂ ਬਿਜਨੇਸ ਖੋਲ੍ਹੇ ਹੋਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬਾਰੇ …

Read More »

ਮੈਕਸ ਹਸਪਤਾਲ ਨੇ ਲਗਾਇਆ ਜਰਨਲ ਤੇ ਡਾਇਬੇਟਿਕ ਕੈਂਪ

ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਬਠਿੰਡਾ ਵੱਲੋਂ ਰੋਟਰੀ ਕਲੱਬ ਰਾਮਪੁਰਾਫੂਲ ਦੇ ਸਹਿਯੋਗ ਨਾਲ ਜਰਨਲ ਅਤੇ ਡਾਇਬੇਟਿਕ ਕੈਂਪ ਦਾ ਪ੍ਰਬੰਧ ਕੀਤਾ ਗਿਆ। ਕੈਂਪ ਵਿੱਚ ਮੈਕਸ ਹਸਪਤਾਲ ਦੀ ਮਾਹਿਰ ਡਾ. ਸ਼ਿਲਪਾ ਗੁਪਤਾ (ਐਮ.ਡੀ. ਮੈਡਿਸਨ) ਨੇ ਵਿੱਚ ਆਪਣਾ ਵਿਸ਼ੇਸ਼ ਸਹਿਯੋਗ ਦਿੰਦੇ ਹੋਏ ਮਰੀਜਾਂ ਦਾ ਚੈਕਅਪ ਕੀਤਾ। ਡਾ. ਸ਼ਿਲਪਾ ਨੇ ਦੱਸਿਆ ਕਿ ਮੌਸਮ ਦੇ ਬਦਲਾਵ ਨਾਲ ਡੇਂਗੂ ਅਤੇ …

Read More »

ਸਰਬੱਤ ਦਾ ਭਲੇ ਇਕਾਈ ਵੱਲੋਂ ਕੰਪਿਊਟਰ ਤੇ ਸਿਲਾਈ ਟ੍ਰੇਨਿੰਗ ਵਿਖੇ ਸਰਟੀਫਿਕੇਟ ਤਕਸ਼ੀਮ

ਬਠਿੰਡਾ, 6 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ” ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਕੰਪਿਊਟਰ  ਸੈਂਟਰਾਂ ਅਤੇ ਸਿਲਾਈ ਸਕੂਲਾਂ ਵਿਚੋਂ ਜੋ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਉਸ ਦੇ ਛੇ ਮਹੀਨੇ ਦੇ ਕੋਰਸ ਦੀ ਮਿਆਦ ਪੂਰੀ ਹੋਣ …

Read More »