Wednesday, November 25, 2026

ਪੰਜਾਬੀ

ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਲੋਕ ਅਰਪਣ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵੱਲੋਂ ਨਾਨਕ ਸਿੰਘ ਸੈਮੀਨਾਰ ਹਾਲ, ਵਿਰਸਾ ਵਿਹਾਰ ਵਿਖੇ ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਲੋਕ ਅਰਪਣ ਕੀਤੀ ਗਈ ਅਤੇ ਇਸ ਤੇ ਭਰਪੂਰ ਵਿਚਾਰ ਚਰਚਾ ਵੀ ਹੋਈ। ਸਮਾਰੋਹ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰ ਤਰਲੋਕ ਸਿੰਘ ਦੀਵਾਨਾ, ਫੋਕਲੋਰ ਰਿਸਰਚ ਅਕੈਡਮੀ …

Read More »

ਜਥੇ: ਅਵਤਾਰ ਸਿੰਘ ਨੇ ਡਾ: ਧਰਮਿੰਦਰ ਸਿੰਘ ਉੱਭਾ ਦੀ ਪੁਸਤਕ ‘ਸਵੇਰੇ- ਸਵੇਰੇ’ ਦੀ ਪਹਿਲੀ ਕਾਪੀ ਰਲੀਜ਼

ਅੰਮ੍ਰਿਤਸਰ, ੫ ਅਕਤੂਬਰ (ਗੁਰਪ੍ਰੀਤ ਸਿੰਘ)ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਗ੍ਰਹਿ ਵਿਖੇ ਡਾ: ਧਰਮਿੰਦਰ ਸਿੰਘ ਉੱਭਾ ਦੀ ਰਚਿਤ ਪੁਸਤਕ ‘ਸਵੇਰੁੇਸਵੇਰੇ’ ਲੋਕ ਅਰਪਣ ਕੀਤੀ। ਪੁਸਤਕ ਬਾਰੇ ਵਿਚਾਰ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ‘ਸਵੇਰੁੇਸਵੇਰੇ’, ਪੁਸਤਕ ਵਿੱਚ ਸਾਰੇ ਹੀ ਲੇਖ ਡਾ: ਧਰਮਿੰਦਰ ਸਿੰਘ ਉੱਭਾ ਦੀ ਸਖਸ਼ੀਅਤ ਵਾਂਗ ਸਮੱਗਰਵਾਦੀ ਰੁਚੀ ਦੇ ਧਾਰਨੀ ਹਨ। ਉਨ੍ਹਾਂ ਕਿਹਾ ਕਿ …

Read More »

ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀ ਸਟੇਟ ਕੈਲੀਫੋਰਨੀਆਂ ‘ਚ ਸਿ’ਖ ਪ੍ਰਤੀ ਨਸਲੀ ਵਿਤਕਰੇ ਦਾ ਕੀਤਾ ਵਿਰੋਧ

ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਕੈਲੀਫੋਰਨੀਆ ਵਿੱਚ ਇੱਕ ਸਿੱਖ ਵਿਅਕਤੀ ਨੂੰ ਕਿਸੇ ਅਮਰੀਕੀ ਵੱਲੋਂ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਲੇਫੋਰਨੀਆ ਸਟੇਟ ਨੇ ਸਖ਼ਤ ਕਦਮ ਚੁੱਕਦਿਆਂ ਘੱਟ ਗਿਣਤੀ ਸਿੱਖਾਂ ਅਤੇ ਮੁਸਲਮਾਨਾ ਨੂੰ ਸੁਰੱਖਿਅਤ …

Read More »

ਪੰਜਾਬੀਆਂ ਦੇ ਘਰਾਂ ਵਿੱਚ ਨਸਲੀ ਇਸ਼ਤਿਹਾਰ ਸੁੱਟਣੇ ਅਤਿ ਘਿਨਾਉਣੀ ਕਾਰਵਾਈ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ਵਿੱਚ ਰਹਿ ਰਹੇ ਪੰਜਾਬੀਆਂ ਦੇ ਘਰਾਂ ਵਿੱਚ ਜਥੇਬੰਦੀ ਕੂ ਕਲੱਕਸ ਕਲਾਨ ਵੱਲੋਂ ਨਸਲੀ ਇਸ਼ਤਿਹਾਰ ਸੁੱਟਣ ਨੂੰ ਅਤਿ ਘਿਨਾਉਣੀ ਕਾਰਵਾਈ ਦੱਸਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਅਜਿਹੀਆਂ ਕਾਰਵਾਈਆਂ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਿੱਖ ਇਤਿਹਾਸ ਵਿਸ਼ੇ ‘ਤੇ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ, 5 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 17 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸਿੱਖ ਇਤਿਹਾਸ ‘ਤੇ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ …

Read More »

ਝੋਨੇ ਦੀ ਪਰਾਲੀ ਸਾਾੜਣ ਦੀ ਬਜਾਏ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ- ਡਾ. ਸਵਰੂਪ ਕੁਮਾਰ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਵੱਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਹ ਵਿਚਾਰ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਦੇ ਨਾਮ ਲਿਖਤੀ ਬਿਆਨ ਵਿੱਚ ਕਹੇ। ਉਨਾਂ …

Read More »

 ਬਾਲ ਸੁਰੱਖਿਆ ਸਕੀਮ ਤਹਿਤ 14 ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਵੰਡੀ ਰਾਸ਼ੀ

ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਅਨਾਥ ਅਤੇ ਲੰਮੇ ਸਮੇਂ ਤੋਂ ਜੇਲਾਂ ਅੰਦਰ ਸਜਾ ਕੱਟਣ ਵਾਲੇ ਅਪਰਾਧੀਆਂ ਦੇ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ ਅਤੇ ਉਨ੍ਹਾਂ ਦੇ ਪਾਲਣ ਪੋਸਣ ਲਈ ਕਿਸੇ ਵੀ ਤਰ੍ਹਾਂ ਦਾ ਕਮਾਈ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਦੇ ਗੁਜਰ ਬਸਰ ਅਤੇ ਪੜਾਈ ਲਈ ਸਰਕਾਰ ਵੱਲੋਂ ਪ੍ਰਤੀ ਬੱਚੇਂ ਨੂੰ 2 ਹਜਾਰ …

Read More »

📝 ਅੱਜ ਦੀਆਂ ਸੁਰਖੀਆਂ

📝 *ਅੱਜ ਦੀਆਂ ਸੁਰਖੀਆਂ…..* ਮਿਤੀ : 7 ਅਕਤੂਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. 📝 ਅੱਜ ਦੀਆਂ ਸੁਰਖੀਆਂ 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਅੱਤਵਾਦੀ ਹਮਲਾ ਨਾਕਾਮ- ਫੌਜ ਨੇ ਤਿੰਨ ਅੱਤਵਾਦੀ ਕੀਤੇ ਢੇਰ। ▶ਸੁੱਚਾ ਸਿੰਘ ਛੋਟੇਪੁਰ ਨੇ ‘ਆਪਣਾ ਪੰਜਾਬ ਪਾਰਟੀ’ ਦੇ ਬਰਨਾਲਾ ਨੂੰ ਛੱਡ ਕੇ ਐਲਾਨੇ ਸਾਰੇ ਜਿਲਾ ਪ੍ਰਧਾਨ- …

Read More »

ਜੋਸ਼ੀ ਵਲੋਂ ਲੁੱਕ ਦੀਆਂ ਸੜਕਾਂ, ਐਲ.ਈ.ਡੀ ਲਾਈਟਾਂ ਤੇ ਪਬਲਿਕ ਟਾਇਲੈਟ ਬਨਾਉਣ ਦੇ ਕੰਮ ਸ਼ੁਭਅਰੰਭ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)- ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਵਾਰਡ ਨੰਬਰ 5 ਤੇ 6 ਦੇ ਇਲਾਕੇ ਰਣਜੀਤ ਐਵਨਿਊ ਦੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ, ਸਟਰੀਟ ਲਾਈਟਾਂ ਦੇ ਬਲਬ ਐਲ.ਈ.ਡੀ ‘ਚ ਬਦਲਣ ਅਤੇ ਏ-ਬੀ ਬਲਾਕ ਵਿੱਚ ਪਬਲਿਕ ਰਾਇਲੈਟ ਬਣਾਉਣ ਦੀ ਸ਼ੁਰੂਆਤ ਕੀਤੀ। ਸ਼੍ਰੀ ਜੋਸ਼ੀ ਨੇ ਇਸ ਸਮੇਂ ਕਿਹਾ ਕਿ ਅੱਜ ਜੋ ਹਲਕਾ ਉਤਰੀ ਵਿੱਚ ਵੱਡੇ ਪੱਧਰ ‘ਤੇ ਵਿਕਾਸ ਦੇ ਕੰਮ …

Read More »

ਏ.ਈ.ਓ ਕੁਲਵੰਤ ਸਿੰਘ ਨੇ ਵੱਖ-ਵੱਖ ਸਕੂਲਾਂ ਦਾ ਕੀਤਾ ਅਚਨਚੇਤ ਨਿਰੀਖਣ

ਪੱਟੀ, 5 ਅਕਤੂਬਰ (ਅਵਤਾਰ ਸਿੰਘ ਢਿੱਲੋ) – ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਤਰਨ ਤਾਰਨ ਪਰਜਮੀਤ ਸਿੰਘ ਅਤੇ ਸਿੱਖਿਆ ਵਿਭਾਗ ਹੁਕਮਾਂ ਦੀ ਪਾਲਣਾਂ ਹਿੱਤ ਤਰਨ ਤਾਰਨ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਨਿਰੀਖਣ ਇੰਚਾਰਜ਼ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਸਰਕਾਰ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਤਰਨ ਤਾਰਨ ਪ੍ਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤਰਨ ਤਾਰਨ ਜਿਲ੍ਹੇ ਦੇ …

Read More »