Wednesday, November 25, 2026

ਪੰਜਾਬੀ

ਝੋਨੇ ਦੀ ਪਰਾਲੀ ਨੂੰ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ/ਨਸ਼ਟ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਦਸੰਬਰ …

Read More »

ਬਾਬਾ ਬੇਅੰਤ ਸਿੰਘ ਲੰਗਰਾਂ ਵਾਲਿਆਂ ਵਲੋਂ ਦਮਦਮਾ ਸਾਹਿਬ ਨਗਰਾਸੂ ਵਿਖੇ ਬਾਥਰੂਮਾਂ ਦੀ ਸੇਵਾ ਅਰੰਭ

ਬੈਲਜੀਅਮ, 5 ਅਕਤੂਬਰ (ਹਰਚਰਨ ਸਿੰਘ ਢਿੱਲੋਂ) – ਬਾਬਾ ਬੇਅੰਤ ਸਿੰਘ ਜੀ ਲੰਗਰਾਂ ਵਾਲਿਆ ਵਲੋ ਗੁਰਦੁਆਰਾ ਲੰਗਰ ਦਮਦਮਾ ਸਾਹਿਬ (ਗੋਬਿੰਦ ਨਗਰ) ਪਿੰਡ ਨਗਰਾਸੂ ਜਿਲਾ ਰੁਦਰਪਰਾਗ (ਉਤਰਾਖੰਡ) ਪਿਛਲੇ 18 ਸਾਲਾ (1999) ਤੋ ਗੁਰੂ ਘਰ ਦੀ ਕਾਰ ਸੇਵਾ, ਲੰਗਰ, ਦਵਾਈਆਂ ਦੀ ਸੇਵਾ ਹਰ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਮੌਕੇ ਸਾਡੇ ਪੰਜ ਮਹੀਨੇ ਲਗਾਤਾਰ ਬਾਬਾ ਬੇਅੰਤ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਬੇਰ …

Read More »

ਕੇਜਰੀਵਾਲ ਨੇ ਸੈਨਾ ਤੇ ਰਾਸ਼ਟਰ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ – ਨਵੀਨ ਸਿੰਗਲਾ

ਬਠਿੰਡਾ, 5 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਨਵੀਨ ਸਿੰਗਲਾ ਨੇ ਭਾਰਤੀ ਸੈਨਾ ਵਲੋਂ ਪਾਕਿਸਤਾਨ ਕਬਜ਼ੇ ਵਾਲੇ ਖੇਤਰ ਵਿੱਚ ਅੱਤਵਾਦੀਆਂ ਦੇ ਕੈਂਪ ਤਬਾਹ ਕਰਨ ਲਈ ਕੀਤੀ ਸਫ਼ਲ ਫ਼ੌਜੀ ਕਾਰਵਾਈ ਦੇ ਅਰਵਿੰਦ ਕੇਜਰੀਵਾਲ ਵਲੋਂ ਸਬੂਤ ਮੰਗਣ ‘ਤੇ ਸੈਨਿਕ ਕਾਰਵਾਈ ਦੀ ਹੋਂਦ ਨੂੰ ਹੀ ਸਵਾਲਾਂ ਦੇ ਘੇਰੇ ਵਿੱਚ ਲਿਆਉਣ ਬਾਰੇ ਦਿੱਤੇ ਬਿਆਨ ਨੂੰ ਸ਼ਰਮਨਾਕ ਦੱਸਿਆ …

Read More »

ਪੰਜਾਬ ਭਰ ਵਿਚ ਦਹਿਸ਼ਤ ਪਾਉਂਣ ਵਾਲਾ ਗੈਂਗਸਟਰ ਨਵਦੀਪ ਸਿੰਘ ਉਰਫ ਚੱਠਾ ਕਾਬੂ

ਬਠਿੰਡਾ, 5 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਐਸ.ਪੀ ਇੰ: ਬਿਕਰਮਜੀਤ ਸਿੰਘ ਦੀ ਰਹਿਨਮਾਈ ਹੇਠ ਬਠਿੰਡਾ ਪੁਲਿਸ ਨੇ ਨਾਮੀ ਗੈਂਗਸਟਰ ਨਵਦੀਪ ਸਿੰਘ ਉਰਫ ਚੱਠਾ ਨੂੰ ਕਾਬ ਕਰਕੇ ਅੱਜ ਸ੍ਰੀ ਐਸ.ਕੇ ਅਸਥਾਨਾ ਆਈ.ਪੀ.ਐਸ. ਆਈ.ਜੀ ਬਠਿੰਡਾ ਜੋਨ ਅਤੇ ਸ੍ਰੀ ਯੁਰਿੰਦਰ ਸਿੰਘ ਹੇਅਰ ਆਈ.ਪੀ.ਐਸ ਡੀ.ਆਈ.ਜੀ ਬਠਿੰਡਾ ਰੇਂਜ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਦੌਰਾਨ ਪ੍ਰੈਸ …

Read More »

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸਿਵਲ ਹਸਪਤਾਲ ਬਟਾਲਾ ਦਾ ਦੌਰਾ

ਬਟਾਲਾ, 5 ਅਕਤੂਬਰ (ਨਰਿੰਦਰ ਬਰਨਾਲ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਐਸ.ਐਮ.ਓ ਡਾ. ਸੰਜੀਵ ਭੱਲਾ ਅਤੇ ਮਨੋਰੋਗ ਮਾਹਿਰ ਡਾ. ਬਰਿੰਦਰ ਸਿੰਘ ਵੀ ਮੌਜੂਦ ਸਨ। ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਬਟਾਲਾ ਸਿਵਲ ਹਸਪਤਾਲ ਵਿੱਚ ਪੰਜਾਬ ਸਰਕਾਰ …

Read More »

ਸੂਰਤ ਪਿਆਰੀ ਐਸ.ਐਸ ਮਿਸਟ੍ਰੈਸ ਦੀ ਸੇਵਾ ਮੁਕਤੀ ‘ਤੇ ਸਮਾਗਮ ਆਯੋਜਿਤ

ਬਟਾਲਾ, 5 ਅਕਤੂਬਰ (ਨਰਿੰਦਰ ਬਰਨਾਲ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਵਿਖੇ ਇਕ ਸਮਾਰੋਹ ਦਾ ਅਯੋਜਨ ਕੀਤਾ ਗਿਆ, ਜਿਸ ਵਿਖੇ ਸਕੂਲ ਵਿਖੇ ਸੇਵਾ ਨਿਭਾਅ ਰਹੀ ਅਧਿਆਪਕਾ ਸ੍ਰੀਮਤੀ ਸੂਰਤ ਪਿਆਰੀ ਐਸ.ਐਸ ਮਿਸਟ੍ਰੈਸ ਨੂੰ ਸੇਵਾ ਮੁਕਤੀ ‘ਤੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਹਾ ਕਿ ਗਰੀਬ, ਤੇ ਹੁਸ਼ਿਆਰ ਵਿਦਿਆਰਥਆਂ ਦੀ ਮਦਦ ਕਰਨ ਦੇ ਨਾਲ ਨਾਲ ਮਿਹਨਤੀ ਅਧਿਆਪਕਾ ਆਪਣੇ …

Read More »

17 ਜਰੂਰਤਮੰਦ ਲੜਕੀਆਂ ਨੂੰ ਲੋਧੀਨੰਗਲ ਨੇ ਵੰਡੇ ਸਾਇਕਲ

ਬਟਾਲਾ, 5 ਅਕਤੂਬਰ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋ ਸਰਕਾਰੀ ਸਕੂਲਾਂ ਵਿਚ ਗਿਆਰਵੀਂ ਤੇ ਬਾਰਵੀਂ ਦੀਆ ਲੜਕੀਆਂ ਵਾਸਤੇ ਮਾਈ ਭਾਗੋਸਕੀਮ ਸੁਰੂ ਕੀਤੀ ਗਈ ਹੈ।ਇਸ ਸਕੀਮ ਨੂੰ ਸਰਕਾਰੀ ਸਕੂਲਾਂ ਵਿਖੇ ਲਾਗੂ ਕੀਤਾ ਗਿਆ ਹੈ, ਦਸਵੀ ਤੋ ਬਾਅਦ ਲੜਕੀ ਨੂੰ ਇਕ ਸਾਇਕਲ ਮੁਫਤ ਦੇਣਾਂ ਹੁੰਦਾ ਹੈ, ਤਾ ਕਿ ਉਹ ਲੜਕੀ ਸਮੇ ਸਿਰ ਸਕੂਲ ਪਹੁੰਚ ਸਕੇ ਤੇ ਆਪਣੀ ਪੜਾਂਈ ਨਿਰੰਤਰ ਜਾਰੀ ਰੱਖ ਸਕੇ।ਇਸੇ …

Read More »

 ਪੋ੍: ਵਲਟੋਹਾ ਨੇ ਨੋਜਵਾਨਾਂ ਨੂੰ ਨਸ਼ਿਆਂ ਤੋ ਬਚਾਉਣ ਲਈ ਖੇਡਾਂ ਨਾਲ ਜੋੜਿਆ- ਸਰਪੰਚ ਗੁਰਮੇਜ ਸਿੰਘ

ਅਲਗੋਕੋਠੀ, 5 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਵਈ ਵਿੱਚ ਅਕਾਲੀ ਭਾਜਪਾ ਗੱਠਜੋੜ ਸਰਕਾਰ ਵੱਲੋ ਕਰਵਾਏ ਗਏ ਵਿਕਾਸ ਕਾਰਜਾਂ ਸਦਕਾ ਗਠਜੋੜ ਦੀ ਸੂਬੇ ਵਿੱਚ ਤੀਜੀ ਵਾਰ ਸਰਕਾਰ ਬਣੇਗੀ ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਭਗਵਾਨਪੁਰਾ ਦੇ ਸਰਪੰਚ ਗੁਰਮੇਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਹਨਾਂ ਕਿਹਾ ਕਿ ਹਲਕਾ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 6 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=74186 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਫੌਜ ਨੇ ਕੇਦਰ ਸਰਕਾਰ ਨੂੰ ਸੌਂਪੀ ਪਾਕਿ ‘ਚ ਕੀਤੇ ਸਰਜੀਕਲ ਸਟਰਾਈਕ ਦੀ ਵੀਡੀਓ। ▶ਦੋ ਸਾਬਕਾ ਥਲ਼ ਸੇਨਾ ਮੁਖੀਆਂ ਜਨਰਲ ਜੇ.ਜੇ ਸਿੰਘ ਤੇ ਜਨਰਲ ਸ਼ੰਕਰਚਾਰੀਆ ਨੇ ਸਰਜੀਕਲ ਸਟਰਾਈਕ ਦੀ ਵੀਡੀਓ ਜਨਤਕ …

Read More »

ਵਿਦੇਸ਼ਾਂ ਵਿਚ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪਛਾਣ ਕਿਤਾਬਚਾ ਜਾਰੀ

ਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ ਸੱਗੂ) – ਵਿਦੇਸ਼ਾਂ ਅੰਦਰ ਪਛਾਣ ਦੀ ਦੁਬਿਧਾ ਕਾਰਨ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਮੀ ਘਾਲਣਾ ਤੋਂ ਬਾਅਦ ਸਿੱਖ ਧਰਮ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਵਿਸ਼ੇਸ਼ ਦਸਤਾਵੇਜ਼ ਅੱਜ ਜਾਰੀ ਕਰ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਜਾਰੀ …

Read More »