Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਸਰਹੱਦੀ ਲੋਕਾਂ ਨੂੰ ਮੁਹੱਈਆ ਕਰਵਾਈ ਹਰ ਸੰਭਵ ਸਹਾਇਤਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨ-ਤਾਰਨ) ਵਿਖੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਅਤੇ ਮਾਤਾ ਗੰਗਾ ਜੀ ਛਬੀਲ ਦਾ ਉਦਘਾਟਨ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਵੀ ਰੱਖਿਆ।ਇਸ ਤੋਂ ਪਹਿਲਾ ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ, …

Read More »

ਗੁ: ਚੀਫ਼ ਖ਼ਾਲਸਾ ਦੀਵਾਨ ਵਿਖੇ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਦੀਵਾਨ ‘ਚ ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ।ਬੀਬੀ ਪ੍ਰਭਜੋਤ ਕੌਰ ਦੇੇੇ ਰਾਗੀ ਜਥੇ ਨੇ ਕੀਰਤਨ ਕੀਤਾ।ਉਪਰੰਤ ਭਾਈ ਗਗਨਦੀਪ ਸਿੰਘ …

Read More »

ਰੈਡ ਕਰਾਸ ਦੇ ਪੰਘੂੜੇ ‘ਚ ਆਈ ਇਕ ਹੋਰ ਬੱਚੀ

  ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਵਿੱਚ ਸ਼ੁਰੂ ਕੀਤੀ ਨਿਵੇਕਲੀ ਪੰਘੂੜਾ ਸਕੀਮ ਤਹਿਤ ਅੱਜ ਇਕ ਹੋਰ ਬੱਚੀ ਨੂੰ ਪੰਘੂੜੇ ਚੋਂ ਪਤ ਕੀਤਾ ਗਿਆ। ਇਸ ਬੱਚੀ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ …

Read More »

ਜਿਊਂਦੇ ਬਜ਼ੁੱਰਗ ਨੂੰ ਮਰਿਆ ਦੱਸ ਕੇ ਪੈਨਸ਼ਨ ਕਟਵਾਈ -ਸਾਬਕਾ ਸਰਪੰਚ ਖਿਲਾਫ ਕਰਵਾਈ ਸ਼ੁਰੂ

ਚੌਂਕ ਮਹਿਤਾ, 4 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਪਿੰਡ ਉਦੋਨੰਗਲ ਦੇ ਵਸਨੀਕ ਬੁਜ਼ੱਰਗ ਬਾਪੂ ਗਿਆਨ ਸਿੰਘ ਪੁੱਤਰ ਈਸ਼ਰ ਸਿੰਘ ਉਮਰ 80 ਸਾਲ ਨੂੰ ਮਰਿਆ ਦੱਸ ਕੇ ਉਸ ਦੀ ਪੈਨਸ਼ਨ ਕਟਵਾਉਣ ਦਾ ਸਮਾਚਾਰ ਪ੍ਰਾਪਤ ਹੋਇਆ।ਬਜੁੱਰਗ ਦੇ ਪੁੱਤਰ ਬੂਟਾ ਸਿੰਘ ਵੱਲੋਂ ਦੱਸਣ ਮੁਤਾਬਿਕ ਉਸ ਦੇ ਪਿਤਾ ਗਿਆਨ ਸਿੰਘ ਦੀ ਬੁਢਾਪਾ ਪੈਨਸ਼ਨ ਮਿਲਦੀ ਸੀ, ਪਰ ਅਚਾਨਕ ਉਸ ਨੂੰ ਪੈਨਸ਼ਨ ਮਿਲਣੀ ਬੰਦ ਹੋ ਗਈ।ਜਦ …

Read More »

ਨਵਰਾਤਿਆਂ ਵਿਚ ਮਹਾਮਾਈ ਦੀ ਅਰਾਧਨਾ ਦਾ ਵਿਸ਼ੇਸ਼ ਮਹੱਤਵ- ਸੋਨੂੰ ਦੇਵਾ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਸਥਾਨਕ ਰਾਧਾ ਸਵਾਮੀ ਕਲੋਨੀ ਵਿਚ ਸਥਿਤ ਇੱਛਾਪੂਰਨ ਜੈ ਮਾਂ ਵੈਸ਼ਨਵੀ ਮੰਦਰ ਵਿਚ ਪਰਮ ਪੂਜਨੀਕ ਸੋਨੂੰ ਦੇਵਾ ਜੀ ਦੀ ਪਵਿੱਤਰ ਅਗਵਾਈ ਵਿਚ ਮਹਾਮਾਈ ਦੇ ਪਵਿੱਤਰ ਨਵਰਾਤਿਆਂ ਦੇ ਮੌਕੇ ਤੇ ‘ਆਏ ਨਵਰਾਤੇ ਮਾਤਾ ਦੇ’ ਧਾਰਮਿਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਮੰਦਰ ਵੇਹੜੇ ਵਿਚ ਬੀਤੀ ਰਾਤ ਹੈਪੀ ਡਿਲਾਇਟ, ਕਰਨ ਵਧਵਾ, ਵਿਕਾਸ ਛਾਬੜਾ, ਵਿਨੋਦ ਕੁੱਕੜ, ਇੰਦਰਜੀਤ ਪੁਜਾਨੀ ਅਤੇ ਵਿਕਾਸ …

Read More »

ਜੋਤੀ ਬੀ.ਐਡ ਕਾਲਜ ਵਿਚ ਮੀਂਹ ਦੇ ਪਾਣੀ ਨੂੰ ਰੀਚਾਰਜ਼ ਕਰਨ ਲਈ ਕੀਤਾ ਬੋਰ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਆਫਿਸਰਜ਼ ਐਸੋਸੀਏਸ਼ਨ ਰਿਟਾਇਰਡ ਦੇ ਜ਼ਿਲਾ ਪ੍ਰਧਾਨ ਇੰਜੀਨੀਅਰ ਸਰਬਜੀਤ ਸਿੰਘ ਢਿਲੋਂ ਅਤੇ ਇੰਜੀਨੀਅਰ ਆਤਮਾ ਸਿੰਘ ਸੇਖੋਂ ਦੀ ਪ੍ਰੇਰਣਾ ਨਾਲ ਮੀਂਹ ਦੇ ਪਾਣੀ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਜੋਤੀ ਬੀਐਡ ਕਾਲਜ ਰਾਮਪੁਰਾ ਵਿਚ ਰੀਚਾਰਜ਼ ਬੋਰ ਕੀਤਾ ਗਿਆ। ਰੀਚਾਰਜ਼ ਬੋਰ ਦਾ ਮਹੱਤਵ ਦੱਸਦੇ ਹੋਏ ਇੰਜੀਨੀਅਰ ਸਰਬਜੀਤ ਸਿੰਘ ਢਿਲੋਂ ਵੱਲੋਂ …

Read More »

ਬੁਨਿਆਦੀ ਸਹੂਲਤਾਂ ਨਾ ਦਿੱਤੀਆਂ ਤਾਂ ਰੇਲਵੇ ਖਿਲਾਫ਼ ਸ਼ੁਰੂ ਹੋਵੇਗੀ ਭੁੱਖ ਹੜ੍ਹਤਾਲ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ)- ਨਾਰਦਰਨ ਰੇਲਵੇ ਪੈਸੰਜਰਸ ਸੰਮਤੀ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਪ੍ਰਧਾਨ ਡਾ. ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਰੇਲਵੇ ਵਿਭਾਗ ਵੱਲੋਂ ਫਾਜ਼ਿਲਕਾ ਤੋਂ ਬਠਿੰਡਾ ਅਤੇ ਫਾਜ਼ਿਲਕਾ ਤੋਂ ਫਿਰੋਜ਼ਪੁਰ ਦੇ ਯਾਤਰੀਆਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਰਨ ਤੇ ਡੂੰਘੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ਵਿਚ ਸੰਮਤੀ ਵੱਲੋਂ 8 ਵਰ੍ਹਿਆਂ ਤੋਂ ਕੀਤੇ ਗੲੈ ਸੰਘਰਸ਼ …

Read More »

ਸਰਹੱਦੀ ਪਿੰਡ ਦੇ ਲੋਕ ਹੌਂਸਲੇ ਨਾਲ ਕੰਮ ਲੈਣ ਅਤੇ ਅਫ਼ਵਾਹਾਂ ਤੋਂ ਬਚਣ- ਡਾ. ਰਿਣਵਾ

  ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਭਾਰਤ-ਪਾਕਿਸਤਾਨ ਦੇ ਵਿਚਕਾਰ ਤਨਾਅ ਦੇ ਚਲਦੇ ਸਰਹੱਦੀ ਲੋਕਾਂ ਦੀ ਸਹਾਇਤਾ ਲਈ 12 ਟਰੈਕਟਰ, 4 ਕੈਂਟਰ ਨੋਜ਼ਵਾਨਾਂ ਨੂੰ ਸਰਹੱਦੀ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲੈ ਜਾਣ ਲਈ ਦਿੱਤੇ ਹਨ। ਡਾ. ਰਿਣਵਾ ਨੇ ਖੁਦ ਵੱਖ ਵੱਖ ਸਰਹੱਦੀ ਪਿੰਡਾਂ ਤੇਜ਼ਾ ਰੁਹੇਲਾ, ਰੇਤੇ …

Read More »

ਮਾਨਵ ਏਕਤਾ ਮੰਚ ਦੀ ਮੀਟਿੰਗ ਵਿਚ ਦੇਸ਼ ਦੇ ਜਾਂਬਾਜ ਸੈਨੀਕਾਂ ਨੂੰ ਕੀਤਾ ਸਲਾਮ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਮਾਨਵ ਏਕਤਾ ਮੰਚ ਦੀ ਇੱਕ ਮੀਟਿੰਗ ਸਥਾਨਕ ਗਊਸ਼ਾਲਾ ਰੋੜ ਤੇ ਮੰਚ ਦੇ ਪ੍ਰਧਾਨ ਹਰਬੰਸ ਲਾਲ ਕਟਾਰੀਆ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਦੌਰਾਨ ਦੇਸ਼ ਦੇ ਜਾਂਬਾਜ ਸੈਨੀਆਂ ਵੱਲੋਂ ਬੀਤੇ ਦਿਨ ਦੁਮਨ ਨੂੰ ਧੂੜ ਚਟਾਉਣ ਅਤੇ ਸ਼ਹੀਦ ਸੈਨੀਕਾਂ ਦੇ ਬਲਿਦਾਨ ਦਾ ਬਦਲਾ ਲੈਕੇ ਦੇਸ਼ ਦਾ ਸਿਰ ਉੱਚਾ ਕਰਨ ਤੇ ਰਾਸ਼ਟਰਹਿਤ ਦੀ ਪਹਿਚਾਣ ਦੇਣ ਤੇ ਸਲਾਮ ਕੀਤਾ ਹੈ।ਮੰਚ …

Read More »

ਮਿਡ ਡੇ ਮੀਲ ਵਰਕਰਾਂ ਨੇ ਕੀਤਾ ਪੁਲਸ ਖਿਲਾਫ਼ ਰੋਸ ਪ੍ਰਦਰਸ਼ਨ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਜਿਸ ਵਿਚ ਯੂਨੀਅਨ ਦੀ ਪੰਜਾ ਪ੍ਰਧਾਨ ਬਿਮਲਾ ਦੇਵੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਭਾਰਤ ਪਾਕਿਸਤਾਨ …

Read More »