Wednesday, November 25, 2026

ਪੰਜਾਬੀ

ਸੁਭਾਸ਼ ਮਦਾਨ ਬਲਾਕ ਫਾਜ਼ਿਲਕਾ ਕਾਂਗਰਸ ਬੁਧੀਜੀਵੀ ਸੈਲ ਦੇ ਚੇਅਰਮੈਨ ਨਿਯੁਕਤ

ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਪੰਜਾਬ ਕਾਂਗਰਸ ਬੁਧੀਜੀਵੀ ਸੈਲ ਦੇ ਚੇਅਰਮੈਨ ਅਨੀਸ਼ ਸਿਡਾਨਾ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਚੇਅਰਮੈਨ ਸਤਪਾਲ ਪੁਜਾਨੀ ਨੈ ਅੱਜ ਸਥਾਨਕ ਅਨਾਜ਼ ਮੰਡੀ ਵਿਚ ਕਾਂਗਰਸ ਆਗੂ ਸੁਭਾਸ਼ ਮਦਾਨ ਨੂੰ ਬਲਾਕ ਫਾਜ਼ਿਲਕਾ ਬੁਧੀਜੀਵੀ ਸੈਲ ਦਾ ਚੇਅਰਮੈਨ ਨਿਯੁਕਤ ਕੀਤਾ ਅਤੇ ਨਿਯੁਕਤੀ ਪੱਤਰ ਸੋਂਪਿਆ ਗਿਆ।ਇਸ ਮੌਕੇ ਜ਼ਿਲ੍ਹਾ ਚੇਅਰਮੈਨ ਸਤਪਾਲ ਪੁਜਾਨੀ ਨੇ ਕਿਹਾ ਕਿ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸੂਠਬੂਠ ਦੇ ਚਲਦੇ …

Read More »

ਭਗਵਾਨ ਨਾਲ ਪ੍ਰੀਤ ਰੱਖਣ ਵਾਲੇ ਪਾਂਡਵ ਤੇ ਉਲਟ ਬੁੱਧੀ ਵਾਲੇ ਕੋਰਵ ਹਨ- ਬ੍ਰਹਮਕੁਮਾਰੀ ਭੈਣ ਊਸ਼ਾ

  ਫਾਜ਼ਿਲਕਾ, 4 ਅਕਤੂਬਰ (ਵਨੀਤ ਅਰੋੜਾ) – ਦੇਸ਼ ਵਿਦੇਸ਼ਾਂ ਵਿਚ ਸ਼੍ਰੀਮਦ ਭਾਗਵਤ ਗੀਤਾ ਦੇ ਰਹੈਸਯਾ ਤੇ ਅਧਿਆਤਮਕ ਗਿਆਨ ਵੰਡਣ ਵਾਲੇ ਅੰਤਰਰਾਸ਼ਟਰੀ ਰਾਜ ਯੋਗ ਅਧਿਆਪਕਾ ਭੈਣ ਊਸ਼ਾ ਨੇ ਫਾਜ਼ਿਲਕਾ ਦੇ ਸਿਟੀ ਕਾਰਡਨ ਵਿਚ ਲਗਾਏ ਤਿੰਨ ਦਿਨਾਂ ਕੈਂਪ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਪ੍ਰਜਾ ਪਿਤਾ ਬ੍ਰਹਮਾਕਮੁਾਰੀ ਇਸ਼ਵਰੀਆ ਵਿਸ਼ਵ ਵਿਦਿਆਲਿਆ ਵੱਲੋਂ ਵਿਸ਼ਵ ਸ਼ਾਂਤੀ ਦਾ ਸੁਨੇਹਾ …

Read More »

18 ਸਾਲ ਤੋਂ ਵੱਧ ਦੀ ਉਮਰ ਦੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ-ਸੰਧੂ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) -ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …

Read More »

18 ਸਾਲ ਤੋਂ ਵੱਧ ਦੀ ਉਮਰ ਦੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ-ਸੰਧੂ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) -ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …

Read More »

ਵਿਸ਼ਵ ਕਬੱਡੀ ਕੱਪ ਮੈਚ 13 ਨਵੰਬਰ ਨੂੰ ਮਹਿਰਾਜ ਵਿਖੇ ਹੋਵੇਗਾ- ਡਾ. ਬਸੰਤ ਗਰਗ

ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 6ਵੇਂ ਵਿਸ਼ਵ ਕਬੱਡੀ ਕੱਪ ਦੇ ਮੈਂਚਾਂ ਦੇ ਇੰਤਜ਼ਾਮਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਪੁਲੀਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿਚ 13 ਨਵੰਬਰ ਨੂੰ ਜ਼ਿਲ੍ਹਾ ਬਠਿੰਡਾ ਵਿਚ ਹੋਣ ਵਾਲੇ ਮੈਚਾਂ ਦੀਆਂ ਤਿਆਰੀਆਂ ਦੀ ਰੂਪ ਰੇਖਾ ਨੂੰ ਅੰਤਮ ਰੂਪ ਦਿਤਾ ਗਿਆ। ਮੀਟਿੰਗ ਦੌਰਾਨ …

Read More »

ਜਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਸਖਤੀ ਨਾਲ ਚੈਕਿੰਗ

ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਵਿੱਚ ਆਏ ਦਿਨ ਸਕੂਲੀ ਬੱਸਾਂ ਦੇ ਵਾਪਰ ਰਹੇ ਹਾਦਸਿਆਂ ਤੇ ਸਖਤ ਰੁਖ ਅਪਣਾਉਂਦਿਆਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੀ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੋਇਆਂ ਹਦਾਇਤਾਂ ਨੂੰ ਯਕੀਨੀ ਬਨਾਉਣ ਲਈ ਜਿਲ੍ਹਾ ਬਠਿੰਡਾ ਦੀ ਜਿਲ੍ਹਾ ਪੱਧਰੀ ਇੰਸਪੈਕਸ਼ਨ ਟੀਮ ਵੱਲੋਂ ਅੱਜ ਫਿਰ ਸਕੂਲੀ ਵਾਹਨਾਂ …

Read More »

ਕੈਪਟਨ ਅਮਰਿੰਦਰ ਦੇਸ਼ ਦੀ ਸੁਰੱਖਿਆ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਨਾ ਸੇਕਣ – ਭਾਜਪਾ

ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਵੀਨ ਸਿੰਗਲਾ ਨੇ ਸਰਹੱਦੀ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਬਾਰੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ ਕਰ ਰਿਹਾ ਹੈ …

Read More »

 ਸਰਬੱਤ ਭਲੇ ਲਈ ਸੁਸਾਇਟੀ ਨੇ 9ਵਾਂ ਕੀਰਤਨ ਸਮਾਗਮ ਕਰਵਾਇਆ

ਬਠਿੰਡਾ, 4 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋ ਖਾਲਸਾ ਖੇਡ ਗਰਾਉਂਂਡ, ਨੇੜੇ ਸ਼ਹੀਦ ਜਰਨੈਲ ਸਿੰਘ ਚੌਕ ਦਾਣਾ ਮੰਡੀ ਰੋਡ ਬਠਿੰਡਾ ਵਿਖੇ ਸਰਬੱਤ ਦੇ ਭਲੇ ਲਈ 9ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਉਚ ਕੋਟੀ ਦੇ ਕੀਰਤਨੀ ਅਤੇ ਕਥਾ ਵਾਚਕ ਭਾਈ ਸਤਨਾਮ ਸਿੰਘ ਕੋਹਾਰਕਾ ਦਰਬਾਰ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 5 ਅਕਤੂਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=74098   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਚੰਡੀਗੜ੍ਹ ‘ਚ ਹੋਈ ਪੰਜਾਬ ਕੈਬਨਿਟ ਮੀਟਿੰਗ – ਜੰਗੀ ਵਿਧਵਾਵਾਂ ਤੇ ਪਰਿਵਾਰਾਂ ਨੂੰ ਨਗਦ ਗਰਾਂਟਾਂ ਤੇ ਸਰਹੱਦੀ ਵਾਸੀਆਂ ਦੀਆਂ ਮੁਸ਼ਕਲਾਂ ਸਬੰਧੀ ਕਮੇਟੀ ਦਾ ਗਠਨ।   ▶ ਪੰਜਾਬ ਸਰਕਾਰ ਨੇ ਕੇਂਦਰ …

Read More »

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜਾਈ ਲਈ ਬਦਲਵੇਂ ਪ੍ਰਬੰਧ ਕੀਤੇ

ਫਾਜ਼ਿਲਕਾ, 3 ਅਕਤੂਬਰ (ਵਨੀਤ ਅਰੋੜਾ) – ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਫਾਜਿਲਕਾ ਡਾ. ਸੁਖਵੀਰ ਸਿੰਘ ਬਲ ਨੇ ਦੱਸਿਆ ਕਿ ਭਾਰਤ-ਪਾਕ ਸੀਮਾ ਤੇ ਤਨਾਅ ਦੀ ਸਥਿਤੀ ਹੋਣ ਕਾਰਣ ਜਿਲ੍ਹਾ ਪ੍ਰਸ਼ਾਸਨ ਵੱਲੋ ਮਿਲੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫਾਜਿਲਕਾ ਦੇ ਕੁੱੱਲ 73 ਅੱਪਰ ਪ੍ਰਾਈਮਰੀ ਸਕੂਲ ਅਤੇ 182 ਪ੍ਰਾਈਮਰੀ ਸਕੂਲਾ ਨੂੰ ਅਗਲੇ ਹੁਕਮਾਂ ਤੱਕ ਬੰਦ ਕੀਤਾ ਗਿਆ ਹੈ। ਜਿਲ੍ਹਾ ਸਿੱਖਿਆ ਅਫਸਰ(ਸੈ.ਸਿ.) ਡਾ. ਬੱਲ ਵੱਲੋ  ਅੱਜ …

Read More »