Wednesday, November 25, 2026

ਪੰਜਾਬੀ

 ਮੁੱਖ ਮੰਤਰੀ ਸੋਮਵਾਰ ਨੂੰ ਕਰਣਗੇ ਫਾਜ਼ਿਲਕਾ ਜ਼ਿਲ੍ਹੇ ਦੇ ਸਰੱਹਦੀ ਖੇਤਰਾਂ ਦਾ ਦੌਰਾ

ਫਾਜ਼ਿਲਕਾ, 3 ਅਕਤੂਬਰ (ਵਨੀਤ ਅਰੋੜਾ)- ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅੰਤਰਾ ਰਾਸ਼ਟਰੀ ਸਰਹੱਦ ਤੇ ਪਨਪੇ ਹਲਾਤਾਂ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਨਾਲ ਸਰਕਾਰ ਦੀ ਇੱਕਜੁਟਤਾ ਦਾ ਪ੍ਰਗਟਾਵਾ ਕਰਨ ਅਤੇ ਉੁਨ੍ਹਾਂ ਦੀਆਂ ਮੁਸਕਿਲਾਂ ਸੁਣਨ ਲਈ 3 ਨਵੰਬਰ 2016 ਦਿਨ ਸੋਮਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰੇ ਰਹੇ ਹਨ। ਇਹ ਜਾਣਕਾਰੀ ਅੱਜ ਸ਼ਾਮ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ …

Read More »

12 ਵਾਂ ਫ੍ਰੀ ਮੈਡੀਕਲ ਕੈਂਪ ਲਗਾਇਆ

ਜੰਡਿਆਲਾ ਗੁਰੂ, 4 ਅਕਤੂਬਰ (ਹਰਿੰਦਰ ਪਾਲ ਸਿੰਘ) – ਅੱਜ ਜੰਡਿਆਲਾ ਗੁਰੂ ਦੇ ਐਸ.ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਨਵੀਂ ਆਬਾਦੀ ਵਿਖੇ 12ਵਾਂ ਫ੍ਰੀ ਮੈਡੀਕਲ ਕੈਂਪ ਸ਼੍ਰੀ ਮਦਨ ਲਾਲ ਪੂਰਨ ਦੇਵੀ ਟ੍ਰਸਟ ਅਤੇ ਫੋਰਟਿਸ ਐਸਕੋਟਸ ਹਸਪਤਾਲ ਅੰਮ੍ਰਿਤਸਰ ਵੱਲੋਂ  ਲਗਾਇਆ ਗਿਆ।ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ 2670 ਮਰੀਜਾਂ ਦਾ ਚੈਕਅਪ ਕੀਤਾ ਗਿਆ ।ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ।ਇਸ ਵਿੱਚ ਅੱਖਾਂ ਦੇ 1360, ਮੈਡੀਸਨ ਦੇ …

Read More »

ਬਾਬਾ ਅਜੀਤ ਸਿੰਘ ਚੰਨਣਕੇ ਕਾਰ ਸੇਵਾ ਵਾਲਿਆਂ ਨਮਿਤ ਭੋਗ ਅੱਜ

ਚੌਂਕ ਮਹਿਤਾ, 4 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਬੀਤੀ ਦਿਨੀ ਸੰਖੇਪ ਜਿਹੀ ਬਿਮਾਰੀ ਨਾਲ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਘਰ ਵਿੱਚ ਜਾ ਬਿਰਾਜੇ ਬਾਬਾ ਅਜੀਤ ਸਿੰਘ ਕਾਰ ਸੇਵਾ ਨਮਿਤ ਭੋਗ ਅੱਜ 4 ਅਕਤੂਬਰ ਦਿਨ ਮੰਗਲਵਾਰ 12 ਤੋ 1 ਵਜੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਚੰਨਣਕੇ ਵਿਖੇ ਪਏਗਾ। ਬਾਬਾ ਅਜੀਤ ਸਿੰਘ ਨੇ ਸਾਰੀ ਉਮਰ ਗੁਰੂ ਘਰਾਂ ਦੀ ਨਿਸ਼ਕਾਮ ਸੇਵਾ ਕੀਤੀ। …

Read More »

ਸੰਤੋਖ ਸਿੰਘ ਭੁੱਲਰ ਦੀ ਪੁਸਤਕ ‘ਮੇਰਾ ਸਮੁੰਦਰੀ ਸਫਰਨਾਮਾ’ ਲੋਕ ਅਰਪਿਤ

ਚੌਂਕ ਮਹਿਤਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਪਿਛਲੇ 30 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸਾਹਿਤਕ ਸਮਾਗਮ ਰੰਧਾਵਾ ਰੈਸਟੋਰੈਂਟ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਮੈਡਮ ਕੁਲਵਿੰਦਰ ਬੁੱਟਰ ਪ੍ਰੋਡਿਊਸਰ ਦੂਰਦਸ਼ਨ ਕੇਂਦਰ ਜਲੰਧਰ, ਸੁਲਤਾਨਾ ਬੇਗਮ (ਸਾਬਕਾ ਡਿਪਟੀ ਡਾਇਰੈਕਟਰ ਸਿਖਿਆ ਵਿਭਾਗ), ਦੀਪ …

Read More »

ਅਨਾਜ ਮੰਡੀ ਚੌਂਕ ਮਹਿਤਾ ਵਿਖੇ ਝੋਨੇ ਦੀ ਖ੍ਰੀਦ ਦਾ ਵਿਧਾਇਕ ਉਸਮਾਂ ਨੇ ਕੀਤਾ ਉਦਘਾਟਨ

ਚੌਂਕ ਮਹਿਤਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਅਨਾਜ ਮੰਡੀ ਮਹਿਤਾ ਚੌਂਕ ਵਿਖੇ ਝੋਨੇ ਦੀ ਖ੍ਰੀਦ ਸਬੰਧੀ ਹਲਕਾ ਵਿਧਾਇਕ ਉਸਮਾਂ ਨੇ ਉਦਘਾਟਨ ਕੀਤਾ।ਇਸ ਤੋ ਬਆਦ ਉਨਾਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਹਰ ਤਰਾਂ ਦੇ ਪ੍ਰਬੰਧਾ ਦਾ ਬਰੀਕੀ ਨਾਲ ਜਾਇਜਾਂ ਲਿਆ ਜਿਥੇ ਸਾਰੇ ਪ੍ਰਬੰਧ ਬਿਲਕੁੱਲ ਸਹੀ ਪਾਏ। ਉਨਾਂ ਕਿਹਾ ਕਿ ਕਿਸਾਨ 24 ਘੰਟੇ ਦੇ ਵਿੱਚ ਵਿੱਚ ਆਪਣੀ ਜਿਨਸ ਮੰਡੀ ਵਿਚੋਂ ਵੇਚ …

Read More »

ਦਰਿਆ ਦੇ ਕਿਨਾਰਿਆਂ ਦੇ ਬੋਲਡਰ, ਗਰੈਵਲ ਅਤੇ ਰੇਤ ਦੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ਼੍ਰੀ ਅਮਿਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਪਠਾਨਕੋਟ ਵਿਖੇ ਨਵੇਂ ਬਣੇ ਚੱਕੀ ਪੁੱਲ ਦੇ ਤਿੰਨ ਕਿਲੋ ਮੀਟਰ ਉੱਪਰ ਅਤੇ ਤਿੰਨ ਕਿਲੋ ਮੀਟਰ ਥੱਲੇ ਦਰਿਆ ਦੇ ਕਿਨਾਰਿਆਂ ਦੇ ਨਾਲ ਨਾਲ ਛੋਟੇ ਖਣਿਜ਼, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰਕਾਨੂੰਨੀ ਮਾਈਨਿੰਗ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਜਨਤਕ …

Read More »

ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਬਾਰਠ ਸਾਹਿਬ ਵਿਖੇ ਬਣੇ ਰਾਹਤ ਕੈਂਪ ਦਾ ਕੀਤਾ ਦੋਰਾ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਵਿਜੈ ਸਾਂਪਲਾ ਕੇਂਦਰੀ ਰਾਜ ਮੰਤਰੀ ਨੇ ਅੱਜ  ਬਾਰਠ ਸਾਹਿਬ ਵਿਖੇ ਬਣੇ ਰਾਹਤ ਕੈਂਪ ਦਾ ਦੋਰਾ ਕੀਤਾ ਅਤੇ ਇਸ ਕੈਂਪ ਵਿੱਚ ਠਹਿਰੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਇਸ ਮੋਕੇ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ, ਸ੍ਰੀਮਤੀ ਸੀਮਾ ਕੁਮਾਰੀ  ਵਿਧਾਇਕ ਹਲਕਾ ਭੋਆ, ਸ੍ਰੀ ਐਸ.ਆਰ. ਲੱਧੜ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸ੍ਰੀ …

Read More »

ਜੰਗ ਨਹੀਂ, ਅਮਨ ਸ਼ਾਂਤੀ ਲਈ ਮਾਹੌਲ ਸਿਰਜਣ ਦਾ ਸੱਦਾ

ਅੰਮ੍ਰਿਤਸਰ, 2 ਅਕਤੂਬਰ (ਦੀਪ ਦਵਿੰਦਰ ਸਿੰਘ) – ‘ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣ ਰਹੇ ਜੰਗੀ ਮਾਹੌਲ ਦਾ ਲੋਕਾਂ ਦੀ ਮਨੋਦਿਸ਼ਾ ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ ਤੇ ਉਹ ਇਸ ਗੰਭੀਰ ਸਥਿਤੀ ਵਿੱਚ ਉੁਹ ਆਪਣੀਆਂ ਜਾਨਾਂ ਦੀ ਨਾ ਪ੍ਰਵਾਹ ਕਰਦਿਆਂ ਆਪਣੀਆਂ ਫਸਲਾਂ ਅਤੇ ਕਿਰਤ ਨੂੰ ਬਚਾਉਣ ਵੱਲ ਵੱਧ ਕੇਂਦਰਤ ਹੋ ਰਹੇ ਹਨ। ਸੋ ਇਸ ਅਜੋਕੀ ਤੇ ਅਜੀਬ ਸਥਿਤੀ ਲਈ ਲੋਕਾਂ ਅਤੇ …

Read More »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਰਈਆ, 3 ਅਕਤੂਬਰ (ਸੰਧੂ ਬਲਵਿੰਦਰ)-  ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ (ਰਜ਼ਿ) ਦੇ ਪ੍ਰਧਾਨ ਨਵਤੇਜ ਸਿੰਘ ਨਾਹਰ ਦੀ ਅਗਵਾਈ ਹੇਠ ਅਮਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵੱਖ ਵੱਖ ਸਕੂਲਾਂ ਤੋਂ ਆਏ ਬੱਚਿਆਂ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ।ਆਪਣੇ ਸੰਬੋਧਂ ‘ਚ ਸੰਸਥਾ ਦੇ ਪ੍ਰਧਾਨ ਨਵਤੇਜ ਨਾਹਰ ਨੇ ਕਿਹਾ ਕਿ ਨੌਜਵਾਨਾਂ ‘ਚ …

Read More »

ਬੇਘਰ ਹੋਏ ਸਰਹੱਦੀ ਲੋਕਾਂ ਲਈ ਸ਼੍ਰੋਮਣੀ ਕਮੇਟੀ ਬਣੀ ਆਸ ਦੀ ਕਿਰਨ – ਬੇਦੀ

ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਭਾਰਤ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਸਿਖਲਾਈ ਕੈਂਪਾਂ ‘ਤੇ ਕੀਤੇ ਗਏ ਆਪ੍ਰੇਸ਼ਨ ਤੋਂ ਬਾਅਦ ਪੰਜਾਬ ਨਾਲ ਲੱਗਦੀ ਕਰੀਬ ਸਾਢੇ 500 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ‘ਤੇ ਵਸੇ 10 ਕਿਲੋਮੀਟਰ ਦੇ ਘੇਰੇ ਅੰਦਰਲੇ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਵਿੱਚ ਘਰ ਛੱਡ ਵਾਪਸ ਰਿਸ਼ਤੇਦਾਰਾਂ ਜਾਂ ਕੈਂਪਾਂ …

Read More »