ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਕੇਂਦਰ ਸਰਕਾਰ ਦੀ ਸਵੱਛ ਭਾਰਤ ਮੁਹਿੰਮ ਦੇ ਲੋਗੋ ਵਿੱਚ ਪ੍ਰਚਾਰ ਪੋਸਟਰਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ‘ਤੇ ਗਾਂਧੀ ਦੀਆਂ ਐਨਕਾਂ ਤੇ ਡਿਟੋਲ ਦੀ ਮਸ਼ਹੂਰੀ ਲਗਾਉਣ ਤੇ ਐਨ ਡੀ ਟੀ.ਵੀ. ਚੈਨਲ ਨੂੰ ਸਮੁੱਚੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …
Read More »ਪੰਜਾਬੀ
ਅਫ਼ਗਾਨਿਸਤਾਨ ਵਿੱਚ ਸਿੱਖ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਨੇ ਪਾਕਿਸਤਾਨ ਨਾਲ ਲੱਗਦੇ ਅਫ਼ਗਾਨਿਸਤਾਨ ਦੇ ਸਰਹੱਦੀ ਸੂਬੇ ਨੰਗਾਰਹਰ ਵਿੱਚ ਕੁਝ ਸ਼ੱਕੀ ਅੱਤਵਾਦੀਆਂ ਵੱਲੋਂ ਇਕ ਸਿੱਖ ਨੂੰ ਉਸ ਦੇ ਘਰੋਂ ਅਗਵਾ ਕਰਕੇ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਇਥੋਂ ਜਾਰੀ …
Read More »ਬੀੜ ਬਾਬਾ ਬੁੱਢਾ ਜੀ ਠ’ਠਾ ਵਿਖੇ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਤੇ ਦਰਸ਼ਨੀ ਡਿਓੜੀ ਦਾ ਨੀਂਹ ਪ’ਥਰ ਅ’ਜ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਸੌਂਪੀ ਗਈ ਸੀ ਜੋ ਇਮਾਰਤਾਂ ਦੀ ਸੇਵਾ ਮੁਕੰਮਲ ਹੋ ਗਈ ਹੈ।ਉਨ੍ਹਾਂ ਦਾ ਉਦਘਾਟਨ ੪ ਅਕਤੂਬਰ ਨੂੰ ਸਵੇਰੇ 11 ਵਜੇ ਹੋਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …
Read More » ਸ. ਬਾਦਲ ਦੀ ਅਗਵਾਈ ਵਿੱਚ ਹੋਈ ਇਕ’ਤਰਤਾ ਉਪਰੰਤ ਰਾਹਤ ਕਾਰਜ ਕੀਤੇ ਤੇਜ਼ – ਬੇਦੀ
ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਜਾਬ ਵਿੱਚ ਪਾਕਿਸਤਾਨ ਨਾਲ ਲਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸੁਰੱਖਿਆ, ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦੀ ਦੇਖੁਰੇਖ ਲਈ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਦੇ ਇਕੱਤਰਤਾ ਹਾਲ ਵਿਖੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਵਿੱਚ ਸz: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ …
Read More »150 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ।ਪ੍ਰੋਗਰਾਮ ਵਿਚ ਖਰੈਤ ਲਾਲ ਬੱਬਰ ਅਤੇ ਉਨ੍ਹਾਂ ਦਾ ਬੇਟਾ ਅਨਮੋਲ ਬੱਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਆਪਣੇ ਪਿਤਾ ਸਵ. ਸਤਨਾਮ ਦਾਸ ਬੱਬਰ ਦੀ ਯਾਦ ਵਿਚ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੌਏ ਮੰਦਰ ਕਮੇਟੀ ਦੇ ਜਨਰਲ ਸਕੱਤਰ …
Read More »ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਲਾਲ ਬਹਾਦੁਰ ਸ਼ਾਸਤਰੀ ਨੂੰ ਕੀਤਾ ਯਾਦ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਥਾਨਕ ਅਨਾਜ਼ ਮੰਡੀ ਦਫ਼ਤਰ ਵਿਚ ਬਲਾਕ ਕਾਂਗਰਸ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੁਰਿੰਦਰ ਕਾਲੜਾ (ਪੱਪੂ), ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕੋਸ਼ਲ ਬੂਕ, ਕਾਂਗਰਸ ਬੁਧੀਜੀਵੀ ਸੈਲ ਦੇ ਜ਼ਿਲਾ …
Read More »ਸਰਵ ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀਆਂ ਨੇ ਮੰਤਰੀ ਜਿਆਣੀ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਯੂਨੀਅਨ ਦੀ ਫਾਜ਼ਿਲਕਾ ਇਕਾਈ ਦੇ ਇੱਕ ਵਫ਼ਦ ਵੱਲੋਂ ਯੂਨੀਅਨ ਪ੍ਰਧਾਨ ਕ੍ਰਿਸ਼ਨ ਕੰਬੋਜ ਦੀ ਪ੍ਰਧਾਨਗੀ ਵਿਚ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਯਾਦ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦਿਆ ਸ਼੍ਰੀ ਕੰਬੋਜ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿਹਤ ਮੰਤਰੀ …
Read More »ਲਾਲ ਬਹਾਦੁਰ ਸ਼ਾਸਤਰੀ ਤੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ
ਫਾਜ਼ਿਲਕਾ, 3 ਅਕਤੂਬਰ (ਵਿਨੀਤ ਅਰੋੜਾ) – ਬਲਾਕ ਕਾਂਗਰਸ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਅਨਾਜ਼ ਮੰਡੀ ਵਿਚ ਲਾਲ ਬਹਾਦੁਰ ਸ਼ਾਸਤਰੀ ਅਤੇ ਬਾਪੂ ਮਹਾਤਮਾ ਗਾਂਧੀ ਜੀ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਡਾ. ਮਹਿੰਦਰ ਕਮੁਾਰ ਰਿਣਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਹਲਕਾ ਇੰਚਾਰਜ਼ ਦੀ ਅਗਵਾਈ ਵਿਚ ਸ਼ਾਸਤਰੀ ਜੀ ਅਤੇ ਗਾਂਧੀ ਜੀ ਦੇ ਚਿੱਤਰ ਤੇ ਸ਼ਰਧਾ ਦੇ ਫੁੱਲ ਚੜ੍ਹਾਕੇ ਉਨ੍ਹਾਂ ਨੂੰ …
Read More »ਝੋਨੇ ਦੀ ਖਰੀਦ ਲਈ ਸਰਕਾਰ ਨੇ ਅੰਮ੍ਰਿਤਸਰ ਨੂੰ ਦੋ ਡਵੀਜ਼ਨਾਂ ‘ਚ ਵੰਡਿਆ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ)-ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿਚ ਝੋਨੇ ਦੀ ਖਰੀਦ ਨੂੰ ਸੁਚਾਰੂ ਰੂਪ ਵਿਚ ਨੇਪਰੇ ਚਾੜਨ ਲਈ ਦੋ ਡਵੀਜ਼ਨਾਂ ਵਿਚ ਵੰਡ ਕੇ ਇਕ ਹੋਰ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲ ਦੀ ਅਸਾਮੀ ਕਾਇਮ ਕਰ ਦਿੱਤੀ ਹੈ ਅਤੇ ਇਸ ‘ਤੇ ਨਿਯੁਕਤੀ ਕਰਕੇ ਕੰਮ ਨੂੰ ਵੰਡ ਦਿੱਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ …
Read More »ਮੁਹਾਵਾ ਕਾਂਡ ਦੇ ਪੀੜਤ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਭਾਰਤ-ਪਾਕਿਸਤਾਨ ਸਰਹੱਦੀ ਪੱਟੀ ਦੇ ਦੌਰੇ ‘ਤੇ ਆਏ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜਦ ਅੱਜ ਪਿੰਡ ਦਾਉਕੇ ਵਿਖੇ ਮੁਹਾਵਾ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮਿਲੇ ਤਾਂ ਉਨਾਂ ਜਿੱਥੇ ਉਕਤ ਹਾਦਸੇ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਡੀਫੈਂਸ ਡਰੇਨ ‘ਤੇ ਬਣੇ ਪੁੱਲ ਚੌੜੇ ਕਰਨ ਲਈ ਕੇਂਦਰੀ ਰੱਖਿਆ ਮੰਤਰੀ ਕੋਲ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ। …
Read More »
Punjab Post Daily Online Newspaper & Print Media