ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ ਸੱਗੂ)- ‘ਕੁਸ਼ਟ ਰੋਗ ਪੂਰਨ ਤੌਰ ‘ਤੇ ਠੀਕ ਹੋਣ ਵਾਲਾ ਰੋਗ ਹੈ ਪਰੰਤੂ ਸ਼ਰਤ ਇਹ ਹੈ ਕਿ ਇਸ ਬਿਮਾਰੀ ਬਾਰੇ ਸਮੇਂ ਸਿਰ ਪਤਾ ਲੱਗ ਜਾਵੇ। ਇਸ ਦੀ ਜਿੰਨੀ ਜਲਦੀ ਪਛਾਣ ਹੋ ਜਾਵੇ, ਓਨੀ ਜਲਦੀ ਹੀ ਇਲਾਜ ਸੰਭਵ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਅੰਮ੍ਰਿਤਸਰ ਡਾ. ਪ੍ਰਦੀਪ ਚਾਵਲਾ ਨੇ ਕੁਸ਼ਟ ਰੋਗ ਬਾਰੇ ਲੋਕਾਂ ਦੇ ਭਰਮ-ਭੁਲੇਖੇ ਦੂਰ …
Read More »ਪੰਜਾਬੀ
ਕੈਪਟਨ ਅਮਰਿੰਦਰ ਗਲਤ ਬਿਆਨੀ ਕਰਕੇ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ – ਭਾਜਪਾ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਨਰਿੰਦਰ ਪਰਮਾਰ ਨੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿੱਚ ਆਉਂਦੇ ਪਿੰਡਾਂ ਨੂੰ ਸੁਰੱਖਿਆ ਵਜੋਂ ਖਾਲੀ ਕਰਵਾਉਣ ਸਬੰਧੀ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰਾ ਮੁਲਕ ਭਾਰਤੀ ਸੈਨਾ ਤੇ ਸਰਕਾਰ ਵਲੋਂ ਅੱਤਵਾਦ ਖਿਲਾਫ਼ ਕੀਤੀ ਕਾਰਵਾਈ ਦੀ ਪ੍ਰਸ਼ੰਸਾ …
Read More »ਏ.ਡੀ.ਸੀ ਵਲੋਂ ਸਵੱਛ ਭਾਰਤ ਮਿਸ਼ਨ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇੇ ਸਨਮਾਨਿਤ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਬਲਾਕ ਬਠਿੰਡਾ ਵਲੋਂ ਅੱਜ ਸਰਕਟ ਹਾਊਸ ਬਠਿੰਡਾ ਵਿਖੇ ਸਵੱਛਤਾ ਦਿਵਸ ਮਨਾਇਆ ਗਿਆ। ਜਿਸ ਵਿਚ ਸ਼੍ਰੀਮਤੀ ਸ਼ੇਨਾ ਅਗਰਵਾਲ ਬਤੌਰ ਮੁੱਖ ਮਹਿਮਾਨ ਪੁੱਜੇ। ਪ੍ਰੌਗਰਾਮ ਵਿਚ ਇੰਜੀ: ਜਸਵਿੰਦਰ ਸਿੰਘ, ਜ਼ਿਲਾ੍ਹ ਸੈਨੀਟੇਸ਼ਨ ਅਫ਼ਸਰ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ। । ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਸ਼ੇਨਾ ਅਗਰਵਾਲ ਨੇ ਪੰਚਾਇਤਾਂ ਨੂੰ ਕਿਹਾ ਗਿਆ …
Read More »ਜ਼ਿਲੇ ਵਿੱਚ ਝੋਨੇ ਦੀ ਸਰਕਾਰੀ ਖ੍ਰੀਦ ਸ਼ੁਰੂ – ਪਹਿਲੇ ਦਿਨ ਦੀ ਆਮਦ 1235 ਮੀਟ੍ਰਿਕ ਟਨ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਝੋਨੇ ਦੀ ਖ੍ਰੀਦ ਤਹਿਤ ਜ਼ਿਲਾ ਬਠਿੰਡਾ ਦੀਆਂ ਵੱਖ ਵੱਖ ਮੰਡੀਆਂ ਵਿਚ ਅੱਜ ਸਰਕਾਰੀ ਖ੍ਰੀਦ ਸ਼ੁਰੂ ਹੋ ਗਈ ਅਤੇ ਪਹਿਲੇ ਦਿਨ 1235 ਮੀਟ੍ਰਿਕ ਟਨ ਝੋਨੇ ਦੀ ਆਮਦ ਰਿਕਾਰਡ ਹੋਈ। ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਸ਼ਹਿਰੀ, ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਗੋਨਿਆਣਾ ਮੰਡੀ …
Read More »ਸਵੱਛਤਾ ਸਿਹਤਮੰਦ ਤੇ ਨਗਰ ਸਮਾਜ ਦੀ ਨਿਸ਼ਾਨੀ ਹੈ -ਸਰੂਪ ਚੰਦ ਸਿੰਗਲਾ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੇ ਜਨਮ ਦਿਵਸ ਮੌਕੇ ਸਥਾਨਕ ਪਰਸ ਰਾਮ ਨਗਰ ਚੌਕ ਵਿੱਚ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ , ਜਿਸ ਵਿਚ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋ ਸੰਜੋਏ ਗਏ ਸਵੱਛ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬਣਦਾ …
Read More »ਕਿਸਾਨ ਮੇਲੇ ਚ ਸਹਾਇਕ ਧੰਦਿਆਂ ਨੂੰ ਅਪਨਾਉਣ ਅਤੇ ਫਸਲੀ ਵਿਭਿੰਨਤਾ ਦੀ ਲੋੜ ਤੇ ਜ਼ੋਰ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਖੇਤੀ ਭਵਨ ਵਿੱਚ ਆਤਮਾ ਦੇ ਸਹਿਯੋਗ ਨਾਲ ਕਰਵਾਏ ਗਏ ਕਿਸਾਨ ਮੇਲੇ ਦੋਰਾਨ ਵੱਖ-ਵੱਖ ਖੇਤੀ ਮਹਿਰਾ ਵਲੋ. ਸਹਾਇਕ ਧੰਦਿਆਂ ਨੂੰ ਅਪਨਉਣ ਅਤੇ ਫਸਲੀ ਵਿਭਿੰਨਤਾ ਦੀ ਲੌੜ ਤੇ ਜੋਰ ਦਿੰਦਿਆ ਕਿਹਾ ਕਿ ਸਹਾਇਕ ਧੰਦੇ ਫਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਰਾਹੀਂ ਖੇਤੀ ਸਮੇ ਦੀ ਮੁੱਖ ਮੰਗ ਹੈ।ਇਸ ਮੌਕੇ ਨਰਮੇ-ਕਪਾਹ ਦੀ ਗੋਸ਼ਟੀ, …
Read More »’ਸਹਿਤ ਪਾਠਕਾਂ ਦੀਆਂ ਬਰੂਹਾਂ ਤੱਕ’ ਦੇ ਥੀਮ ਤਹਿਤ ਲਾਇਬਰੇਰੀ ਨੂੰ ਕਿਤਾਬਾਂ ਭੇਂਟ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ‘ਸਹਿਤ ਪਾਠਕਾਂ ਦੀਆਂ ਬਰੂਹਾਂ ਤੱਕ’ ਦੇ ਥੀਮ ਤਹਿਤ ਡਾ. ਬੀ. ਆਰ. ਅੰਬੇਡਕਰ ਯਾਦਗਰੀ ਲਾਇਬਰੇਰੀ ਕੋਟ ਫ਼ੱਤਾ ਨੂੰ ਸਹਿਤਕ ਕਿਤਾਬਾਂ ਦਾ ਇੱਕ ਸੈਟ ਦਿੱਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੇ ਗੀਤ, ਕਵਿਤਾਵਾਂ ਤੇ ਕੋਰੀਓਗਰਾਫ਼ੀਆਂ ਰਾਹੀ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ।ਕੋਟ ਫ਼ੱਤਾ ਦੇ ਡਾ. ਬੀ. ਬੀ. ਆਰ. ਅੰਬੇਡਕਰ ਸਮਾਜ ਭਲਾਈ ਕਲੱਬ …
Read More »ਬਠਿੰਡਾ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਤਹਿਤ ਰੈਲੀ ਕੱਢੀ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਭਾਰਤੀ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋ ਸਬੰਧੀ ਜਾਗਰੂਕਤਾ ਰੈਲੀ ਸਥਾਨਕ ਰਾਜਿੰਦਰ ਕਾਲਜ ਤੋਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਬਸੰਤ ਗਰਗ ਨੇ ਝੰਡੀ ਦੇ ਕੇ ਰਵਾਨਾ ਕੀਤੀ । ਰੈਲੀ ਰਵਾਨਾ ਕਰਨ ਤੋ ਪਹਿਲਾਂ ਆਪਣੇ ਸੰਬੋਧਨ ਵਿੱਚ ਡਾ. ਗਰਗ ਨੇ ਕਿਹਾ ਕਿ …
Read More »ਬਜ਼ੁਰਗਾਂ ਦੇ ਕੌਮਾਂਤਰੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ
ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਜ਼ੁਰਗਾਂ ਦੇ ਕੌਮਾਂਤਰੀ ਦਿਵਸ ਮੌਕੇ ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸਾ ਸਮਿਤੀ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਬਠਿੰਡਾ ਵਿਕਾਸ ਮੰਚ ਦੇ ਸਹਿਯੋਗ ਨਾਲ ਇਕ ਜ਼ਿਲ੍ਹਾ ਪੱਧਰੀ ਸਮਾਗਮ ਸੰਸਥਾ ਦੇ ਓਲਡ ਏਜ਼ ਡੇ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸ੍ਰੀਮਤੀ ਅਮਿਤਾ ਸਿੰਘ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ …
Read More »ਚੇਅਰਮੈਨ ਕਾਹਲੋਂ ਤੇ ਡੀ.ਸੀ ਸੱਭਰਵਾਲ ਨੇ ਬਟਾਲਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਗੁਰਦਾਸਪੁਰ, 3 ਅਕਤੂਬਰ (ਨਰਿੰਦਰ ਬਰਨਾਲ)- ਚੇਅਰਮੈਨ ਸ. ਰਵੀਕਰਨ ਸਿੰਘ ਕਾਹਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਵਲੋਂ ਅੱਜ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਯਕੀਨ ਦਿਵਾਇਆ ਕਿ ਉਨਾਂ ਨੂੰ ਮੰਡੀ ਵਿਚ ਕੋਈ ਮੁਸ਼ਕਲਿ ਪੇਸ਼ ਨਹੀ ਆੁਣ ਦਿੱਤੀ ਜਾਵੇਗੀ ਅਤੇ ਉਨਾਂ ਦੀ ਜਿਨਸ ਨਿਰਧਾਰਿਤ ਸਮੇਂ ਅੰਦਰ ਖਰੀਦ ਤੇ ਚੁਕਾਈ ਕੀਤੀ …
Read More »
Punjab Post Daily Online Newspaper & Print Media