ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਸੈਨੀਟੇਸ਼ਨ ਵਿਭਾਗ ਦੇ ਨਾਲ-ਨਾਲ ਸਿਵਲ ਵਿੰਗ ਦੇ ਅਧਿਕਾਰੀਆਂ ਨਾਲ ਕੰਪਨੀ ਬਾਗ ਦਾ ਦੌਰਾ ਕੀਤਾ ਅਤੇ ਬਾਗ ਦੇ ਵੱਖ-ਵੱਖ ਹਿੱਸਿਆਂ ਦੀ ਸਫਾਈ ਦਾ ਜਾਇਜ਼ਾ ਲਿਆ।ਉਨ੍ਹਾਂ ਸੈਨੀਟੇਸ਼ਨ ਅਤੇ ਸਿਵਲ ਸਟਾਫ਼ ਨੂੰ ਹਦਾਇਤ ਕੀਤੀ ਕਿ ਬਾਗ ਦੇ ਕੋਨੇ-ਕੋਨੇ ਤੋਂ ਸਾਰੇ ਕੂੜੇ ਅਤੇ ਕੂੜੇ ਨੂੰ ਸਾਫ਼ ਕੀਤਾ ਜਾਵੇ।ਸਵੇਰ ਦੀ …
Read More »ਪੰਜਾਬੀ
ਕੈਬਨਿਟ ਮੰਤਰੀ ਈ.ਟੀ.ਓ ਨੇ ਵੱਖ-ਵੱਖ ਕੰਪਨੀਆਂ ‘ਚ ਨਿਯੁੱਕਤ ਹੋਏ ਨੌਜਵਾਨਾਂ ਨੂੰ ਵੰਡੇ ਨਿਯੁੱਕਤੀ ਪੱਤਰ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਹੀ ਲੋਕਾਂ ਨੂੰ ਵੱਡੇ ਪੱਧਰ ‘ਤੇ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਹੀ 42 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Read More »‘ਸਰਕਾਰ ਆਪ ਕੇ ਦੁਆਰ’ ਤਹਿਤ ਸਬ ਡਵੀਜ਼ਨਾਂ ‘ਚ ਲੱਗਣਗੇ ਵਿਸ਼ੇਸ਼ ਕੈਂਪ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਫਰਵਰੀ ਨੂੰ ਅੰਮ੍ਰਿਤਸਰ-1 ਸਬ ਡਵੀਜ਼ਨ ਵਿੱਚ ਸੁਲਤਾਨਵਿੰਡ ਸ਼ਿਕਣੀ, ਬੰਡਾਲਾ, ਸੁਲਤਾਨਵਿੰਡ, ਅੰਮ੍ਰਿਤਸਰ-2 ਸਬ ਡਵੀਜ਼ਨ ਵਿੱਚ ਪਿੰਡ ਮੀਰਾਂ ਕੋਟ ਖੁਰਦ, ਮੀਰਾਂ ਕੋਟ ਕਲਾਂ, ਭੈਣੀ ਗਿੱਲਾਂ, ਪੰਡੋਰੀ ਵੜੈਚ, ਸਬ ਡਵੀਜਨ ਮਜੀਠਾ ਵਿੱਚ ਪਿੰਡ ਸ਼ਹਿਜਾਦਾ, ਲੇਹਾਰਕਾ, ਅਬਦਾਲ, ਸਾਹਨੇਵਾਲੀ, ਅਜਨਾਲਾ ਸਬ ਡਵੀਜਨ ਵਿੱਚ ਭੋਏਵਾਲੀ, …
Read More »ਭਾਈ ਪਿੰਦਰਪਾਲ ਸਿੰਘ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 5 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦੀ ਮਾਤਾ ਬੀਬੀ ਬਲਬੀਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ …
Read More »ਟਰੈਫਿਕ ਐਜੂਕੇਸ਼ਨ ਸੈਲ ਨੇ ਸ਼੍ਰੋਮਣੀ ਕਮੇਟੀ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐਚ.ਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਟਰਾਂਸਪੋਰਟ ਡਰਾਈਵਰਾਂ ਨੁੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।ਡਰਾਇਵਰਾਂ ਨੂੰ ਦੱਸਿਆ ਗਿਆ ਕਿ ਆਪਣੇ ਵਹੀਕਲਾਂ ਉਹ ਵਾਹਣ ਘੱਟ ਰਫ਼ਤਾਰ ‘ਚ ਚਲਾਉਣ।ਡਿਊਟੀ ‘ਤੇ ਆਉਣ ਅਤੇ ਜਾਣ ਸਮੇਂ …
Read More »ਜਨਮ ਦਿਨ ਮੁਬਾਰਕ – ਕਾਕਾ ਰਵਨੀਤ ਸਿੰਘ ਤੇ ਬੇਟੀ ਅਵਨੀਤ ਕੌਰ
ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ) – ਕਵਲਜੀਤ ਸਿੰਘ ਪਿਤਾ ਅਤੇ ਮਾਤਾ ਸਰਦਾਰਨੀ ਮਨਦੀਪ ਕੌਰ ਵਾਸੀ ਜਸਪਾਲ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਆਪਣੇ ਜੁੜਵਾਂ ਬੱਚਿਆਂ ਬੱਚਿਆਂ ਦਾ ਚੌਥਾ ਜਨਮ ਦਿਨ ਮਨਾਇਆ।
Read More »ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਦੀ 200ਵੀਂ ਜੈਅੰਤੀ 5 ਫਰਵਰੀ ਨੂੰ
ਡੀ.ਏ.ਵੀ ਰੈਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਵਿਖੇ ਵਿਸ਼ੇਸ਼ ਸਮਾਰੋਹ ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ) – ਆਰੀਆ ਰਤਨ ਪਦਮ ਸ਼੍ਰੀ ਅਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ, ਅਤੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਅਸ਼ੀਰਵਾਦ, ਪ੍ਰੇਰਨਾ, ਸੁਯੋਗ ਮਾਰਗਦਰਸ਼ਨ ਅਤੇ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ ਪੰਜਾਬ ਦੀ ਅਗਵਾਈ ‘ਚ ਮਹਾਨ ਚਿੰਤਕ, ਸਮਾਜ ਸੁਧਾਰਕ ਅਤੇ ਆਰੀਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ …
Read More »ਫਰਿਸ਼ਤੇ ਸਕੀਮ ਅਧੀਨ ਜਿਲ੍ਹੇ ਦੇ 70 ਹਸਪਤਾਲ ਹੋਏ ਸੂਚੀਬੱਧ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੜ੍ਹਕੀ ਦੁਰਘਟਨਾਵਾ ਵਿੱਚ ਜਖ਼ਮੀ ਹੋਏ ਵਿਅਕਤੀਆਂ ਦੀ ਜਾਣ ਬਚਾਉਣ ਵਾਲੀ ਫਰਿਸ਼ਤਾ ਸਕੀਮ ਸ਼ੁਰੂ ਕੀਤੀ ਗਈ ਹੈ।ਅਗਰ ਕੋਈ ਵੀ ਵਿਅਕਤੀ ਸੜ੍ਹਕੀ ਦੁਰਘਟਨਾ ਵਿੱਚ ਜਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਵਿੱਚ ਪਹੁੰਚਾਉਂਦਾ ਹੈ ਤਾਂ ਸਰਕਾਰ ਵਲੋਂ ਉਸ ਨੂੰ 2000/- ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ …
Read More »ਅੰਤਰਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ `ਚ ਭਾਰਤ ਦੀ ਨੁਮਾਇੰਦਗੀ ਕਰੇਗਾ ਰਵਿੰਦਰ ਸਿੰਘ
ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਵਰਲਡ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਪਿੰਡ ਮਹਿਲਾਂ ਚੌਕ ਸੰਗਰੂਰ ਦੇ ਸੂਬੇਦਾਰ ਹਮੀਰ ਸਿੰਘ ਦਾ ਸਪੁੱਤਰ ਰਵਿੰਦਰ ਸਿੰਘ ਦਿੱਲੀ ਵਿੱਚ ਹੋਣ ਵਾਲੀ ਤੀਜੀ ਇੰਡੀਆ ਓਪਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗਾ।7 ਤੋਂ 11 ਫਰਵਰੀ ਤੱਕ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿੱਚ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿੱਚ ਵਿਸ਼ਵ …
Read More »ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਮੈਡੀਕਲ ਕੈਂਪ
ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਐਸ.ਐਮ.ਓ ਲੌਂਗੋਵਾਲ ਡਾ. ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੀ.ਐਮ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਅਮਨਦੀਪ ਭਾਰਤੀ ਦੁਆਰਾ ਬੱਚਿਆਂ ਦਾ ਚੈਕਅਪ ਕਰਕੇ ਦਵਾਈਆਂ ਦਿੱਤੀਆਂ ਗਈਆਂ। ਕੈਂਪ ਤੋਂ ਬਾਅਦ ਡਾ. ਅਮਨਦੀਪ ਭਾਰਤੀ ਨੇ ਵਿਸ਼ਵ ਕੈਂਸਰ ਦਿਵਸ ਅਤੇ ਅਨੀਮੀਆ (ਖੂਨ ਦੀ ਕਮੀ) …
Read More »
Punjab Post Daily Online Newspaper & Print Media