ਬਟਾਲਾ, 3 ਅਕਤੂਬਰ (ਨਰਿੰਦਰ ਬਰਨਾਲ)- ਸੇਵਾ ਅਧਿਕਾਰ ਕਮਿਸ਼ਨਰ ਸ੍ਰੀ ਪੰਕਜ ਮਹਾਜਨ ਅਤੇ ਸ. ਲਖਵਿੰਦਰ ਸਿੰਘ ਲੱਖੀ ਵੱਲੋਂ ਅੱਜ ਬਟਾਲਾ ਦੇ ਸੇਵਾ ਕੇਂਦਰਾਂ ਅਤੇ ਸਾਂਝ ਕੇਂਦਰਾਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਡੀ.ਐੱਸ.ਪੀ. ਸ੍ਰੀ ਹਰੀਸ਼ਰਨ ਸ਼ਰਮਾਂ, ਤਹਿਸੀਲਦਾਰ ਬਟਾਲਾ ਸ. ਮਨਜੀਤ ਸਿੰਘ ਤੇ ਹੋਰ ਅਧਿਕਾਰੀ ਵੀ …
Read More »ਪੰਜਾਬੀ
ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਸਰਜੀਕਲ ਆਪ੍ਰੇਸ਼ਨ ਸਮੇਂ ਦੀ ਜਰੂਰਤ ਸੀ -ਮੁੱਖ ਮੰਤਰੀ
ਫਾਜ਼ਿਲਕਾ, 3 ਅਕਤੂਬਰ (ਵਨੀਤ ਅਰੋੜਾ)- ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਭਾਰਤੀ ਫੌਜ਼ ਵੱਲੋਂ ਹਾਲ ਹੀ ਵਿਚ ਕੀਤੇ ਗਏ ਸਰਜੀਕਲ ਆਪ੍ਰੇਸ਼ਨ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਆਪ੍ਰੇਸ਼ਨ ਪਾਕਿਸਤਾਨ ਨੂੰ ਭਾਰਤ ਵਿਰੋਧੀ ਕਾਰਵਾਈਆਂ ਲਈ ਸਬਕ ਸਿਖਾਉਣ ਲਈ ਬਹੁਤ ਜਰੂਰੀ ਸੀ। ਅੱਜ ਇੱਥੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ …
Read More »ਹਲਕਾ ਦੱਖਣੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ-10 ਦਲਿਤ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਹਲਕਾ ਦੱਖਣੀ ਇੰਚਾਰਜ ਤੇ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ਮੁਖਤਾਰ ਸਿੰਘ ਦੇ ਯਤਨਾਂ ਸਦਕਾ 10 ਕੱਟੜ ਕਾਂਗਰਸੀ ਦਲਿਤ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਨਗਰ ਨਿਗਮ ਵਾਰਡ ਨੰਬਰ 31 …
Read More »ਸੀਨੀਅਰ ਸਿਟੀਜਨਜ਼ ਵੈਲਫੇਅਰ ਸੋਸਾਇਟੀ ਨੇ ਬਜੁੱਰਗ ਦਿਵਸ ਮਨਾਇਆ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) ਨਿਊ ਅਮ੍ਰਿਤਸਰ ਸੀਨੀਅਰ ਸਿਟੀਜਨਜ਼ ਵੈਲਫੇਅਰ ਸੋਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਬਜੁੱਰਗ ਦਿਵਸ ਜੋਸ਼ੋ ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਥਾਨਕ ਨਿਊ ਅੰਮ੍ਰਿਤਸਰ ਵਿਖੇ ਵੱਖ ਵੱਖ ਸਰਕਾਰੀ ਤੇ ਗੈਰ ਸਰਕਾਰੀ ਮਹਿਕਮਿਆਂ ਤੋਂ ਸੇਵਾ ਮੁਕਤ ਬਜੁੱਰਗਾਂ ਨੇ ਮਿਲ ਬੈਠ ਕੇ ਆਪਣੇ ਜੀਵਨ ਦੇ ਤਜੱਰਬੇ ਸਾਂਝੇ ਕੀਤੇ ਅਤੇ ਪੁਰਾਤਣ ਸਮੇਂ ਦੀਆਂ ਬਾਤਾਂ, ਕਥਾ ਕਹਾਣੀਆਂ ਨਾਲ ਖੂਬ ਮਨੋਰੰਜਨ ਕੀਤਾ।ਇਸ …
Read More »ਕਰਮਜੀਤ ਰਿੰਟੂ ਦੀ ਅਗਵਾਈ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 2 ਅਕਤੂਬਰ (ਜਸਬੀਰ ਸਿੰਘ ਸੱਗੂ) ਵਿਧਾਨ ਸਭਾ ਹਲਕਾ ਉਤਰੀ ਤੋਂ ਕਾਂਗਰਸ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ।ਇਸ ਸਮੇਂ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਕਰਮਜੀਤ ਸਿੰਘ ਰਿੰਟੂ ਨੇ ਇਸ ਸਮੇਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਪੂਰੀ ਦੁਨੀਆਂ ਨੂੰ ਸ਼ਾਂਤੀ ਦਾ …
Read More »ਐਡਵੋਕੇਟ ਰਾਜੀਵ ਭਗਤ ਦੀ ਅਗਵਾਈ ਵਿੱਚ ਪੰਜਾਬ ਪਰਿਵਰਤਨ ਮੋਟਰਸਾਈਕਲ ਰੈਲੀ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀਆਂ ਨੀਤੀਆਂ ਕਾਰੋਬਾਰ ਤੇ ਵਪਾਰ ਬੰਦ ਕਰਵਾ ਦਿਤੇ ਹਨ, ਜੋ ਅਕਾਲੀ-ਭਾਜਪਾ ਸਰਕਾਰ ਦੇ ਪਤਨ ਦਾ ਕਾਰਣ ਬਣੇਗਾ।ਇਹ ਵਿਚਾਰ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਐਡਵੋਕੇਟ ਰਾਜੀਵ ਭਗਤ ਨੇ ਹਲਕਾ ਪੱਛਮੀ ਦੇ ਇਲਾਕੇ ਰਾਣੀ ਦਾ ਬਾਗ ਤੋਂ ਪੰਜਾਬ ਪਰਿਵਰਤਨ ਮੋਟਰਸਾਈਕਲ ਰੈਲੀ ਕੱਢਣ ਦੌਰਾਨ ਪਗਟ ਕਰਦਿਆਂ ਕਿਹਾ ਅਕਾਲੀ-ਭਾਜਪਾ ਸਰਕਾਰ ਵਲੋਂ ਭਾਜਪਾ ਨੇਤਾਵਾਂ ਨੂੰ …
Read More »ਕਾਂਗਰਸ ਮਾਨਵ ਅਧਿਕਾਰ ਵਿਭਾਗ ਦੇ ਜਿਲ੍ਹਾ ਚੇਅਰਮੈਨ ਤਾਹਿਰ ਸ਼ਾਹ ਤੇ ਬਾਬਾ ਸਲੀਮ ਸ਼ਾਹ ਸਨਮਾਨਿਤ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਥਾਬਕ ਝਬਾਲ ਰੋਡ ਸਥਿਤ ਖਿਆਰਦੀ ਪਿੰਡ ਵਿਖੇ ਕਰਵਾਏ ਗਏ ਮਹਾਂਮਾਈ ਦੇ ਜਾਗਰਣ ਵਿਚ ਹਾਜਰੀਆਂ ਭਰਨ ਪਹੁੰਚੇ ਮਾਨਵ ਅਧਿਕਾਰ ਵਿਭਾਗ ਕਾਂਗਰਸ ਆਈ ਦੇ ਜਿਲ੍ਹਾ ਚੇਅਰਮੈਨ ਤਾਹਿਰ ਸ਼ਾਹ ਅਤੇ ਬਾਬਾ ਸਲੀਮ ਸ਼ਾਹ ਨੂੰ ਸਨਮਾਨਿਤ ਕਰਦੇ ਹੋਏ ਲਵ, ਲਾਡਾ, ਸ਼ੱਬਾ ਨਾਲ ਹਨ ਗੋਪੀ, ਮੰਟੂ, ਕਰਨ, ਸਿਕੰਦਰ, ਰਿੰਕੂ, ਰਾਜਾ ਅਤੇ ਹੋਰ।
Read More »ਗਲਤ ਅਫਵਾਹ ਫੈਲਾਉਣ ਜਾਂ ਭੜਕਾਊ ਭਾਸ਼ਣ ਦੇਣ, ਭੜਕਾਊ ਲੇਖ ਛਾਪਣ-ਲਿਖਣ ‘ਤੇ ਲਗਾਈ ਪਾਬੰਦੀ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਅਧੀਨ ਕਿਸੇ ਵੀ ਵਿਅਕਤੀ, ਜਥੇਬੰਦੀ ਵੱਲੋਂ ਕਿਸੇ ਕਿਸਮ ਦੀ ਗਲਤ ਅਫਵਾਹ ਫੈਲਾਉਣ ਜਾਂ ਭੜਕਾਊ ਭਾਸ਼ਣ ਦੇਣ, ਭੜਕਾਊ ਲੇਖ ਛਾਪਣ-ਲਿਖਣ, ਜਿਸ ਨਾਲ ਦੇਸ਼ ਦਾ ਮਾਹੌਲ ਖਰਾਬ ਹੋਵੇ ਜਾਂ ਕੋਈ ਅਣਸੁਖਾਵੀਂ ਘਟਨਾ ਵਾਪਰੇ, ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।ਜੇਕਰ ਕੋਈ ਵਿਅਕਤੀ ਜਾਂ ਜੱਥੇਬੰਦੀ …
Read More »ਮਹਾਤਮਾ ਗਾਂਧੀ ਦੇ ਜਨਮ ਦਿਵਸ ਅਤੇ ਸਵੱਛ ਭਾਰਤ ਮਿਸ਼ਨ ਦੀ ਦੂਸਰੀ ਵਰ੍ਹੇਗੰਢ ਮੌਕੇ ਸਫ਼ਾਈ ਮੁਹਿੰਮ ਚਲਾਈ
ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ)- 21 ਸਬ ਏਰੀਆ ਦੇ ਅਧੀਨ ਸੰਚਾਲਿਤ ਆਵਾ ਆਸ਼ਾ ਸਕੂਲ ਦੇ ਸਪੈਸ਼ਲ ਬੱਚਿਆਂ ਅਤੇ ਆਰਮੀ ਪਬਲਿਕ ਸਕੂਲ ਪਠਾਨਕੋਟ ਤੇ ਆਰਮੀ ਇੰਸਟੀਚਿਊਟ ਆਫ਼ ਵੋਕੇਸ਼ਨ ਐਂਡ ਟੈਕਨੀਕਲ ਟ੍ਰੇਨਿੰਗ ਪਠਾਨਕੋਟ ਦੇ ਬੱਚਿਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਅਤੇ ਸਵੱਛ ਭਾਰਤ ਮਿਸ਼ਨ ਦੀ ਦੂਸਰੀ ਵਰ੍ਹੇਗੰਢ ਮੌਕੇ ਧਰੁਵ ਪਾਰਕ ਅਤੇ ਟੈਂਕ ਚੌਕ ਵਿਖੇ ਸਫ਼ਾਈ ਅਭਿਆਨ ਚਲਾਇਆ। ਇਸ …
Read More »ਗਿੱਲੇ ਝੋਨੇ ਵਾਲੀ ਟਰਾਲੀ ਮੰਡੀ ਵਿੱਚ ਵੜਣ ਨਹੀਂ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਇਸ ਲਈ ਜ਼ਰੂਰੀ ਹੈ ਕਿ ਕਿਸਾਨ ਝੋਨੇ ਦੀ ਫਸਲ ਦੀ ਕੱਚੀ ਕਟਾਈ ਨਾ ਕਰਨ, ਤਾਂ ਜੋ ਸੁੱਕਾ ਝੋਨਾ ਮੰਡੀ ਆ ਸਕੇ। ਉਕਤ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦਿੰਦੇ ਹੋਏ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਗਿੱਲੇ ਝੋਨੇ …
Read More »
Punjab Post Daily Online Newspaper & Print Media