Wednesday, November 25, 2026

ਪੰਜਾਬੀ

ਸਰਹੱਦੀ ਤਨਾਅ ਦੌਰਾਨ ਸੂਬਾ ਸਰਕਾਰ ਲੋਕਾਂ ਦੇ ਨਾਲ- ਮੁੱਖ ਮੰਤਰੀ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਬਮਿਆਲ ਵਿਖੇ ਕ੍ਰਿਸ਼ਨਾ ਪੈਲਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਰਹਿੰਦੇ ਲੋਕ ਸੱਚੇ ਦੇਸ਼ ਭਗਤ ਹਨ, ਜਿੰਨ੍ਹਾਂ ਨੂੰ ਹਰ ਰੋਜ਼ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ …

Read More »

ਦੁਸਿਹਰਾ ਕਮੇਟੀ ਉਤਰੀ ਨੇ ਕੀਤਾ ਭੂਮੀ ਪੂਜਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਦੁਸਿਹਰਾ ਕਮੇਟੀ ਉਤਰੀ ਨੇ ਬਦੀ ‘ਤੇ ਨੇਕੀ ਦਾ ਪ੍ਰਤੀਕ ਤਿਉਹਾਰ ਦੁਸਿਹਰਾ ਮਨਾਉਣ ਲਈ ਅੱਜ ਰਣਜੀਤ ਐਵੀਨਿਊ ਗਰਾਊਂਡ ਵਿਚ ਭੂਮੀ ਪੂਜਨ ਕਰਕੇ ਸ਼ੁਰੂਆਤ ਕੀਤੀ।ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨਾਂ ਸਾਰੇ ਸ਼ਹਿਰ ਵਾਸੀਆਂ ਨੂੰ ਦੁਸਿਹਰਾ ਉਤਸਵ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ 11 ਅਕਤੂਬਰ …

Read More »

ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਰਾਹਤ ਕੈਂਪਾਂ ਦਾ ਦੌਰਾ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)-  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸਰਜੀਤ ਕੁਮਾਰ ਜਿਆਣੀ ਨੇ ਅੱਜ ਫਾਜ਼ਿਲਕਾ ਦੇ ਸਰਹੱਦੀ ਖੇਤਰਾਂ ਵਿਚ ਬਣੇ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਰਹਿ ਰਹੇ ਲੋਕਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੱਥੇ ਉਪਲਬੱਧ ਕਰਵਾਈਆਂ ਸਹੁਲਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ  ਸਾਰੇ ਰਾਹਤ ਕੇਂਦਰਾਂ ਵਿਚ ਡਾਕਟਰੀ ਟੀਮਾਂ ਦੀ ਤਾਇਨਾਤੀ …

Read More »

ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਸਬੰਧੀ ਮੀਟਿੰਗ ਆਯੋਜਿਤ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸ. ਚਰਨਦੇਵ ਸਿੰਘ ਮਾਨ ਸਵੀਪ ਪ੍ਰੋਗਰਾਮ ਤਹਿਤ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।ਸ. ਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ: 01-01-2017 ਦੇ ਆਧਾਰ ਤੇ ਹੋਣ ਵਾਲੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਮਿਤੀ: …

Read More »

ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਬੰਦ ਕੀਤੇ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਬਦਲਵੇਂ ਪ੍ਰਬੰਧ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਨੂੰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ 10 ਕਿਲੋਮੀਟਰ ਖੇਤਰ ਦੇ ਬੰਦ ਕੀਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਬਦਲਵੇਂ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਦੇ ਨਿਰਦੇਸ਼ਾਂ ਤੇ ਸਿੱਖਿਆ ਵਿਭਾਗ ਫਾਜ਼ਿਲਕਾ ਨੇ ਪ੍ਰਾਇਮਰੀ ਅਤੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਹਨ। …

Read More »

ਫਾਜ਼ਿਲਕਾ ਵਿਖੇ ਨਵੇਂ ਬਣੇ ਜੁਡੀਸ਼ੀਅਲ ਕੰਪਲੈਕਸ ਅਤੇ ਏ.ਡੀ.ਆਰ.ਸੈਂਟਰ ਦਾ ਉਦਘਾਟਨ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬਿੰਲਡਿੰਗ ਕਮੇਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਟੀ.ਪੀ.ਐਸ. ਮਾਨ ਅਤੇ ਸੈਸ਼ਨ ਡਵੀਜ਼ਨ ਫਿਰੋਜ਼ਪੁਰ/ਫਾਜ਼ਿਲਕਾ ਦੇ ਪ੍ਰਬੰਧਕੀ ਜੱਜ ਮਾਣਯੋਗ ਜਸਟਿਸ ਸ੍ਰੀ ਐਮ.ਐਮ. ਐਸ. ਬੇਦੀ ਨੇ ਇੱਥੇ ਨਵੇਂ ਬਣੇ ਜ਼ਿਲ੍ਹਾ ਪੱਧਰੀ ਜੁਡੀਸ਼ੀਅਲ ਕੰਪਲੈਕਸ ਅਤੇ ਏ.ਡੀ.ਆਰ. ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ …

Read More »

ਕਿਸਾਨ ਤਾਰਬੰਦੀ ਦੇ ਪਾਰ ਆਪਣੇ ਖੇਤਾਂ ਵਿਚ ਜਾ ਸਕਦੇ ਹਨ- ਡਿਪਟੀ ਕਮਿਸ਼ਨਰ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਭਾਰਤ ਪਾਕਿ ਸਰਹੱਦ ਤੇ ਪਨਪੇ ਤਨਾਅ ਵਾਲੇ ਹਲਾਤਾਂ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਸਪਸੱਟ ਕੀਤਾ ਹੈ ਕਿ ਜਿਹੜੇ ਕਿਸਾਨਾਂ ਦੀ ਤਾਰਬੰਦੀ ਦੇ ਪਾਰ ਜਮੀਨ ਹੈ ਉਹ ਆਪਣੇ ਰੋਜ਼ਮਰਾ ਦੇ ਖੇਤੀ ਕਾਰਜਾਂ ਲਈ ਪਹਿਲਾਂ ਤੋਂ ਨਿਰਧਾਰਮ ਨਿਯਮਾਂ ਦੀ ਪਾਲਣਾ ਕਰਦੇ ਹੋਏ ਤਾਰਬੰਦੀ ਦੇ ਪਾਰ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਡਿਪਟੀ ਕਮਿਸ਼ਨਰ ਨੇ ਸਰਹੱਦੀ ਪਿੰਡਾਂ ਅਤੇ ਰਾਹਤ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਨੂੰ ਦਿੱਤਾ ਹੌਂਸਲਾ

ਫਾਜ਼ਿਲਕਾ, 1 ਅਕਤੂਬਰ (ਵਨੀਤ ਅਰੋੜਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦ ਦੇ ਨਾਲ ਰਹਿ ਰਹੇ ਅਤੇ ਉੱਥੋਂ ਉੱਠ ਕੇ ਰਾਹਤ ਕੈਂਪਾਂ ਵਿਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਦੇਖ਼ਭਾਲ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਨਿਰਦੇਸ਼ਾਂ ਤੇ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦਾ ਸਰਹੱਦ ਦੀਆਂ ਹਾਲਤਾਂ ਕਾਰਨ ਮਾਨਸਿਕ ਤਣਾਅ ਨਾ ਵਧੇ, ਇਸ ਲਈ ਬੀਤੀ ਰਾਤ ਜਿੱਥੇ ਉਹ …

Read More »

ਸੈਮਸਨ ਮਸੀਹ ਨੇ ਜ਼ਿਲਾ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਬਤੌਰ ਜ਼ਿਲਾ ਯੂਥ ਕੋਆਰਡੀਨੇਟਰ ਦਾ ਕਾਰਜ ਭਾਰ ਸ੍ਰੀ ਸੈਮਸਨ ਮਸੀਹ ਨੇ ਸੰਭਾਲ ਲਿਆ ਹੈ। ਪ੍ਰੈਸ ਤੇ ਯੂਥ ਕਲੱਬਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੈਮਸਨ ਮਸੀਹ ਨੇ  ਕਿਹਾ ਕਿ ਗੁਰੂ ਨਗਰੀ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਸਮੂਹ ਯੂਥ ਕਲੱਬਾਂ ਨੂੰ ਜਿੱਥੇ ਯੁਵਾ ਗਤੀਵਿਧੀਆਂ ਅਤੇ ਸਮਾਜ …

Read More »

ਡਿਪਟੀ ਕਮਿਸ਼ਨਰ ਨੇ ਦੂਸਰੇ ਦਿਨ ਸੁਣੀਆਂ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)-ਸਰਹੱਦ ‘ਤੇ ਬਣੇ ਹਲਾਤਾਂ ਦੇ ਮੱਦੇਨਜ਼ਰ ਸਰਹੱਦੀ ਪੱਟੀ ਵਿਚ ਰਹਿਣ ਵਾਲੇ ਲੋਕਾਂ ਨੂੰ ਘਰ ਛੱਡਣ ਕਾਰਨ ਆ ਰਹੀਆਂ ਮੁਸ਼ਿਕਲਾਂ ਦੇ ਹੱਲ ਲਈ ਭਾਵੇਂ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਦੇ ਰੂਪ ਵਿਚ ਬਦਲਵੇਂ ਪ੍ਰਬੰਧ ਕਰ ਲਏ ਹਨ, ਪਰ ਫਿਰ ਵੀ ਕਈ ਤਰਾਂ ਦੀਆਂ ਮੁਸ਼ਿਕਲਾਂ ਇਸ ਆਰਜ਼ੀ ਤਬਦੀਲੀ ਕਾਰਨ ਪੈਦਾ ਹੋ ਰਹੀਆਂ ਹਨ। ਇੰਨਾਂ ਮੁਸ਼ਿਕਲਾਂ ਦੇ ਹੱਲ ਲਈ …

Read More »