13 ਲੋੜਵੰਦ ਸਾਬਤ ਸੂਰਤ ਬੱਚੇ-ਬੱਚੀਆਂ ਦੇ ਆਨੰਦ ਕਾਰਜ ਅੱਜ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 1 ਅਕਤੂਬਰ (ਪ੍ਰੀਤਮ ਸਿੰਘ) ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ‘350 ਸਾਲ ਧੰਨ ਗੁਰੂ ਗੋਬਿੰਦ ਸਿੰਘ ਜੀ ਨਾਲ’ ਲਹਿਰ ਅਤੇ ‘ਬੰਦੀ ਛੋੜ੍ਹ ਦਿਵਸ’ ਨੂੰ ਸਮਰਪਿਤ 33ਵਾਂ ਸਲਾਨਾ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਹੈ, ਜਿਸ ਵਿੱਚ 123 ਪ੍ਰਾਣੀ ਅੰਮ੍ਰਿਤ ਛਕ …
Read More »ਪੰਜਾਬੀ
ਕਚਰਾ ਪਲਾਂਟ ਚੁੱਕੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ- ਐਕਸ਼ਨ ਕਮੇਟੀ
ਬਠਿੰਡਾ, 1 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ”ਕੂੜਾ ਡੰਪ ਹਟਾਓ ਮੋਰਚਾ ਬਠਿੰਡਾ” ਦੀ ਐਕਸ਼ਨ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਕੀਤੀ ਅਪੀਲ ਸਦਕਾ ਲੋਕ ਆਪਣੀ ਆਈ ‘ਤੇ ਆ ਚੁੱਕੇ ਹਨ। ਲੋਕਾਂ ਨੇ ਫੈਸਲਾ ਕਰ ਲਿਆ ਹੈ ਕਿ ਜੇ ਵਰਤਮਾਨ ਗਠਜੋੜ ਸਰਕਾਰ ਨੇ ਕੂੜ ਡੰਪ ਨਾ ਚੁੱਕਿਆਂ ਤਾਂ ਉਸ ਦਾ ਬਠਿੰਡਾ ਸੀਟ ਤੋਂ ਸਫਾਇਆ ਯਕੀਨੀ ਹੈ। ਸੰਘਣੀ ਵਸੋਂ ਵਿਚ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 1 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਦਿਨ ਸ਼ਨੀਚਰਵਾਰ ਹਿੰਦੂ ਪਰਿਵਾਰ ਵਲੋਂ ਆਪਣੀ ਕੱਪੜਿਆਂ ਦੀ ਦੁਕਾਨ ‘ਤੇ ਮਿੰਨੀ ਸੈਕਟਰੀਏਟ ਰੋਡ, ਗਲੀ ਨੰ: 3 ਵਿਖੇ ਸ੍ਰੀ …
Read More »ਆਪ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਹਲਕਾ ਅਟਾਰੀ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪੈਂਦੇ ਸਰਹੱਦੀ ਪਿੰਡ ਧਨੋਏ ਕਲਾਂ ਅਤੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਮੁਸ਼ਕਲਾਂ ਸੁਣੀਆਂ।ਇਸ ਸਰਹੱਦੀ ਖੇਤਰ ਦੇ ਲੋਕਾਂ ਦੀ ਬਹਾਦੁਰੀ ਦੀ ਸ਼ੰਲਾਘਾ ਕਰਦਿਆਂ ਹੋਇਆਂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਭਾਵੇਂ ਉਹ …
Read More »ਅੱਜ ਦੀਆਂ ਸੁਰਖੀਆਂ
ਅੱਜ ਦੀਆਂ ਸੁਰਖੀਆਂ
ਯੁੱਧ ਨਾਲ ਮਸਲੇ ਸੁਲਝਦੇ ਨਹੀਂ ਵਿਗੜਦੇ ਹਨ -ਅਕਾਲ ਖਾਲਸਾ ਦਲ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕਸ਼ਮੀਰ ਅਜ਼ਾਦੀ ਦੇ ਮਾਮਲੇ ਨੂੰ ਲੈ ਕੇ ਹਿੰਦ-ਪਾਕਿ ਆਹਮੋ ਸਾਹਮਣੇ ਆ ਚੁੱਕੇ ਹਨ ਤੇ ਹਲਾਤ ਬਹੁਤ ਹੀ ਵਿਸਫੋਟਕ ਬਣ ਚੁੱਕੇ ਹਨ ਦੋਵੇਂ ਦੇਸ਼ ਕਿਸੇ ਸਮੇਂ ਵੀ ਯੁੱਧ ਅਰੰਭ ਕਰ ਸਕਦੇ ਹਨ। ਪੰਜਾਬ ਦੀ ਸਰਹੱਦ ਦੇ ਨੇੜੇ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਵਾਸੀਆਂ ਨੂੰ ਸਪੀਕਰਾਂ ਰਾਹੀਂ ਸੂਚਨਾ ਦੇ ਦਿੱਤੀ ਗਈ ਹੈ ਕਿ …
Read More »ਸਰਕਾਰੀ ਸਕੂਲਾਂ ਵਿਚ ਸਤੰਬਰ ਟੈਸਟ ਤੋਂ ਬਾਅਦ ਕੀਤੀ ਮਾਪੇ ਅਧਿਆਪਕ ਮਿਲਣੀ
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਤੋ ਬਾਅਦ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਇਸ ਮੀਟਿੰਗ ਦੌਰਾਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾਂ ਕਰਦਿਆਂ, ਅਧਿਆਪਕਾਂ ਵੱਲੋ ਵਿਦਿਆਰਥੀਆਂ ਦੇ ਤਿਆਰ ਕੀਤੇ ਨਤੀਜੇ ਉਹਨਾ ਦੇ ਮਾਪਿਆ ਨੂੰ ਦੱਸੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ …
Read More »ਚੀਮਾ ਵੱਲੋਂ ਭਾਰਤੀ ਫੋਜ਼ ਤੇ ਬਾਰਡਰ ਦੇ ਲੋਕਾਂ ਦੀ ਹਿੰਮਤ ਦੀ ਕੀਤੀ ਸ਼ਲਾਘਾ
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਉੜੀ ਦੇ ਅੱਤਵਾਦੀ ਹਮਲੇ ਦੇ ਜਵਾਬ ਵਿਚ ਭਾਰਤ ਵੱਲੋਂ ਕੀਤੇ ਗਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਅੱਤਵਾਦੀ ਠਿਕਾਣਿਆਂ ਤੇ ਭਾਰਤੀ ਫੋਜ ਦੇ ਪੈਰਾ ਕਮਾਂਡੋ ਵਲੋਂ ਕੀਤੀ ਗਈ ਮੂੰਹ ਤੋੜਵੀਂ ਕਾਰਵਾਈ ਤੇ ਇਸ ਤੋਂ ਉਤਪੰਨ ਹੋਣ ਵਾਲੀ ਸਥਿਤੀ ਨਾਲ ਬਾਰਡਰ ਦੇ ਇਲਾਕਿਆਂ ਵਿਚ ਲੋਕਾਂ ਤੇ ਵਰਕਰਾਂ ਵੱਲੋਂ ਕੀਤੀ ਜਾਣ ਵਾਲੀ ਤਿਆਰੀ ਦੇ ਸੰਬੰਧ ਵਿਚ …
Read More » ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਜਗਪਾਲ ਸੰਧੂ
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ) – ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਸ. ਜਗਪਾਲ ਸਿੰਘ ਸੰਧੂ, ਸ੍ਰੀ ਐਚ.ਐਸ ਢਿੱਲੋਂ ਏ.ਡੀ.ਜੀ.ਪੀ ਕਾਨੂੰਨ ਵਿਵਸਥਾ ਅਤੇ ਕਮਾਂਡੈਂਟ ਜਰਨਲ ਪੀ.ਐਚ.ਜੀ ਐਂਡ ਡਾਇਰੈਕਟਰ ਸਿਵਲ ਡਿਫੈਂਸ ਤੇ ਸ੍ਰੀ ਵਿਵੇਕ ਪ੍ਰਤਾਪ ਸਿੰਘ ਸਕੱਤਰ ਚੌਕਸੀ ਵਿਭਾਗ ਵਲੋਂ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਗਿਆ ਤੇ ਸਰਹੱਦ ‘ਤੇ ਤਾਜ਼ਾ ਹਲਾਤਾਂ ਸਬੰਧੀ ਲੋਕਾਂ ਨਾਲ ਵਿਚਾਰ ਵਟਾਂਦਰਾ …
Read More »
Punjab Post Daily Online Newspaper & Print Media