ਅੰਮ੍ਰਿਤਸਰ, 30 ਸਤ<ਬਰ (ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿ ਦੋਵਾਂ ਦੇਸ਼ਾਂ ਦੇ ਦਰਮਿਆਨ ਸੰਭਾਵੀਂ ਜੰਗ ਦੇ ਮਾਮਲੇ ‘ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਤੇ ਹੋਰ ਆਲ੍ਹਾ ਅਧਿਕਾਰੀਆਂ ਨੂੰ ਆਪਸ ਵਿੱਚ ਬੈਠ ਕੇ ਮਸਲੇ ਦਾ ਹੱਲ ਲੱਭਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਜੰਗ …
Read More »ਪੰਜਾਬੀ
ਵਧੀਕ ਸਕੱਤਰ ਸੰਤੋਖ ਸਿੰਘ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਸੰਤੋਖ ਸਿੰਘ ਰੰਧਾਵਾ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਹਰਜਾਪ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸੰਤੋਖ ਸਿੰਘ ਵਧੀਕ ਸਕੱਤਰ 32 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋ ਗਏ ਹਨ।ਉਨ੍ਹਾਂ ਕਿਹਾ ਕਿ ਸੰਤੋਖ ਸਿੰਘ ਨੇ ਜਿਥੇ …
Read More » ਸ਼ੋ੍ਮਣੀ ਕਮੇਟੀ ਦੇ ਗੁਰਦੁਆਰਿਆਂ ‘ਚ ਸਰਹੱਦੀ ਲੋਕਾਂ ਦੀ ਰਿਹਾਇਸ਼ ਤੇ ਲੰਗਰ ਦੇ ਕੀਤੇ ਪ੍ਰਬੰਧ – ਬੇਦੀ
ਅੰਮ੍ਰਿਤਸਰ 30 ਸਤੰਬਰ (ਗੁਰਪ੍ਰੀਤ ਸਿੰਘ) – ਸਰਹੱਦ ਤੇ ਜੰਗ ਦੇ ਖਤਰੇ ਕਾਰਨ ਬਣੇ ਤਣਾਅਪੂਰਨ ਮਾਹੌਲ ਕਰਕੇ ਆਪਣੇ ਘਰ ਬਾਰ ਛੱਡ ਕੇ ਸੁਰੱਖਿਅਤ ਥਾਵਾਂਫ਼ਕੈਂਪਾਂ ਵਿੱਚ ਪਹੁੰਚੇ ਲੋਕਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨਾਂ ਵਿੱਚ ਰਿਹਾਇਸ਼ ਤੇ ਲੰਗਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …
Read More »ਅੱਜ ਦੀਆਂ ਸੁਰਖੀਆਂ
ਨੌਜਵਾਨ ਦੰਗਲ ਕਮੇਟੀ ਵੱਲੋਂ ਸਲਾਨਾ ਸਵ. ਹਕੂਮਤ ਰਾਏ ਕੁਸ਼ਤੀ ਦੰਗਲ ਦਾ ਆਯੋਜਨ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੂੋ)- ਅਖਾੜਾ ਗੋਲਬਾਗ ਨੌਜਵਾਨ ਦੰਗਲ ਕਮੇਟੀ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਗੋਲ ਬਾਗ ਕੁਸ਼ਤੀ ਸਟੇਡੀਅਮ ਵਿਖੇ ਸਵ. ਸ਼੍ਰੀ ਹਕੁਮਤ ਰਾਏ ਰਿਟਾਰਡ ਜ਼ਿਲ੍ਹਾ ਖੇਡ ਅਫਸਰ ਅਤੇ ਸਵ. ਸ਼੍ਰੀ ਕਵੀ ਕੁਮਾਰ ਪੰਜਾਬ ਪੁਲਿਸ ਦੀ ਯਾਦ ਵਿੱਚ ਕੁਸ਼ਤੀ ਦੰਗਲ ਕਰਵਾਇਆ ਗਿਆ। ਕੁਸ਼ਤੀ ਦੰਗਲ ਦਾ ਉਦਘਾਟਨ ਦਵਿੰਦਰ ਕੁਮਾਰ (ਬੋਬੀ), ਅਸ਼ਵਨੀ ਕੁਮਾਰ (ਅੱਛੀ), ਆਸ਼ੂ ਵਿਸ਼ਾਲ ਲੈਕਚਰਾਰ, ਰਾਕੇਸ਼ ਕਸ਼ਯਪ …
Read More »ਸਰਹੱਦੀ ਖੇਤਰ ਦੇ ਲੋਕਾਂ ਦੇ ਬਦਲਵੇਂ ਪ੍ਰਬੰਧਾਂ ਲਈ ਬਨਣਗੇ 26 ਰਾਹਤ ਕੇਂਦਰ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 29 ਸਤੰਬਰ (ਵਨੀਤ ਅਰੋੜਾ)- ਅੰਤਰਰਾਸ਼ਟਰੀ ਸਰਹੱਦ ਤੇ ਪਣਪੇ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ …
Read More »ਸੀ.ਐਚ.ਸੀ ਡੱਬਵਾਲਾ ਕਲਾਂ ‘ਚ ਵਿਸ਼ਵ ਦਿਲ ਦਿਵਸ ਮਨਾਇਆ
ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਵਿਸ਼ਵ ਦਿਲ ਦਿਵਸ ਤੇ ਸੀ.ਐਚ.ਸੀ ਡੱਬਵਾਲਾ ਕਲਾਂ ਵਿਚ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਦੀ ਪ੍ਰਧਾਨਗੀ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਆਪਣੇ ਜੀਵਨ ਨੂੰ ਮਜ਼ਬੂਤ ਬਣਾਉਣ ਅਤੇ ਦਿਲ ਦੀ ਸੰਭਾਲ ਸਬੰਧੀ ਫੀਲਡ ਸਟਾਫ਼ ਨੂੰ ਜਾਗਰੂਕ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ …
Read More »ਮਨਿਸਟਰੀਅਲ ਸਟਾਫ਼ ਕਰਮਚਾਰੀਆਂ ਨੇ ਡੀ.ਸੀ ਦਫ਼ਤਰ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) :ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਸਬੰਧੀ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫ਼ਤਰ (ਮਨਿਸਟਰੀਅਲ ਸਟਾਫ਼) ਕਰਮਚਾਰੀ ਯੂਨੀਅਨ ਦੀ ਸੂਬਾਈ ਕਮੇਟੀ ਵੱਲੋਂ ਲਏ ਗਏ ਫੈਸਲੇ ਮੁਤਾਬਕ ਪੰਜਾਬ ਦੇ ਸਮੂਹ ਡੀਸੀ/ਐਸਡੀਐਮ/ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੰਮ ਕਰਦੇ ਸਮੂਹ ਕਰਮਚਾਰੀਆਂ ਵੱਲੋਂ ਅੱਜ ਫਿਰ ਮੁਕੰਮਲ ਰੂਪ ਨਾਲ ਕੰਮ ਠੱਪ ਰੱਖ ਕੇ ਕਲਮਛੱਡ ਹੜ੍ਹਤਾਲ ਕੀਤੀ ਗਈ।ਜਿਸ ਦੇ ਤਹਿਤ ਕਰਮਚਾਰੀ …
Read More »ਟੈਕਨੀਕਲ ਸਰਵਿਸਿਜ ਯੂਨੀਅਨ ਨੇ ਸਸਪੈਂਡ ਕੀਤੇ ਕਰਮਚਾਰੀਆਂ ਦੀ ਬਹਾਲੀ ਨੂੰ ਲੈ ਕੇ ਰੋਸ ਰੈਲੀ ਕੀਤੀ
ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ ਦੇ ਸੱਦੇ ਤੇ ਸ਼ਹਿਰੀ ਸਬ ਡਵਿਜ਼ਨ ਫਾਜ਼ਿਲਕਾ, ਸਰ ਅਰਬਨ ਸਬ ਡਵਿਜ਼ਨ ਵੱਲੋਂ ਸਾਂਝੇ ਰੂਪ ਨਾਲ ਅੱਜ ਸਥਾਨਕ ਦਫ਼ਤਰ ਵਿਚ ਰੋਸ ਰੈਲੀ ਕੀਤੀ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਪੂਰਨ ਚੰਦ ਪ੍ਰਧਾਨ ਸ਼ਹਿਰੀ ਸਬਡਵਿਜ਼ਨ ਫਾਜ਼ਿਲਕਾ, ਸਕੱਤਰ ਸਤਨਾਮ ਸਿੰਘ, ਸਬ ਅਰਬਨ ਸਬ ਡਵਿਜ਼ਨ ਦੇ ਪ੍ਰਧਾਨ ਕੁਲਬੀਰ ਸਿੰਘ, ਸਕੱਤਰ ਕੇਸ਼ਵ ਰਾਮ, ਸਹਾਇਕ ਸਕੱਤਰ …
Read More »ਪੰਜਾਬ ਸਟੂਡੈਂਟ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੱਢਿਆ ਰੋਸ ਮਾਰਚ
ਫਾਜ਼ਿਲਕਾ, 29 ਸਤੰਬਰ (ਵਿਨੀਤ ਅਰੋੜਾ) – ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰੀ ਐਮ.ਆਰ. ਕਾਲਜ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਸੂਬਾਈ ਕਮੇਟੀ ਦੇ ਮੈਂਬਰ ਹਰਦੀਪ ਕੋਟਲਾ, ਗਗਨ ਸੰਗਰਾਮੀ ਅਤੇ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਇਹ ਰੋਸ ਮਾਰਚ ਪੰਜਾਬ ਯੂਨੀਵਰਸਿਟੀ ਵੱਲੋਂ …
Read More »
Punjab Post Daily Online Newspaper & Print Media