ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ ਸੱਗੀੂ)- ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ‘ ਸਟਰੱਕਚਰੱਲ ਚੇਂਜਿਜ਼ ਇਨ ਇੰਡੀਅਨ ਇਕੌਨੋਮੀ ਇਨ ਪ੍ਰੀ ਐਂਡ ਪੋਸਟ ਗਲੋਬਲਾਈਜ਼ਡ ਈਰਾ’ ‘ਤੇ ਇਕ ਗੈਸਟ ਲੈਕਚਰ ਆਯੋਜਿਤ ਕੀਤਾ ਗਿਆ।ਡਾ. ਕੁਲਦੀਪ ਕੌਰ, ਪ੍ਰੋਫੈਸਰ, ਪੰਜਾਬ ਸਕੂਲ ਆਫ਼ ਇਕਨਾਮਿਕਸ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਇਸ ਪ੍ਰੋਗਰਾਮ ਦੇ ਰੀਸੋਰਸ ਪਰਸਨ ਰਹੇ। ਉਹਨਾਂ ਆਪਣੇ ਭਾਸ਼ਣ ਵਿੱਚ ਭਾਰਤੀ ਅਰਥ ਵਿਵਸਥਾ ਦੇ …
Read More »ਪੰਜਾਬੀ
ਸਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੋਮਬੱਤੀਆਂ ਜਲਾ ਕੇ ਮਨਾਇਆ ਗਿਆ
ਬਠਿੰਡਾ, 29 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਵਿਖੇ ਸਥਿੱਤ ਸਹੀਦ ਜਰਨੈਲ ਸਿੰਘ ਯਾਦਗਾਰੀ ਚੌਕ ਵਿਖੇ ਸਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮੋਮਬੱਤੀਅਂਾਂ ਜਲਾ ਕੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਹੱਲੇ ਦੇ ਨੌਜਵਾਨਾਂ ਨੇ ਪਹੁੰਚ ਕੇ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਾਏ ਅਤੇ ਸਹੀਦ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ …
Read More » ਮਨੁੱਖ ਦੀ ਪਹਿਚਾਣ ਗੁਫ਼ਤਾਰ,ਰਫ਼ਤਾਰ,ਕਿਰਦਾਰ ਅਤੇ ਦਸਤਾਰ ਤੋਂ ਹੁੰਦੀ ਹੈ – ਸਿਵੀਆਂ
ਬਠਿੰਡਾ, 29 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਅਹਿਮ ਮੀਟਿੰਗ ਪਿੰਡ ਬੀੜ ਤਲਾਬ ਬਸਤੀ ਨੰਬਰ 4 ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਿਹਾ ਕਿ ਅਸਲ ਵਿਚ ਮਨੁੱਖ ਦੀ ਪਹਿਚਾਣ ਚਾਰ ਗੁਣਾਂ ਤੋਂ ਹੁੰਦੀ ਹੈ। ਉਸ ਦੀ ਗੁਫ਼ਤਾਰ,ਰਫ਼ਤਾਰ, ਕਿਰਦਾਰ ਅਤੇ ਦਸਤਾਰ ਵਧੀਆਂ ਹੋਣੀ …
Read More »ਅੱਜ ਦੀਆਂ ਸੁਰਖੀਆਂ
ਡਰੇਨ ਹਾਦਸੇ ਦੇ ਸ਼ਿਕਾਰ ਸਕੂਲੀ ਬੱਚਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 50-50 ਹਜ਼ਾਰ
ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਹਾਵਾ ਨੇੜੇ ਡਿਫੈਂਸ ਡਰੇਨ ਵਿਚ ਡੀ.ਏ.ਵੀ. ਪਬਲਿਕ ਸਕੂਲ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਸਦੇ ਵਿੱਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਵਜੋਂ ਦੇਵੇਗੀ ਅਤੇ ਉਨ੍ਹਾਂ ਦੇ ਅੰਤਿਮ ਅਰਦਾਸ ਸਮੇਂ ਲੰਗਰ ਆਦਿ ਦਾ ਪ੍ਰਬੰਧ ਕਰੇਗੀ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ …
Read More »ਯੁਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਨੇ ਪਿੰਡ ਗੁਗਰਾਂ ਵਿਖੇ ਰਾਸ਼ਟਰੀ ਸੇਵਾ ਯੋਜਨਾ ਕੈਂਪ ਲਗਾਇਆ
ਪਠਾਨਕੋਟ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵੱਲੋਂ ਪਿੰਡ ਗੁਗਰਾਂ ਵਿਖੇ ਰਾਸਟਰੀ ਸੇਵਾ ਯੋਜਨਾ ਅਧੀਨ ਪਿੰਸੀਪਲ ਡਾ. ਅਰਪਨਾ ਦੀ ਪ੍ਰਧਾਨਗੀ ਵਿੱਚ ਇਕ ਦਿਨ ਲਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਕਾਲਜ ਦੇ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪਿੰਡ ਗੁਗਰਾਂ ਵਿੱਚ ਸਥਿਤ ਸਰਕਾਰੀ ਸਕੂਲ ਦੀ ਸਾਫ ਸਫਾਈ ਕੀਤੀ। ਕੈਂਪ ਦੋਰਾਨ ਵਿਦਿਆਰਥੀਆਂ ਨੇ ਸਕੂਲ …
Read More »ਇਨਕਮ ਐਲਾਨ ਯੋਜਨਾ-2016 ਤਹਿਤ ਕਾਉਂਟਰ 30 ਸਤੰਬਰ ਦੀ ਅੱਧੀ ਰਾਤ 12 ਵਜੇ ਤੱਕ ਖੁੱਲ੍ਹੇ ਰਹਿਣਗੇ
ਨਵੀਂ ਦਿੱਲੀ, 28 ਸਤੰਬਰ (ਪੰਜਾਬ ਪੋਸਟ ਬਿਊਰੋ) -ਇਨਕਮ ਘੋਸ਼ਣਾ ਯੋਜਨਾ 2016 ਤਹਿਤ ਕਾਗਜ਼ੀ ਰੂਪ ਨਾਲ ਘੋਸ਼ਣਾ ਪੱਤਰ ਦਾਖਲ ਕਰਨ ਵਾਲੀਆਂ ਸਹੂਲਤਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਕੇਂਦਰੀ ਪ੍ਰਤੱਖ ਕਰ ਬੋਰਡ (ਸੀ ਬੀ ਡੀ ਟੀ )ਨੇ ਸਾਰੇ ਇਨਕਮ ਘੋਸ਼ਣਾਵਾਂ ਲਈ ਇਨਕਮ ਟੈਕਸ ਵਿਭਾਗ ਦੇ ਸਾਰੇ ਮੁੱਖ ਕਮਿਸ਼ਨਰਾਂ ਨੂੰੂੰ 30 ਸਤੰਬਰ 2016 ਦੀ ਅੱਧੀ ਰਾਤ 12 ਵਜੇ ਤੱਕ ਕੰਮ ਕਰਨ ਦੇ ਹੁਕਮ …
Read More »ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ
ਨਵੀਂ ਦਿੱਲੀ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਫੂਡ ਅਤੇ ਪ੍ਰੋਸੈਸਿੰਗ ਸਨਅਤ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਮੈਗਾ ਫੂਡ ਪਾਰਕ ਦਾ ਨੀਂਹ ਪੱਥਰ ਰੱਖਿਆ, ਜਿਸ ਨੂੰ ਪੰਜਾਬ ਐਗਰੋ ਪਾਰਕ ਵਲੋਂ ਪ੍ਰਮੋਟ ਕੀਤਾ ਜਾ ਰਿਹਾ ਹੈ।ਸ੍ਰੀ ਬਾਦਲ ਨੇ ਸੰਵਾਦਦਾਤਾ ਨੂੰ ਦੱਸਿਆ ਕਿ ਲੁਧਿਆਣਾ ਫੂਡ ਪਾਰਕ ਪੰਜਾਬ ਨੂੰ ਪ੍ਰਧਾਨ ਮੰਤਰੀ ਦਾ ਤੋਹਫਾ ਹੈ ਅਤੇ ਇਸ ਨਾਲ ਪੰਜਾਬ ਦੇ ਲੁਧਿਆਣਾ, …
Read More »ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ – ਪੰਥਕ ਤਾਲਮੇਲ ਸੰਗਠਨ ਕਰੇਗਾ ਸੰਮੇਲਨ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ।ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ …
Read More »ਭਾਰਤੀ ਯੋਗ ਸੰਸਥਾ ਨੇ ਮੋਟਾਪਾ ਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ
ਜੰਡਿਆਲਾ ਗੁਰੂ, 27 ਸਤੰਬਰ (ਹਰਿੰਦਰ ਪਾਲ ਸਿੰਘ) – ਅੱਜ ਜੰਡਿਆਲਾ ਗੁਰੂ ਦੇ ਸੇਂਟ ਸੋਲਜਰ ਈਲਾਈਟ ਕਾਨਵੈਂਟ ਸਕੂਲ ਜੋਤੀਸਰ ਕਲੋਨੀ ਵਿੱਚ 55 ਦਿਨਾਂ ਮੋਟਾਪਾ ਅਤੇ ਸ਼ੂਗਰ ਰੋਗ ਨਿਵਾਰਣ ਕੈਂਪ ਲਗਾਇਆ ਗਿਆ।ਇਸ ਕੈਂਪ ਦਾ ਉਦਘਾਟਨ ਸੰਸਥਾ ਦੇ ਉੱਤਰੀ ਹਲਕੇ ਦੇ ਇੰਚਾਰਜ ਵਿਕਰਮਜੀਤ ਸਿੰਘ ਨੇ ਕੀਤਾ।ਇਸ ਮੌਕੇ ਉਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਫ਼ਤ ਕੈਂਪ ਹਰ ਰੋਜ਼ ਸਵੇਰੇ 5.15 ਤੋਂ ਲੈ ਕੇ …
Read More »
Punjab Post Daily Online Newspaper & Print Media