Wednesday, November 25, 2026

ਪੰਜਾਬੀ

ਕਾਵਿ ਪੁਸਤਕ ‘ਫਰਿਆਦੀ ਦਿਲ’ ਦਾ ਰਿਲੀਜ਼ ਸਮਾਗਮ 1 ਅਕਤੂਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਾਇਰ ਲਖਬੀਰ ਸਿੰਘ ਕੋਹਾਲੀ ਦੀ ਦੂਸਰੀ ਕਾਵਿ ਪੁਸਤਕ ‘ਫਰਿਆਦੀ ਦਿਲ’ ਦਾ ਰਿਲੀਜ਼ ਸਮਾਗਮ 1 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 3.00 ਤੋਂ 5.00 ਵਜੇ ਤੱਕ ਸਰਦਾਰ ਨਾਨਕ ਸਿੰਘ ਸੈਮੀਨਾਰ ਹਾਲ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਤੇ ਜਨਰਲ ਸਕੱਤਰ ਪ੍ਰਿੰਸੀ: …

Read More »

 ਜਿਲਾ ਟੂਰਨਾਮੈਂਟ ਕਮੇਟੀ ਵੱਲੋਂ ਬੈਡਮਿੰਟਨ (ਲੜਕੇ) ਮੁਕਾਬਲੇ ਆਯੋਜਿਤ

ਬਟਾਲਾ, 28 ਸਸਤੰਬਰ (ਨਰਿੰਦਰ ਬਰਨਾਲ)- ਜਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇੇ ਜਿਲਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ। ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਅਗਵਾਈ ਵਿਚ ਕਰਵਾਏ ਟੂਰਨਾਮੈਂਟ ਵਿਚ ਉਮਰ ਗੁੱੱਟ-19 (ਲੜਕੇ) ਵਿੱਚ ਗੋਲਡਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਜੇਤੂ ਰਹੇ ਜਦ ਕਿ ਜੀਆ ਲਾਲ ਮਿੱਤਲ ਡੀ ਏ ਵੀ ਸੀਨੀਅਰ ਸੈਕੰਡਰੀ …

Read More »

 ਪਿੰਡ ਭਗਵਾਨ ਪੁਰਾ ਦੇ ਨੌਜਵਾਨ ਸਵਾਰਣਗੇ ਪਿੰਡ ਦਾ ਸ਼ਮਸ਼ਾਨ ਘਾਟ

ਅਲਗੋਂ ਕੋਠੀ, 28 ਸਤੰਬਰ (ਹਰਦਿਆਲ ਸਿੰਘ ਭੈਣੀ) – ਏਥੋਂ ਨੇੜਲੇ ਪਿੰਡ ਭਗਵਾਨ ਪੁਰਾ ਦੀ ਨੌਜਵਾਨ ਸਭਾ, ਗ੍ਰਾਮ ਵਿਕਾਸ ਸੁਸਾਇਟੀ ਵਲੋਂ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਸਵਾਰਣ ਲਈ ਉਸ ਦੀ ਸਫਾਈ ਕਰਨ ਦਾ ਕੰਮ ਅਪਣੇ ਹੱਥਾਂ ਵਿੱਚ ਲੈ ਲ਼ਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਬੀਰ ਸਿੰਘ ਨੇ ਦੱਸਿਆ ਕਿ ਸ਼ਮਸ਼ਾਨ ਘਾਟ ਦੀ ਹਾਲਤ ਬਹੁਤ ਮਾੜੀ ਤੇ ਬਦਤਰ ਬਣੀ ਹੋਈ ਹੈ।ਜਿਸ …

Read More »

 ਚੌਂਕ ਮਹਿਤਾ ਦੇ ਲਾਭਪਾਤਰੀਆ ਨੂੰ ਪੈਨਸ਼ਨਾਂ ਵੰਡੀਆਂ

ਚੌਂਕ ਮਹਿਤਾ, 27 ਸਤੰਬਰ (ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਵੱਲੋਂ ਦਿਤੀਆ ਜਾਦੀਆਂ ਸਹੂਲਤਾਂ ਤਹਿਤ ਚੌਂਕ ਮਹਿਤਾ ਦੀ ਪੰਚਾਇਤ ਵੱਲੋਂ 349 ਲਾਭਪਾਤਰੀਆ ਨੂੰ 2 ਲੱਖ 87 ਹਜ਼ਾਰ ਦੇ ਕਰੀਬ ਬੁਢਾਪਾ , ਅੰਗਹੀਣ, ਵਿਧਾਵਾ ਆਦਿ ਨੂੰ ਪੈਨਸ਼ਨਾਂ ਵੰਡੀਆ।ਤੇਜਿੰਦਰਪਾਲ ਸਿੰਘ ਲਾਡੀ ਮੈਂਬਰ ਜਿਲਾ ਯੋਜਨਾ ਬੋਰਡ ਨੇ ਗੱਲਬਾਤ ਦੌਰਾਨ ਕਿਹਾ ਕਿ ਬਾਦਲ ਸਰਕਾਰ ਹੀ ਪੰਜਾਬ ਦੀ ਸੱਚੀ ਤੇ ਹਮਦਰਦ ਸਰਕਾਰ ਹੈ ਜਿਸ ਨੇ …

Read More »

ਮੇਅਰ ਲੁਧਿਆਣਾ ਦੇ ਨਿੱਜੀ ਸਕੱਤਰ ਕੁਲਜੀਤ ਧੰਜਲ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਚੌਂਕ ਮਹਿਤਾ, 27 ਸਤੰਬਰ (ਜੋਗਿੰਦਰ ਸਿੰਘ ਮਾਣਾ) – ਲੁਧਿਆਣਾ ਦੇ ਮੇਅਰ ਹਰਚਰਨ ਸਿੰਘ ਗੋਲ੍ਹਵੜੀਆ ਦੇ ਨਿੱਜੀ ਸਕੱਤਰ ਅਤੇ ਮਾਲਵਾ ਜੋਨ-3 ਦੇ ਮੀਤ ਪ੍ਰਧਾਨ ਕੁਲਜੀਤ ਸਿੰਘ ਧੰਜਲ ਅੱਜ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ।ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ ਨੇ ਗੁਰਦੁਆਰਾ ਸਾਹਿਬ ਪਹੁੰਚਣ ਮੋਕੇ ਕੁਲਜੀਤ ਸਿੰਘ ਅਤੇ ਜਨਰਲ ਸਕੱਤਰ ਅਰਵਿੰਦਰ ਸਿੰਘ ਧੰਜਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਕੁਲਜੀਤ ਸਿੰਘ ਧੰਜਲ …

Read More »

ਖਾਲਸਾ ਕਾਲਜ ਵੂਮੈਨ ਨੇ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਜਿੱਤੀ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਆਪਣੇ ਨਾਂਅ ਕਰ ਲਈ। ਕਾਲਜ ਦੀ ਟੀਮ ਨੇ 24 ਅੰਕ ਹਾਸਲ ਕਰਕੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ …

Read More »

ਅਮਰੀਕਾ ਤੋਂ ਪ੍ਰਸਿੱਧ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਯੂਨੀਵਰਸਿਟੀ ਦਾ ਦੌਰਾ ਕੀਤਾ

ਅਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਅਮਰੀਕਾ ਤੋਂ ਮਸ਼ਹੂਰ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂਫ਼ਐਸੋਸੀਏਟ ਇੰਸਟੀਚਿਊਟਸ ਦੇ ਜ਼ੋਨਲ ਯੁਵਕ ਮੇਲੇ ਦੌਰਾਨ ਸ਼ਿਰਕਤ ਕੀਤੀ। ਮਿਸਜ਼ ਤੋਸ਼ੀ ਗੋਸਵਾਮੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਨੇ ਮਹਿਮਾਨਾਂ ਦਾ ਬੁੱਕੇ ਦੇ ਕੇ ਸਵਾਗਤ …

Read More »

ਸਿੰਥੈਟਿਕ ਡੋਰ ਨੂੰ ਵੇਚਣ, ਵਰਤਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ …

Read More »

ਡੇਂਗੂ ਪ੍ਰਤੀ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਇਕ ਰਿਕਸ਼ਾ ਰੈਲੀ ਨੂੰ ਝੰਡੀ ਦੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ …

Read More »