Wednesday, November 25, 2026

ਪੰਜਾਬੀ

ਗੁ: ਸਾਰਾਗੜ੍ਹੀ ਸਾਹਿਬ ਵਿਖੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵੱਲੋਂ ਰੰਗ-ਰੋਗਨ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 25 ਸਤੰਬਰ (ਗੁਰਪ੍ਰੀਤ ਸਿੰਘ) – ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਾਹਿਬ ਦੀ ਇਮਾਰਤ ਨੂੰ ਰੰਗ-ਰੋਗਨ ਕਰਵਾਉਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿੱਚ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਵਾਹਿਗੁਰੂ ਸਿੰਘ, ਬਾਬਾ ਸਤਨਾਮ ਸਿੰਘ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਤੇ ਸ. ਸੁਲੱਖਣ …

Read More »

ਇਨਸਾਨੀਅਤ ਨੂੰ ਸਮਰਪਿਤ ਗੀਤ ‘ਕਰਜ਼ਾ’ ਰਿਲੀਜ਼

ਸਮਾਨਾ (ਪਟਿਆਲਾ) 25 ਸਤੰਬਰ (ਪੰਜਾਬ ਪੋਸਟ ਬਿਊਰੋ) – ਉੱਘੀ ਗਾਇਕ ਜੋੜੀ ਮਾਹੀ ਬ੍ਰਦਰਜ (ਮਨਦੀਪ ਮਾਹੀ ਤੇ ਨੂਰ ਮਾਹੀ) ਵਲੋਂ ਨਵਾਂ ਤਿਆਰ ਕੀਤਾ ਗੀਤ “ਕਰਜ਼ਾ” ਸਮਾਣਾ ਸ਼ਹਿਰ ਦੇ ਵਿੱਕੀ ਰੈਸਟੋਰੈਂਟ ‘ਚ ਹਰੀ ਵ੍ਰਿਜੇਸ਼ ਕਲਚਰਲ ਫਾਉਂਡੇਸਨ,ਦਿੱਲੀ ਦੇ ਇੰਚਾਰਜ ਡਾ. ਜਗਮੇਲ ਸਿੰਘ ਭਾਠੂਆਂ ਵੱਲੋਂ ਰਿਲੀਜ਼ ਕੀਤਾ ਗਿਆ।ਇਸ ਮੌਕੇ ਗਾਇਕ ਜੋੜੀ ਮਨਦੀਪ ਮਾਹੀ ਤੇ ਨੂਰ ਮਾਹੀ ਦੀ ਸਲ਼ਾਘਾ ਕਰਦਿਆਂ ਡਾ. ਭਾਠੂਆਂ ਨੇ ਦੱਸਿਆ ਕਿ …

Read More »

ਕਮਿਸ਼ਨਰ ਜਲੰਧਰ ਰੇਂਜ ਨੇ ਬੂਥਾਂ ਦੀ ਕੀਤੀ ਅਚਨਚੇਤ ਚੈਕਿੰਗ

ਜੰਡਿਆਲਾ ਗੁਰੂ, 25 ਸਤੰਬਰ (ਹਰਿੰਦਰ ਪਾਲ ਸਿੰਘ) – ਕਮਿਸ਼ਨਰ ਜਲੰਧਰ ਰੇਂਜ ਹਰਭੁਪਿੰਦਰ ਸਿੰਘ ਨੰਦਾ ਨੇ ਜੰਡਿਆਲਾ ਗੁਰੂ ਵਿੱਚ ਨਵੀਆਂ ਵੋਟਾਂ ਬਣਾਉਣ ਲਈ ਬਣਾਏ ਗਏ ਬੂਥਾਂ ਦੀ ਅਚਨਚੇਤ ਚੈਕਿੰਗ ਕੀਤੀ ।ਉਨ੍ਹਾਂ ਨਾਲ ਏ.ਆਰ.ਓਂ, ਡੀ.ਟੀ.ਓ ਅੰਮ੍ਰਿਤਸਰ ਲਵਜੀਤ ਕਲਸੀ ਵੀ ਸਨ।ਂ ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਚ ਕੁੱਲ 23 ਬੂਥ ਬਣਾਏ ਗਏ ਹਨ ਜਿਨ੍ਹਾਂ ਤੇ 23 ਬੀ.ਐਲ.ਓਜ਼ ਦੀ ਡਿਊਟੀ ਲਗਾਈ ਗਈ ਹੈ।ਕਮਿਸ਼ਨਰ ਵੱਲੋਂ …

Read More »

ਡਿਪਟੀ ਕਮਿਸ਼ਨਰ ਵੱਲੋਂ ਰਿਟਰਨਿੰਗ ਅਧਿਕਾਰੀਆਂ ਵੱਲੋਂ ਬੂਥ ਕੇਂਦਰਾਂ ਦਾ ਦੌਰਾ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹੇ ਵਿਚ ਨਵੀਆਂ ਵੋਟਾਂ ਬਨਾਉਣ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸਾਰੇ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਨਵੀਆਂ ਵੋਟਾਂ ਬਨਾਉਣ ਅਤੇ ਆਮ ਜਨਤਾ ਪਾਸੋਂ ਵੋਟਰ ਸੂਚੀ ਵਿਚ ਸੁਧਾਈ ਲਈ …

Read More »

ਕੁਲਦੀਪ ਸਿੰਘ ਨੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਿਆ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ)  ਸਥਾਨਕ ਤਰਨ ਤਾਰਨ ਰੋਡ ਸਥਿਤ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਿਖੇ ਮੁੱਖ ਮੁਨਸ਼ੀ ਦਾ ਚਾਰਜ ਸੰਭਾਲਦੇ ਹੋਏ ਕੁਲਦੀਪ ਸਿੰਘ ਇਸ ਮੌਕੇ ਚੌਕੀ ਇੰਚਾਰਜ਼ ਸਬ ਇੰਸਪੈਕਟਰ ਮੇਜਰ ਸਿੰਘ ਸਮੇਤ ਹੌਲਦਾਰ ਹਰਦੀਪ ਸਿੰਘ, ਕਿਸ਼ਨ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਮੱਲ੍ਹੀ ਆਦਿ ਵੀ ਮੌਜੂਦ ਸਨ।

Read More »

ਭਾਈ ਦਿਆ ਸਿੰਘ ਲਾਹੌਰੀਆ ਦੀ ਮਾਤਾ ਈਸਰ ਕੌਰ ਨੂੰ ਵੱਖ ਵੱਖ ਆਗੂਆਂ ਵਲੋਂ ਸਰਧਾਂਜਲੀਆਂ ਭੇਟ

ਸੰਦੌੜ, 25 ਸਤੰਬਰ (ਹਰਮਿੰਦਰ ਸਿੰਘ ਭੱਟ) – ਵੱਖ ਵੱਖ ਕੇਸਾਂ ਦਾ ਸਾਹਮਣਾ ਕਰਨ ਵਾਲੇ ਕੌਮੀ ਯੋਧੇ ਭਾਈ ਦਿਆ ਸਿੰਘ ਲਾਹੌਰੀਆ ਜਿਨ੍ਹਾਂ ਦੀ ਮਾਤਾ ਈਸਰ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨੂੰ ਅੱਜ ਵੱਖ ਵੱਖ ਆਗੂਆਂ ਵੱਲੋਂ ਸਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਗਾਮਈ ਕੀਰਤਨ ਕੀਤਾ ਗਿਆ।ਸਰਧਾਂਜਲ਼ੀ ਸਮਾਗਮ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਜਥੇਦਾਰ ਧਿਆਨ …

Read More »

ਆਈ.ਟੀ ਵਿੰਗ ਦੁਆਰਾ ਸਰਕਾਰ ਦੀਆਂ ਯੋਜਨਾਵਾਂ ਘਰ-ਘਰ ਪਹੁੰਚਾਈਆਂ ਜਾ ਰਹੀਆਂ- ਯੂਥ ਆਗੂ

ਬਟਾਲਾ, 25 ਸਤੰਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ੀ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੋ ਯੋਜਨਾਵਾਂ ਚਲਾਈਆਂ ਗਈਆਂ ਹਨ ਉਹਨਾਂ ਦੀ  ਜਾਣਕਾਰੀ ਸ਼ੋਸ਼ਲ ਮੀਡੀਆ ਜ਼ਰੀਏ ਘਰ -ਘਰ ਪਹੁੰਚਾਉਣ  ਦੀ ਜਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਵੱਲੋਂ ਬਾਖੂਬੀ ਨਿਭਾਈ …

Read More »

ਸੁਖਦਿਆਲ ਸਿੰਘ ਬੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸੁਖਦਿਆਲ ਸਿੰਘ ਬੱਲ ਐਡਵੋਕੇਟ ਡਿਸਟ੍ਰੀਬਿਊਟਰ ਇੰਡੀਅਨ ਆਇਲ ਗੈਸ (ਐਲ.ਪੀ.ਜੀ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕੀਤਾ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ‘ਜੀ ਆਇਆ’ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ …

Read More »

66 ਕੇ ਵੀ ਗਰਿਡ ਦਾ ਰੱਖਿਆ ਨੀਂਹ ਪਥਰ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ 66 ਕੇ ਵੀ ਦੇ ਗਰਿੱਡ ਦਾ ਨੀਂਹ ਪ’ਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਲਗਦੇ ਇਲਾਕਿਆਂ ਦੀ ਬਿਜਲੀ …

Read More »

ਸ੍ਰੀ ਗੁਰੂ ਰਾਮਦਾਸ ਲੰਗਰ ਦੀਆਂ ਨਵੀਆਂ ਭਠੀਆਂ ਦਾ ਉਦਘਾਟਨ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਨਵੀਆਂ ਬਣੀਆਂ ਭੱਠੀਆਂ ਤੇ ਸ਼ੈੱਡ ਦਾ ਉਦਘਾਟਨ ਕੀਤਾ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ …

Read More »