Wednesday, November 25, 2026

ਪੰਜਾਬੀ

ਕੈਂਡਲ ਮਾਰਚ ਕੱਢ ਕੇ ਅੱਤਵਾਦੀ ਹਮਲਿਆਂ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਕਸ਼ਮੀਰ ਦੇ ਉਰੀ ਖੇਤਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਭਾਰਤੀ ਸੈਨਾ ਦੇ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਫਾਜ਼ਿਲਕਾ ਇੰਡੀਅਨ ਨੈਸ਼ਨਲ ਕਾਂਗਰਸ ਬ੍ਰਿਗੇਡ ਦੇ ਨੌਜਵਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ।ਇਹ ਕੈਂਡਲ ਮਾਰਚ ਸਥਾਨਕ ਚੌਕ ਘੰਟਾਘਰ ਤੋਂ ਸ਼ੁਰੂ ਹੋਕੇ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸਥਾਨਕ ਸੰਜੀਵ ਸਿਨੇਮਾ ਚੌਕ ਤੇ ਜਾਕੇ ਰੁੱਕਿਆ। ਇਸ …

Read More »

ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਅਡਵੋਕੇਸੀ ਸੈਮੀਨਾਰ ਲਗਾਇਆ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)-  ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਇੱਕ ਦਿਨਾਂ ਐਡਵੋਕੇਸੀ ਸੈਮੀਨਾਰ ਲਗਾਇਆ ਗਿਆ।ਜਾਣਕਾਰੀ ਦਿੰਦੇ ਹੋਏ ਸਕੂਲ ਮੁੰਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਸੈਮੀਨਾਰ ਵਿਚ ਕਮਿਊਨਿਟੀ ਸੈਂਟਰ ਖੂਈਖੇੜਾ ਤੋਂ ਡਾ. ਦੀਪਾਲੀ, ਜਗਦੀਸ਼ ਗੁਮਨ ਫਾਰਮਾਸਿਸਟ ਨੇ ਬੱਚਿਆਂ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ 13 ਤੋਂ 16 ਸਾਲ ਤੱਕ ਦੀਆਂ ਲੜਕੀਆਂ ਦੇ ਲਈ ਸਮਾਂ ਬਹੁਤ …

Read More »

ਅਕਾਲੀ ਭਾਜਪਾ ਸਰਕਾਰ ਅਪਣਾ ਰਹੀ ਹੈ ਤਾਨਾਸ਼ਾਹ ਰਵੱਈਆ – ਸਮਰਬੀਰ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਦੇ ਖਿਲਾਫ਼ ਉਠ ਰਹੀ ਆਵਾਜ਼ ਨੂੰ ਦਬਾਉਣ ਲਈ ਅਕਾਲੀ ਭਾਜਪਾ ਸਰਕਾਰ ਜਨਤਾ ਤੇ ਤਾਨਾਸ਼ਾਹ ਰਵਈਆ ਅਪਣਾ ਰਹੀ ਹੈ। ਜਿਸਦੀ ਮਿਸਾਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਪਣੇ ਵਿਧਾਨਸਭਾ ਖੇਤਰ ਵਿਚ ਵੇਖਣ ਨੂੰ ਮਿਲਦੀ ਹੈ। ਜਿੱਥੇ ਆਪਣੇ ਹੱਕ ਦੀਆਂ ਮੰਗਾਂ ਨੂੰ ਲੈ ਕੇ ਸ਼ਾਤਮਈ ਢੰਗ ਨਾਲ ਸੰਘਰਸ਼ ਕਰ …

Read More »

ਪੰਜਾਬ ਸਰਕਾਰ ਦੇ ਖਿਲਾਫ਼ 5 ਅਕਤੂਬਰ ਨੂੰ ਪੈਨਸ਼ਨਰਜ਼ ਮੋਗਾ ਵਿੱਚ ਕਰਨਗੇ ਵਿਸ਼ਾਲ ਰੈਲੀ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਵਿਚ ਸਥਾਨਕ ਪੈਨਸ਼ਨਰ ਹਾਊਸ ਵਿਚ ਹੋਈ। ਜਿਸ ਵਿਚ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ ਅਤੇ ਪੈਨਸ਼ਨਰਾਂ ਨੂੰ ਆਉਣ ਵਾਲੀਆਂ ਵੱਖ ਵੱਖ ਸਮਸਿਆਵਾਂ ਸਬੰਧੀ ਚਰਚਾ ਕੀਤੀ ਗਈ। ਪ੍ਰੈਸ ਸਕੱਤਰ ਡਾ. ਅਮਰ ਲਾਲ ਬਾਘਲਾ ਨੇ ਦੱਸਿਆ …

Read More »

ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਅੱਜ ਚੱਲੇਗੀ ਵਿਸ਼ੇਸ਼ ਮੁਹਿੰਮ- ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੀ ਵਿਸ਼ੇਸ਼ ਮੁਹਿੰਮ ਭਲਕੇ ਮਿਤੀ 25 ਸਤੰਬਰ ਦਿਨ ਐਤਵਾਰ ਨੂੰ ਚਲਾਈ ਜਾ ਰਹੀ ਹੈ ਅਤੇ ਇਸ ਦਿਨ ਸਮੂਹ ਬੀ. ਐਲ. ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ …

Read More »

ਨਿਗਮ ਮੁਲਾਜ਼ਮਾਂ ਨੂੰ ਉਪ ਮੁੱਖ ਮੰਤਰੀ ਨੇ ਬਣਾ ਕੇ ਰੱਖ ਦਿੱਤਾ ‘ਰਿਫਿਊਜੀ’-ਬੱਸੀ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ)- ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰੀ ਦਿਨੇਸ਼ ਬੱਸੀ ਨੇ ਦੋਸ਼ ਲਾਇਆ ਹੈ ਕਿ ਉਪ ਮੁੱਖ ਮੰਤਰੀ ਦੇ ਹੁਕਮਾਂ ਨੂੰ ਜਿਲਾ ਪ੍ਰਸ਼ਾਸਨਿਕ ਅਧਿਕਾਰੀ ਇਦਾਂਾ ਮੰਨ ਰਹੇ ਹਨ ਜਿਵੇ ਕਿਸੇ ਭਗਵਾਨ ਦਾ ਹੁਕਮ ਹੋਵੇ।ਆਮ ਲੋਕਾਂ ਦੀ ਸੇਵਾ ਕਰਨ ਦਾ ਨਾਅਰਾ ਲਾਉਣ ਵਾਲੇ ਅੱਜ ਵਿਕਾਸ ਦੇ ਨਾਮ ‘ਤੇ ਜਨਤਾ ਅਤੇ ਵਪਾਰੀਆਂ ਦਾ ਸ਼ੋਸ਼ਣ ਕਰ ਰਹੇ ਹਨ।ਉਪ ਮੁਖ ਮੰਤਰੀ …

Read More »

ਸਰਕਾਰੀ ਫੁਰਮਾਣ ਪਾਇਆ ਪੜ੍ਹਨੇ – 15 ਦਿਨ ਤੋਂਂ ਘੱਟ ਬਿਮਾਰ ਨਹੀਂ ਹੋਣਗੇ ਅਧਿਆਪਕ

ਬਟਾਲਾ, 24 ਸਤੰਬਰ (ਨਰਿੰਦਰ ਬਰਨਾਲ)- ਸਿਖਿਆ ਵਿਭਾਂਗ  ਵਿਚ ਸੇਵਾ ਨਿਭਾ ਰਹੇ ਅਧਿਆਪਕ ਇਕ ਨਵੀ ਹੀ ਦੁਚਿਤੀ ਵਿਚ ਫਸੇ ਪਏ ਹਨ, ਕਿ ਸਕੂਲ ਵਿਚ ਅਧਿਆਪਕਾਂ ਨੂੰ ਸਿਹਤ ਖਰਾਬ ਹੋਣ ਘੱਟੋ ਘੱਟ ਛੁੱਟੀ ਪੰਦਰਾਂ ਦਿਨ ਦੀ ਲੈਣੀ ਹੀ ਪਵੇਗੀ, ਬਿਮਾਰੀ ਭਾਵੇ ਇਕ ਜਾਂ ਦੋ ਦਿਨ ਵਿਚ ਠੀਕ ਵੀ ਹੋ ਜਾਵੇ।ਪਰ ਅਧਿਆਪਕ ਨੂੰ 15 ਦਿਨ ਦੀ ਮੈਡੀਕਲ ਛੁੱਟੀ ਮਜਬੂਰੀ ਵੱਸ ਲੈਣੀ ਪਵੇਗੀ।ਇਕ ਵੱਖਰੇ …

Read More »

ਸਵ: ਸਵਿੰਦਰ ਕੌਰ ਕਾਹਲੋਂ ਦੀ ਪਹਿਲੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਕੀਤਾ ਦੁੱਖ ਸਾਂਝਾ

ਬਟਾਲਾ, 24 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਦੀ ਪਹਿਲੀ ਬਰਸੀ ਮੌਕੇ ਕਾਹਲੋਂ ਪਰਿਵਾਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅੱਜ ਸ. ਮਜੀਠੀਆ ਨੇ ਪਿੰਡ ਦਾਦੂਯੋਧ ਵਿਖੇ ਪਹੁੰਚ ਕੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਡਾ. ਸ਼ਿਵਕਰਨ ਸਿੰਘ ਕਾਹਲੋਂ ਅਤੇ ਸਮੁੱਚੇ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ। …

Read More »

ਝੋਨੇ ਤੇ ਬਾਸਮਤੀ ਦਾ ਬੀਜ ਤਿਆਰ ਕਰਨ ਲਈ ਜੰਗਲੀ ਝੋਨੇ ਦੇ ਬੂਟੇ ਬਾਹਰ ਕੱਢਣ ਦੀ ਅਪੀਲ

ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਲਈ ਪ੍ਰੇਰਿਤ ਕਰਨ ਲਈ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫੋਕਲ ਪੁਅਇੰਟ ਨੰਗਲ ਭੂਰ ਦੇ ਕਈ ਪਿੰਡਾਂ ਦਾ ਦੌਰਾ ਕੀਤਾ।ਦੌਰੇ ਦੌਰਾਨ ਇਸ ਟੀਮ ਵਿੱਚ ਡਾ ਹਰਿੰਦਰ ਸਿੰਘ …

Read More »

ਬੇਅਦਬੀ ਦੀਆਂ ਘਟਨਾਵਾਂ ਨਾਲ ਹਰ ਪੰਥ ਦਰਦੀਆਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ)- ਜਲੰਧਰ ਸ਼ੇਰ ਸਿੰਘ ਕਲੋਨੀ ਵਾਲਾ ਪੁੱਲ ਨਹਿਰ ਵਿਚੋਂ ਮਿਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰਿਆਂ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਵਿਚ ਨਹੀਂ ਆ ਰਹੀਆਂ।ਜਿਸ ਨਾਲ ਹਰ ਪੰਥ ਦਰਦੀ ਤੇ ਪੰਥ ਹਿਤੇਸ਼ੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।ਗਿਆਨੀ ਗੁਰਬਚਨ ਸਿੰਘ ਜਥੇਦਾਰ …

Read More »