ਅੱਜ ਦੀਆਂ ਸੁਰਖੀਆਂ….. ਮਿਤੀ : 25 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=73358 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਟਨਾ ਸਾਹਿਬ ‘ਚ 3 ਦਿਨਾਂ ਇੰਟਰਨੈਸ਼ਨਲ ਸਿੱਖ ਕਨਕਲੇਵ ਮੁਕੰਮਲ, ਮਾਨਯੋਗ ਗਵਰਨਰ ਬਿਹਾਰ ਸ੍ਰੀ ਰਾਮ ਨਾਥ ਕੋਵਿੰਦ ਨੇ ਸਮਾਪਨ ਸਮਾਗਮ ਦੀ ਕੀਤੀ ਪ੍ਰਧਾਨਗੀ। ਸ੍ਰੀ ਗੁਰੂ ਗੋਬਿੰਦ …
Read More »ਪੰਜਾਬੀ
ਮਗਨਰੇਗਾ ਕਰਮਚਾਰੀ ਯੂਨੀਅਨ ਨੈ ਮੰਗਾਂ ਨੂੰ ਲੈ ਕੇ ਕੀਤੀ ਕਲਮਛੱੜ ਹੜ੍ਹਤਾਲ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ ਅੱਜ ਤੀਸਰੇ ਦਿਨ ਵੀ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸਥਾਨਕ ਬੀਡੀਪੀਓ ਦਫ਼ਤਰ ਵਿਚ ਕਲਮਛੱਡ ਹੜ੍ਹਤਾਲ ਜਾਰੀ ਰੱਖ ਕੇ ਧਰਨਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ …
Read More »ਗੋਡ ਗਿਫਟਿਡ ਐਜੂਕੇਸ਼ਨ ਸਸਾਇਟੀ ਨੇ ਦਿਵਿਆਂਗ ਬੱਚਿਆਂ ਨੂੰ ਵੰਡੀਆਂ ਕੁਰਸੀਆਂ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਗੋਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਮਾਨਵ ਕਲਿਆਣ ਬ੍ਰਿਧ ਆਸ਼ਰਮ ਵਿਚ ਦਿਵਿਆਂਗ ਬੱਚਆਂ ਨੂੰ ਆਸ਼ਰਮ ਦੀ ਪ੍ਰਧਾਨ ਸਰੋਜ ਥਿਰਾਨੀ ਦੀ ਪ੍ਰਧਾਨਗੀ ਵਿਚ ਸਮਾਜਸੇਵੀ ਸੁਰਿੰਦਰ ਸਚਦੇਵਾ ਐਲਆਈਸੀ ਦੇ ਸਹਿਯੋਗ ਨਾਲ ਕੁਰਸੀਆਂ ਅਤੇ ਮਠਿਆਈਆਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੋਜੈਕਟ ਚੇਅਰਮੈਨ ਲੀਲਾਧਰ ਸ਼ਰਮਾ ਅਤੇ ਪ੍ਰੈਸ ਸਕੱਤਰ ਸੰਦੀਪ ਕੱਕੜ ਨੇ ਦੱਸਿਆ ਕਿ ਪ੍ਰੋਗਰਾਮ …
Read More »ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋਨੈਂਟ ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ
ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਮੈਨੇਜਰ ਆਈ.ਈ.ਡੀ. ਕੰਪੋਨੈਂਟ ਸਲੋਨੀ ਕੋਰ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਾਜਿਲਕਾ ਮੈਡਮ ਈਸ਼ਾ ਕਾਲੀਆ ਦੀ ਰਹਿ-ਨੁਮਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹਰੀ ਚੰਦ ਕੰਬੋਜ, ਜਿਲ੍ਹਾ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਵਿਸ਼ੇਸ਼ ਲੋੜ੍ਹਾਂ ਵਾਲੇ ਦਿਵਯਾਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ ਅਧੀਨ …
Read More »ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਫਾਜ਼ਿਲਕਾ, 23 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ …
Read More »ਖ਼ਾਲਸਾ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ਵਿੱਚ ਹਾਸਲ ਕੀਤੀ ਟਰਾਫ਼ੀ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)-ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਸਟ ਇੰਸਟੀਚਿਊਟ ਦੇ ਯੁਵਕ ਮੇਲੇ ਉਤਸ਼ਾਹ ਭਰਪੂਰ ਬਾਜ਼ੀ ਮਾਰਦਿਆਂ ਟਰਾਫ਼ੀ ਆਪਣੇ ਨਾਂਅ ਕਰਕੇ ਕਾਲਜ ਦੇ ਨਾਂਅ ਨੂੰ ਚਾਰ-ਚੰਨ ਲਗਾਇਆ। 4 ਰੋਜ਼ਾ ਚਲੇ ਇਸ ਮੇਲੇ ਵਿੱਚ 34 …
Read More »ਸ਼੍ਰੋਮਣੀ ਕਮੇਟੀ ਨੇ ਭਗਤ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 23 ਸਤਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸ਼ੇਖ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਵੱਲੋਂ …
Read More »ਟੀ.ਵੀ. ਚੈੱਨਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਢਾਹ ਲਗਾਉਣ ਵਾਲੀਆਂ ਕਾਰਵਾਈਆਂ ਤੋਂ ਬਾਜ਼ ਆਉਣ: ਜਥੇਦਾਰ ਅਵਤਾਰ ਸਿੰਘ
ਜੀ.ਟੀ.ਵੀ. ਦੇ ਸੀਰੀਅਲ ‘ਕਾਲਾ ਟੀਕਾ’ ਵਿੱਚ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਨਿੰਦਾ ਕੀਤੀ ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੀ.ਟੀ.ਵੀ. ਤੇ ਚਲਦੇ ਸੀਰੀਅਲ ‘ਕਾਲਾ ਟੀਕਾ’ ਦੇ 20 ਸਤੰਬਰ ਨੂੰ ਚਲਾਏ ਗਏ 258ਵੇਂ ਐਪੀਸੋਡ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹ ਸ੍ਰੀ ਸਾਹਿਬ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਸਖ਼ਤ …
Read More »ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ 25 ਸਤੰਬਰ ਨੂੰ
ਅੰਮ੍ਰਿਤਸਰ, 23 ਸਤੰਬਰ (ਜਗਦੀਫ ਸਿੰਘ ਸੱਗੂ)- ਗਰੀਬ ਅਤੇ ਬੇਸਹਾਰਾ ਰੋਗੀਆਂ ਦੀ ਮਦਦ ਵਿਚ ਜੁੱਟੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.), ਅੰਮ੍ਰਿਤਸਰ ਵੱਲੋਂ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਮਲ੍ਹੱਮ ਡੱਬੀ ਬਖ਼ਸ਼ਿਸ਼ ਦਿਵਸ ਮਿਤੀ 25 ਸਤੰਬਰ 2016, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਤਹਿਸੀਲ ਪੁਰਾ, ਗੋਲਡਨ ਐਵਨਿਊ, …
Read More »ਬੀ.ਬੀ.ਕੇ.ਡੀ.ਏ.ਵੀ. ਦੇ ਐਨ.ਸੀ.ਸੀ. ਕੈਡਿਟਾਂ ਨੇ ੳਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਦਾ ਐਨ.ਸੀ.ਸੀ. ਵਿਭਾਗ ਨਿਰੰਤਰ ਗਤੀਵਿਧੀਆਂ ਵਿੱਚ ਹਿੱਸਾ ਲੈਂਦਾ ਹੋਇਆ ਜਿੱਤ ਹਾਸਲ ਕਰਦਾ ਆਇਆ ਹੈ।ਆਪਣੀ ਜਿੱਤ ਦੀ ਲੜੀ ਨੂੰ ਬਰਕਰਾਰ ਰੱਖਦਿਆਂ ਹੋਇਆ ਬੀ.ਬੀ.ਕੇ.ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀਆਂ ਐਨ.ਸੀ.ਸੀ. ਕੈਡਿਟਾਂ ਦੁਆਰਾ ਐਨ.ਆਈ.ਸੀ. ਜੋ 21 ਜੂਨ-1 ਜੁਲਾਈ ਤੱਕ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਲੱਗਾ ਅਤੇ ਦੂਜਾ ਸੀ.ਏ.ਟੀ.ਸੀ. ਜੋ ਕਿ 7 ਅਗਸਤ-16 ਅਗਸਤ 2016 ਨੂੰ ਮਾਈ ਭਾਗੋ ਪੋਲੀਟੈਕਨੀਕਲ …
Read More »
Punjab Post Daily Online Newspaper & Print Media