ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰੀ ਮੁਕਾਬਲੇ ਹੋਏ ਸੰਪੰਨ ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ )- ਸਿੱਖਿਆ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੀ ਪੰਜਾਬੀ ਸੂਬੇ ਦੀ 50 ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ 17 ਵੱਖ-ਵੱਖ ਮੁਕਾਬਲੇ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਕੀਤੇ ਗਏ। ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਦੇ …
Read More »ਪੰਜਾਬੀ
ਬਠਿੰਡਾ ਵਿੱਚ ਨਕਲੀ ਕੈਂਟ ਆਰਓ ਬਰਾਮਦ, ਨਕਲੀ ਉਤਪਾਦ ਬਣਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ
ਬਠਿੰਡਾ, 23 ਸਤੰਬਰ (ਅਵਤਾਰ ਸਿੰਘ ਕੈਂਥ)-ਪੰਜਾਬ ਪੁਲਿਸ ਨੇ ਬਠਿੰਡਾ ਵਿੱਚ ਛਾਪਾ ਮਾਰ ਕੇ ਨਕਲੀ ਕੈਂਟ ਆਰਓ ਉਤਪਾਦਾਂ ਨੂੰ ਬਰਾਮਦ ਕਰਨ ਦੇ ਨਾਲ ਹੀ ਇਨ੍ਹਾਂ ਨਕਲੀ ਉਤਪਾਦਾਂ ਨੂੰ ਤਿਆਰ ਕਰਨ ਵਾਲੇ ਜਤਿੰਦਰ ਕੁਮਾਰ ਬੰਸਲ ਨੂੰ ਵੀ ਗ੍ਰਿਫਤਾਰ ਕੀਤਾ ਹੈ। ਕੈਂਟ ਨੇ ਬਜ਼ਾਰ ਵਿੱਚ ਨਕਲੀ ਕੈਂਟ ਉਤਪਾਦਾਂ ਦੀ ਜਾਂਚ ਅਤੇ ਨਕਲੀ ਉਤਪਾਦ ਵੇਚਣ ਅਤੇ ਤਿਆਰ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ …
Read More »ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਿਲ ਹੋਣ ਨਾਲ ਅੰਮ੍ਰਿਤਸਰ ਨੂੰ ਲੱਗਾ ਇਕ ਹੋਰ ਸਟਾਰ – ਜੋਸ਼ੀ
ਅਗਲੇ ਹਫ਼ਤੇ ਹੋਵੇਗਾ ਰਾਜ ਪੱਧਰੀ ਬਾਡੀ ‘ਸਪੈਸ਼ਲ ਪਰਪਜ਼ ਵਹੀਕਲ ਦਾ ਗਠਨ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋਣ ਨਾਲ ਦੁਨੀਆ ਭਰ ਵਿਚ ਪਹਿਲਾਂ ਤੋਂ ਹੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਰੱਖਦੀ ਗੁਰੂ ਨਗਰੀ ਨੂੰ ਇਕ ਸਟਾਰ ਹੋਰ ਲੱਗ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਐਮ. ਕੇ ਹੋਟਲ …
Read More »ਪੰਜਾਬ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ – ਸੁਖਬੀਰ ਸਿੰਘ ਬਾਦਲ
ਨਵੰਬਰ ਵਿੱਚ ਹੋ ਰਹੇ ਵਿਸ਼ਵ ਕਬੱਡੀ ਕੱਪ ਦਾ ਨਾਂਅ ‘ਡਾ. ਅੰਬੇਦਕਰ ਵਿਸ਼ਵ ਕਬੱਡੀ ਕੱਪ’ ਰੱਖਣ ਦਾ ਐਲਾਨ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)-ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿਸ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿਚ ਲਾਗੂ ਕੀਤਾ ਹੈ। ਉਹ ਅੱਜ ਗੁਰੂ …
Read More »ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਹਰਜਿੰਦਰ ਸਿੰਘ ਸੰਧੂ ਦੀ …
Read More »ਜ਼ਿਲਾ ਚੋਣ ਅਫਸਰ ਅੰਮ੍ਰਿਤਸਰ ਵੱਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮਨ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ
ਅਮ੍ਰਿਤਸਰ, 23 ਸਤਬਰ (ਜਗਦੀਪ ਸਿੰਘ ਸ’ਗੂ)ੁ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਜ਼ਿਲਾ ਚੋਣ ਅਫਸਰ ਅੰਮ੍ਰਿਤਸਰ ਵੱਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਫਾਰ ਵਿਮਨ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ । ਡਾ ਨਵਦੀਪ ਕੌਰ, ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਜਿਹਨਾ ਦੀ ਉਮਰ ੧੮ ਤੋਂ ਉਪਰ ਹੈ ਪਰ …
Read More »ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਬਣੇਗਾ ਸਮਾਰਕ-ਸੁਖਬੀਰ ਸਿੰਘ ਬਾਦਲ
ਮੁਹਾਵਾ ਪਿੰਡ ਦਾ ਸਕੂਲ ਅਪਗਰੇਡ ਕੀਤਾ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀਂ ਪਿੰਡ ਮੁਹਾਵਾ ਵਿਖੇ ਸੜਕ ਹਾਦਸੇ ਵਿੱਚ ਮਾਰੇ ਗਏ 7 ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਨ ਲਈ ਉਪ ਮੁੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮੁਹਾਵਾ ਪਹੁੰਚੇ। ਉਹ ਪੀੜਤ ਪਰਾਿਵਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਉਪ ਮੁੱਖ ਮੰਤਰੀ ਨੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪਟਨਾ ਸਾਹਿਬ ਵਿਖੇ ਹੋ ਰਹੀ ਇੰਟਰਨੈਸ਼ਨਲ ਸਿੱਖ ਕਨਕਲੇਵ ਦੇ ਦੂਜੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ – ਸੰਤ ਤੇ ਸਿਪਾਹੀ, ਬਿਹਾਰ ਵਿੱਚ ਸਿੱਖ ਹੈਰੀਟੇਜ਼ ਤੇ ਦੇਸ਼ ਲਈ ਸਿੱਖਾਂ ਦੇ ਯੋਗਦਾਨ …
Read More »ਸ਼ੋ੍ਮਣੀ ਕਮੇਟੀ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਯਾਦਗਾਰ 13 ਸਿੰਘ ਸ਼ਹੀਦ ਦਾ ਪ੍ਰਬੰਧ ਮਿਲਿਆ
ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਨੇ ਗੁਰਦੁਆਰਾ ਸਾਹਿਬ ਦੀਆਂ ਚਾਬੀਆਂ ਸੌਂਪੀਆਂ ਅੰਮ੍ਰਿਤਸਰ 22 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਯਾਦਗਾਰ 13 ਸਿੰਘ ਸ਼ਹੀਦ ਦਾ ਪ੍ਰਬੰਧ ਮਿਲ ਗਿਆ ਹੈ।ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ ਨੇ ਸ. ਮਨਜੀਤ ਸਿੰਘ …
Read More »ਸਰਕਾਰ ਬਣਨ ਤੋਂ ਬਾਅਦ ਸਕੂਲਾਂ ਲਈ ਰੈਗੁਲੇਟਰੀ ਕਮਿਸ਼ਨ ਬਣਾਏਗੀ ਕਾਂਗਰਸ – ਚੰਨੀ
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ‘ਤੇ ਸਕੂਲੀ ਵਿਦਿਆਰਥੀਆਂ ਦੀਆਂ ਜ਼ਿੰਦਗੀਆਂ ਦੀ ਰਾਖੀ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ)- ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਕੂਲ ਬੱਸ ਦੇ ਹਾਦਸੇ ਦੇ ਸ਼ਿਕਾਰ ਹੋਣ ਕਾਰਨ 8 ਬੱਚਿਆਂ ਦੀ ਮੌਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ …
Read More »
Punjab Post Daily Online Newspaper & Print Media