Wednesday, November 25, 2026

ਪੰਜਾਬੀ

ਇਕੱਤਰਤਾ ਦੌਰਾਨ 5 ਘੰਟੇ ਚੱਲਿਆ ਰਚਨਾਵਾਂ ਦਾ ਦੌਰ

ਪੰਜਾਬੀ ਸਾਹਿਤ ਸਭਾ ਵੱਲੋਂ ਨੈਸ਼ਨਲ ਐਵਾਰਡੀ ਹੈੱਡਮਾਸਟਰ ਮੇਘ ਦਾਸ ਜਵੰਦਾ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ ਸਮਰਾਲਾ, 22 ਸਤੰਬਰ (ਪ.ਪ.)- ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਾਸਿਕ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਹੈੱਡ ਮਾਸਟਰ ਮੇਘ ਦਾਸ ਜਵੰਦਾ ਨੂੰ ਭਾਰਤ ਦੇ ਰਾਸ਼ਟਰਪਤੀ ਦੁਆਰਾ …

Read More »

ਅਧਿਆਪਕ ਯੋਗਤਾ ਪ੍ਰੀਖਿਆ ਲਈ ਸ਼ਹਿਰ ਵਿੱਚ ਬਣਾਏ 16 ਪ੍ਰੀਖਿਆ ਕੇਂਦਰ

25 ਸਤੰਬਰ ਨੂੰ ਦੋ ਸ਼ਿਫਟਾਂ ਵਿਚ ਹੋਵੇਗੀ ਪ੍ਰੀਖਿਆ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਪਹਿਲੀ ਤੋਂ ਅੱਠਵੀਂ ਤੱਕ ਅਧਿਆਪਕ ਬਣਨ ਦੇ ਯੋਗ ਹੋਣ ਲਈ ਡਾਇਰੈਕਟਰ ਐਸ. ਸੀ. ਈ. ਆਰ. ਟੀ ਪੰਜਾਬ ਵੱਲੋਂ 25 ਸਤੰਬਰ 2016 ਨੂੰ ਕਰਵਾਈ ਜਾ ਰਹੀ ਅਧਿਆਪਕ ਯੋਗਤਾ ਪ੍ਰੀਖਿਆ ਲਈ ਅੰਮ੍ਰਿਤਸਰ ਸ਼ਹਿਰ ਵਿਚ 16 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਤੋਂ …

Read More »

ਅੱਜ 4 ਕਾਲਜਾਂ ਵਿਚ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਕਰਵਾਈਆਂ ਜਾ ਰਹੀਆਂ ‘ਸਵੀਪ’ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ (ਵੋਟਰ ਰਜਿਸਟ੍ਰੇਸ਼ਨ ਮੇਲੇ) ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ …

Read More »

ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਮਜੀਠਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ. ਡੀ. ਐਮ …

Read More »

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਹਲਕਾ ਰਾਜਾਸਾਂਸੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੱਤਿਅਮ ਪਾਲੀਟੈਕਨਿਕ …

Read More »

ਵੋਟ ਤੇ ਵੋਟਰ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ

ਦਰਗਾਬਾਦ ਸਕੂਲ ਵਿਖੇ ਵੋਟ ਦੀ ਮਹਾਨਤਾ ਬਾਰੇ ਕੀਤਾ ਜਾਗਰੂਕ ਬਟਾਲਾ, 21 ਸਤੰਬਰ (ਬਰਨਾਲ)- ਵੋਟ ਦੀ ਮਹਾਨਤਾ ਨੂੰ ਮੁੱਖ ਰੱਖਦਿਆ ਮਾਨਯੋਗ ਡਿਪਟੀ ਕਮਿਸਨਰ ਗੁਰਦਾਸਪੁਰ ਤੇ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦ੍ਹਾ ਨਿਰਦ੍ਹਾ ਦੀ ਪਾਲਣਾਂ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੱ-ਸਿਆ ਕਿਹਾ ਲੋਕਤੰਤਰ ਵਿਚ ਵੋਟਰ ਦੀ ਮਹਾਨਤਾ ਨੂੰ ਸਾਨੂੰ ਸਮਝਣਾ ਚਾਹੀਦਾ ਹੈ ਤਾਂ ਹੀ ਇਕ ਚੰਗੇ …

Read More »

‘ਸਮਾਰਟ ਸਿਟੀ’ ਦੀ ਦੌੜ ਵਿੱਚ ਬਾਜ਼ੀ ਮਾਰਨ ਨਾਲ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹੇ

ਕੁਝ ਹੀ ਸਾਲਾਂ ਵਿੱਚ ਗੁਰੂ ਨਗਰੀ ਦੀ ਬਦਲ ਜਾਵੇਗੀ ਨੁਹਾਰ-ਜੋਸ਼ੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਗਰੀ ਅੰਮ੍ਰਿਤਸਰ ਨੇ ਸਮਾਰਟ ਸਿਟੀ ਦੇ ਦੂਸਰੇ ਪੜਾਅ ਦੀ ਦੌੜ ਵਿੱਚ ਬਾਜ਼ੀ ਮਾਰਦਿਆਂ ਮੁਲਕ ਦੇ 27 ਸ਼ਹਿਰਾਂ ਵਿਚੋਂ ਪਹਿਲੇ ਨੰਬਰ ‘ਤੇ ਆਇਆ ਹੈ ਜਿਸ ਨਾਲ ਇਸ ਦੇ ਸਰਵਪੱਖੀ ਵਿਕਾਸ ਦੇ ਰਸਤੇ ਖੁੱਲ੍ਹ ਗਏ ਹਨ। ਹੁਣ ਅਗਲੇ ਪੰਜ ਸਾਲਾਂ ਵਿਚ ਲਗਭਗ 4000 ਕਰੋੜ ਰੁਪਏ …

Read More »

ਡਾ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਢ ਸਬੰਧੀ ਰਾਸ਼ਟਰੀ ਸੈਮੀਨਾਰ ਭਲਕੇ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ 125ਵੀਂ ਜਨਮ ਵਰ੍ਹਗੰਢ ਦੇ ਸਬੰਧ ਵਿਚ ਪੰਜਾਬ ਵਿਚ ਕੀਤੇ ਜਾ ਰਹੇ ਛੇ ਰਾਸ਼ਟਰੀ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 23 ਸਤੰਬਰ ਨੂੰ ਹੋਣ ਵਾਲੇ ਚੌਥੇ ਰਾਸ਼ਟਰੀ ਸੈਮੀਨਾਰ ਦੇ ਪ੍ਰਬੰਧਾਂ ਸਬੰਧੀ ਅੱਜ …

Read More »

ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਗ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪਿਛਲੇ ਕਈ ਦਿਨਾਂ ਤੋਂ ਡੀ. ਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਵਿਚ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਰੂਜਮ ਨੇ ਉਨ੍ਹਾਂ ਦੇ ਮਸਲੇ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 22 ਸਤੰਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਚੌਥਾ ਫਰੰਟ ਸਿਆਸੀ ਪਾਰਟੀ ‘ਚ ਨਹੀਂ ਹੋਵੇਗਾ ਤਬਦੀਲ – ਨਵਜੋਤ ਸਿੱਧੂ। ▶ ਮੈਦਾਨ ਛੱਡ ਕੇ ਭੱਜ ਰਹੇ ਨੇ ਸਿੱਧੂ – ਸੀ.ਐਮ ਬਾਦਲ। ▶ ਧੋਨੀ ‘ਤੇ ਬਣੀ ਨਵੀਂ ਫਿਲਮ …

Read More »