ਭਿੱਖੀਵਿੰਡ, 21 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਸੰਤੋਖ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ। ਇਸ ਜੋੜ ਮੇਲੇ ਵਿੱਚ ਸ੍ਰੀ ਅਖੰਠ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਬਾਬਾ ਮੌਜ਼ੀ ਦਾਸ ਜੀ ਦੀ ਰਹਿਣਨੁਮਾਈ ਹੇਠ 13ਵੀਂ ਬਰਸੀ ਦੇ ਖੁੱਲੇ ਪੰਡਾਲ ਵਿੱਚ ਦਿਵਾਨ ਸਜਾਇਆ ਗਿਆ। ਜਿਸ ਵਿੱਚ …
Read More »ਪੰਜਾਬੀ
ਨਵੇਂ ਸਮਾਰਟ ਸ਼ਹਿਰਾਂ ਦੀ ਸੂਚੀ ਵਿੱਚ ਅੰਮ੍ਰਿਤਸਰ ਸਭ ਤੋਂ ਉੱਪਰ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਵੈਂਕਈਆ ਨਾਇਡੂ ਨੇ ਕਿਹਾ ਕਿ ਸ਼ਹਿਰੀ ਪੁਨਰਉਥਾਨ ਲਈ ਸਮਾਰਟ ਸਿਟੀ ਮਿਸ਼ਨ ਸਹੀ ਦਿਸ਼ਾ ਵਿੱਚ ਹੈ ਅਤੇ ਸਮਾਰਟ ਸਿਟੀ ਮਿਸ਼ਨ ਲਾਗੂ ਕਰਨ ਦਾ ਕਾਰਜ 27 ਰਾਜਾਂਫ਼ਕੇਂਦਰੀ ਸ਼ਾਸਤ ਪ੍ਰਦੇਸ਼ਾਂ ਤੱਕ ਫੈਲਿਆ ਹੈ। ਹੁਣ ਤੱਕ ਚੁਣੇ ਗਏ 60 ਸ਼ਹਿਰਾਂ ਵੱਲੋਂ 1,44,742 ਕਰੋੜ ਰੁਪਏ ਦਾ ਸਮਾਰਟ ਸਿਟੀ ਨਿਵੇਸ਼ ਪ੍ਰਸਤਾਵਿਤ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਐੱਮ. ਵੈਂਕਈਆ …
Read More »ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਜੋੜ ਮੇਲੇ ‘ਤੇ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਸਮੇਂ ਸ੍ਰੀ ਗੁਰੁ ਹਰਿ ਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਅਤੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ, ਸਮੂਹ ਸਟਾਫ ਅਤੇ ਬੱਚੇ ਸ਼ਾਮਿਲ ਸਨ। …
Read More »ਸਕੂਲ ਬੱਸ ਹਾਦਸੇ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 20 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਹਾਵਾ ਨੇੜੇ ਡਿਫੈਂਸ ਡਰੇਨ ਵਿੱਚ ਡੀ.ਏ.ਵੀ ਪਬਲਿਕ ਸਕੂਲ ਅਟਾਰੀ ਦੀ ਬੱਸ ਡਿੱਗਣ ਕਾਰਨ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਛੇ ਬੱਚਿਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ 30 ਜ਼ਖਮੀ ਹੋਏ ਬੱਚਿਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ …
Read More »ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਭਾਈ ਘਨੱਈਆ ਜੀ ਦਿਵਸ ਮਨਾਇਆ
ਅੰਮ੍ਰਿਤਸਰ 20 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤੈ੍ਰ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਭਾਈ ਘਨੱਈਆ ਜੀ ਦਿਵਸ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ …
Read More »ਰੈਡ ਕਰਾਸ ਨੇ ਭਾਈ ਘਨੱਈਆ ਜੀ ਦਿਵਸ ‘ਤੇ ਮਰੀਜ਼ਾਂ ਨੂੰ ਫਲ਼ ਵੰਡੇ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ) – ਬਿਨਾਂ ਕਿਸੇ ਭੇਦਭਾਵ ਦੇ ਮਾਨਵਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨੀ ਸਭ ਤੋਂ ਵੱਡਾ ਧਰਮ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਨੇ ਭਾਈ ਘਨੱਈਆ ਜੀ ਦਿਵਸ ਦੇ ਸਬੰਧ ਵਿਚ ਸਥਾਨਕ ਸਿਵਲ ਹਸਪਤਾਲ ਅਤੇ ਡਾ. ਵਿਦਿਆ ਸਾਗਰ ਮਨੋਰੋਗ ਹਸਪਤਾਲ ਵਿਖੇ ਬੱਚਿਆਂ ਅਤੇ ਮਰੀਜ਼ਾਂ ਨੂੰ ਫਲ਼ ਤਕਸੀਮ ਕਰਨ …
Read More »ਜੰਡਿਆਲਾ ਗੁਰੁ ਵਿੱਚ ਵੱਡੇ ਪੱਧਰ ‘ਤੇ ਇੱਕਠੇ ਕੀਤੇ ਜਾ ਰਹੇ ਬਾਰੂਦ ਨਾਲ ਵਾਪਰ ਸਕਦੀ ਹੈ ਕੋਈ ਅਣਸੁਖਾਵੀਂ ਘਟਨਾ
ਜੰਡਿਆਲਾ ਗੁਰੂ, 20 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਜੰਡਿਆਲਾ ਗੁਰੁ ਵਿੱਚ ਸਕੂਲੀ ਬੱਚਿਆ ਦੀ ਜਿੰਦਗੀ ਨੂੰ ਅਣਗੋਲਿਆਂ ਕਰਕੇ ਕੁਝ ਸਵਾਰਥੀ ਵਪਾਰੀ ਲੋਕ ਪੈਸਿਆਂ ਦੇ ਲਾਲਚ ਵਿੱਚ ਉਹਨਾਂ ਦੀ ਜਿੰਦਗੀ ਨਾਲ ਖਿਲਵਾੜ ਕਰ ਰਹੇ ਹਨ।ਅਜਿਹੇ ਹੀ ਇਕ ਮਾਹੋਲ ਬਾਰੇ ਦਸਦੇ ਹੋਏ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀ ਰੋਜਾਨਾ ਬੱਚਿਆਂ ਨੂੰ ਸਕੂਲ …
Read More »27 ਸਤੰਬਰ ਤੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕਰਵਾਏ ਜਾਣਗੇ ਜੂਨੀਅਰ ਤੇ ਸੀਨੀਅਰ ਖੇਡ ਮੁਕਾਬਲੇ
ਫਾਜ਼ਿਲਕਾ, 20 ਸਤੰਬਰ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋੋ ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਬਲਾਕ ਪੱਧਰ ਜੂਨੀਅਰ ਟੂਰਨਾਮੈਟ ਅੰਡਰ-19 (ਲੜਕੇ-ਲੜਕੀਆਂ) ਅਤੇ ਸੀਨੀਅਰ ਮੁਕਾਬਲੇ ਅੰਡਰ-25 (ਮੈਨ ਅਤੇ ਵੂਮੈਨ) ਕਰਵਾਏ ਜਾ ਰਹੇ ਹਨ। ਇਸ ਸਕੀਮ ਤਹਿਤ ਖੇਡ ਵਿਭਾਗ ਪੰਜਾਬ ਵੱਲੋ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿੱਚ ਵੀ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ. ਬਲਵੰਤ ਸਿੰਘ …
Read More »ਡਾ. ਦਲਜੀਤ ਚੀਮਾ ਸਕੂਲ ਮੁੱਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਐਜ਼ੂਸੈਟ ਰਾਹੀ ਹੋਏ ਰੂਬਰੂ
ਫਾਜ਼ਿਲਕਾ, 20 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੈਕਨੋਲੋਗ ਇਨਐਬਲਡ ਫਾਈਨੈਸ਼ੀਅਲ ਐਜ਼ੂਕੇਸ਼ਨ ਇੰਨ ਸਕੂਲਜ਼ (ਟੀ.ਈ.ਐਫ.ਈ.ਐਸ) ਪ੍ਰੋਗਰਾਮ ਤਹਿਤ ਮਡਿਊਲਜ਼ ਦਾ ਉਦਘਾਟਨ ਕੀਤਾ ਗਿਆ ਅਤੇ ਸਮੂਹ ਪੰਜਾਬ ਦੇ ਸਕੂਲ ਮੁੱਖੀਆਂ, ਵਿਸ਼ਾ ਅਧਿਆਪਕਾਂ ਅਤੇ ਸੱਤਵੀਂ ਜਮਾਤ …
Read More »ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਇਥੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਮਾਸਿਕ ਸਮੀਖਿਆ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਿਕਾਸ ਕੰਮਾਂ ਦੀ ਸਮੀਖਿਆ ਕਰਦਿਆਂ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਚੱਲ …
Read More »
Punjab Post Daily Online Newspaper & Print Media