Wednesday, November 25, 2026

ਪੰਜਾਬੀ

ਮਜੀਠੀਆ ਵੱਲੋਂ ਸਕੂਲੀ ਬਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿਖੇ ਇੱਕ ਸਕੂਲੀ ਬਸ ਦੀ ਨਹਿਰ ਵਿੱਚ ਡਿਗਣ ਕਾਰਨ ਵਾਪਰੇ ਹਿਰਦੇਵੇਧਕ ਹਾਦਸੇ ਪ੍ਰਤੀ ਅਫ਼ਸੋਸ ਪ੍ਰਗਟ ਕਰਦਿਆਂ ਉਕਤ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਬਚਿਆਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਬਚਿਆਂ ਦੀ ਮੌਤ ਨੂੰ ਨਾ …

Read More »

ਸ਼ਹਿਰੀ ਕਾਂਗਰਸ ਪਾਰਟੀ ਵਲੋਂ ਬਠਿੰਡਾ ‘ਚ ਨੁਕੜ ਚੋਣ ਮੀਟਿੰਗਾਂ ਸ਼ੁਰੂ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਕਾਂਗਰਸ (ਸ਼ਹਿਰੀ) ਦੀ ਇੱਕ ਵਿਸ਼ੇਸ਼ ਮੀਟਿੰਗ ਮੋਹਨ ਲਾਲ ਝੂੰਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਹੁਦੇੇਦਾਰ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਤੇ ਪਵਨ ਗੋਇਲ ਕੋਆਰਡੀਨੇਟਰ ਬਠਿੰਡਾ (ਸ਼ਹਿਰੀ) ਅਤੇ ਸਾਬਕਾ ਮੰਤਰੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ਕਾਂਗਰਸ ਹਰਮੰਦਰ ਸਿੰਘ ਜੱਸੀ ਵਿਸ਼ੇਸ ਤੌਰ ”ਤੇ ਪਹੁੰਚੇ ਅਤੇ ਇਹਨਾਂ ਨੇਤਾਂਵਾਂ …

Read More »

ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਦੇ ਨੁਮਾਇੰਦਿਆਂ ਦੀ ਸz: ਪ੍ਰਕਾਸ਼ ਸਿੰਘ ਬਾਦਲ, ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਸ: ਸਿਕੰਦਰ ਸਿੰਘ ਮਲੂਕਾ, ਸਿਹਤ ਵਿਭਾਗ ਵੱਲੋਂ ਸਿਹਤ ਸੈਕਟਰੀ ਮੈਡਮ ਵਿਨੀ ਮਹਾਜਨ ਸ਼ਾਮਿਲ ਹੋਏ।ਐਨ.ਐਚ.ਐਮ.ਜੋਆਇੰਟ ਫਰੰਟ ਪੰਜਾਬ ਵੱਲੋਂ ਨਰਿੰਦਰ ਕੁਮਾਰ,ਮੈਡਮ ਕਿਰਨਜੀਤ ਕੌਰ,ਅਵਤਾਰ ਸਿੰਘ, ਡਾ. ਵਾਹਿਦ, ਮੈਡਮ ਗੁਰਮੀਤ ਕੌਰ, ਡਾ. …

Read More »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਲਾਠੀਚਾਰਜ਼ ਤੇ ਝੂਠੇ ਪਰਚੇ ਦਰਜ਼ ਕਰਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ

ਬਠਿੰਡਾ, 20 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ‘ਤੇ ਲਾਠੀਚਾਰਜ਼ ਕਰਨ ਤੇ ਝੂਠੇ ਪਰਚੇ ਦਰਜ਼ ਕਰਨ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਬਠਿੰਡਾ ਵਿੱਚ ਵੀ ਡੀ. ਐਸ. ਪੀ. ਦੀ ਅਰਥੀ ਫੂਕ ਕੇ ਵਿਰੋਧ ਜਤਾਇਆ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾਈ ਆਗੂ ਹਰਦੀਪ ਕੌਰ ਕੋਟਲਾ, ਜਿਲ੍ਹਾ ਆਗੂ ਚਰਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਦੀ ਆਈ. …

Read More »

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਅੰਤਿਮ 30 ਸਤੰਬਰ, 2016

ਚੰਡੀਗੜ੍ਹ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਸੈਸ਼ਨ 2016-17, ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਲਈ ਡਾ. ਅੰਬੇਦਕਰ ਪੋਰਟਲ 25 ਅਗਸਤ, 2016 ਨੂੰ ਸ਼ੁਰੂ ਕੀਤਾ ਗਿਆ ਹੈ ।ਜਿਸ ਤਹਿਤ ਹੁੱਣ ਯੋਗ ਵਿਦਿਆਰਥੀਆਂ ਦੀਆਂ ਸਿਫਾਰਸ਼ਾਂ ਕੇਵਲ ਆਨ-ਲਾਈਨ ਪ੍ਰਵਾਨ ਕੀਤੀਆਂ ਜਾਣਗੀਆਂ।ਡਾ: ਅੰਬੇਦਕਰ ਪੋਰਟਲ ਤੇ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਦੀ ਅੰਤਿਮ ਮਿਤੀ 30 …

Read More »

ਡਾ. ਦਲਜੀਤ ਸਿੰਘ ਚੀਮਾ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਸਕੂਲੀ ਬੱਚਿਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਅਟਾਰੀ ਨੇੜੇ ਇਕ ਸਕੂਲੀ ਬੱਚਿਆ ਨਾਲ ਭਰੀ ਇਕ ਬੱਸ ਦੇ ਨਹਿਰ ਵਿਚ ਡਿੱਗਨ ਕਾਰਨ 7 ਬੱਚਿਆਂ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਏਵੀ ਸਕੂਲ ਦੀ ਇਸ ਬੱਸ ਵਿਚ 50 ਦੇ ਕਰੀਬ ਬੱਚੇ ਸਵਾਰ ਸਨ।  ਇਸ ਹਿਰਦੇ ਵਲੂੰਦਰਨ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ …

Read More »

ਬਾਦਲ, ਸੁਖਬੀਰ ਤੇ ਮਜੀਠੀਆ ਵਲੋਂ ਅੰਮ੍ਰਿਤਸਰ ਸਕੂਲ ਬੱਸ ਦੁਰਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਟਾਰੀ ਨੇੜੇ ਸਕੂਲ ਦੇ ਬੱਚਿਆ ਨੂੰ ਲੈ ਕੇ ਜਾ ਰਹੀ ਸਕ੍ਵਲ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ 7 ਬੱਚਿਆਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁਰਘਟਨਾ ਵਿਚ 13 ਹੋਰ ਬੱਚੇ ਜਖਮੀ ਹੋਏ । ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ …

Read More »

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਜ਼ਖ਼ਮੀ ਬੱਚਿਆਂ ਦਾ ਹਾਲਚਾਲ ਪੁੱਛਿਆ

ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਦੀ ਸਹਾਇਤਾ ਰਾਸ਼ੀ ਦਾ ਐਲਾਨ ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ ਸੱਗੂ)-ਅਟਾਰੀ ਦੇ ਪਿੰਡ ਮਾਹਵਾ ਵਿਖੇ ਸਕੂਲੀ ਬੱਸ ਦੇ ਨਹਿਰ ਵਿਚ ਡਿੱਗਣ ਕਾਰਨ ਜ਼ਖ਼ਮੀ ਹੋਏ ਬੱਚਿਆਂ ਦਾ ਹਾਲਚਾਲ ਪੁੱਛਣ ਲਈ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਛੇਹਰਟਾ ਦੇ ਅਰੋੜਾ ਹਸਪਤਾਲ ਅਤੇ ਨਵਪ੍ਰੀਤ ਹਸਪਤਾਲ ਪਹੁੰਚੇ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਬੱਚਿਆਂ ਨੂੰ ਬਿਹਤਰੀਨ …

Read More »

ਅੱਜ ਦੀਆਂ ਸੁਰਖੀਆਂ…..

📝 *ਅੱਜ ਦੀਆਂ ਸੁਰਖੀਆਂ…..* ਮਿਤੀ : 21 ਸਤੰਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=73085   〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਨੇੜਲੇ ਪਿੰਡ ਮੁਹਾਵਾ ਦੀ ਡਿਫੈਂਸ ਡਰੇਨ ‘ਚ ਨਿੱਜੀ ਸਕੂਲ ਦੀ ਬੱਸ ਡਿੱਗੀ– 7 ਬੱਚਿਆਂ ਦੀ ਮੌਤ, ਕਈ ਜਖਮੀ।   ▶ ਸਮਰੱਥਾ ਤੋਂ ਵੱਧ ਸਵਾਰ …

Read More »

ਬਿਹਾਰ ਟੂਰਿਜ਼ਮ ਵਿਭਾਗ ਵੱਲੋਂ ਅੰਤਰਰਾਸ਼ਟਰੀ ਸਿੱਖ ਕਨਕਲੇਵ ਪਟਨਾ ਸਾਹਿਬ ਵਿਖੇ 22 ਤੋਂ 24 ਸਤੰਬਰ ਤੱਕ

ਅੰਮ੍ਰਿਤਸਰ, 19 ਸਤੰਬਰ (ਪ.ਪ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਬਿਹਾਰ ਸਰਕਾਰ ਵੱਲੋਂ ਪਟਨਾ ਸਾਹਿਬ ਵਿਖੇ ਇੱਕ 3 ਦਿਨਾਂ ਅੰਤਰਰਾਸ਼ਟਰੀ ਸਿੱਖ ਕਨਕਲੇਵ 22 ਤੋਂ 24 ਸਤੰਬਰ ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿੱਖ ਧਰਮ ਅਤੇ ਹੋਰ ਵਿਸ਼ਿਆਂ ਨਾਲ ਸਬੰਧਿਤ ਉਘੀਆਂ ਸਿੱਖ ਸਖਸ਼ੀਅਤਾਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ। ਬਿਹਾਰ ਟੂਰਿਜ਼ਮ ਵਿਭਾਗ ਵੱਲੋਂ ਕਰਵਾਈ …

Read More »