ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਸੰਸਕ੍ਰਿਤ ਭਾਸ਼ਾ ਦੇ ਲਈ ਰਾਸ਼ਟਰਪਤੀ ਅਵਾਰਡੀ ਅਤੇ ਪੰਜਾਬ ਅਤੇ ਹਰਿਆਣਾ ਦੇ ਪ੍ਰਸਿਧ ਸੰਸਕ੍ਰਿਤ ਵਿਦਵਾਨ, ਸ਼੍ਰੀ ਸਨਾਤਮ ਧਰਮ ਸੰਸਕ੍ਰਿਤ ਮਹਾਵਿਦਿਆਲਿਆ ਫਾਜ਼ਿਲਕਾ ਦੇ ਪ੍ਰਿੰਸੀਪਲ ਰਹਿ ਚੁੱਕੇ ਪੰਡਤ ਸਾਧੂ ਰਾਮ ਸ਼ਾਸਤਰੀ ਜੀ ਦੀ ਤੀਸਰੀ ਬਰਸੀ ਇਸ ਵਾਰ ਫਾਜ਼ਿਲਕਾ ਦੀ ਥਾਂ ਤ ਉਨ੍ਹਾਂ ਦੇ ਜੱਦੀ ਜ਼ਿਲ੍ਹਾ ਕੁਰੂਕਸ਼ੇਤਮ ਦੇ ਗੀਤਾ ਧਾਮ ਵਿਚ ਮਨਾਈ ਜਾਵੇਗੀ। ਜਾਣਕਾਰੀ ਦਿੰਦੇ ਹੋਏ ਸੰਸਕ੍ਰਿਤ ਕਾਲਜ ਫਾਜ਼ਿਲਕਾ …
Read More »ਪੰਜਾਬੀ
ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਖਤਰੀ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਗਿਨਾ ਰਹੀ ਹੈ। ਪਰ …
Read More »ਵਰਪਾਲ ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਵੋਟਰ ਬਣਨ ਦਾ ਦਿੱਤਾ ਸੁਨੇਹਾ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਜ਼ਿਲ੍ਹੇ ਵਿਚ ਨਵੀਂ ਪੀੜ੍ਹੀ ਦੇ ਨੌਜਾਵਨਾਂ ਤੇ ਮੁਟਿਆਰਾਂ ਨੂੰ ਵੋਟਰ ਸੂਚੀ ਵਿਚ ਦਰਜ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਰੁਣ ਰੂਜਮ ਵੱਲੋਂ ਚਲਾਈ ਗਈ ਜ਼ਿਲ੍ਹਾ ਵਿਆਪੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਵਰਪਾਲ ਵਿਖੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਨੇ ਸ਼ਿਰਕਤ …
Read More »ਸਰਾਕਾਰੀ ਹਾਈ ਸਕੂਲ ਕਾਲਾ ਦੇ ਬੱਚਿਆਂ ਨੇ ਸਕੂਲ ਵਿਚ ਕਾਇਮ ਕੀਤੀ ਨਰਸਰੀ
ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਭਾਵੇਂ ਸਾਉਣ-ਭਾਦਰੋਂ ਦੇ ਮਹੀਨੇ ਕਈ ਸਰਕਾਰੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਲੋਕ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦਾ ਸੁਨੇਹਾ ਦਿੰਦੇ ਹੋਏ ਸ਼ਹਿਰਾਂ, ਪਿੰਡਾਂ ਵਿਚ ਬੂਟੇ ਲਗਾਉਣ ਦਾ ਕੰਮ ਕਰਦੇ ਹਨ, ਪਰ ਜੋ ਹਿੰਮਤ ਸਰਕਾਰੀ ਹਾਈ ਸਕੂਲ ਕਾਲਾ ਦੇ ਬੱਚਿਆਂ ਨੇ ਕੀਤੀ ਹੈ, ਉਸ ਦੀ ਮਿਸਾਲ ਘੱਟ ਹੀ ਮਿਲਦੀ ਹੈ। ਉਕਤ ਸਕੂਲ ਵਿਚ …
Read More »ਬਾਪੂ ਤਰਲੋਚਨ ਸਿੰਘ ਨੂੰ ਵੱਖ ਵੱਖ ਸੰਪਰਦਾਵਾਂ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ
ਧੁੰਮਾਂ (ਪਟਿਆਲਾ), 17 ਸਤੰਬਰ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਦਸਹਿਰਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਭਾਵਭੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ …
Read More »ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕਿਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋ ਦੋਨੋ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਟੀਚਰ ਮਨਦੀਪ ਸ਼ਰਮਾਂ ਨੂੰ ਜਾਂਦਾ …
Read More »ਪੰਜਾਬ ਅੰਦਰ ਆਪ ਪਾਰਟੀ ਦੀ ਸਰਕਾਰ ਬਣਨ ਤੋਂ ਹੁਣ ਕੋਈ ਨਹੀਂ ਰੋਕ ਸਕਦਾ – ਗੋਗਾ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਤਬਾਹੀ ਦੇ ਕੰਢੇ ਪਹੁੰਚ ਚੁੱਕੇ ਪੰਜਾਬ ਨੂੰ ਬਚਾਉਣ ਅਤੇ ਸੂਬੇ ਨੂੰ ਭ੍ਰਿਸ਼ਟਾਚਾਰ, ਨਸ਼ਿਆਂ, ਬੇਰੁਜ਼ਗਾਰੀ ਅਤੇ ਧੱਕੇਸ਼ਾਹੀ ਦੀ ਦਲ-ਦਲ ‘ਚੋਂ ਬਾਹਰ ਕੱਢਣ ਲਈ ਇਸ ਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਕੇ ਪੰਜਾਬ ਦੇ ਰਾਜ-ਭਾਗ ਦੀ ਵਾਂਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ …
Read More »ਅਗਿਆਤ ਹਮਲਾਵਾਰ ਨੇ ਗੋਲੀਆਂ ਚਲਾ ਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਵਿਸਰਾਮ ਘਰ ਦੇ ਸਾਹਮਣੇ ਸਥਿਤ ਫੌਜੀ ਛਾਉਣੀ ਵਿਚ ਇੱਕ ਵਿਅਕਤੀ ਵੱਲੋਂ ਅੰਨੇਵਾਹ ਗੋਲੀਆਂ ਚਲਾਉਣ ਨਾਲ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨੂੰ ਤੁਰੰਤ ਅਗਿਆਤ ਵਿਅਕਤੀ ਵੱਲੋਂ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਆਦਾ ਗਿਆ ਪ੍ਰੰਤੂ ਜਖ਼ਮੀ ਦੀ ਨਾਜੁਕ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ …
Read More »ਫਰਜ਼ਾਨਾ ਆਲਮ ਅਤੇ ਇਜਹਾਰ ਆਲਮ ਨੇ ਲਾਭਪਾਤਰੀਆਂ ਨੂੰ ਨੀਲੇ ਕਾਰਡ ਵੰਡੇ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮੁਹੰਮਦ ਇਜਹਾਰ ਆਲਮ ਅਤੇ ਵਿਧਾਇਕਾ ਬੀਬੀ ਫਰਜਾਨਾ ਆਲਮ ਨੇ ਅੱਜ ਪਿੰਡ ਕਲਿਆਣ ਅਤੇ ਦਸੌਧਾ ਸਿੰਘ ਵਾਲਾ ਵਿਖੇ ਕਰਵਾਏ ਇਕ ਸਮਾਗਮ ਦੌਰਾਨ 100 ਦੇ ਕਰੀਬ ਲੋਕਾਂ ਨੂੰ ਨੀਲੇ ਕਾਰਡ ਵੰਡੇ ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜਨਾਬ ਸ੍ਰੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪਿੰਡਾਂ …
Read More »ਇੱਕ ਹੋਰ ਲਾਵਾਰਿਸ ਬੱਚੀ ਨੂੰ ਸਪੈਸ਼ਲਾਈਜ਼ਡ ਅਡਾਪਸ਼ਨ ਫਰੀਦਕੋਟ ਦੇ ਹਵਾਲੇ ਕੀਤਾ ਗਿਆ
ਬਠਿੰਡਾ, 17 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ 15 ਸਤੰਬਰ ਨੂੰ ਪਿੰਡ ਕੋਟਸ਼ਮੀਰ ਨੇੜੇ ਫੂਲ ਰਜਵਾਹਾ ਦੇ ਇੱਕ ਕਿਸਾਨ ਜਗਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਨੂੰ ਇੱਕ ਲਾਵਾਰਿਸ ਬੱਚੀ (ਉਮਰ ਤਕਰੀਬਨ 02 ਸਾਲ) ਕੋਟਸ਼ਮੀਰ ਤੋਂ ਕੈਲੇਬਾਂਦਰ ਨੂੰ ਜਾਂਦੇ ਸੂਏ ਵਿੱਚ ਸੁੱਟੀ ਹੋਈ ਮਿਲੀ।ਉਨ੍ਹਾਂ ਨੇ ਤੁਰੰਤ ਇਸ ਬੱਚੀ ਨੂੰ ਸਿਵਲ ਹਸਪਤਾਲ …
Read More »
Punjab Post Daily Online Newspaper & Print Media