ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਟਸ ਬਿਊਰੋ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 8 ਅਕਤੂਬਰ 2016 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਸ. ਗੁਰਬੀਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਇਸ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਤਾਂ ਜੋ ਲੋਕ …
Read More »ਪੰਜਾਬੀ
ਬੀਬੀ ਕੌਲਾਂ ਜੀ ਸੀਨੀ: ਸੈਕੰਡਰੀ ਸਕੂਲ ਦੀ ਅਧਿਆਪਕਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸਨਮਾਨਿਤ
ਅੰਮ੍ਰਿਤਸਰ, 17 ਸਤੰਬਰ (ਪ੍ਰੀਤਮ ਸਿੰਘ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੇ ਸੀਨੀਅਰ ਕੋਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ ਨੂੰ ਸਹੋਦਿਆ ਸਕੂਲ ਕੰਪਲੇਕਸ ਵੱਲੋਂ ਟੀਚਰ ਡੇਅ ਦੇ ਮੌਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਇਕਬਾਲ ਸਿੰਘ, ਰਜਿੰਦਰ ਸਿੰਘ (ਐਮ.ਡੀ), ਪ੍ਰਿੰਸੀਪਲ ਜਗਜੀਤ ਕੌਰ, ਚੀਫ …
Read More »ਸ਼ਹਿਰ ਦੇ ਫੋਟੋਗ੍ਰਾਫਰਾਂ ਵਲੋਂ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ
ਬਠਿੰਡਾ, 16 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਮੂਹ ਫੋਟੋਗ੍ਰਾਫਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਪੰਥ ਦੇ ਉੱਚ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਿਜੀਕਲ ਕਾਲਜ ਵੱਲੋਂ ਇੰਟਰਕਾਲਜ ਕਰਾਸ ਕੰਟਰੀ ਦੌੜ ਆਯੋਜਿਤ
ਬਠਿੰਡਾ, 16 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫਿਜ਼ੀਕਲ ਕਾਲਜ ਵੱਲੋਂ ਬੀਤੇ ਦਿਨੀਂ ਇੰਟਰ ਕਾਲਜ ਕਰਾਸ ਕੰਟਰੀ ਦੌੜਕਰਵਾਈ ਗਈ।ਇਹ ਕਰਾਸ ਕੰਟਰੀ ਦੌੜ ਲੜਕਿਆਂ ਦੇ ਲਈ 12.5 ਕਿਲੋਮੀਟਰ ਅਤੇ ਲੜਕੀਆਂ ਦੇ ਲਈ 5 ਕਿਲੋਮੀਟਰ ਸੀ।ਇਸ ਦੌੜ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਡਾ. ਸੋਹਨ ਸਿੰਘ ਅਤੇ ਡਾਇਰੈਕਟਰ ਸਪੋਰਟਸ, ਡਾ. ਕੇਵਲ ਸਿੰਘ …
Read More »ਸੈਨੇਟ ਦੀਆਂ ਵੋਟਾਂ ਦੀ ਮਹੱਤਤਾ ਅਤੇ ਜਰੂਰਤ ‘ਵਿਸ਼ੇ ‘ਤੇ ਸੈਮੀਨਾਰ
ਬਠਿੰਡਾ, 16 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਟੀਚਰਜ਼ ਹੋਮ ਵਿਖੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਸਬੰਧੀ ‘ਸੈਨੇਟ ਦੀਆਂ ਵੋਟਾਂ ਦੀ ਮਹੱਤਤਾ ਤੇ ਜਰੂਰਤ’ ਵਿਸ਼ੇ ‘ਤੇ ਕਰਵਾਏ ਸਮਾਗਮ ਦੌਰਾਨ ਪੁੱਜੇ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਸਰਕਾਰਾਂ ਵੱਲੋਂ ਲਿਆਂਦੀਆਂ ਗਈਆਂ ਨਿੱਜੀਕਰਨ ਤੇ ਆਊਟਸੋਰਸਿਂਗ ਵਰਗੀਆਂ ਨੀਤੀਆਂ ਤੇ ਜੋਰਦਾਰ ਹੱਲੇ ਬੋਲੇ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਊਥ …
Read More »ਮੁਸਕਾਨ ਕਲੱਬ ਵਲੋਂ ਪੜਾਈ ‘ਚ ਹੁਸ਼ਿਆਰ ਵਿਦਿਆਰਥਣ ਦੀ 5000ਫ਼- ਦੀ ਮੱਦਦ
ਬਟਾਲਾ, 16 ਸਤੰਬਰ (ਨਰਿੰਦਰ ਬਰਨਾਲ)- ਲਾਇੰਨਜ਼ ਕਲੱਬ ਇੰਟਰਨੈਸਨਲ ਪੱਧਰ ਦੇ ਸਮਾਜ ਸੇਵਾ ਕੰਮਾਂ ਵਿਚ ਹਿੱਸਾ ਪਾਉਦਿਆਂ , ਸਿਹਤ ਸਹੂਲਤਾ, ਸਿਖਿਆ , ਮਾਲੀ ਮੱਦਦ, ਖਾਣਾ, ਤੋ ਇਲਾਵਾ ਅਨੇਕਾ ਤਰਾਂ ਦੀ ਸੇਵਾ ਭਾਂਵਨਾ ਵਾਲੀ ਸੋਚ ਅਪਣਾ ਰਿਹਾ ਹੈ। ਇਸੇ ਹੀ ਸੋਚ ਦੇ ਧਾਰਨੀ ਲਾਇੰਨਜ ਕਲੱਬ ਮੁਸਕਾਨ (ਸੈਵਨ ਸਟਾਰ) ਬਟਾਲਾ ਵੀ ਆਪਣੀਆਂ ਸਕਾਰਤਮਿਕ ਸੇਵਾਵਾ ਬਟਾਲਾ ਸ਼ਹਿਰ ਵਿਚ ਨਿਭਾ ਰਿਹਾ ਹੈ।ਮੁਸਕਾਨ ਕਲੱਬ ਦੇ ਪ੍ਰਧਾਂਨ …
Read More »ਪਰਉਪਕਾਰੀ, ਸਿਰੜੀ ਤੇ ਪੰਥ ਪ੍ਰਸਤ ਸਨ ਬਾਪੂ ਤਰਲੋਚਨ ਸਿੰਘ ਜੀ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਮੁਖ ਸ਼ਖਸੀਅਤਾਂ ਦੇ ਜੀਵਨ ਅਤੇ ਉਹਨਾਂ ਦੇ ਪੂਰਨੇ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸ੍ਰੋਤ ਹੁੰਦੇ ਹਨ, ਸਿੱਖ ਧਰਮ ਵਿੱਚ ਅਨੇਕਾਂ ਹੀ ਐਸੀਆਂ ਮਹਾਨ ਆਤਮਾਵਾਂ ਹੋ ਗੁਜਰੀਆਂ ਹਨ, ਜਿਨ੍ਹਾਂ ਨੇ ਗੁਰਮਤਿ ਸਿਧਾਂਤਾਂ ਨੂੰ ਆਪਣੇ ਜੀਵਨ ਰਾਹੀ ਮੂਰਤੀਮਾਨ ਕੀਤਾ ਹੈ।ਜਥੇਦਾਰ ਬਾਪੂ ਤਰਲੋਚਨ ਸਿੰਘ ਜੀ ਉਹਨਾਂ ਵਿੱਚੋਂ ਇੱਕ ਸਨ। ਆਪ ਜੀ ਦਾ ਜਨਮ 5 ਫਰਵਰੀ 1926 …
Read More »ਅਕਾਲੀ ਭਾਜਪਾ ਸਰਕਾਰ ਲਗਾਤਾਰ ਤੀਸਰੀ ਵਾਰ ਸਰਕਾਰ ਬਣਾ ਕੇ ਇਤਿਹਾਸ ਸਿਰਜੇਗੀ – ਥੇਹ ਨੋਸ਼ਿਹਰਾ, ਸਿੱਧਵਾਂ
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹਨ ਤੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਟੀ.ਵਿੰਗ ਹਲਕਾ ਖੇਮਕਰਨ ਦੇ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਥੇਹ ਨੋਸ਼ਿਹਰਾ ਅਤੇ ਸਰਕਲ ਖਾਲੜਾ ਦੇ ਪ੍ਰਧਾਨ ਗੁਰਲਾਲ ਸਿੰਘ ਸਿੱਧਵਾਂ ਨੇ ਸਾਂਝੇ ਤੋਰ ਤੇ …
Read More » ਗੌਰਵਦੀਪ ਵਲਟੋਹਾ ਨੇ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਦਿੱਤਾ
ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਅਮਰਕੋਟ) – ਹਲਕਾ ਖੇਮਕਰਨ ਦੇ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਫ਼ਰਜ਼ੰਦ ਅਤੇ ਅਕਾਲੀ ਆਗੂ ਗੌਰਵਦੀਪ ਸਿੰਘ ਵਲਟੋਹਾ ਨੇ ਅੱਜ ਪਿੰਡ ਘਰਿਆਲੀ ਰਾੜੀਆ ਵਾਲੀ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਖੇਡਾਂ ਦਾ ਸਮਾਨ ਵੰਡਿਆ।ਗੌਰਵਦੀਪ ਸਿੰਘ ਵਲੋਟਹਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਛਪਾਰ ਮੇਲੇ ‘ਚ ਕੇਜ਼ਰੀਵਾਲ ਅਤੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸੀ.ਐਮ ਬਾਦਲ ਨੇ ਦਿੱਲੀ ਸਰਕਾਰ ਦੀਆਂ ਗਿਣਾਈਆਂ ਖਾਮੀਆਂ, ਕਿਹਾ ਆਪ ਦੇ ਪਰਛਾਵੇਂ ਤੋਂ ਦੂਰ ਰਹਿਣ ਪੰਜਾਬੀ, ਕਾਂਗਰਸ ਨੂੰ ਕਿਸਾਨਾਂ ਦੀ ਦੁਸ਼ਮਣ …
Read More »
Punjab Post Daily Online Newspaper & Print Media