ਅਲਗੋਂ ਕੋਠੀ, 16 ਸਤੰਬਰ (ਹਰਦਿਆਲ ਸਿੰਘ ਭੈਣੀ) – ਉਘੇ ਅਕਾਲੀ ਆਗੂ ਤੇ ਸਰਪਚ ਬਲਜਿਦਰ ਸਿਘ ਛੰਨਾ ਤੇ ਜਸਬੀਰ ਸਿਘ ਦੇ ਭਰਾ ਦਿਲਬਾਗ ਸਿਘ ਦੇ ਅਚਾਨਕ ਹੋਏ ਦਿਹਾਂਤ ‘ਤੇ ਵੱਖ ਵੱਖ ਧਾਰਮਿਕ ਸਮਾਜਿਕ ਤੇ ਰਾਜਨੀਤਕ ਖੇਤਰ ਨਾਲ ਸਬੰਧਤ ਆਗੂਆਂ ਵਲੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਦਾ ਸਿਲਸਿਲਾ ਜਾਰੀ ਹੈ। ਦਿਲਬਾਗ ਸਿੰਘ ਦੀ ਬੇਵਕਤੀ ਮੌਤ ਹੋ ਜਾਣ ‘ਤੇ ਬਲਜੀਤ …
Read More »ਪੰਜਾਬੀ
ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦਾ 2011 ਹਾਊਸ ਬਹਾਲ ਕਰਨਾ ਸਿੱਖਾਂ ਦੀ ਸਿਧਾਂਤਕ ਜਿੱਤ – ਜਥੇਦਾਰ ਮੱਕੜ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਸ਼ੋ੍ਰਮਣੀ ਕਮੇਟੀ ਦੇ 2011 ਵਿੱਚ ਚੁਣੇ ਗਏ ਹਾਊਸ ਨੂੰ ਬਹਾਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਸਿੱਖਾਂ ਦੀ ਸਿਧਾਂਤਿਕ ਜਿੱਤ ਦੱਸਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਕੌਮੀ ਮਸਲਾ ਸੀ ਜਿਸ ਲਈ …
Read More »ਭਾਈ ਅਮਰਜੀਤ ਸਿੰਘ ਕਥਾਵਾਚਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ, ਅਬਚਲ ਨਗਰ ਸਾਹਿਬ, ਨਾਂਦੇੜ ਮਹਾਂਰਾਸ਼ਟਰ ਦੇ ਕਥਾਵਾਚਕ ਭਾਈ ਅਮਰਜੀਤ ਸਿੰਘ ਦਾ ਜ਼ੀਰੇ ਲਾਗੇ ਨਿਰੰਕਾਰੀ ਭਵਨ ਵਿਖੇ ਗੱਡੀ ਦੀ ਕੈਂਟਰ ਨਾਲ ਟੱਕਰ ਹੋਣ ਕਾਰਨ ਸੜਕ ਹਾਦਸੇ ਵਿੱਚ ਦਿਹਾਂਤ ਹੋਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ …
Read More »ਗੁ: ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਰੂਆਤ 17 ਸਤੰਬਰ ਨੂੰ – ਬੇਦੀ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ 17 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਆਰੰਭ ਹੋਵੇਗੀ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਈ ਗੁਰਦਾਸ ਜੀ ਤੋਂ ਲਿਖਵਾਈ ਸੀ …
Read More »ਮੁਲਾਜ਼ਮ ਭਲਾਈ ਫੰਡ ਤਹਿਤ ਸ਼ੋ੍ਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ-ਮੁਕਤ ਹੋ ਚੁੱਕੇ ਭੁਪਿੰਦਰਪਾਲ ਸਿੰਘ ਤੇ ਜਸਪਾਲ ਸਿੰਘ ਐਡੀਸ਼ਨਲ ਸਕੱਤਰ, ਜਤਿੰਦਰ ਸਿੰਘ ਮੈਨੇਜਰ ਲੰਗਰ ਸ੍ਰੀ ਗੁਰੂ ਰਾਮਦਾਸ, ਅਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ, ਰਣਵੀਰ ਸਿੰਘ ਐਡੀਸ਼ਨਲ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਗੱਜਣ ਸਿੰਘ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ …
Read More »ਸੂਬਾ ਪੱਧਰੀ ਖੇਡ ਮੁਕਾਬਲਿਆਂ ਦੇ ਵਿੱਚ ਤਰਨ ਤਾਰਨ ਜ਼ਿਲ੍ਹੇ ਦੀ ਝੰਡੀ ਰਹੇਗੀ – ਸਖੀਰਾ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਰਹੱਦੀ ਜ਼ਿਲ੍ਹਾ ਤਰਨ ਤਾਰਨ ਦੇ ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਜ਼ਿਲ੍ਹਾ ਐਥਲੈਟਿਕਸ ਮੀਟ 2016 ਗੁਰੂ ਅਰਜਨ ਦੇਵ ਐਸਟ੍ਰੋਟਰਫ ਐਥਲੈਟਿਕਸ ਸਟੇਡੀਅਮ ਵਿਖੇ ਦੇਰ ਸ਼ਾਮ ਗਏ ਸੰਪੰਨ ਹੋ ਗਈ। ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸੈਕਟਰੀ ਤੇ ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਜਰਨੈਲ ਸਿੰਘ ਸਖੀਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਜ਼ਿਲ੍ਹੇ ਦੇ 500 ਮਹਿਲਾ …
Read More »ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਨੇ ਪੱਤਰਕਾਰਾਂ ‘ਤੇ ਖਿਲਾਫ਼ ਡੀ.ਸੀ ਨੂੰ ਲਾਠੀਚਾਰਜ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਪੱਤਰਕਾਰਾਂ ‘ਤੇ ਅੰਮ੍ਰਿਤਸਰ ਵਿੱਚ ਹੋਏ ਲਾਠੀਚਾਰਜ ਨੂੰ ਲੈ ਕੇ ਪ੍ਰੈਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਦੇ ਕੇ ਉਚਿਤ ਢੰਗ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ । ਬੀਤੀ 7 ਸਤੰਬਰ ਨੂੰ ਜਸਬੀਰ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਬਿਕਰਮ ਸਿੰਘ ਮਜੀਠੀਆ ਨੂੰ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ …
Read More »ਪ੍ਰਾਪਰਟੀ ਟੈਕਸ ਘੱਟ ਕਰਨ ‘ਤੇ ਹੋਟਲ ਮਾਲਕਾਂ ਵੱਲੋਂ ਉਪ ਮੁੱਖ ਮੰਤਰੀ ਤੇ ਮਾਲ ਮੰਤਰੀ ਦਾ ਧੰਨਵਾਦ
81 ਰੁਪਏ ਪ੍ਰਤੀ ਗਜ਼ ਤੋਂ ਘੱਟ ਕਰਕੇ 6 ਰੁਪਏ ਪ੍ਰਤੀ ਗਜ਼ ਕੀਤਾ ਟੈਕਸ – ਮਰਵਾਹਾ ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਹੋਟਲ ਇੰਡਸਟਰੀ ਨੇ ਪੰਜਾਬ ਭਰ ਵਿਚ ਹੋਟਲਾਂ ‘ਤੇ ਲੱਗੇ ਪ੍ਰਾਪਰਟੀ ਟੈਕਸ ਦੇ ਭਾਰੀ ਬੋਝ ਤੋਂ ਹੋਟਲ ਮਾਲਕਾਂ ਨੂੰ ਮੁਕਤੀ ਦਿਵਾਉਣ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ …
Read More »ਕਿਸਾਨ ਆਪਣੀਆਂ ਜ਼ਰੂਰਤਾਂ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ – ਡਾ. ਅਮਰੀਕ ਸਿੰਘ
ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਝੋਨੇ ਅਤੇ ਬਾਸਮਤੀ ਤੋਂ ਵਧੇਰੇ ਪੈਦਾਵਾਰ ਅਤੇ ਰੋਗ ਰਹਿਤ ਪੈਦਾਵਾਰ ਲੈਣ ਲਈ ਜ਼ਰੂਰੀ ਹੈ ਕਿ ਕਿਸਾਨ ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਅਤੇ ਚੰਗੀ ਤਰਾਂ ਸੰਭਾਲ ਕਰਕੇ ਅਗਲੇ ਸਾਉਣੀ ਸੀਜ਼ਨ ਦੌਰਾਨ ਸਮੇਂ ਸਿਰ ਪਨੀਰੀ ਬੀਜਣ।ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਨੌਸ਼ਹਿਰਾ ਨਲਬੰਦਾ ਵਿੱਚ ਅਗਾਂਹਵਧੂ ਕਿਸਾਨ ਅਤੇ …
Read More »ਪੱਤਰਕਾਰਾਂ ‘ਤੇ ਹਮਲੇ ਲਈ ਮਜੀਠੀਆ ਜਿੰਮੇਵਾਰ- ਜਸਬੀਰ ਪੱਟੀ
18 ਸਤੰਬਰ ਤੱਕ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਣ ‘ਤੇ ਅੰਮ੍ਰਿਤਸਰ ‘ਚ ਰੋਸ ਮਾਰਚ 19 ਨੂੰ ਚੰਡੀਗੜ੍ਹ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਬੀਤੀ 7 ਸਤੰਬਰ ਨੂੰ ਪੰਜਾਬ ਦੇ ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗਰੀਨ ਐਵੇਨਿਊ ਵਿਖੇ ਕੋਠੀ ਵੱਲ ਮੰਗ ਪੱਤਰ ਦੇਣ ਜਾਂਦੇ ਪੱਤਰਕਾਰਾਂ ਤੇ ਲਾਠੀਚਾਰਜ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਖਿਲਾਫ ਇੱਕ ਹਫਤਾ …
Read More »
Punjab Post Daily Online Newspaper & Print Media