ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਅਖਾੜਾ ਕੁਲਦੀਪ ਸਿੰਘ ਚਾਟੀਵਿੰਡ ਵਿਖੇ ਪਹਿਲਵਾਨਾਂ ਦੀ ਕੁਸਤੀ ਦੇ ਮੁਕਾਬਲਿਆਂ ਦੀ ਇੱਕ ਬਹੂਤ ਭਾਰੀ ਛਿੰਝ ਕਰਵਾਈ ਗਈ।ਜਿਸ ਵਿੱਚ ਦੂਰੋ ਦੂਰੋ ਆਏ ਨਾਮੀ ਭਲਵਾਨਾਂ ਨੇ ਆਪਣੇ ਦਾਅ ਪੇਚ ਵਰਤ ਕਿ ਵਿਰੋਧੀ ਭਲਵਾਨਾਂ ਨੂੰ ਚਿੱਤ ਕਰਨ ਦੇ ਜੌਹਰ ਵਿਖਾਏ।ਇਨ੍ਹਾ ਕੁਸਤੀ ਮੁਕਾਬਲਿਆਂ ਵਿੱਚ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ ਪਲਾਸੋਰ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ …
Read More »ਪੰਜਾਬੀ
ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਹੋਏ ਸ਼ਹੀਦੀ ਸਮਾਗਮ ‘ਚ ਪਹੁੰਚੇ ਮੰਤਰੀ ਸ਼੍ਰੀ ਅਨਿਲ ਜੋਸ਼ੀ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ) – 15 ਸਤੰਬਰ 1871 ਨੂੰ ਕੁਰਬਾਨ ਹੋਣ ਵਾਲੇ ਅੰਮ੍ਰਿਤਸਰ ਸਾਕੇ ਦੇ ਨਾਮਧਾਰੀ ਸ਼ਹੀਦਾਂ ਦੀ ਯਾਦ ਵਿਚ ਰਾਮ ਬਾਗ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਹੋਏ ਸ਼ਹੀਦੀ ਸਮਾਗਮ ਦੌਰਾਨ ਸੰਗਤ ਵਿਚ ਹਾਜਰੀ ਭਰਨ ਪਹੁੰਚੇ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਸਤਿਗੁਰੂ ਉਦੇ ਸਿੰਘ ਜੀ ਦੀ ਹਾਜਰੀ ‘ਚ ਆਪਣੇ ਵਿਚਾਰ ਪ੍ਰਗਟ ਕਰਦੇ ਜੀ।
Read More »ਵਰਸਿਟੀ ਮੈਨੇਜਮੈਂਟ ਵਲੋਂ ‘ਖ਼ਾਲਸਾ ਯੂਨੀਵਰਸਿਟੀ ਬਿੱਲ’ ਪਾਸ ਹੋਣ’ਤੇ ਸੂਬਾ ਸਰਕਾਰ ਦਾ ਕੀਤਾ
ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)-‘ਖ਼ਾਲਸਾ ਯੂਨੀਵਰਸਿਟੀ’ ਦੀ ਮੈਨੇਜ਼ਮੈਂਟ ਨੇ ‘ਖ਼ਾਲਸਾ ਯੂਨੀਵਰਸਿਟੀ ਬਿੱਲ-2016’ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋਣ ‘ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਹੈ।ਮੈਨੇਜ਼ਮੈਂਟ ਨੇ ਸਰਕਾਰ ਦੇ ਵਿੱਦਿਆ ਪ੍ਰਸਾਰ ਅਤੇ ਉਚੇਰੀ ਸਿੱਖਿਆ ਨੂੰ ਪ੍ਰੋਤਸ਼ਾਹਿਤ ਕਰਨ ਲਈ ਸੁਪਨੇ ਨੂੰ ਸਕਾਰ ਕਰਨ ਦਾ ਅਹਿਦ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਸੂਬੇ ਭਰ ਅਤੇ ਖਾਸਕਰ ਸਰਹੱਦੀ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ …
Read More »ਘਰ ਘਰ ਵਿਦਿਆ ਦਾ ਚਾਨਣ ਪਹੁੰਚਾਉਣ ਵਾਸਤੇ ਦ੍ਰਿੜ ਹੈ ਬ੍ਰਿਜ ਆਫ ਹੋਪ
ਬਟਾਲਾ, 15 ਸਤੰਬਰ (ਨਰਿੰਦਰ ਬਰਨਾਲ)- ਜੇਕਰ ਵਿਦਿਆਰਥੀ ਵਿਚ ਪੜਣ ਦੀ ਚੇਟਕ ਹੋਵੇਗੀ ਤਾਂ ਹੀ ਸਮਾਜ ਵਧੀਆ ਤੇ ਅਗਾਂਹਵਧੂ ਵਿਚਾਰਧਾਰਾ ਵਾਲਾ ਬਣ ਸਕਦਾ ਹੈ।ਇਸੇ ਨੂੰ ਮੁੱਖ ਰੱਖਦਿਆਂ ਪਿੰਡ ਬਿਸਨੀ ਵਾਲ ਵਿਖੇ ਬਿਲੀਵਰਜ ਚਰਚ ਦੁਆਰਾ ਚਲਾਏ ਜਾ ਰਹੇ ਬ੍ਰਿਜ ਆਫ ਹੋਪ ਵਿਚ ਵਰਲਡ ਲਿਟਰੇਸੀ ਡੇਅ ਮਨਾਇਆ ਗਿਆ।ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਨੇ ਰੈਲੀ ਦੁਆਰਾ ਸਾਰੇ ਪਿੰਡ ਵਿਚ ਲੋਕਾਂ ਨੂੰ ਅਨਪੜਤਾ ਤੋਂ ਜਾਣੂ …
Read More »ਅਕਾਲ ਚਲਾਣਾ ਕਰ ਗਏ ਗਿ: ਅਮਰਜੀਤ ਸਿੰਘ ਕਥਾਕਾਰ ਦੱਖਣ ਦੀ ਸੰਗਤ ਲਈ ਉਘੀ ਸਖ਼ਸ਼ੀਅਤ ਸਨ -ਮੋਦੀ
ਹਜ਼ੂਰ ਸਾਹਿਬ (ਨਾਂਦੇੜ), 15 ਸਤੰਬਰ (ਪੰਜਾਬ ਪੋਸਟ ਬਿਊਰੋ)- ਹਜ਼ੂਰ ਸਾਹਿਬ ਔਰ ਦੱਖਣ ਦੇ ਤਮਾਮ ਨਿਵਾਸੀਆਂ ਨੂੰ ਉਸ ਵੇਲੇ ਵੱਡਾ ਝਟਕਾ ਮਹਿਸੂਸ ਹੋਇਆ, ਜਦੋ ਪੰਜਾਬ ਦੇ ਸਂਗਰੂਰ ਜ਼ਿਲੇ ਵਿੱਚ ਹੋਏ ਇਕ ਸੜਕ ਹਾਦਸੇ ਵਿਚ ਤਖ਼ਤ ਹਜ਼ੂਰ ਸਾਹਿਬ ਦੇ ਮੁੱਖ ਕਥਾਕਾਰ ਗਿਆਨੀ ਅਮਰਜੀਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ। ਕੁੱਛ ਹੀ ਮਿੰਟਾਂ ਵਿਚ ਇਹ ਸਮਾਚਾਰ ਹਜ਼ੂਰ ਸਾਹਿਬ, ਹੈਦਰਾਬਾਦ ਅਤੇ ਦੱਖਣ ਦੇ …
Read More »ਪੰਜਾਬ/ਪੰਜਾਬੀ/ਪੰਜਾਬੀਅਤ ਨੂੰ ਢਾਅ ਲਾਉਣ ਵਾਲਿਆਂ ਦਾ ਹੋਵੇ ਬਾਈਕਾਟ – ਸਿੱਧੂ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜਿਹੜੇ ਲੋਕ ਤੇ ਗਾਇਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਢਾਅ ਲਾਉਣ ਦੇ ਨਾਲ ਨਾਲ ਪੰਜਾਬੀ ਰਹੁ ਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਦੀਆਂ ਕਦਰਾਂ ਕੀਮਤਾਂ ਦਾ ਗ੍ਰਾਫ ਹੇਠਾਂ ਡੇਗਦੇ ਹਨ, ਉਨ੍ਹਾਂ ਦਾ ਮੁਕੰਮਲ ਬਾਈਕਾਟ ਹੋਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬੀ ਸਭਿਆਚਾਰ ਵਿਕਾਸ ਮੰਚ ਦੇ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬੀ …
Read More »ਕੌਰਫਬਾਲ ਦੇ ਦੋਹਾਂ ਵਰਗਾਂ ਵਿਚ ਬਣਿਆ ਜਲੰਧਰ ਚੈਂਪੀਅਨ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਤੇ ਪਿਸ਼ੋਰਾ ਸਿੰਘ ਧਾਰੀਵਾਲ ਦੀ ਦੇਖ ਰੇਖ ਹੇਠ ਮਹਿਲਾ-ਪੁਰਸ਼ਾਂ ਦੇ ਆਯੋਜਿਤ ਏ ਡਵੀਜ਼ਨ ਕੌਰਫਬਾਲ ਮੁਕਾਬਲਿਆਂ ਦੇ ਦੋਵਾਂ ਵਰਗਾਂ ਵਿਚ ਜਲੰਧਰ ਚੈਂਪੀਅਨ ਰਿਹਾ। ਪੁਰਸ਼ਾਂ ਦੇ ਵਰਗ ਵਿਚ ਲਾਇਲਪੁਰ ਖਾਲਸਾ ਕਾਲਜ ਜਲੰਧਰ ਮੋਹਰੀ ਰਹਿ ਕੇ ਚੈਂਪੀਅਨ, ਖਾਲਸਾ ਕਾਲਜ ਅੰਮ੍ਰਿਤਸਰ …
Read More »ਕੇਵੀ-1 ਦੇ ਅਧਿਆਪਕਾਂ ਤੇ ਵਿਦਿਆਰਥੀਆਂ ਕੀਤੀ ਸਫਾਈ ਤੇ ਲਗਾਏ ਬੂਟੇ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਐਚਆਰਡੀ ਮੰਤਰਾਲਿਆ ਦੇ ਪਅਧੀਨ ਕੇਵੀਐਸ ਜੰਮੂ ਸੰਗਠਨ ਦੇ ਵੱਲੋਂ ਆਪਣੇ ਅਧਿਕਾਰਤ ਖੇਤਰ ਵਿਚ ਆਉਂਦੇ ਕੇਂਦਰੀ ਵਿਦਿਆਲਿਆ ਪ੍ਰਬੰਧਕਾਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਸਵਸਥ ਭਾਰਤ ਮੁਹਿੰਮ ਨੂੰ ਅਮਲੀ ਜਾਮਾ ਪਹਿਨਾਏ ਜਾਣ ਦੇ ਸਿਲਸਿਲੇ ਤਹਿਤ ਕੇਵੀ-1 ਸਦਰ ਕੈਂਟ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਵਲੋਂ ਪ੍ਰਿੰ: ਕੁਸੁਮ ਮਲਹੋਤਰਾ …
Read More »ਵੋਟਰ ਜਾਗਰੂਕਤਾ ਰੈਲੀਆਂ ਦੌਰਾਨ ਵਿਦਿਆਰਥੀਆਂ ਨੇ ਵੋਟ ਬਣਾਉਣ ਤੇ ਵੋਟ ਪਾਉਣ ਦਾ ਦਿੱਤਾ ਸੁਨੇਹਾ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ …
Read More »ਜ਼ਿਲ੍ਹੇ ਦੇ 7 ਕਾਲਜਾਂ ‘ਚ ਅੱਜ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਮੇਲੇ- ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)-ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਸਮੂਹ ਕਾਲਜਾਂ ਵਿਚ 16 ਸਤੰਬਰ ਤੋਂ 27 ਸਤੰਬਰ ਤੱਕ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ …
Read More »
Punjab Post Daily Online Newspaper & Print Media