Wednesday, November 25, 2026

ਪੰਜਾਬੀ

ਡੇਂਗੂ ਟੈਸਟ ਦੀ 600 ਰੁਪਏ ਤੋਂ ਵੱਧ ਵੱਧ ਫੀਸ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਹੋਵੇਗੀ ਕਾਰਵਾਈ – ਵਰੁਣ ਰੂਜਮ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰਾਈਵੇਟ ਹਸਪਤਾਲ ਅਤੇ ਲੈਬਾਰਟਰੀਆਂ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਫੀਸ ਨਹੀਂ ਵਸੂਲ ਸਕਦੇ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ …

Read More »

ਡੀ.ਏ.ਵੀ.ਪਬਲਿਕ ਸਕੂਲ ਨੇ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਸੰਧੂਂ ਨੇ ਂਸਟੇਟ ਫੈਂਸਿੰਗ ਚੈਂਪੀਅਨਸ਼ਿਪਂ ਜੋ ਕਿ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਹੋਈ, ਵਿੱਚ ਸਕੂਲ ਦੀ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਉਸ ਨੇ ਅੰਡਰਸ਼17 ਵਰਗ ਵਿੱਚ ਉਸੇ ਈਵੈਂਟ ਵਿੱਚ ਹਿੱਸਾ ਲੈ ਕੇ ਟੀਮ ਈਵੈਂਟ ਵਿੱਚ ਵੀ ਸਿਲਵਰ ਮੈਡਲ ਜਿੱਤਿਆ, ਜਿਸ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ.ਕਾਲਜ ਵੱਲੋਂ ਚੌਥਾ ਸਲਾਨਾ ‘ਫੋਟੋ ਫਨ ਟਾਸਟਿਕ’ ਮੁਕਾਬਲਾ ਆਯੋਜਿਤ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਵੂਮੈਨ ਅੰਮ੍ਰਿਤਸਰ ਦੇ ਕਮਰਸ਼ੀਅਲ ਆਰਟ, ਸਟਿਲ ਫੋਟੋਗਰਾਫ਼ੀ ਅਤੇ ਆਡੀਉ ਪ੍ਰੋਡਕਸ਼ਨ ਵਿਭਾਗ ਵੱਲੋਂ ‘ਫੋਟੋ ਫਨ ਟਾਸਟਿਕ’ ਚੋਥਾ ਸਲਾਨਾ ਫੋਟੋ ਮੁਕਾਬਲਾ ਕਾਲਜ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਦਾ ਵਿਸ਼ਾ ਚਿਹਰੇ ਦੇ ਹਾਵ-ਭਾਵ ‘ਤੇ ਅਧਾਰਿਤ ਸੀ। ਇਸ ਫੋਟੋ ਮੁਕਾਬਲੇ ‘ਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ 150 ਪ੍ਰਤੀਯੋਗੀਆਂ ਨੇ ਭਾਗ ਲਿਆ। ਬੀ.ਏ. ਸਮੈਸਟਰ ਪਹਿਲਾਂ ਦੀ ਆਰਜੂ …

Read More »

ਬੱਚਿਆਂ ਦਾ ਵਿਸ਼ੇਸ਼ ਜਾਂਚ ਕੈਂਪ ਵਿੱਚ ਹੋਈ 200 ਬੱਚਿਆਂ ਦੀ ਜਾਂਚ

ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਵਿਸ਼ੇਸ਼ ਸਹਾਇਤਾ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਹਰਦੀਪ ਸਿੰਘ ਤੱਗੜ ਦੀ ਅਗਵਾਈ ਵਿੱਚ ਬਲਾਕ ਰਿਸੋਰਸ ਸੈਂਟਰ ਮਾਲ ਰੋਡ ਬਠਿੰਡਾ ਵਿਖੇ ਲਗਾਇਆ ਗਿਆ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮ ਬਲਾਕ ਪ੍ਰੋਜੈਕਟ ਡਾਇਰੈਕਟਰ ਬਠਿੰਡਾ ਦਰਸ਼ਨ ਸਿੰਘ ਜੀਦਾ ਦੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ …

Read More »

ਕਰਜ਼ਾ ਮੁਕਤੀ ਅੰਦੋਲਨ ਦੌਰਾਨ ਜੇਲਾਂ ਵਿੱਚ ਡੱਕੇ ਕਿਸਾਨ ਰਿਹਾਅ

ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਰਜ਼ਾ ਮੁਕਤੀ ਅੰਦੋਲਨ ਦੌਰਾਨ ਜੇਲ੍ਹਾਂ ਵਿੱਚ ਡੱਕੇ ਕਿਸਾਨ ਸੂਬਾ ਹਕੂਮਤ ਵਲੋਂ ਬਿਨ੍ਹਾ ਸ਼ਰਤ ਰਿਹਾਅ ਕਰ ਦਿੱਤੇ। ਕਿਸਾਨ ਦੋਲਨ ਅੱਗੇ ਝੁਕਦਿਆ ਬਾਦਲ ਸਰਕਾਰ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ। ਬਠਿੰਡਾ ਦੀ ਗੋਬਿੰਦਪੁਰਾ ਜੇਲ੍ਹ ਵਿੱਚੋਂ ਰਿਹਾਅ ਕੀਤੇ ਸਾਰੇ ਕਿਸਾਨਾਂ ਦਾ ਕਿਸਾਨ ਆਗੂਆਂ ਨੇ ਨਿੱਘਾ ਸਵਾਗਤ ਕਰਦਿਆ ਕਰਜ਼ਾ ਖ਼ਤਮ ਹੋਣ ਤੱਕ ਸੰਘਰਸ਼ …

Read More »

 ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ‘ਚ ਮਕਾਨਾਂ ਦੀ ਉਸਾਰੀ ‘ਤੇ ਰੋਕ

ਬਠਿੰਡਾ, 15 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟਰੇਟ, ਬਠਿੰਡਾ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਹੁਕਮ ਜਾਰੀ ਕਰਕੇ ਗੋਲਾ ਬਾਰੂਦ ਡਿਪੂ ਮਿਲਟਰੀ ਏਰੀਆ ਬਠਿੰਡਾ ਦੇ 1200 ਗਜ਼ ਦੀ ਹਦੂਦ ਅੰਦਰ ਕਿਸੇ ਤਰ੍ਹਾਂ ਦੀ ਮਕਾਨਾਂ ਦੀ ਉਸਾਰੀ ਕਰਨ ‘ਤੇ ਰੋਕ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਇਹ ਪਾਬੰਦੀ ਵਰਕ ਆਫ ਡੀਫੈਂਸ ਐਕਟ …

Read More »

ਸਰਪੰਚ ਬਲਜਿੰਦਰ ਸਿੰਘ ਛੰਨਾ ਨੂੰ ਸਦਮਾ- ਭਰਾ ਦਾ ਦਿਹਾਂਤ

ਅਲਗੋਂ ਕੋਠੀ, 15 ਸਤੰਬਰ ਹਰਦਿਆਲ ਸਿੰਘ ਭੈਣੀ)- ਸੀਨੀਅਰ ਅਕਾਲੀ ਆਗੂ ਤੇ ਸਰਪੰਚ ਬਲਜਿੰਦਰ ਸਿੰਘ ਛੰਨਾ ਅਤੇ ਜਸਬੀਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭਰਾ ਦਿਲਬਾਗ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ।ਦਿਲਬਾਗ ਸਿੰਘ ਦੀ ਹੋਈ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ।ਪਰਿਵਾਰਕ ਮੈਂਬਰਾਂ ਨਾਲ ਹਲਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ, ਬੀਬੀ ਪਲਵਿੰਦਰ ਕੌਰ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਸਤੰਬਰ 2016   ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=72589   〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰   ▶ ਕਥਾ ਵਾਚਕ ਗਿਆਨੀ ਅਮਰਜੀਤ ਸਿੰਘ ਸਚਖੰਡ ਤਖ਼ਤ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਵਾਲੇ ਸੰਗਰੂਰ ਨੇੜੇ ਸੜਕ ਹਾਦਸੇ ‘ਚ ਸਵਰਗਵਾਸ – ਦੂਸਰੇ ਮਸਕੀਨ ਜੀ ਵਜੋਂ ਜਾਣੇ ਜਾਂਦੇ ਸਨ ਗਿਆਨੀ ਜੀ। …

Read More »

ਜਥੇ: ਅਵਤਾਰ ਸਿੰਘ ਵਲੋਂ ਡਾ. ਜਗਤਾਰ ਸਿੰਘ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ. 14 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਚਾਚਾ ਡਾ. ਜਗਤਾਰ ਸਿੰਘ ਭਾਟੀਆ (55) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਡਾ. ਜਗਤਾਰ ਸਿੰਘ ਭਾਟੀਆ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ …

Read More »

ਜਥੇ: ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟਡੀਜ਼ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਜਥੇਦਾਰ ਅਵਤਾਰ ਸਿੰਘ ਨੇ ਸਬ-ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕੀਤੀ ਅੰਮ੍ਰਿਤਸਰ, 14ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕੀਤਾ। ਉਦਘਾਟਨ ਤੋਂ ਪਹਿਲਾਂ ਭਾਈ ਦਲੇਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੋਵੀਂ ਬਹਾਦਰਗੜ੍ਹ ਪਟਿਆਲਾ ਨੇ ਅਰਦਾਸ ਕੀਤੀ। …

Read More »