ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਫ਼ਾਈ ਸੇਵਕ ਯੂਨੀਅਨ ਪੰਜਾਬ, ਪੰਜਾਬ ਮਿਊਂਸਪਲ ਵਰਕਰਜ਼ ਫ਼ੈਡਰੇਸ਼ਨ ਅਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਸੰਬੰਧਿਤ ਸਫ਼ਾਈ ਕਰਮਚਾਰੀਆਂ ਵਲੋਂ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਝੰਡੇ ਹੇਠ ਬਠਿੰਡਾ ਦੇ ਚਿਲਡਰਨ ਪਾਰਕ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿਤਾ ਗਿਆ, ਇਸ ਤੋਂ ਪਹਿਲਾ ਸਫਾਈ ਕਰਮਚਾਰੀਆਂ ਨੇ ਨਗਰ ਨਿਗਮ ਬਠਿੰਡਾ ਤੋਂ ਲੈ ਕੇ ਚਿਲਡਰਨ ਪਾਰਕ …
Read More »ਪੰਜਾਬੀ
ਪੰਜਾਬ ਵਰਸਟੀ ਨੂੰ ਚੜਿਆ ਸੈਨੇਟ ਚੋਣਾਂ ਦਾ ਬੁਖਾਰ
ਬਠਿੰਡਾ, 14 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਯੂਨੀਵਰਸਿਟੀ ਸੈਨੇਟ ਲਈ ਚੋਣਾਂ ਦਾ ਬੁਖਾਰ ਬਠਿੰਡਾ ਪੁੱਜਣ ਲੱਗਾ ਹੈ। ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋ ਰਹੀਆਂ ਸੈਨੇਟ ਚੋਣਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ। ਇਸ ਚੋਣ ਪ੍ਰੋਗਰਾਮ ਤਹਿਤ ਵੀਰਵਾਰ ਸ਼ਾਮ ਨੂੰ 6 ਵਜੇ ਟੀਚਰਜ਼ ਹੋਮ ਬਠਿੰਡਾ ਵਿਖੇ ਸੈਨੇਟ ਦੇ ਵੋਟਰ, ਵੱਖ ਵੱਖ ਜੱਥੇਬੰਦੀਆਂ ਦੇ ਪ੍ਰਤੀਨਿਧ ਅਤੇ …
Read More »ਡਿਸਟ੍ਰਿਕ 321-ਡੀ ਦੇ ਗਵਨਰ ਦੀ ਤਾਜਪੋਸ਼ੀ ਵਿੱਚ ਮੁਸਕਾਨ ਕਲੱਬ ਬਟਾਲਾ ਨੇ ਕੀਤੀ ਸ਼ਮੂਲੀਅਤ
ਬਟਾਲਾ, 14 ਸਤੰਬਰ (ਨਰਿੰਦਰ ਬਰਨਾਲ)- ਬੀਤੇ ਦਿਨੀ ਲਾਇੰਨਜ ਕਲੱਬ 321-ਡੀ ਦੀ ਤਾਜਪੋਸ਼ੀ ਦੌਰਾਨ ਵੱਖ ਵੱਖ ਕਲੱਬਾਂ ਨੇ ਸਿਰਕਤ ਕੀਤੀ। ਇਸ ਕਲੱਬ ਦੇ ਸਮਾਗਮ ਦੀ ਵਿਸੇਸ ਪ੍ਰਾਪਤੀ ਇਹ ਰਹੀ ਕ ਨਾਰੇਸ਼ ਅਗਰਵਾਲ ਇੰਟਰਨੈਸਨਲ-1 ਵਾਈਸ ਪ੍ਰੈਜੀਡੈਟ ਤੇ ਲਾਇੰਨ ਲੇਡੀ ਨਵੀਤਾ ਪਹੁੰਚੇ।ਇਸ ਸਮੁੱਚੇ ਪ੍ਰੋਗਰਾਮ ਦਾ ਮੁਖ ਮਕਸਦ ਡਿਸਟ੍ਰਿਕ 321-ਡੀ ਨੂੰ ਹੋਰ ਵੀ ਵਧੀਆ ਕੰਮਾਂ ਵਾਸਤੇ ਪ੍ਰੇਰਿਆ ਗਿਆ।ਹਾਜਰ ਲਾਇਨ ਮੈਬਰਾਂ ਨੇ ਇਸ ਗੱਲ ਦਾ …
Read More »ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪੰਜਾਬ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਸਪੀਕਰ ਦੇ ਪੁਤਲੇ ਸਾੜ੍ਹੇ
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਮੋਹਨ ਲਾਲ ਝੂੰਬਾ, ਪ੍ਰਧਾਨ (ਸ਼ਹਿਰੀ) ਅਤੇ ਨਰਿੰਦਰ ਭੁਲੇਰੀਆ, ਪ੍ਰਧਾਨ (ਦਿਹਾਤੀ) ਦੀ ਅਗਵਾਈ ਵਿੱਚ ਹੁਕਮਰਾਨ ਪਾਰਟੀ ਦੇ ਵਿਰੁੱਧ ਰੋਸ਼ ਮਾਰਚ ਦਫ਼ਤਰ ਕਾਂਗਰਸ ਭਵਨ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਫਾਇਰ ਬ੍ਰਿਗੇਡ ਵਿਖੇ ਸੰਪੂਰਨ ਹੋਇਆ।ਇਸ ਮੌਕੇ ਹਰਮਿੰਦਰ ਜੱਸੀ, ਜਨਰਲ ਸਕੱਤਰ ਪੰਜਾਬ ਕਾਂਗਰਸ ਅਤੇ ਸਾਬਕਾ ਮੰਤਰੀ, ਪੰਜਾਬ …
Read More »ਵਧੀਕ ਡਿਪਟੀ ਕਮਿਸ਼ਨਰ ਵਲੋਂ ਆਨਲਾਈਨ ਸੇਵਾਵਾਂ ਸਬੰਧੀ ਮੋਬਾਇਲ ਵੈਨ ਰਵਾਨਾ
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਜੀਟਲ ਇੰਡੀਆ ਪ੍ਰੋਗਰਾਮ ਤਹਿਤ ਮੁਹੱਈਆ ਕਰਵਾਈਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਦੇ ਪ੍ਰਚਾਰ ਅਤੇ ਹੇਠਲੇ ਪੱੱਧਰ ਤੱਕ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਤ ਨਾਲ ਭਾਰਤ ਸਰਕਾਰ ਦੇ ਸੰਚਾਰ ਤੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਭੇਜੀ ਪ੍ਰਚਾਰ ਵੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਦੇ ਪਿੰਡਾਂ ਲਈ ਰਵਾਨਾ ਕੀਤੀ। ਅਗਰਵਾਲ ਨੇ …
Read More »ਯੂਥ ਅਕਾਲੀ ਦਲ ਜਿਲ੍ਹਾ ਬਠਿੰਡਾ ਦੀ ਜਥੇਬੰਦੀ ਦੇ ਅਹੁਦੇਦਾਰਾਂ ਦੀ ਤੀਜੀ ਸੂਚੀ ਜਾਰੀ
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ 1 ਦੇ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਯੂਥ ਅਕਾਲੀ ਦਲ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਸ. ਸੁਖਵੀਰ ਸਿੰਘ ਜੱਸੀ ਪੌ ਵਾਲੀ ਨੇ ਹਲਕਾ ਇੰਚਾਰਜਾਂ ਦੀ ਰਾਏ ਨਾਲ ਮਿਹਨਤੀ ਵਰਕਰਾਂ ਨੂੰ ਸਨਮਾਨ ਦੇਣ ਲਈ ਯੂਥ …
Read More »ਸਿਹਤ ਵਿਭਾਗ ਦੇ ਕਲੈਰੀਕਲ ਅਮਲੇ ਵਲੋਂ ਕਲਮ ਛੋੜ ਹੜਤਾਲ 16 ਤੱਕ
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਹੈਲਥ ਡਿਪਾਰਟਮੈਂਟ ਸੁਬਾਰਡੀਨੇਟ ਆਫਿਸਸ ਕਲੈਰੀਕਲ ਐਸੋੋਸੀਏਸ਼ਨ ਜਿਲ੍ਹਾ ਬਠਿੰਡਾ ਵਲੋਂ ਪੰਜਾਬ ਸਿਹਤ ਵਿਭਾਗ ਸਬ ਆਫਿਸ ਕਲੈਰੀਕਲ ਐਸੋਸੀਏਸ਼ਨ ਦੇ ਸੱਦੇ ‘ਤੇ ਦਫਤਰ ਸਿਵਲ ਸਰਜਨ ਬਠਿੰਡਾ ਅਤੇ ਜਿਲੇ ਦੀਆਂ ਸਮੂਹ ਸਿਹਤ ਸੰਸਥਾਵਾਂ ਦੇ ਕਲੈਰੀਕਲ ਅਮਲੇ ਵਲੋਂ ਕਲਮਛੋੜ ਹੜਤਾਲ ਕੀਤੀ ਗਈ, ਹੁਣ ਸੂਬੇ ਜੱਥੇਬੰਦੀ ਦੇ ਫੈਸਲੇ ਅਨੁਸਾਰ ਇਸ ਕਲਮ ਛੋੜ ਹੜਤਾਲ ਵਿੱਚ 16.09.2016 ਤੱਕ …
Read More » ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋੋਂ ਪੈਨਸ਼ਨਰਾਂ ਤੇ ਅੰਗਹੀਣਾਂ ਨੂੰ ਮਾਇਕ ਸਹਾਇਤਾ
ਬਠਿੰਡਾ, 13 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਵਿਸ਼ੇਸ਼ ਮਾਇਕ ਸਹਾਇਤਾ ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਮਾਇਕ ਸਹਾਇਤਾ ਦਾ ਚੈਂਕ ਦਿੱਤਾ ਗਿਆ।ਇਕਾਈ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ– ਲੰਮੀ ਉਡੀਕ ਤੋਂ ਬਾਅਦ ਲਿਆ ਫੈਸਲਾ। ▶ ਮੈਡਮ ਨਵਜੋਤ ਕੌਰ ਸਿੱਧੂ ਨੇ ਕਿਹਾ ਉਹ ਅਜੇ ਵੀ ਭਾਜਪਾ ਵਿਧਾਇਕ– ਹਲਕੇ …
Read More »ਪ੍ਰੋ: ਡਾ: ਕੁਲਵੰਤ ਸਿੰਘ ਦੇਦ ਨੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦਾ ਅਹੁਦਾ ਸੰਭਾਲਿਆ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ ਸੱਗੂ)- ਉਘੇ ਪੈਡੀਅੇਡਰਿਕ ਸਰਜਨ ਪ੍ਰੋ: ਡਾ: ਕੁਲਵੰਤ ਸਿੰਘ ਦੇਦ, ਸਰਜਰੀ ਵਿਭਾਗ, ਸ੍ਰੀ ਗੁਰੂ ਰਾਮ ਦਾਸ ਇੰਸਚੀਟਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਨੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਪਹਿਲੇ ਉਪ ਕੁਲਪਤੀ ਦਾ ਅਹੁੱਦਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਤੇ ਚਾਂਸਲਰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਵਤਾਰ ਸਿੰਘ …
Read More »
Punjab Post Daily Online Newspaper & Print Media