ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂਆਂ-ਭਗਤਾਂ ਦੀ ਚਰਨ ਛੋਹ ਪ੍ਰਾਪਤ ਹਰ ਅਸਥਾਨ ਮੁੱਢ ਤੋਂ ਪਵਿੱਤਰ ਹੈ ਅਤੇ ਪਵਿੱਤਰ ਰਹੇਗਾ।ਪਰ ਉਹਨਾਂ ਅਸਥਾਨਾਂ ਦੁਆਲੇ ਲਾਲਚ ਤੇ ਲਾਲਸਾ ਅਧੀਨ ਸ਼ਰਾਬ, ਕਬਾਬ, ਤੰਬਾਕੂ ਅਤੇ ਹੋਰ ਨਸ਼ਿਆਂ ਆਦਿ ਦੀ ਵਰਤੋਂ ਅਤੇ ਵਪਾਰ ਹਰ ਸ਼ਰਧਾਲੂ ਨੂੰ ਪੀੜ੍ਹਤ ਕਰਦਾ ਹੈ। ਜਿਸ ਲਈ ਹਰ ਸ਼ਰਧਾਲੂ ਕਹਿ ਉੱਠਦਾ ਹੈ ਕਿ ਪਵਿੱਤਰ ਅਸਥਾਨ ਦਾ ਅਪਮਾਨ ਹੋ ਰਿਹਾ ਹੈ।ਇਸੇ …
Read More »ਪੰਜਾਬੀ
ਯੁਨਿਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਵਿਸਵ ਸਾਖਰਤਾ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੁਨਿਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਪਠਾਨਕੋਟ ਵਿਖੇ ਵਿਸਵ ਸਾਖਰਤਾ ਦਿਵਸ ਤੇ ਵਿਸੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਮੋਕੇ ਤੇ ਕਾਲਜ ਦੀ ਪਿੰਸੀਪਲ ਡਾ. ਅਰਪਨਾ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਅਤੇ ਸਮਾਰੋਹ ਦਾ ਆਰੰਭ ਕੀਤਾ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਪੂਨਮ ਮਹਾਜਨ, ਰਾਹੁਲ ਵਰਮਾ, ਮਨੋਜ ਠਾਕੁਰ ਵਿਸ਼ੇਸ ਰੁਪ ਵਿੱਚ ਹਾਜਰ ਹੋਏ।ਇਸ ਮੋਕੇ …
Read More »ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿੱਚ ਹੈਲਪ ਲਾਈਨ ਤੇ ਕੰਪਲੇਂਟ ਰਿਡਰੈਸਲ ਸੈਲ ਦਾ ਗਠਨ
ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਾਲ-2017 ਦਾ ਕੰਮ ਅਤੇ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੀ ਆਮ ਜਨਤਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਸਿਕਾਇਤਾਂ ਪ੍ਰਾਪਤ ਕਰਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਨੋਡਲ ਅਫਸਰ …
Read More »ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਭਰਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਅੰਮ੍ਰਿਤਸਰ 12 ਸਤੰਬਰ (ਜਗਦੀਪ ਸਿੰਘ ਸੱਗੂ) ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਦੇ ਤਾਏ ਦੇ ਪੁੱਤਰ ਭਰਾ ਤੇ ਦਰਸ਼ਨ ਸਿੰਘ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਦੇ ਸਪੁੱਤਰ ਅਮਰੀਕ ਸਿੰਘ ਖਜਾਨੇਵਾਲੀਆ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਧਾਰਮਿਕ ਰਸਮਾਂ ਅਨੁਸਾਰ ਪਿੰਡ ਸੁਲਤਾਨਵਿੰਡ ਦੇ ਸ਼ਮਸ਼ਾਨਘਾਟ ਪਿਛਲੇ ਪਾਸੇ ਪੁਲਿਸ ਚੌਂਕੀ ਸੁਲਤਾਨਵਿੰਡ ਨੇੜੇ ਨਹਿਰ ਦਾ ਪੁਲ ਅੰਮ੍ਰਿਤਸਰ ਵਿਖੇ ਕੀਤਾ ਗਿਆ, ਜਿਥੇ …
Read More »ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ 19 ਤੇ 20 – ਬੇਦੀ
ਅੰਮ੍ਰਿਤਸਰ, 12 ਸਤੰਬਰ (ਗੁਰਪੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਖੈਰਾਬਾਦ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ 19 ਤੇ 20 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਗੁਰਦੁਆਰਾ ਸ੍ਰੀ ਪਲਾਹ …
Read More »ਸਾਰਾਗੜ੍ਹੀ ਜੰਗ ਦੇ ਬੇਮਿਸਾਲ ਹੌਂਸਲੇ ਤੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 12 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਥਾਪਤ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਕੀਤਾ।ਅਰਦਾਸ ਭਾਈ ਰਣਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਸਾਰਾਗੜ੍ਹੀ ਸਾਹਿਬ …
Read More »ਦਰਦੀ ਦੀ ਕਾਵਿ ਪੁਸਤਕ ਮੇਰਾ ਦਰਦ ਜ਼ਮਾਨੇ ਦਾ ਲੋਕ ਅਰਪਿਤ ਸਮਾਗਮ
ਚੌਕ ਮਹਿਤਾ- 12 ਸਤੰਬਰ (ਜੋਗਿੰਦਰ ਸਿੰਘ ਮਾਣਾ) – ਪਿਛਲੇ 30 ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਜੁੱਟੀ, ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵੱਲੋਂ ਆਪਣੀਆਂ ਲਗਾਤਾਰ ਸਾਹਿਤਕ ਸਰਗਰਮੀਆਂ ਲੜੀ ਨੂੰ ਅੱਗੇ ਤੋਰਦਿਆਂ, ਸਵਰਗੀ ਸ: ਗੁਰਚਰਨ ਸਿੰਘ ਨੰਬਰਦਾਰ ਭੋਰਛੀ ਰਾਜਪੂਤਾਂ ਦੀ ਯਾਦ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਦਰਦੀ ਨਿਵਾਸ ਵਿਖੇ ਕਰਵਾਇਆ ਗਿਆ।ਇਸ ਮੌਕੇ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਸਰਵਸ੍ਰੀ …
Read More »ਨਹਿਰੂ ਯੁਵਾ ਕੇਂਦਰ ਨੇ ਸਵੱਛ ਭਾਰਤ ਅਭਿਆਨ ਤਹਿਤ ਪਿੰਡਾਂ ਵਿੱਚ ਲਗਾਏ ਸਫ਼ਾਈ ਕੈਂਪ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਸਵੱਛ ਭਾਰਤ ਅਭਿਆਨ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਵਿਚ ਸਾਫ਼-ਸਫ਼ਾਈ ਦੇ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. ਤਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸੇ ਤਹਿਤ ਤਰਸਿੱਕਾ, ਗੋਂਸਾਬਾਦ, ਸਾਰੰਗੜਾ, ਬੂਆ ਨੰਗਲੀ, ਮੱਲੂ ਨੰਗਲ, ਅਟਾਰੀ ਅਤੇ ਰਈਆ ਆਦਿ …
Read More »ਜ਼ਿਲ੍ਹੇ ਵਿਚ ‘ਸਵੀਪ’ ਤਹਿਤ ਵੋਟਰ ਜਾਗਰੂਕਤਾ ਰੈਲੀਆਂ 14 ਤੋਂ-ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 12 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਮਿਤੀ 1-1-2017 ਦੀ ਯੋਗਤਾ ਮਿਤੀ ਦੇ ਆਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਵੋਟਰ ਜਾਗਰੂਕਤਾ ਰੈਲੀਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ …
Read More »ਸੱਖਿਆ ਵਿਭਾਗ ਵਲੋਂ ਚੰਗੀਆਂ ਸੇਵਾਂਵਾ ਲਈ ਰਵੀ ਸ਼ਰਮਾ ਨੂੰ ਸਟੇਟ ਅਵਾਰਡ ਨਾਲ ਕੀਤਾ ਸਨਮਾਨਿਤ
ਪੱਟੀ, 12 ਸਤੰਬਰ (ਅਵਤਾਰ ਸਿੰਘ ਢਿੱਲੋ) – ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦਫਤਰ ਵਿਖੇ ਤੈਨਾਤ ਸਹਾਇਕ ਰਵੀ ਪ੍ਰਕਾਸ ਸ਼ਰਮਾ ਨੂੰ ਸਿੱਖਿਆ ਵਿਭਾਗ ਵਿਚ ਪਿਛਲੇ 12 ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਅਤੇ ਵਿਦਿਆਰਥੀ ਹਿੱਤ ਵਿਚ ਕੀਤੇ ਜਾ ਰਹੇ ਸਲਾਘਾਯੋਗ ਕੰਮਾਂ ਲਈ ਬੀਤੇ ਦਿਨੀ ਗੁਰਦਾਸਪੁਰ ਵਿਖੇ ਕਰਵਾਏ ਗਏ ਰਾਜ ਪੱਧਰੀ ਡਾ. ਸਰਵਪੱਲੀ ਰਾਧਾਕ੍ਰਿਸਨਨ ਸਟੇਟ ਐਵਾਰਡ ਸਨਮਾਨ ਸਮਾਰੋਹ ਵਿਚ ਡਿਪਟੀ ਕਮਿਸ਼ਨਰ ਪ੍ਰਦੀਪ …
Read More »
Punjab Post Daily Online Newspaper & Print Media