ਚੌਂਕ ਮਹਿਤਾ, 10 ਸਤੰਬਰ (ਜੋਗਿੰਦਰ ਸਿੰਘ ਮਾਣਾ) – ਸ੍ਰੀ ਅੰਮ੍ਰਿਤਸਰ ਦੇ ਪ੍ਰਸਿੱਧ ਪਿੰਡ ਰਜਧਾਨ ਦਾ ਜੰਮਪਲ ਨੌਜਵਾਨ ਗਾਇਕ ਜੁਗਰਾਜ ਰਜਧਾਨ ਦਾ ਚਲ ਰਿਹਾ ਸਿੰਗਲ ਟਰੈਕ ‘ਚੰਦਰਾ ਜਮਾਨਾ’ ਤੇ ‘ਡਾਗਾਂ ਚੱਲੀਆਂ’ ਅੱਜਕਲ ਨੌਜਵਾਨਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।ਇੱਕ ਖਾਸ ਮੁਲਾਕਾਤ ਦੌਰਾਨ ਗਾਇਕ ਜੁਗਰਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਛੋਟੀ ਉਮਰੇ ਹੀ ਸਕੂਲ ਵਿੱਚ ਗਾੳਂੁਦਿਆਂ ਤੋਂ ਹੀ ਹਰ ਇੱਕ …
Read More »ਪੰਜਾਬੀ
ਬਾਜਵਾ ਵਲੋਂ ਅੰਮ੍ਰਿਤਸਰੀਆਂ ਨੂੰ ਮੂਰਖ ਕਹਿਣਾ ਪਾਗਲਪਨ ਦੀ ਨਿਸ਼ਾਨੀ- ਅਮਰਦੀਪ ਗੋਪੀ
ਤਰਸਿੱਕਾ, 10 ਸਤੰਬਰ (ਕੰਵਲ ਜੋਧਾਨਗਰੀ) – ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੁ ਦੇ ਸਰਕਲ ਡੇਹਰੀਵਾਲ ਦੇ ਅਧੀਨ ਆਉਂਦੇ ਪਿੰਡ ਜੋਧਾਨਗਰੀ ਵਿਖੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਅਮਰਦੀਪ ਸਿੰਘ ਗੋਪੀ ਨੇ ਬਿਆਨ ਸੁੱਚਾ ਸਿੰਘ ਛੋਟੇਪੁਰ ਅਤੇ ਗੁਰਿੰਦਰ ਸਿੰਘ ਬਾਜਵਾ ਦੇ ਮੀਡੀਆ ਵਿੱਚ ਲੱਗ ਰਹੇ ਬਿਆਨਾ ‘ਤੇ ਟਿਪਣੀ ਕਰਦਿਆਂ ਕਿਹਾ ਕਿ ਗੁਰਿੰਦਰ ਸਿੰਘ ਬਾਜਵਾ ਉਹੀ ਸਖਸ ਹੈ ਜਿਸ ਨੇ ਵਿਰਸਾ ਵਿਹਾਰ ਗਾਂਧੀ ਗਰਾਂਉਡ ਵਿੱਚ …
Read More »ਕੁੁਠਾਲਾ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਸਾਈਕਲ ਵੰਡੇ
ਸੰਦੌੜ, 10 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਪੜਦੀਆਂ ਲੜਕੀਆਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਨਜਦੀਕੀ ਪਿੰਡ ਕੁਠਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਪ੍ਰਿੰਸੀਪਲ ਦਲਜੀਤਇੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਰਘਵੀਰ ਸਿੰਘ ਭੋਲਾ ਨੇ ਸਕੂਲ ਵਿਚ ਪੜਦੀਆਂ 13 …
Read More »ਸੁਲਤਾਨਪੁਰ ਬਧਰਾਵਾਂ ਵਿਖੇ ਵਿਖੇ ਆਟਾ ਦਾਲ ਦੇ ਲਾਭਪਾਤਰੀਆਂ ਨੂੰ ਕਣਕ ਵੰਡੀ
ਸੰਦੌੜ, 10 ਸਤੰਬਰ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸੁਲਤਾਨਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਂਦੀ ਆਟਾ ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ 6-6 ਮਹੀਨੇ ਦੀ ਇਕੱਠੀ ਕਣਕ ਵੰਡੀ ਗਈ।ਕਣਕ ਵੰਡਣ ਦੀ ਰਸਮ ਅਕਾਲੀ ਦਲ ਦੇ ਯੂਥ ਵਿੰਗ ਦੇ ਸਰਕਲ ਦਿਹਾਤੀ ਮਾਲੇਰਕੋਟਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਧਰਾਵਾਂ ਨੇ ਨਿਭਾਈ।ਸ. ਗੁਰਦੀਪ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਭਾਜਪਾ …
Read More »ਕੇਵੀ-1 ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਨਾਇਆ ਸਵੱਛ ਭਾਰਤ ਡੇਅ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਤੇ ਸਵੱਸਥ ਭਾਰਤ ਮੁਹਿੰਮ ਦੇ ਤਹਿਤ ਕੇਵੀ-1 ਸਦਰ ਕੈਂਟ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਵਲੋਂ ਪ੍ਰਿੰ: ਕੁਸੁਮ ਮਲਹੋਤਰਾ ਦੀ ਦੇਖ ਰੇਖ ਹੇਠ ਸਵੱਛ ਭਾਰਤ ਡੇ ਦਾ ਆਯੋਜਨ ਕੀਤਾ ਗਿਆ। ਇਸ ਦੋਰਾਨ ਵਿਦਿਆਰਥੀਆਂ ਵਲੋਂ ਸਕੂਲ ਦੇ ਚੌਗਿਰਦੇ ਦੀ ਸਾਫ ਸਫਾਈ ਕਰਨ ਤੋਂ ਇਲਾਵਾ …
Read More »ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਸੰਪੰਨ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ ਸੰਪੰਨ ਹੋਏ ਦੋ ਦਿਨਾਂ ਇੰਟਰ ਕਾਲਜ ਟੇਬਲ ਟੈਨਿਸ ਮੁਕਾਬਲਿਆਂ ਦੇ ਦੋਰਾਨ ਮਹਿਲਾਵਾਂ ਦੇ ਵਰਗ ਵਿਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਤੇ ਪੁਰਸ਼ਾਂ ਦੇ ਵਰਗ ਵਿਚ ਡੀਏਵੀ ਕਾਲਜ ਅੰਮ੍ਰਿਤਸਰ ਮੋਹਰੀ ਰਹਿ ਕੇ ਚੈਂਪੀਅਨ ਬਣੇ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਚ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ …
Read More »ਮਹਿਲਾ-ਪੁਰਸ਼ਾਂ ਦੀ 24ਵੀਂ ਦੋ ਦਿਨਾਂ ਸਟੇਟ ਸਾਫਟਬਾਲ ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਜਿਲਾ ਸਾਫਟਬਾਲ ਐਸੋਸੀਏਸ਼ਨ ਗੁਰਦਾਸਪੁਰ, ਅੰਮ੍ਰਿਤਸਰ ਤੇ ਸਹਿਯੋਗ ਫਾਊਂਡੇਸ਼ਨ ਦੇ ਸਾਂਝੇ ਯਤਨਾਂ ਦੇ ਨਾਲ ਸਵ: ਮੈਡਮ ਦਲਜੀਤ ਕੋਰ ਦੀ ਯਾਦ ਨੂੰ ਸਮਰਪਿਤ ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ 24ਵੀਂ ਪੰਜਾਬ ਸਟੇਟ ਸਾਫਟਬਾਲ ਚੈਂਪੀਅਨਸ਼ਿਪ ਸ਼ੁਰੂ ਹੋ ਗਈ। ਜਿਸ ਦੋਰਾਨ ਸੂਬੇ ਭਰ ਤੋਂ 500 ਦੇ ਕਰੀਬ ਖਿਡਾਰੀ ਹਿੱਸਾ ਲੈ …
Read More »ਲੋਕਾਂ ਲਈ ਵਰਦਾਨ ਬਣੀ ਸਿਹਤ ਸਬੰਧੀ ਟੋਲ ਫਰੀ ਹੈਲਪਲਾਈਨ ਸੁਵਿਧਾ- ਵਰੁਣ ਰੂਜਮ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਸੂਬੇ ਵਿਚ ਹਰੇਕ ਨਾਗਰਿਕ ਤੱਕ ਮਿਆਰੀ ਸਿਹਤ ਸੁਵਿਧਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਉਪਰਾਲੇ ਕੀਤੇ ਹਨ ਜਿਸ ਤਹਿਤ ਜਿਥੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਤੋਂ ਇਲਾਵਾ ਤਜ਼ਰਬੇਕਾਰ ਡਾਕਟਰੀ ਸਟਾਫ਼ ਤਾਇਨਾਤ ਕੀਤਾ ਗਿਆ ਹੈ ਉਥੇ ਹੀ ਸਰਕਾਰ ਵੱਲੋਂ ਸਿਹਤ ਸਮੱਸਿਆਵਾਂ ਦੇ ਫੌਰੀ ਅਤੇ ਢੁਕਵੇਂ …
Read More »ਡਿਪਟੀ ਕਮਿਸ਼ਨਰ ਵਲੋਂ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 10 ਸਤੰਬਰ (ਜਗਦੀਫ ਸਿਮਘ ਸੱਗੂ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ …
Read More »ਬਾਬਾ ਸੁਖਦੇਵ ਸਿੰਘ ਭੁਚੋਂ ਸਾਹਿਬ ਵੱਲੋਂ ਭਲਾਈ ਕੇਂਦਰ ਵਿਖੇ ਅੰਮ੍ਰਿਤ ਵੇਲੇ ਦੇ ਦੀਵਾਨ ਸਜਾਏ ਗਏ
ਅੰਮ੍ਰਿਤਸਰ, 10 ਸਤੰਬਰ (ਪ੍ਰੀਤਮ ਸਿੰਘ) – ਬਾਬਾ ਸੁਖਦੇਵ ਸਿੰਘ ਜੀ ਭੁਚੋਂ ਸਾਹਿਬ ਵੱਲੋਂ ਅੰਮ੍ਰਿਤ ਵੇਲੇ ਦੀਆਂ ਚੱਲ ਰਹੀਆਂ ਲੜੀਆਂ ਤਹਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਅੰਮ੍ਰਿਤ ਵੇਲੇ ਦੇ ਦੀਵਾਨ ਸਜਾਏ ਗਏ। ਜਿਸ ਵਿੱਚ ਸ੍ਰੀ ਜਪੁਜੀ ਸਾਹਿਬ, ਸ਼ਬਦ ਹਜਾਰੇ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ, ਆਸਾ ਦੀ ਵਾਰ, ਕੀਰਤਨ ਉਪਰੰਤ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਗੁਰਦੀਪ …
Read More »
Punjab Post Daily Online Newspaper & Print Media