Wednesday, November 25, 2026

ਪੰਜਾਬੀ

ਮਾਲੇਰਕੋਟਲਾ ਦੀਆਂ ਈਦਗਾਹਾਂ ਵਿੱਚ ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ

ਮਾਲੇਟਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਵਿਖੇ ਈਦ-ਉਲ-ਅਜਹਾ (ਬੱਕਰਾ ਈਦ) ਨੂੰ ਲੈ ਕੇ ਵੱਖ-ਵੱਖ ਈਦਗਾਹਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਮੁਹੰਮਦ ਨਾਸਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੱਡੀ ਈਦਗਾਹ ਵਿੱਚ ਈਦ-ਉਲ-ਅਜ਼ਹਾ (ਬੱਕਰਾ ਈਦ) ਦੀ ਨਮਾਜ਼ …

Read More »

ਪੱਤਰਕਾਰਾਂ ਤੇ ਹੋਏ ਲਾਠੀਚਾਰਜ਼ ਦੇ ਵਿਰੋਧ ਵਿੱਚ ਜਰਨਲਿਸਟ ਕਲੱਬ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਮਾਲੇਰਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਜਰਨਲਿਸਟ ਕਲੱਬ (ਰਜਿ.) ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਮੁਨਸ਼ੀ ਫਾਰੂਕ ਅਹਿਮਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਤੇ ਮੰਗ ਪੱਤਰ ਦੇਣ ਜਾ ਰਹੇ ਪੱਤਰਕਾਰਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਤੇ ਜਰਨਲਿਸਟ ਕਲੱਬ (ਰਜਿ.) …

Read More »

ਇਤਿਹਾਸਕ ਸ਼ਹਿਰ ਮਾਲੇਰਕੋਟਲਾ ਵਿੱਚ ਈਦ-ਉਲ-ਅਜਹਾ ਦੀਆਂ ਤਿਆਰੀਆਂ ਜੋਰਾਂ ‘ਤੇ

ਮਾਲੇਰਕੋਟਲਾ, 9 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਵਿੱਚ ਈਦ-ਉਲ-ਅਜਹਾ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ। ਪੰਜਾਬ ਦੇ ਇੱਕੋ-ਇੱਕ ਮੁਸਲਿਮ ਬਹੁ ਗਿਣਤੀ ਵਾਲੇ ਸ਼ਹਿਰ ਮਾਲੇਰਕੋਟਲਾ ਵਿਖੇ ਪਿਛਲੇ ਸਮੇਂ ਦੋਰਾਨ ਇਸ ਤਿਉਹਾਰ ਦੀਆਂ ਤਿਆਰੀਆਂ ਮਹੀਨਾਂ ਭਰ ਪਹਿਲਾਂ ਹੋਣ ਲੱਗ ਪੈਂਦੀਆਂ ਹਨ। ਇਹ ਤਿਉਹਾਰ ਮੁੱਖ ਤੌਰ ਤੇ ਇਸਲਾਮ ਧਰਮ ਦੇ ਪੈਗੰਬਰ ਹਜ਼ਰਤ ਇਬਰਾਹੀਮ (ਐਲ.) ਵੱਲੋਂ ਅਪਣੇ ਪੁੱਤਰ …

Read More »

ਬਠਿੰਡਾ ਪੁਲਿਸ ਵਲੋਂ ਮੁਕਾਬਲੇ ‘ਚ ਨਾਮਵਰ ਗੈਂਗਸਟਰ ਢੇਰ,ਇਕ ਜ਼ਖ਼ਮੀ

ਬਠਿੰਡਾ, 9 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਈ.ਜੀ.ਪੀ. ਐਸ.ਕੇ. ਅਸ਼ਥਾਨਾ ਅਤੇ ਯੁਰਿੰਦਰ ਸਿੰਘ ਹੇਅਰ ਡੀ. ਆਈ. ਜੀ ਬਠਿੰਡਾ ਰੇਂਜ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਵੇਰ 4 ਵਜੇ ਤਕਰੀਬਨ ਇਤਲਾਹ ਮਿਲੀ ਕਿ ਕੁੱਝ ਨਾਮਵਰ ਗੈਂਗਸਟਰ ਥਾਣਾ ਫੂਲ ਦੇ ਏਰੀਏ ਵਿਚ ਗਿੱਲ ਕਲਾਂ ਰੋਡ ‘ਤੇ ਇਕ ਢਾਣੀ ਵਿਚ ਕਿਸੇ ਵਾਰਦਾਤ ਨੂੰ ਅਜ਼ਾਮ ਦੇਣ ਲਈ ਰੁਕੇ ਹੋਏ। ਇਸ ਇਤਲਾਹ …

Read More »

ਬੱਸੀ ਵੱਲੋਂ 11 ਮੈਂਬਰੀ ਯੂਥ ਤੇ 7 ਮੈਂਬਰੀ ਮਹਿਲਾ ਕਮੇਟੀ ਗਠਨ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਮਜਬੂਤ ਕਰਨ ਅਤੇ ਕਾਂਗਰਸ ਵੱਲੋਂ ਮਿਸ਼ਨ 2017 ਨੂੰ ਸਰ ਕਰਨ ਦੇ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਇਲਾਕਾ ਵੇਰਕਾ ਦੀ ਇੰਦਰਾ ਕਲੋਨੀ ਵਿਖੇ ਦਰਸ਼ਨ ਸਿੰਘ ਅਤੇ ਬੰਟੀ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਦਾ ਇੱਕ ਵਿਸ਼ੇਸ ਇੱਕਠ ਕੀਤਾ ਗਿਆ ।ਜਿਸ ਵਿੱਚ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ …

Read More »

’ਆਪ’ ਵੱਖ-ਵੱਖ ਰਾਜਸੀ ਪਾਰਟੀਆਂ ਵੱਲੋਂ ਨਕਾਰੇ ਹੋਏ ਲੀਡਰਾਂ ਦਾ ਟੋਲਾ – ਪ੍ਰਧਾਨ ਸੰਧੂ

ਬਟਾਲਾ, 9 ਸਤਬਰ (ਨਰਿੰਦਰ ਬਰਨਾਲ) – ਦਿੱਲੀ ਵਿਚ ਲੋਕਾਂ ਨੂੰ ਆਪਣੇ ਮਗਰ ਲਗਾ ਕੇ ਸੱਤਾ ਹਥਿਆਉਣ ਵਿਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਜੋ ਨੂੰ ਪੰਜਾਬ ਦੇ ਸੂਝਵਾਨ ਲੋਕਾਂ ਨੇ ਸਮੇਂ ਸਿਰ ਪਛਾਣ ਕੇ ਇਸ ਦਾ ਭੋਗ ਪਾ ਦਿੱਤਾ ਹੈ ਅਤੇ ਹੁਣ ਇਹ ਪਾਰਟੀ ਲੋਕਾਂ ਤੱਕ ਪਹੁੰਚਣ ਦਾ ਹੀਆ ਨਹੀਂ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ …

Read More »

ਬਾਬੇ ਨਾਨਕ ਦੇ ਵਿਆਹ ਪੁਰਬ ਤੇ 400 ਬੱਚਿਆਂ ਨੂੰ ਮੁਫਤ ਵਰਦੀਆਂ ਤੇ ਲਿਖਣ ਸਮੱਗਰੀ ਵੰਡੀ

ਬਟਾਲਾ, 9 ਸਤਬਰ (ਨਰਿੰਦਰ ਬਰਨਾਲ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮੁਖ ਰੱਖਦਿਆਂ ਹਰਦੇਵ ਮੈਮੋਰੀਅਲ ਰੂਰਲ ਸੁਸਾਇਟੀ ਨੇ 529 ਵੇ ਵਿਆਹ ਪੁਰਬ ਨੂੰ ਸਮਰਪਿਤ ਵਰਦੀ ਵੰਡ ਸਮਾਰੋਹ ਕਰਵਾਇਆ । ਕਾਦੀਆ ਰੋਡ ਸਥਿਤ ਸ਼ਾਹਬਾਦ ਮੋੜ ‘ਤੇ ਕਰਵਾਏ ਸਮਾਗਮ ਵਿਚ ਵੱਖ ਵੱਖ ਸਰਕਾਰੀ ਸਕੂਲਾਂ ਦੇ 400 ਦੇ ਕਰੀਬ ਵਿਦਿਆਰਥੀਆਂ ਨੂੰ ਵਰਦੀਆਂ, …

Read More »

ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਨੇ ਵਿਆਹ ਪੁਰਬ ‘ਤੇ ਮੈਡੀਕਲ ਕੈਪ ਲਗਾਇਆ

ਬਟਾਲਾ, 9 ਸਤੰਬਰ (ਨਰਿੰਦਰ ਬਰਨਾਲ) – ਲਾਇਨਜ ਕਲੱਬ ਮੁਸਕਾਨ ਬਟਾਲਾ ਡਿਸਟ੍ਰਿਕ 321 ਡੀ ਵੱਲੋ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਵਾਸਤੇ ਇਕ ਮੈਡੀਕਲ ਕੈਪ ਲਗਾਇਆ ਗਿਆ।’ਸਮਾਧ ਰੋਡ ‘ਤੇ ਲਗਾਏ ਗਏ ਮੈਡੀਕਲ ਕੈਪ ਉਦਘਾਟਨ ਲਾਇਨ ਡਾ. ਰਣਜੀਤ ਸਿੰਘ ਰੰਧਾਵਾ ਜੋਨ ਚੇਅਰਮੈਨ ਵੱਲੋ ਕਲੱਬ ਮੈਬਰਾਂ ਦੀ ਹਾਜ਼ਰੀ ਵਿਚ ਕੀਤਾ ਗਿਆ।ਦੌਰਾਨ ਕੈਪ ਦੌਰਾਨ 500 ਦੇ ਕਰੀਬ ਮਰੀਜਾਂ ਦਾ ਚੈਕਅਪ ਕੀਤਾ ਗਿਆ …

Read More »

 ਪੁਲਿਸ ਚੋਕੀਂ ਅਲਗੋਂ ਕੋਠੀ ਦੇ ਨਵ-ਨਿਯੁੱਕਤ ਇੰਚਾਰਜ ਕੇਵਲ ਸਿੰਘ ਨੇ ਅਹੁੱਦਾ ਸੰਭਾਲ਼ਿਆ

ਅਲਗੋਂ ਕੋਠੀ, 9 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਥਾਣਾ ਵਲਟੋਹਾ ਦੇ ਅਧੀਨ ਆਉਂਦੀ ਪੁਲਿਸ ਚੋਕੀਂ ਅਲਗੋਂ ਕੋਠੀ ਦੇ ਨਵ-ਨਿਯੁੱਕਤ ਏ.ਐਸ.ਆਈ ਇੰਚਾਰਜ ਕੇਵਲ ਸਿੰਘ ਨੇ ਆਪਣੇ ਅਹੁੱਦਾ ਸੰਭਾਲ ਲ਼ਿਆ ਹੈ।ਇਸ ਸਮੇਂ ਗੱਲਬਾਤ ਕਰਦਿਆਂ ਏ.ਐਸ.ਆਈ ਕੇਵਲ ਸਿੰਘ ਇਲਾਕੇ ਅੰਦਰ ਅਮਨ-ਸ਼ਾਂਤੀ, ਨਸ਼ੀਲੇ ਪਦਾਰਥਾਂ ਦੀ ਵਰਤੋਂ ‘ਤੇ ਰੋਕ, ਸ਼ਰਾਰਤੀ ਤੇ ਗੁੰਡਾਗਰਦੀ ਕਰਨ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਵਚਨਬੱਧ ਹਨ, ਪਰ ਗਲਤ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 10 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੀ.ਬੀ.ਆਈ ਕਲੀਨ ਚਿੱਟ ਤੋਂ ਬਾਅਦ ਜਗਦੀਸ਼ ਟਾਇਟਲਰ ਤੋ ਸੀ.ਬੀ.ਆਈ ਵਲੋਂ 6 ਘੰਟੇ ਪੁੱਛਗਿਛ – ਦਿੱਲੀ ਕਮੇਟੀ ਨੇ ਲਗਾਏ ਸਨ ਗਵਾਹ ਖ੍ਰੀਦਣ ਦੇ ਦੋਸ਼। ▶ ਸਾਬਕਾ ਮੰਤਰੀ ਸੰਦੀਪ ਕੁਮਾਰ ਨੂੰ ਤੀਸਹਜ਼ਾਰੀ …

Read More »