ਸੰਦੌੜ, 8 ਸਤੰਬਰ (ਹਰਮਿੰਦਰ ਸਿੰਘ ਭੱਟ)- ਕਾਂਗਰਸ ਦੀ ਸਰਕਾਰ ਆਉਣ ਤੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ ਤੇ ਤੋਰਾਂਗੇ ਅਤੇ ਪੰਜਾਬ ਚ ਔਰੰਗਜ਼ੇਬ ਬਾਦਲ ਸਰਕਾਰ ਤੋ ਪੰਜਾਬੀਆਂ ਦਾ ਖਹਿੜਾ ਛੁਡਾ ਕੇ ਸਹੀ ਮਾਅਨਿਆਂ ਚ ਲੋਕ ਰਾਜ ਬਹਾਲ ਕਰਾਂਗੇ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਸਾਬਕਾ ਵਿੱਤ ਮੰਤਰੀ ਨੇ ਪਿੰਡ ਕਸਬਾ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਰੈਲੀ ਨੂੰ …
Read More »ਪੰਜਾਬੀ
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬੱਸੀ ਨੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਦਿਨੇਸ਼ ਬੱਸੀ ਨੇ ਗੁਰਦੁਆਰਾ ਵੇਰਕਾ ਵਿਖੇ ਲੰਗਰ ਵਰਤਾਇਆ ਅਤੇ ਬਰਤਨਾ ਦੀ ਸੇਵਾ ਕੀਤੀ ।ਇਸ ਮੌਕੇ ਦਿਨੇਸ਼ ਬੱਸੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆ ਦੇ ਭਲੇ ਲਈ ਸਾਰੀ ਜਿੰਦਗੀ ਲਗਾ ਕੇ ਲੋਕਾਂ ਨੂੰ ਸਿੱਧੇ ਰਸਤੇ ‘ਤੇ ਲਿਆਦਾ ਅਤੇ ਆਉਣ ਵਾਲੀਆ ਪੀੜੀਆ ਨੂੰ ਕਰਮ …
Read More » ਸ਼ਾਮ ਕੁਮਾਰ ਪਰਾਸ਼ਰ ਨੂੰ ਮਿਲਿਆ ਸਨਮਾਨ
ਬਟਾਲਾ, 8 ਸਤੰਬਰ (ਨਰਿੰਦਰ ਬਰਨਾਲ)- ਬੀਤੇ ਦਿਨ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਮਨਾਇਆ ਗਿਆ, ਵਧੀਆ ਕਾਰਗੁਜਾਰੀ ਵਾਲੇ ਅਧਿਆਪਕਾਂ ਨੂੰ ਸਨਮਾਨ ਦਿਤੇ ਗਏ।ਇਸੇ ਹੀ ਤਰਜ਼ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਮਨਾਇਆ ਗਿਆ।ਅਧਿਆਪਕ ਦਿਵਸ ਸਮਾਰੋਹ ਦੌਰਾਨ ਨੀਰੂ ਬਾਲਾ ਲੈਕਚਰਾਰ, ਸੁਖਬੀਰ ਕੌਰ ਤੋ ਇਲਾਵਾ ਲੈਕਚਰਾਰ ਸਾਮ ਕੁਮਾਰ ਪਰਾਸਰ ਲੈਕਚਰਾਰ ਹਿਸਟਰੀ ਨੂੰ ਵੀ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 9 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਆਪ ਨੂੰ ਝਟਕਾ- ਦਿੱਲੀ ਹਾਈ ਕੋਰਟ ਵਲੋਂ ਆਮ ਆਦਮੀ ਪਾਰਟੀ ਦੀ 21 ਸੰਸਦੀ ਸਕੱਤਰਾਂ ਦੀ ਨਿਯੁੱਕਤੀ ਰੱਦ। ▶ ਸਿੱਧੂ, ਪ੍ਰਗਟ ਸਿੰਘ ਤੇ ਬੈਂਸ ਦੀ ਚੰਡੀਗੜ ‘ਚ ਪ੍ਰੈਸ ਕਾਨਫਰੰਸ, ਕਿਹਾ ਪਾਰਟੀ …
Read More »ਬਾਬੇ ਨਾਨਕ ਦੀ ਬਰਾਤ ਰੂਪੀ ਨਗਰ ਕੀਰਤਨ ਦਾ ਮਹਿਤਾ ਚੌਕ ਵਿੱਖੇ ਸੰਗਤਾਂ ਵਲੋਂ ਸਵਾਗਤ
ਚੌਂਕ ਮਹਿਤਾ, 7 ਸਤੰਬਰ (ਜੋਗਿੰਦਰ ਸਿੰਘ ਮਾਣਾ)- ਪਹਿਲੀ ਪਾਤਸ਼ਾਹੀ ਬਾਬੇ ਨਾਨਕ ਦੀ ਬਰਾਤ ਦੇ ਰੂਪ ਵਿੱਚ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਆਏ ਮਹਾਨ ਨਗਰ ਕੀਰਤਨ ਦਾ ਮਹਿਤਾ ਚੌਂਕ ਅਤੇ ਆਸ ਪਾਸ ਦੇ ਪਿੰਡਾਂ ਤੋਂ ਪੁੱਜੀਆਂ ਬੇਸ਼ੁਮਾਰ ਸੰਗਤਾਾਂ ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ- ਛਾਇਆ ਹੇਠ …
Read More »ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਮੈਂਬਰ 13 ਸਤੰਬਰ ਨੂੰ ਬਠਿੰਡੇ ਪਹੁੰਚਣ – ਕਨਵੀਨਰ ਕੁਲਦੀਪ ਕੁਮਾਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ)- ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਮੀਟਿੰਗ ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦੇ ਦਫਤਰ ਵਿੱਚ ਹੋਈ।ਜਿਸ ਦੀ ਪ੍ਰਧਾਨਗੀ ਪੰਜਾਬ ਕਨਵੀਨਰ ਕੁਲਦੀਪ ਕੁਮਾਰ ਨੇ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13 ਸਤੰਬਰ ਨੂੰ ਬਠਿੰਡਾ ਵਿਖੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋ ਰੋਸ ਰੈਲੀ ਕੀਤੀ ਜਾ ਰਹੀ ਹੈ।ਕੱਚੇ ਮੁਲਾਜ਼ਮਾਂ ਨੂੰ ਪੱਕਿਆ ਕਰਨਾ , ਠੇਕੇਦਾਰੀ ਸਿਸਟਮ ਖਤਮ …
Read More »ਪੰਜਾਬ ਸਰਕਾਰ ਪੱਤਰਕਾਰਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ- ਮਜੀਠੀਆ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਰਕਿੰਗ ਪੱਤਰਕਾਰਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਮੁਫ਼ਤ ਬੱਸ ਸਫਰ ਦੀ ਸਹੂਲਤ, 5 ਲੱਖ ਰੁਪਏ ਦਾ ਦੁਰਘਟਨਾ ਬੀਮਾ, ਜ਼ਿਲ੍ਹਿਆਂ ਵਿੱਚ ਪ੍ਰੈੱਸ ਕਲੱਬਾਂ ਦੀ ਸਥਾਪਨਾ, …
Read More »ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਢਿੱਲੋਂ ਨੇ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਯੂਨੀਵਰਸਿਟੀ ਦੀ ਮੈਨੇਜ਼ਮੈਂਟ ਨੇ ਅਹਿਮ ਫੈਸਲਿਆਂ ਦੌਰਾਨ ਅੱਜ ਡੀਨ ਐਜ਼ੂਕੇਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਡਾ. ਜਸਵਿੰਦਰ ਸਿੰਘ ਢਿੱਲੋਂ ਨੂੰ ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ਰਜਿਸਟਰਾਰ ਨਿਯੁਕਤ ਕਰ ਦਿੱਤਾ। ਅਕਾਦਮਿਕ ਮਾਮਲਿਆਂ ਦੇ ਮਾਹਿਰ ਅਤੇ ਮੰਨ੍ਹੇ-ਪ੍ਰਮੰਨ੍ਹੇ ਪ੍ਰਸ਼ਾਸ਼ਸਿਕ ਡਾ. ਢਿੱਲੋਂ ਨੇ ‘ਵਰਸਿਟੀ ਦੇ ਉੱਪ ਕੁਲਪਤੀ ਪ੍ਰੋ: (ਡਾ.) ਸਰਬਜੀਤ ਸਿੰਘ ਚਾਹਲ …
Read More »ਕਾਂਗਰਸ ਸਰਕਾਰ ਆਉਣ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਵਾਂਗੇ – ਡੈਨੀ ਬੰਡਾਲਾ
ਤਰਸਿੱਕਾ, 7 ਸਤੰਬਰ (ਕੰਵਲ ਜੋਧਾਨਗਰੀ)- ਇਥੋਂ ਥੋੜੀ ਦੂਰ ਪੈਦੇ ਪਿੰਡ ਮੱਲ੍ਹੀਆਂ ਵਿਖੇ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਸਾਮੀ ਸਿੰਘ ਦੇ ਘਰ ਅਹਿਮ ਮੀਟਿੰਗ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਹਲਕਾ ਜੰਡਿਆਲਾ ਗੁਰੂ ਦੇ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਦੀ ਪ੍ਰਧਾਨਗੀ ਹੇਠ ਹੋਈ।ਰੈਲੀ ਦਾ ਰੂਪ ਧਾਰਨ ਕਰ ਗਈ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਡੈਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਉਣ ਵਾਲੀਆਂ ਚੋਣਾਂ …
Read More »ਮੀਡੀਆ ਕਰਮੀਆਂ ‘ਤੇ ਲਾਠੀਚਾਰਜ ਕਰਨ ਵਾਲਿਆਂ ਵਿਰੁੱਧ ਵਿਰੁੱਧ ਕਾਰਵਾਈ ਕੀਤੀ ਜਾਵੇਗੀ-ਸਰਚਾਂਦ ਸਿੰਘ
ਅੰਮ੍ਰਿਤਸਰ, 7 ਸਤੰਬਰ (ਹਰਿੰਦਰਪਾਲ ਸਿੰਘ, ਵਿਕਰਮ ਸਿੰਘ)- ਸਥਾਨਕ ਪੁਲੀਸ ਨੇ ਅੱਜ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਕਰਮੀਆ ਤੇ ਉਸ ਵੇਲੇ ਲਾਠੀਚਾਰਜ ਕਰ ਦਿੱਤਾ ਜਦੋਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਸ਼ਾਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਸਨ ਤੇ ਇਸ ਲਾਠੀਚਾਰਜ ਦੌਰਾਨ ਮੱਖੂ ਤੇ ਆਏ ਪੱਤਰਕਾਰ ਜੋਗਿੰਦਰ ਸਿੰਘ ਖਹਿਰਾ …
Read More »
Punjab Post Daily Online Newspaper & Print Media