ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ)- ਅੰਡਰ-17 ਸਾਲ ਤੇ 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੀ 2 ਦਿਨਾਂ ਬਾਕਸਿੰਗ ਚੈਂਪੀਅਨਸ਼ਿਪ ਸੰਪੰਨ ਹੋ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾਂ ਵਿਖੇ ਸੰਪੰਨ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਅੰਡਰ-17 ਸਾਲ ਉਮਰ ਵਰਗ ਦੇ ਵਿੱਚ ਛੇਹਰਟਾ ਸਕੂਲ ਤੇ ਅੰਡਰ-19 ਸਾਲ ਉਮਰ ਵਰਗ ਦੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਮੋਹਰੀ ਰਹਿ ਕੇ ਚੈਂਪੀਅਨ ਬਣਿਆ।ਡੀ.ਈ.ਪੀ …
Read More »ਪੰਜਾਬੀ
ਅੰਮ੍ਰਿਤਸਰ ਵਿੱਚ ਮੀਡੀਆ ਕਰਮੀਆਂ ‘ਤੇ ਪੁਲੀਸ ਲਾਠੀਚਾਰਜ਼- ਇੱਕ ਗੰਭੀਰ ਤੇ ਕਈ ਜਖਮੀ
ਏ.ਸੀ.ਪੀ ਸਮੇਤ ਦੋਸ਼ੀ ਕਰਮਚਾਰੀਆਂ ਦੇ ਖਿਲਾਫ ਤੁਰੰਤ ਕਾਰਵਾਈ ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਪੁਲੀਸ ਨੇ ਅੱਜ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਕਰਮੀਆਂ ਤੇ ਉਸ ਵੇਲੇ ਲਾਠੀਚਾਰਜ ਕਰ ਦਿੱਤਾ ਜਦੋਂ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸ਼ੀਏਸ਼ਨ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਸ਼ਾਤਮਈ ਢੰਗ ਨਾਲ ਮੰਗ ਪੱਤਰ ਦੇਣ ਜਾ ਰਹੇ ਸਨ ਤੇ ਇਸ ਲਾਠੀਚਾਰਜ …
Read More »ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ- ਜ਼ਿਲ੍ਹਾ ਚੋਣ ਅਫ਼ਸਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਸ. ਹਰਕਮਲ ਪ੍ਰੀਤ ਸਿੰਘ ਸਮੇਤ …
Read More »ਕੌਮੀ ਖ਼ੁਰਾਕ ਹਫ਼ਤੇ ਤਹਿਤ ਸਿਹਤ ਵਿਭਾਗ ਨੇ ਕਰਵਾਇਆ ਵਿਸ਼ੇਸ਼ ਸੈਮੀਨਾਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਵਿਸ਼ਵ ਸਿਹਤ ਸੰਗਠਨ ਵੱਲੋਂ ਦਰਸਾਏ ਗਏ ਪ੍ਰਮੁੱਖ ਦਿਵਸਾਂ ਦੀ ਲੜੀ ਵਿਚ ਕੌਮੀ ਖ਼ੁਰਾਕ ਹਫ਼ਤੇ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਚੀਫ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਿਵਲ ਸਰਜਨ ਡਾ. ਪਰਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪਰਿਵਾਰ ਪਲਾਈ ਅਫ਼ਸਰ ਡਾ ਸੁਖਪਾਲ ਸਿੰਘ ਦੀ ਅਗਵਾਈ ਹੇਠ ਮਨਾਇਆ …
Read More »ਸਫਾਈ ਮੁਹਿੰਮ ਤਹਿਤ ਟਰੱਸਟ ਦੇ ਚੇਅਰਮੈਨ ਨੇ ਕੀਤਾ ਡਿਸਟ੍ਰਿਕ ਸ਼ਾਪਿੰਗ ਕੰਪਲੈਕਸ ਦਾ ਦੌਰਾ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੀ ਸਫਾਈ ਅਭਿਆਨ ਯੋਜਨਾ ਕੋ ਕਾਰਿਆਵ੍ਰੱਤ ਕਰਤੇ ਹੋਏ ਨਗਰ ਸੁਧਾਰ ਟਰੱਸਟ ਕੇ ਚੇਅਰਮੈਨ ਸੁਰੇਸ਼ ਮਹਾਜਨ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਨੇ ਪ੍ਰਦੇਸ਼ ਦੇ ਸਭ ਤੋਂ ਵੱਡੇ ਡਿਸਟਰਿਕ ਸ਼ਾਪਿੰਗ ਕਮਪਲੈਕਸ ਰਣਜੀਤ ਐਵੀਨਿਊ ਬੀ ਬਲਾਕ ਵਿੱਚ ਪੂਰੇ ਦਲ ਬਲ ਨਾਲ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼ਾਪਿੰਗ ਕੰਪਲੈਕਸ ਵਿੱਚ ਉਨ੍ਹਾਂ ਨੇ ਵੱਖ …
Read More »ਬਰਾਤ ਰੂਪੀ ਨਗਰ ਕੀਰਤਨ ਦਾ ਬਟਾਲਾ ਸ਼ਹਿਰ ‘ਚ ਕੀਤਾ ਜਾਵੇਗਾ ਨਿੱਘਾ ਸਵਾਗਤ- ਲੋਧੀਨੰਗਲ
ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 529ਵਾਂ ਬਟਾਲਾ ਸ਼ਹਿਰ ‘ਚ ਸੰਗਤ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਸੀਨੀਅਰ ਆਗੂ ਲਖਬੀਰ ਸਿੰਘ ਨੇ ਕਿਹਾ ਕਿ ਬਟਾਲਾ ਦੀ ਸੰਗਤ ਵਲੋਂ ਵਿਆਹ ਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਬਟਾਲਾ ਨਿਵਾਸੀਆਂ ਵੱਲੋਂ ਵਿਆਹ ਪੁਰਬ …
Read More »ਉਸਾਰੀ ਕਿਰਤੀ’ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ’ ਦੇ ਮੈਂਬਰ ਬਣਨ – ਏ.ਡੀ.ਸੀ
ਬਟਾਲਾ, 7 ਸਤੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀ ਅਤੇ ਕਾਮਿਆਂ ਦੀ ਹਾਲਤ ਸੁਧਾਰਨ ਅਤੇ ਸਮਾਜਿਕ ਨਿਆਂ ਦੇਣ ਲਈ ‘ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ’ ਦਾ ਗਠਨ ਕੀਤਾ ਗਿਆ ਹੈ। ਇਹ ਬੋਰਡ, ਉਸਾਰੀ ਦੇ ਖੇਤਰ ਵਿਚ ਲੱਗੇ ਕਿਰਤੀ-ਕਾਮਿਆਂ ਅਤੇ ਪਰਿਵਾਰਾਂ ਦਾ ਸਮਾਜਿਕ ਜੀਵਨ ਉੱਚਾ ਚੁੱਕਣ ਲਈ ਭਲਾਈ ਸਕੀਮਾਂ ਰਾਹੀਂ ਵਿੱਤੀ ਸਹਾਇਤਾ ਉਪਲਬਧ ਕਰਵਾਉਂਦਾ ਹੈ। ਇਸ ਸਬੰਧੀ …
Read More » ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਦਾ ਸਲਾਨਾ ਜੋੜ ਮੇਲਾ ਮਨਾਇਆ
ਭਿਖੀਵਿੰਡ, 7 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਇਥੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਅਤੇ ਮਹਿਤਾਬ ਸਿੰਘ ਸਲਾਨਾ ਜੋੜ ਮੇਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਗੁਰੂ ਘਰ ਦੇ ਉਘੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਾਈ।ਉਪਰੰਤ ਖੁੱਲੇ ਪੰਡਾਲ ਵਿੱਚ ਸਜਾਏ ਗਏ ਵਿਸ਼ਾਲ ਦੀਵਾਨ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 8 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਮਰੀਕਾ ਦੇ ਸਾਨਫਰਾਂਸਿਸਕੋ ‘ਚ ਐਪਲ ਆਈ ਫੋਨ-7 (ਆਈ.ਓ.ਐਸ 10) ਲਾਂਚ, ਕਈ ਨਵੀਆਂ ਖੂਬੀਆਂ ‘ਤੇ ਕੈਮਰਿਆਂ ਨਾਲ ਹੋਵੇਗਾ ਲੈਸ। ▶ ਡਿਜ਼ੀਟਲ ਇੰਡੀਆ ਪ੍ਰੋਗਰਾਮ ਤਹਿਤ ਡਿਜ਼ੀਟਲ ਲਾਕਰ ਸਕੀਮ ਲਾਂਚ– ਮੋਬਾਇਲ ‘ਚ ਰੱਖੇ …
Read More »ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਖਿਲਾਫ ਪੈਸੇ ਲੈ ਕੇ ਕੰਮ ਕਰਵਾਉਣ ਦੀ ਆਡੀਓ ਸਾਹਮਣੇ ਆਉਣ ਦੇ ਚਰਚੇ ਜੋਰਾਂ ‘ਤੇ
ਤਰਸਿੱਕਾ, 6 ਸਤੰਬਰ (ਕੰਵਲ ਜੋਧਾਨਗਰੀ) – ਹਾਲੇ ਪਿਛਲੇ ਦਿਨੀ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲਂੋ ਪਾਰਟੀ ਉਮੀਦਵਾਰਾਂ ਕੋਲਂੋ ਲਏ ਪੈਸਿਆ ਦਾ ਹਾਲੇ ਅਕਾਲੀ ਦਲ ਵੱਲਂੋ ਚੋਣ ਮੁੱਦਾ ਬਣਾ ਕੇ ਜਿਥੇ ਪਾਰਟੀ ਨੂੰ ਭੰਡਿਆ ਜਾ ਰਿਹਾ ਸੀ।ਉਥੇ ਹੀ ਹੁਣ ਇਕ ਆਡੀਓ ਵੱਟਸਪ ਤੇ ਚੱਲ ਰਹੀ ਹੈ ਜਿਸ ਦੇ ਕਾਰਨ ਹਲਕਾ ਜੰਡਿਆਲ਼ਾ ਗੁਰੁ ਵਿੱਚ ਹਾਹਾਕਾਰ ਮੱਚੀ ਹੋਈ …
Read More »
Punjab Post Daily Online Newspaper & Print Media