Wednesday, November 25, 2026

ਪੰਜਾਬੀ

 ‘ਖਾਲਸਾ ਪੰਥ ਦੀ ਧਰਮ ਯੁੱਧ ਕਲਾ ਗਤਕਾ ਦਾ ਸਿਧਾਂਤ, ਪਰਿਭਾਸ਼ਾ, ਸਿਖਲਾਈ ਅਤੇ ਨਿਯਮਾਂਵਲੀ’ ਪੁਸਤਕ ਰਿਲੀਜ਼

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ‘ਖਾਲਸਾ ਪੰਥ ਦੀ ਧਰਮ ਯੁੱਧ ਕਲਾ ਗਤਕਾ ਦਾ ਸਿਧਾਂਤ, ਪਰਿਭਾਸ਼ਾ, ਸਿਖਲਾਈ ਅਤੇ ਨਿਯਮਾਂਵਲੀ’ ਪੁਸਤਕ ਰਿਲੀਜ਼ ਕੀਤੀ। ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਪੰਥ ਵਿੱਚ ਮੀਰੀ ਅਤੇ ਪੀਰੀ ਦਾ ਸਿਧਾਂਤ ਹੈ।ਗੁਰੂ ਸਾਹਿਬ ਨੇ ਸਿੱਖ ਪੰਥ ਨੂੰ ਭਗਤੀ ਦੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਕਰਵਾਇਆ

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਸ਼ੋ੍ਰਮਣੀ ਢਾਡੀ ਸਭਾ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ …

Read More »

ਚੇਅਰਪਰਸਨ ਗੁਰੂ ਗੋਬਿੰਦ ਸਿੰਘ ਫਾਊਂਡੇਸ਼ਨ ਵਿਜੈਵਾੜਾ ਬੀਬੀ ਕੁਲਦੀਪ ਕੌਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ)ੁ ਬੀਬੀ ਕੁਲਦੀਪ ਕੌਰ ਵਿਜੈਵਾੜਾ ਤੇ ਡਾ: ਦਿਲਸ਼ਾਹ ਸਿੰਘ ਆਨੰਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਉਨ੍ਹਾਂ ਡਾ: ਰੂਪ ਸਿੰਘ ਸਕ’ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ। ਬੀਬੀ ਕੁਲਦੀਪ ਕੌਰ ਚੇਅਰਪਰਸਨ ਗੁਰੂ ਗੋਬਿੰਦ ਸਿੰਘ ਫਾਊਂਡੇਸ਼ਨ ਵਿਜੈਵਾੜਾ ਨੇ ਗ’ਲਬਾਤ ਦੌਰਾਨ ਦੱਸਿਆ ਕਿ ਉਹ ਪਿਛਲੇ ਲਗਭਗ ੮ ਸਾਲਾਂ ਤੋਂ ਗੁਰਦੁਆਰਾ ਸ੍ਰੀ …

Read More »

ਰਣਜੀਤ ਸਾਗਰ ਡੈਮ ਨੇ ਅਗਸਤ ਮਹੀਨੇ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 75.15 ਕਰੋੜ ਕਮਾਏ

ਪਠਾਨਕੋਟ, 6 ਸੰਤਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਅਗਸਤ, 2016 ਦੌਰਾਨ 165.16 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 75.15 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ …

Read More »

ਤਿਆਰ ਮਾਲ ਵੇਚਣ ਵਾਲਾ ਬਨਣ ਲਈ ਯਤਨ ਕਰਨ ਕਿਸਾਨ- ਖੇਤੀਬਾੜੀ ਅਫਸਰ ਬੈਂਸ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ)-ਕਿਸਾਨਾਂ ਨੂੰ ਕੱਚੇ ਮਾਲ ਦੀ ਪੂਰਤੀ ਕਰਤਾ ਬਨਣ ਦੀ ਜਗ੍ਹਾ ਤਿਆਰ ਮਾਲ ਵੇਚਣ ਵਾਲਾ ਬਨਣ ਲਈ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੈਬਸਾਈਟ ”ਖੇਤ ਤੋਂ ਘਰ” ਵੈਬਸਾਈਟ ਹਟਟਪ://ਾਾਾ.ਡੳਰਮਟੋਹੋਮੲ.ਨੲਟ ਪ੍ਰਤੀ ਜਾਗਰੁਕਤਾ …

Read More »

ਲੋਕਾਂ ਨੂੰ ਆਨ ਲਾਈਨ ਸੇਵਾਵਾਂ ਦੇਣ ਲਈ ਤਿੰਨ ਵੈਬਸਾਈਟਾਂ ਨੈਸ਼ਨਲ ਐਵਾਰਡ ਲਈ ਭੇਜੀਆਂ- ਡੀ.ਸੀ

ਪਠਾਨਕੋਟ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਈ-ਗਵਰਨਸ ਸੇਵਾਵਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ ਪਹਿਲ ਕਦਮੀ ਕਰਦੇ ਹੋਏ ਲੋਕਾਂ ਨੂੰ ਆਨ ਲਾਈਨ ਸੇਵਾਵਾਂ ਮੁਹਈਆ ਕਰਨ ਲਈ  ਤਿੰਨ ਵੈਬਸਾਈਟਾਂ ਤਿਆਰ ਕਰ ਕੇ ਸਰਕਾਰ ਨੂੰ ਨੈਸ਼ਨਲ ਐਵਾਰਡ ਲਈ ਭੇਜ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਕਿਸਾਨਾਂ ਅਤੇ ਖਪਤਕਾਰਾਂ ਵਿੱਚ …

Read More »

ਰਾਸ਼ਟਰਪਤੀ ਵਲੋਂ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸ’ਗੂ)- ਭਾਰਤ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਚ ਹੋਏ ਰਾਸ਼ਟਰੀ ਅਧਿਆਪਕ ਦਿਵਸ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਬੇਹਤਰੀਨ ਵਿ’ਦਿਅਕ ਸੇਵਾਵਾਂ ਨਿਭਾਉਣ ਬਦਲੇ ਚਾਂਦੀ ਦੇ ਤਮਗੇ, ਪ੍ਰਸੰਸਾੁਪ’ਤਰ ਤੇ ੫੦,੦੦੦ ਰੁਪਏ …

Read More »

ਸੇਂਟ ਸੋਲਜ਼ਰ ਸਕੂਲ ‘ਚ ਆਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਸਥਾਨਕ ਸੇਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ 5 ਸਤਬੰਰ 2016 ਨੂੰ ਸਕੂਲ ਦੇ ਕੈਪਸ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਅਧਿਆਪਕਾਂ ਨਾਲ ਸਾਝੇ ਕੀਤੇ ਤੇੇ ਆਪਣੇ ਕਿੱਤੇ ਪ੍ਰਤੀ ਈਮਾਨਦਾਰੀ ਅਤੇ ਤਨ ਮਨ ਨਾਲ ਅਤੇ ਮਿਹਨਤ …

Read More »

ਦਿਲਜੀਤ ਸਿੰਘ ਬੇਦੀ ਪ੍ਰਿੰਸੀਪਲ ਸਤਿਬੀਰ ਸਿੰਘ ਯਾਦਗਾਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 6 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਦਰਸ਼ਨ ਸਿੰਘ ਕੁਲੀਵਾਲੇ ਘਣੂਪੁਰ ਦੀ ਸਲਾਨਾ ਬਰਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਪਿੰਡ ਘਣੂਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਜਿਥੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨਿਹਾਲ ਹੋਈਆਂ ਉਥੇ ਨਿਹੰਗ ਸਿੰਘਾਂ ਦੇ ਢਾਡੀ ਜਥੇ ‘ਬਾਬਾ ਬੋਤਾ ਸਿੰਘ ਬਾਬਾ …

Read More »

ਸਿੱਖ ਰਹੁਰੀਤਾਂ, ਪਰੰਪਰਾਵਾਂ ਤੇ ਰਵਾਇਤਾਂ ਵਿੱਚ ਗਤਕੇ ਦੀ ਵੱਖਰੀ ਪਛਾਣ- ਸਵਿੰਦਰ ਸਿੰਘ ਸੰਧੂ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਕਰਵਾਏ ਗਏ ਲੜਕੇ/ਲੜਕੀਆਂ ਦੇ ਰਾਸ਼ਟਰੀ ਪੱਧਰੀ ਗਤਕਾ ਮੁਕਾਬਲੇ ਦੇ ਦੌਰਾਨ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਵੱਖ-ਵੱਖ ਸੰਸਥਾਵਾਂ, ਖੇਡ ਪ੍ਰੇਮੀਆਂ ਤੇ ਖੇਡ ਪ੍ਰਮੋਟਰਾਂ ਦੇ ਵੱਲੋਂ ਦਿੱਤੇ ਜਾ ਰਹੇ ਮਾਨ-ਸਨਮਾਨ ਦਿੱਤੇ ਜਾਣ ਦੇ ਸਿਲਸਿਲੇ ਤਹਿਤ ਅੱਜ ਪਿੰਡ ਕੋਟ ਖਾਲਸਾ ਦੇ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ …

Read More »