Wednesday, November 25, 2026

ਪੰਜਾਬੀ

62ਵੀਂ ਸੀਨੀਅਰ ਸਟੇਟ ਮਹਿਲਾ-ਪੁਰਸ਼ ਬੇਸਬਾਲ ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ ਬਿਊਰੋ)- ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬਹੁਖੇਡ ਮੈਦਾਨ ਵਿਖੇ ਲੜਕੇ ਲੜਕੀਆਂ ਦੀਆਂ 4 ਦਿਨਾਂ 62ਵੀਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ ਅੱਜ ਤੋਂ ਸ਼ੁਰੂ ਹੋ ਗਈ। ਏ.ਈ.ਓ ਕੁਲਜਿੰਦਰ ਸਿੰਘ ਮੱਲ੍ਹੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਇਸ ਖੇਡ ਪ੍ਰਤਿਯੋਗਤਾ ਦਾ ਸ਼ੁੱਭਅਰੰਭ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ:) ਸਤਿੰਦਰਬੀਰ ਸਿੰਘ ਨੇ ਖਿਡਾਰੀਆਂ ਨੇ ਜਾਣ-ਪਛਾਣ ਕਰਕੇ ਕੀਤਾ।ਸਕੂਲ ਦੇ ਪ੍ਰਿੰਸੀਪਲ ਸਿੰਘ ਭੰਗੂ …

Read More »

ਨਵਦੀਪ ਗੋਲਡੀ ਨੂੰ ਟਰੱਕਾਂਵਾਲੇ ਵਿਵਾਦ ਵਿੱਚ ਮਿਲੀ ਜ਼ਮਾਨਤ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਪਿਛਲੇ ਦਿਨੀ ਸ਼੍ਰੌਮਣੀ ਅਕਾਲੀ ਦਲ ਨਾਲ ਸਬੰਧਿਤ ਨਵਦੀਪ ਸਿੰਘ ਗੋਲਡੀ ਅਤੇ ਅਵਤਾਰ ਸਿੰਘ ਟਰੱਕਾਂ-ਵਾਲਾ ਵਿਵਾਦ ਵਿੱਚ ਉਸ ਸਮੇਂ ਨਵਾਂ ਮੌੜ ਆ ਗਿਆ, ਜਦੋਂ ਨਵਦੀਪ ਸਿੰਘ ਗੋਲਡੀ ਦੀ ਜ਼ਮਾਨਤ ਅਰਜ਼ੀ ਮਾਨਯੋਗ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ ਦੀ ਅਦਾਲਤ ਵਲੋਂ ਮੰਜ਼ੂਰ ਕਰ ਲਈ ਗਈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਜਿਥੇ ਇਸ ਸਾਰੇ ਝਗੜੇ ਦੀ ਮੁੜ …

Read More »

ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਅੱਜ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਅਧਿਆਪਕ ਦਿਵਸ ਦੀ ਲਗਾਤਾਰਤਾ ਤਹਿਤ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਵਿਭਾਗ ਵੱਲੋਂ ਭਲਕੇ 7 ਸਤੰਬਰ ਨੂੰ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ ਵਿਖੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ 25 ਸਿੱਖਿਆ ਕਰਮੀਆਂ ਦਾ …

Read More »

ਡੇਂਗੂ ਨਾਲ ਟਾਕਰੇ ਲਈ ਪ੍ਰਸ਼ਾਸਨ ਨੇ ਹੇਠਲੇ ਪੱਧਰ ਤੱਕ ਵਧਾਈ ਨਿਗਰਾਨੀ-ਡੀ. ਸੀ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ ਜਿਸ ਤਹਿਤ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਖੜ੍ਹੇ ਪਾਣੀ ਵਿਚ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਹੇਠਲੇ ਪੱਧਰ ਤੱਕ ਨਿਗਰਾਨੀ ਵਧਾ ਦਿੱਤੀ ਗਈ ਹੈ। ਇਸ ਕਾਰਜ ਵਿਚ ਸਿਹਤ ਵਿਭਾਗ ਅਤੇ ਨਗਰ ਨਿਗਮ ਤੋਂ ਇਲਾਵਾ ਹੋਰਨਾਂ ਵਿਭਾਗਾਂ ਵੱਲੋਂ …

Read More »

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਅੱਜ ਤੋਂ- ਜ਼ਿਲ੍ਹਾ ਸਿੱਖਿਆ ਅਫ਼ਸਰ

ਅੰਮ੍ਰਿਤਸਰ, 6 ਸਤੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮਨਾਉਣ ਸਬੰਧੀ ਸਕੂਲਾਂ ਵਿਚ ਪ੍ਰਾਇਮਰੀ, ਅੱਪਰ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਵਿਦਿਆਰਥੀਆਂ ਦੇ 21 ਵੱਖ-ਵੱਖ ਗਤੀਵਿਧੀਆਂ ਦੇ ਮੁਕਾਬਲੇ ਭਲਕੇ 7 ਸਤੰਬਰ ਤੋਂ ਸ਼ੁਰੂ ਹੋ ਰਹੇ ਹਨ, ਜਿਹੜੇ ਕਿ 15 ਅਕਤੂਬਰ ਤੱਕ ਚੱਲਣਗੇ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਨੇ ਆਪਣੇ ਦਫ਼ਤਰ …

Read More »

ਕੈਪਟਨ ਅਮਰਿੰਦਰ ਨੇ ਕੈਂਸਰ ਦੇ ਮਰੀਜਾਂ ਦਾ ਫ੍ਰੀ ਇਲਾਜ਼ ਕਰਵਾਉਣ ਦਾ ਕੀਤਾ ਵਾਅਦਾ

ਕੋਟਕਪੂਰਾ (ਫਰੀਦਕੋਟ), 6 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਫ੍ਰੀ ਇਲਾਜ਼ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕਿਹਾ ਕਿ ਮਾਲਵਾ ਖੇਤਰ ਦੇ ਸੈਂਕੜਾਂ ਪਰਿਵਾਰ ਇਸ ਬਿਮਾਰੀ ਕਾਰਨ ਜਾਨਾਂ ਦੇ ਨੁਕਸਾਨ ਅਤੇ ਇਲਾਜ਼ ਉਪਰ ਲੱਗੇ ਭਾਰੀ ਪੈਸਿਆਂ ਕਾਰਨ ਤਬਾਹ ਹੋ ਚੁੱਕੇ ਹਨ। ਉਨ੍ਹਾਂ …

Read More »

ਕੰਵਲਦੀਪ ਸਿੰਘ ਬਾਦਲ ਰੂਸ ਵਿੱਚ ਕਰੇਗਾ ਭਾਰਤੀ ਯੂਨੀਵਰਸਟੀਜ਼ ਬੈਡਮਿੰਟਨ ਟੀਮ ਦੀ ਕਪਤਾਨੀ

ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਨਿਵਾਸੀ ਇੱਕ ਪਰਮਜੀਤ ਸਿੰਘ ਪੀਟਰ ਅਤੇ ਹਰਮਿੰਦਰ ਕੌਰ ਦਾ ਹੋਣਹਾਰ ਪੁੱਤਰ ਕੰਵਲਦੀਪ ਸਿੰਘ ਬਾਦਲ ਰੂਸ ਦੇ ਸ਼ਹਿਰ ਰਾਮੈਂਸਕੋ ਵਿੱਚ 12 ਸਤੰਬਰ ਨੂੰ ਹੋਣ ਵਾਲੀ ਵਿਸ਼ਵ ਯੂਨੀਵਰਸਿਟੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋਣ ਵਾਲੀ ਭਾਰਤੀ ਯੂਨੀਵਰਸਿਟੀਜ਼ ਬੈਡਮਿੰਟਨ ਟੀਮ ਦੀ ਕਪਤਾਨੀ ਕਰੇਗਾ। ਸਥਾਨਕ ਸੋਹਰਾਬ ਪਬਲਿਕ ਸਕੂਲ ‘ਚ ਮੈਟ੍ਰਿਕ ਤੱਕ ਸਿੱਖਿਆ ਹਾਸਲ ਕਰਨ ਤੋਂ ਬਾਅਦ ਉਸਨੇ ਡੀ.ਏ.ਵੀ. …

Read More »

ਲੈਕਚਰਾਰ ਲਾਭ ਸਿੰਘ ਭੋਗੀਵਾਲ ਦਿਵਸ ਅਧਿਆਪਕ ‘ਤੇ ਸਨਮਾਨਿਤ

ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਅਧਿਆਪਕ ਦਿਵਸ ਤੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਉਹਨਾਂ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਜਿਹਨਾਂ ਨੇ ਆਪਣੀਆਂ ਵਲੱਖਣ ਪ੍ਰਾਪਤੀਆਂ ਨਾਲ ਵਿਦਿਆਰਥੀਆਂ ਦੀ ਭਲਾਈ ਅਤੇ ਸਮਾਜ ਸੁਧਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਵਿਚ ਬਹੁਤ ਸਾਰੇ ਅਧਿਆਪਕਾਂ ਨੂੰ ਸਟੇਟ ਐਵਾਰਡ ਤੇ ਪ੍ਰਸੰਸਾ ਪੱਤਰ ਦਿੱਤੇ ਗਏ, ਉੱਥੇ ਹੀ …

Read More »

ਮੈਡਮ ਸ਼ਕੂਰਾਂ ਬੇਗਮ ਸਟੇਟ ਐਵਾਰਡ ਨਾਲ ਸਨਮਾਨਿਤ

ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਸ਼ਕੂਰਾਂ ਬੇਗ਼ਮ ਪੀ.ਟੀ.ਆਈ. ਟੀਚਰ ਸਰਕਾਰੀ ਹਾਈ ਸਕੂਲ, ਜਮਾਲਪੁਰਾ ਜੋ ਬੈਡਮਿੰਟਨ ਦੇ ਨਾਮਵਰ ਕੋਚ ਵੀ ਹਨ, ਨੂੰ ਪੰਜਾਬ ਸਰਕਾਰ ਵੱਲੋਂ ਲਾਂਡਰਾਂ (ਮੋਹਾਲੀ) ਵਿਖੇ ਰੱਖੇ ਸਟੇਟ ਐਵਾਰਡ ਪ੍ਰੋਗਰਾਮ ਵਿੱਚ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਸਟੇਟ ਐਵਾਰਡ ਦੇ ਕੇ ਸਨਮਾਨਿਆ ਗਿਆ। ਸ਼ਕੂਰਾਂ ਬੇਗਮ ਵੱਲੋਂ ਆਪਣਾ ਐਵਾਰਡ ਲੈ ਕੇ ਮਾਲੇਰਕੋਟਲਾ ਪਹੁੰਚਣ ‘ਤੇ ਸ਼ਹਿਰ ਨਿਵਾਸੀਆਂ ਵੱਲੋਂ ਉਹਨਾਂ ਦਾ …

Read More »

ਹਰਫ਼ ਕਾਲਜ ਦੇ ਵਿਦਿਆਰਥੀਆਂ ਨੇ ਮਨਾਇਆ ਅਧਿਆਪਕ ਦਿਵਸ

ਮਾਲੇਰਕੋਟਲਾ, 6 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਵਿੱਚ ਅਧਿਆਪਕ ਦਿਵਸ ਬੜੇ ਜੋਸ਼ ਅਤੇ ਨਿਵੇਕਲੇ ਢੰਗ ਨਾਲ ਮਨਾਇਆ। ਬੀ.ਏ.ਭਾਗ ਤੀਜਾ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਦਾ ਆਯੋਜਨ ਪ੍ਰੋ.ਬਲਤੇਜ ਸਿੰਘ ਦੀ ਅਗਵਾਈ ਵਿੱਚ ਕੀਤਾ। ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸਮੂਹ ਅਧਿਆਪਕਾਂ ਵੱਲੋਂ ਇਕ ਕੇਕ ਕੱਟਕੇ ਕੀਤਾ। ਇਸ ਉਪਰੰਤ ਕਾਲਜ ਦੇ ਪ੍ਰਿੰਸੀਪਲ ਪ੍ਰੋ.ਇਰਸ਼ਾਦ ਅਹਿਮਦ ਖਾਨ ਨੇ …

Read More »