Wednesday, November 25, 2026

ਪੰਜਾਬੀ

ਖ਼ਾਲਸਾ ਯੂਨੀਵਰਸਿਟੀ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਸਿੱਖਿਆ ਪ੍ਰਣਾਲੀ ਤੇ ਵਿੱਦਿਅਕ ਸੰਸਥਾਵਾਂ ਦੀ ਬੁਨਿਆਦ ਨੂੰ ਮਜ਼ਬੂਤ ਕਰਨ ਵਿੱਚ ਅਧਿਆਪਕ ਦੀ ਬਹੁਤ ਵੱਡੀ ਦੇਨ ਹੁੰਦੀ ਹੈ ਅਤੇ ਅਧਿਆਪਕ ਹਮੇਸ਼ਾਂ ਵਹਦੇ ਪਾਣੀ ਵਾਂਗੂੰ ਹੁੰਦਾ ਹੈ ਜੋ ਆਪਣੇ ਵਿੱਦਿਆ ਦਾ ਚਾਨਣ ਨਾਲ ਵਿਦਿਆਰਥੀਆਂ ਦੇ ਜੀਵਨ ਨੂੰ ਸੰਵਾਰਨ ਲਈ ਸੰਘਰਸ਼ ਕਰਦਾ ਹੈ। ਖ਼ਾਲਸਾ ਯੂਨੀਵਰਸਿਟੀ ਨੇ ਉੱਪ ਕੁਲਪਤੀ ਪ੍ਰੋ: ਡਾ. ਸਰਬਜੀਤ ਸਿੰਘ ਚਾਹਲ ਨੇ ਆਪਣੇ ‘ਵਰਸਿਟੀ …

Read More »

ਯੂਨੀਵਰਸਿਟੀ ਵਿਖੇ “ਬੈਸਟ ਆਊਟ ਆਫ ਵੇਸਟ” ਵਿਸ਼ੇ ‘ਤੇ ਕੰਪੀਟਿਸ਼ਨ ਕਰਵਾਇਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਅਧਿਆਪਕ ਦਿਵਸ ਮਨਾਇਆ ਗਿਆ।ਇਸ ਦਿਵਸ ਮੌਕੇ ਵਿਭਾਗ ਵਿਖੇ “ਬੈਸਟ ਆਊਟ ਆਫ ਵੇਸਟ” ਵਿਸ਼ੇ ਨਾਲ ਸਬੰਧਤ ਕੰਪੀਟਿਸ਼ਨ ਕਰਵਾਇਆ ਗਿਆ ਜਿਸ ਵਿਚ ਵਿਭਾਗ ਵਿਖੇ ਵਖ-ਵਖ ਕੋਰਸਫ਼ਡਿਪਲੋਮੇ ਕਰ ਰਹੀਆਂ ਲਗਭਗ 300 ਦੇ ਕਰੀਬ ਵਿਦਿਆਰਥਣਾਂ ਦੁਆਰਾ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਵਖ-ਵਖ ਤਰ੍ਹਾਂ ਦੀਆਂ ਕਲਾ ਕ੍ਰਿਤੀਆਂ ਬਣਾਈਆਂ ਗਈਆਂ। ਪ੍ਰੋਫੈਸਰ …

Read More »

10 ਤੇ 24 ਸਤੰਬਰ ਨੂੰ ਮਨਾਇਆ ਜਾਵੇਗਾ ‘ਵੋਟਰ ਸੂਚੀ ਚੈਕਿੰਗ ਦਿਵਸ’- ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਮਿਤੀ 10 ਸਤੰਬਰ ਅਤੇ 24 ਸਤੰਬਰ ਨੂੰ ਜ਼ਿਲ੍ਹੇ ਵਿਚ ‘ਵੋਟਰ ਸੂਚੀ ਚੈਕਿੰਗ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਉਪਰੋਕਤ ਮਿਤੀਆਂ ਨੂੰ ਸਮੂਹ ਬੀ. ਐਲ. ਓਜ਼ ਆਪਣੇ ਬੂਥਾਂ ਦੀ ਵੋਟਰ ਸੂਚੀ ਚੈੱਕ ਕਰਨਗੇ ਅਤੇ ਆਪਣੇ ਪੋਲਿੰਗ ਏਰੀਏ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ

ਬਠਿੰਡਾ, 5 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਮਾਜ ਸੇਵੀ ਤੇ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਧਾਰਮਿਕ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ,ਫੇਸ-1 ਦੇ ਸਹਿਯੋਗ ਨਾਲ ਜੁਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੇ 412ਵੇਂ …

Read More »

ਕਾਂਗਰਸ ਸਰਕਾਰ ਬਣਨ ਉਪਰੰਤ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਵਿਕਾਸ ਕਾਰਜ – ਬੱਸੀ

ਅੰਮਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਅਧੀਨ ਵਾਰਡ ਨੰ. 16 ‘ਚ ਗਲੀ ਬਾਗਾਂ ਵਾਲੀ ਵਿਖੇ ਲਾਲ ਸਿੰਘ ਦੇ ਗ੍ਰਹਿ ਵਿਖੇ ਬਲਾਕ ਪ੍ਰਧਾਨ ਨਵਦੀਪ ਸਿੰਘ ਹੁੰਦਲ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਅਯੋਜਿਤ ਵਿਸ਼ੇਸ਼ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਪੂਰਬੀ ਤੋਂ ਟਿਕਟ ਦੇ ਦਾਅਵੇਦਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਦਿਨੇਸ਼ ਬੱਸੀ ਨੇ ਉਚੇਚੇ ਤੌਰ ਤੇ ਹਾਜ਼ਰੀ ਭਰ ਕੇ ਲੋਕਾਂ …

Read More »

ਨਵੀਂ ਅਬਾਦੀ ਦੇ 65 ਪਰਿਵਾਰ ਲੋਧੀਨੰਗਲ ਦੀ ਅਗਵਾਈ ਹੇਠ ਅਕਾਲੀ ਦਲ ‘ਚ ਸ਼ਾਮਲ

ਬਟਾਲਾ, 5 ਸਤੰਬਰ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਨੂੰ ਨਿੱਤ ਦਿਨ ਬਟਾਲਾ ਹਲਕੇ ‘ਚ ਲੋਕਾਂ ਵੱਲੋਂ ਭਰਵਾਂ ਸਾਥ ਮਿਲਦਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ‘ਚ ਪਰਿਵਾਰਾਂ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਰਹੇ ਹਨ। ਇਸੇ ਸਿਲਸਲੇ ਤਹਿਤ ਉਮਰਪੁਰਾ ਦੀ ਨਵੀਂ ਅਬਾਦੀ ਦੇ 65 ਪਰਿਵਾਰਾਂ ਨੇ ਸ. ਲਖਬੀਰ ਸਿੰਘ ਲੋਧੀਨੰਗਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ …

Read More »

ਗੁਰਿੰਦਰ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਲਗਾਏ ਦੋਸ਼ ਬਿਲਕੁੱਲ ਝੂਠੇ- ਡਾ. ਨਿੱਜਰ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ ਸੱਗੂ)- ਗੁਰਿੰਦਰ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਉਪਰ ਲਗਾਏ ਗਏ ਇਲਜ਼ਾਮ ਬਿਲਕੁੱਲ ਝੂਠੇ ਹਨ ਅਤੇ ਸੱਚਾਈ ਤੋਂ ਕੋਹੋਂ ਦੂਰ ਹਨ।ਆਮ ਆਦਮੀ ਪਾਰਟੀ ਦੇ ਵਲੰਟਿਅਰ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਦੀ ਇਸ ਮੁਹਿੰਮ ਵਿੱਚ ਅਰਵਿੰਦ ਕੇਜ਼ਰੀਵਾਲ ਦੀ ਸੋਚ ਉਪਰ ਪਹਿਰਾ ਦਿੰਦਿਆਂ ਹੋਇਆਂ ਭਾਰਤ ਨੂੰ ਭ੍ਰਿਸ਼ਟ ਸਿਆਸੀ ਆਗੂਆਂ ਤੋਂ ਮੁਕਤ ਕਰਵਾਉਣ ਲਈ ਬੀੜਾ ਚੁੱਕਿਆ ਸੀ, ਉਹ …

Read More »

ਉਪ ਰਾਸ਼ਟਪਤੀ ਵੱਲੋਂ ਮਦਰ ਟੇਰੇਸਾ ਨੂੰ ਸੰਤ ਐਲਾਨੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ)- ਉਪ ਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਵੇਟਿਕਲ ਸਿਟੀ ਵਿਚ 4 ਸਤੰਬਰ 2016 ਨੂੰ ਪੋਪ ਫਰਾਂਸਿਜ ਦੁਆਰਾ ਮਦਰ ਟੇਰੇਸਾ ਨੂੰ ਸੰਤ ਘੋਸਿਤ ਕੀਤੇ ਜਾਣ ਤੇ ਖੁਸ਼ੀ ਪ੍ਰਗਟ ਕੀਤੀ ਹੈ। ਆਪਣੇ ਸੰਦੇਸ਼ ਵਿਚ ਉਨ੍ਹਾਂ ਨੇ ਕਿਹਾ ਕਿ ਗਰੀਬ, ਬਿਮਾਰ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਲਈ ਮਿਸ਼ਨ ਨਾਲ ਮਦਰ ਟਰੇਸਾ ਵੱਲੋਂ ਸਥਾਪਿਤ ਕੀਤਾ ਗਿਆ ਮਿਸ਼ਨਰੀਜ਼ …

Read More »

 ਰਾਸ਼ਟਪਤੀ ਵਲੋਂ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਂਟ

ਨਵੀਂ ਦਿੱਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ ਵਿਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਵਰ੍ਹੇ ਗੰਢ ਮੌਕੇ ਤੇ ਫੁੱਲ ਭੇਂਟ ਕੀਤੇ।ਰਾਸ਼ਟਰਪਤੀ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ ਵਿੱਚ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਦੀ ਇੱਕ ਤਸਵੀਰ ਦੇ ਸਾਹਮਣੇ ਫੁੱਲ ਭੇਂਟ ਕੀਤੇ।

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਭਗਵੰਤ ਮਾਨ ਨੇ ਪੱਤਰਕਾਰਾਂ ਤੋਂ ਮੰਗੀ ਮੁਆਫੀ– ਕਿਹਾ ਮੇਰੇ ਵਿਵਹਾਰ ਨਾਲ ਕਿਸੇ ਨੂੰ ਠੇਸ ਪੁੱਜੀ ਹੈ ਤਾਂ ਖਿਮਾ ਮੰਗਦਾ ਹਾਂ। ▶ ਜੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਸਮੇਤ ਆਮ ਆਦਮੀ ਪਾਰਟੀ …

Read More »