ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਉਹ ਭਾਰਤ ਦੇ ਪਹਿਲੇ ਰਾਸ਼ਟਰਪਤੀ ਹੋਣ ਦੇ ਨਾਲ-ਨਾਲ ਯੋਗ ਅਧਿਆਪਕ ਅਤੇ ਸਮਾਜ ਸੁਧਾਰਕ ਵੀ ਸਨ।ਉਹਨਾਂ ਕਿਹਾ …
Read More »ਪੰਜਾਬੀ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੈਸੀਅਤ ਵਿੱਚ ਸਿੱਖ ਸੰਸਥਾਵਾਂ ਦੀ ਮੀਟਿੰਗ ਸੱਦਣੀ ਕੌਮ ਨਾਲ ਛਲ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 3 ਸਤੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਹੱਲ ਲਈ ਜੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸਦੀ ਗਈ ਹੈ, ਉਹ ਸਿੱਖ ਕੌਮ ਨਾਲ ਛਲ ਹੈ।ਕਿਉਂਕਿ ਮੌਜੂਦਾ ਜਥੇਦਾਰਾਂ ਨੂੰ ਕੌਮ ਨਕਾਰ ਚੁੱਕੀ ਹੈ ਅਤੇ ਉਹਨਾਂ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕੌਮ ਦੀ ਹੋਣੀ ਨਾਲ ਸਬੰਧ ਰੱਖਣ।ਜਾਰੀ ਇੱਕ ਪ੍ਰੈਸ …
Read More »ਕ੍ਰਿਪਾਲ ਖਾਲਸਾ ਮਿਸ਼ਨ ਮੱਲ੍ਹੀਆਂ ਦੇ ਸਹਿਯੋਗ ਨਾਲ ਤਪਿਆਨਾ ਸਾਹਿਬ ਦਾ ਜੋੜ ਮੇਲਾ ਮਨਾਇਆ
ਤਰਸਿੱਕਾ, 3 ਸਤੰਬਰ (ਕੰਵਲ ਜੋਧਾਨਗਰੀ)- ਪਿੰਡ ਮੱਲ੍ਹੀਆਂ ਵਿਖੇ ਹਰ ਸਾਲ ਦੀ ਤਰ੍ਰਾਂ ਸ੍ਰੀ ਤਪਿਆਨਾ ਸਾਹਿਬ ਦਾ ਜੋੜ ਮੇਲਾ ਪੂਰੇ ਜਾਹੋ ਜਲਾਲ ਨਾਲ ਮਨਾਇਆ ਗਿਆ।ਇਸ ਸਬੰਧੀ ਪਿਛਲੇ ਦਿਨਾਂ ਤੋਂ ਲਗਾਤਾਰ 10 ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਦੀਵਾਨ ਹਾਲ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਜੀ ਦੀ ਅਗਵਾਈ ਵਿੱਚ ਵਿਸ਼ਾਲ ਦੀਵਾਨ ਸਜਾਇਆ ਗਿਆ।ਜਿਸ ਵਿੱਚ ਉਚ ਕੋਟੀ ਦੇ ਰਾਗੀ ਜਥਿਆਂ …
Read More »ਬਾਬਾ ਬੁੱਢਾ ਜੀ ਤੇ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ
ਨਵੀਂ ਦਿੱਲੀ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁਖ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਤੀਸਰੇ ਮੁਖ ਗ੍ਰੰਥੀ ਭਾਈ ਮਨੀ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ।ਮਾਤਾ ਸੁੰਦਰੀ ਕਾਲਜ ਦੇ ਮਾਤਾ ਸਾਹਿਬ ਕੌਰ ਔਡੀਟੋਰੀਅਮ ਵਿਚ ਹੋਏ ਸੈਮੀਨਾਰ ਵਿੱਚ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਜੀ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ …
Read More »ਪਿੰਡ ਡਿਬੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ- 16 ਅੰਗ ਪਾੜੇ ਮਿਲੇ
ਅਲਗੋਂ ਕੋਠੀ, 3 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ) – ਕਸਬਾ ਅਮਰਕੋਟ ਚੌਕ ‘ਚ ਪੰਥਕ ਜਥੇਬੰਦੀਆਂ ਵੱਲੋਂ ਰੋਸ ਧਰਨਾ ਲਗਾਇਆ ਗਿਆ, ਕਿਉਕਿ ਇਥੋਂ ਦੇ ਨੇੜਲੇ ਪਿੰਡ ਡਿਬੀਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦਾ ਇਕ ਵਿਅਕਤੀ ਮੱਥਾ ਟੇਕਣ ਆਇਆ ਤੇ ਗੁਰਦੁਆਰਾ ਸਾਹਿਬ ਵਿਖੇ ਇਕ ਗੁਟਕਾ ਸਾਹਿਬ ਰੱਖ ਗਿਆ।ਜਦੋਂ ਜਾਂਚ ਕੀਤੀ ਗਈ ਤਾਂ ਗੁਟਕਾ ਸਾਹਿਬ ਜੀ ਦੇ 16 ਅੰਗ ਪਾੜੇ ਹੋਏਪਾਏ ਗਏ …
Read More » 7 ਸਤੰਬਰ ਨੂੰ ਮਜੀਠੀਆ ਦੀ ਕੋਠੀ ਦਾ ਘਿਰਾਉ ਕਰਨ ਲਈ ਪੱਤਰਕਾਰਾਂ ਨੇ ਕੀਤੀ ਮੀਟਿੰਗ
ਅਜਨਾਲਾ 3 ਸਤੰਬਰ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪੰਜਾਬ ਜਰਨਲਿਸਟਸ ਐਸ਼ੋਸੀਏਸ਼ਨ ਇਕਾਈ ਅਜਨਾਲਾ ਦੀ ਇਕ ਹੰਗਾਮੀ ਮੀਟਿੰਗ ਪੱਤਰਕਾਰਾਂ ਦੇ ਦਫਤਰ ਵਿਖੇ ਕਨਵੀਨਰ ਵਿਜੇ ਕੁਮਾਰ ਪੰਕਜ ਦੀ ਅਗਵਾਈ ‘ਚ ਹੋਈ।ਜਿਸ ਵਿਚ 7 ਸਤੰਬਰ ਨੂੰ ਲੋਕ ਸੰਪਰਕ ਮੰਤਰੀ ਬਿਕਰਜੀਤ ਸਿੰਘ ਮਜੀਠੀਆਂ ਦੀ ਕੋਠੀ ਦਾ ਘਿਰਾਉ ਕਰਨ ਸਬੰਧੀ ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ ਸਮੂਹ ਪੱਤਰਕਾਰਾਂ ਨੂੰ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੁੱਚਾ ਸਿੰਘ ਛੌਟੇਪੁਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਵੱਡੀ ਗਿਣਤੀ ‘ਚ ਪੁੱਜੇ ਆਪ ਵਲੰਟੀਅਰ – ਕਿਹਾ 6 ਸਤੰਬਰ ਤੋਂ ਕਰਨਗੇ ਪੰਜਾਬ ਦਾ ਦੌਰਾ। ▶ ਰਾਮਾ ਮੰਡੀ ‘ਚ ਮਨਾਪੁਰਮ ਫਾਈਨੈਂਸ ਲੁੱਟ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੀ ਸਿਰਮੌਰ ਸੰਸਥਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਜ਼ੋਸ ਨਾਲ ਮਨਾਇਆ ਗਿਆ ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਸੰਬੰਧੀ ਡੀਨ ਡਾ. ਐਨ. ਐਸ. ਤੁੰਗ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਪ੍ਰੋਗਰਾਮ …
Read More »ਅਨਿਲ ਜੋਸ਼ੀ ਦੀ ਸ਼ਹਿ ‘ਤੇ ਮਜੀਠਾ ਰੋਡ ‘ਤੇ ਰਾਤੋ-ਰਾਤ ਲੱਗੇ ਨਜਾਇਜ਼ ਖੋਖੇਂ – ਕਰਮਜੀਤ ਰਿੰਟੂ
ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਇਕ ਪਾਸੇ ਨਗਰ ਨਿਗਮ ਸ਼ਹਿਰ ਵਿੱਚ ਐਨਕ੍ਰੋਚਮੈਂਟ ਨੂੰ ਦੂਰ ਕਰਨ ਦੇ ਵੱਡੇ-ਵੱਡੇ ਦਾਅਵੇ ਅਤੇ ਚਾਲਾਨ ਕਰਨ ਦੀ ਗੱਲ ਕਰ ਰਹੀ ਹੈ ਦੂਜੇ ਪਾਸੇ ਮਜੀਠਾ ਰੋਡ ‘ਤੇ ਰਾਤੋਂ-ਰਾਤ ਸਰਕਾਰੀ ਜਗਾਂ ‘ਤੇ ਬਣੇ ਲਕੜੀ ਦੇ ਨਜਾਇਜ਼ ਖੋਖਿਆਂ ਨੂੰ ਦੂਰ ਕਰਨ ਵੱਲ ਧਿਆਨ ਕਿਓ ਨਹੀਂ ਦਿੱਤਾ।ਕਿਉਂਕਿ ਇਹ ਖੋਖੇ ਹਲਕਾ ਉੱਤਰੀ ਵਿੱਚ ਪੈਂਦੇ ਹਨ ਅਤੇ ਇੱਥੋਂ ਦਾ ਐਮ.ਐਲ.ਏ …
Read More »
Punjab Post Daily Online Newspaper & Print Media