Wednesday, November 25, 2026

ਪੰਜਾਬੀ

ਸਰਕਾਰੀ ਸਕੂਲ ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਦੀ ਨੈਸ਼ਨਲ ਐਵਾਰਡ ਲਈ ਚੋਣ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੀ ਰਾਸ਼ਟਰੀ ਪੁਰਸਕਾਰ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ ੫ ਸਤੰਬਰ ਨੂੰ ਨਵੀਂ ਦਿ’ਲੀ ਵਿਖੇਰਾਸ਼ਟਰੀ ਅਧਿਆਪਕ ਦਿਵਸ ਸਮਾਰੋਹ ਮੌਕੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਵਲੋਂ ਸਨਮਾਨਿਆ ਜਾਵੇਗਾ। ਪੰਜਾਬ ਦੇ ਕਾਲਜਾਂ ਤੇ ਸਕੂਲ ਵਿਚ ਲੰਮਾ ਸਮਾਂ ਕੰਪਿਊਟਰ …

Read More »

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਬੜੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ: ਡਾ. ਸਰਬਜੀਤ ਸਿੰਘ ਚਾਹਲ ਨੇ ਗੁਰੂ ਚਰਨਾਂ …

Read More »

ਮ੍ਰਿਤਕ ਲੜਕੀ ਦੇ ਭਰਾ ਨੇ ਯੂਥ ਅਕਾਲੀ ਆਗੂ ਤੇ ਮੀਤ ਪ੍ਰਧਾਨ ਨਗਰ ਕੋਂਸਲ ‘ਤੇ ਲਾਏ ਕਤਲ ਦੇ ਦੋਸ਼

ਜੰਡਿਆਲਾ ਗੁਰੂ, 2 ਸਤੰਬਰ (ਹਰਿੰਦਰਪਾਲ ਸਿੰਘ)- ਬੀਤੇ ਦਿਨੀ  ਸ਼ੱਕੀ ਸੜਕ ਦੁਰਘਟਨਾ ਵਿੱਚ ਮਾਰੀ ਗਈ ਮ੍ਰਿਤਕ ਸਿਮਰਨ ਅਰੋੜਾ ਦੇ ਭਰਾ ਜਗਜੀਤ ਅਰੋੜਾ ਨੇ ਪ੍ਰੈਸ ਕਾਨਫਰੰਸ ਦੋਰਾਨ ਦੋਸ਼ ਲਗਾਇਆ ਕਿ ਉਸ ਦੀ ਭੈਣ ਦਾ ਕਤਲ ਕੀਤਾ ਗਿਆ ਹੈ। ਉਹਨਾਂ ਕਾਗਜਾਤ ਦਿਖਾਉਂਦੇ ਹੋਏ ਕਿਹਾ ਕਿ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਸੰਨੀ ਸ਼ਰਮਾ ਮੀਤ ਪ੍ਰਧਾਨ ਨਗਰ ਕੋਂਸਲ ਨੇ ਧੋਖੇ ਨਾਲ ਮੇਰੀ ਭੈਣ ਸਿਮਰਨ ਅਰੋੜਾ ਨਾਲ …

Read More »

ਈਦ-ਉਲ-ਅਜਹਾ (ਬੱਕਰਾ ਈਦ) ਦੀ ਮਹੱਤਤਾ ਸਬੰਧੀ ਸਮਾਗਮ ਅੱਜ

ਮਾਲੇਰਕੋਟਲਾ/ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਬੈਤੁਲ-ਮਾਲ ਮੁਹੱਲਾ ਕੱਚਾ ਕੋਟ ਵੱਲੋਂ 03 ਸਤੰਬਰ ਦਿਨ ਸ਼ਨੀਵਾਰ ਨੂੰ ਈਸ਼ਾ ਦੀ ਨਮਾਜ਼ ਤੋਂ ਬਾਅਦ ਕੱਚੇ ਕੋਟ ਦੀ ਮਸਜਿਦ ਵਿੱਚ ਈਦ-ਉਲ-ਅਜਹਾ (ਬੱਕਰਾ ਈਦ) ਦੀ ਮਹੱਤਤਾ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਹਜ਼ਰਤ ਮੋਲਾਨਾ ਮੁਫਤੀ ਫਜੈਲ-ਉਰ-ਰਹਿਮਾਨ ਹਿਲਾਲ ਉਸਮਾਨੀ ਮੈਂਬਰ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਬੱਕਰਾ ਈਦ ਦੀ ਮਹੱਤਤਾ ਸਬੰਧੀ ਅਪਣੇ ਵਿਚਾਰ …

Read More »

ਤਹਿਸੀਲ ਮਾਲੇਰਕੋਟਲਾ ਦੇ ਅੰਤਰ ਸਕੂਲ ਵਿਦਿਅਕ ਮੁਕਾਬਲੇ ਕਰਵਾਏ

ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸੰਗਰੂਰ ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਸੀਲ ਮਾਲੇਰਕੋਟਲਾ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਗਰ ਦੇ ਵੱਖ-ਵੱਖ ਈਵੈਂਟਸ ਦੇ ਮੁਕਾਬਲੇ ਪ੍ਰਿੰਸੀਪਲ ਮੁਹੰਮਦ ਖਲੀਲ ਦੇ ਸੁਚੱਜੇ ਪ੍ਰਬੰਧ ਅਧੀਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅੱਜ ਪਹਿਲੇ ਦਿਨ ਸੈਕੰਡਰੀ ਗਰੁੱਪ ਵਿੱਚ ‘ਪੰਜਾਬੀ ਵਿਰਸੇ ਦੀਆਂ ਝਾਕੀਆਂ’ ਵਿੱਚ …

Read More »

ਗੁਰਪ੍ਰੀਤ ਸਿੰਘ ਝੱਬਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਸਰਨਜੀਤ ਸਿੰਘ ਢਿਲੋਂ ਨਾਲ ਸਲਾਹ ਮਸਵਰਾ ਕਰਕੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਝੱਬਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ ਤੇ ਉਨ੍ਹਾਂ ਦੇ ਸਮੱਰਥਕਾਂ ਵਿਚ ਭਾਰੀ ਖੁਸੀ ਪਾਈ ਜਾ ਰਹੀ ਹੈ।ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕਰੀਬੀ …

Read More »

ਸਰਕਲ ਜਥੇਬੰਦੀ ਵੱਲੋਂ ਨਵ-ਨਿਯੁੱਕਤ ਅਹੁਦੇਦਾਰਾਂ ਦਾ ਸਨਮਾਨ

ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਸ੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਮਾਲਵਾ ਜੋਨ -2 ਦੇ ਨਵ ਨਿਯੁਕਤ ਮੀਤ ਪ੍ਰਧਾਨ ਸਰਪੰਚ ਜਤਿੰਦਰ ਸਿੰਘ ਮਹੋਲੀ ਅਤੇ ਤੇਜਿੰਦਰਵੀਰ ਸਿੰਘ ਦਾ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਕਲ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ ਦੀ ਅਗਵਾਈ ਹੇਠ ਵਿਸੇਸ ਸਨਮਾਨ ਕੀਤਾ ਗਿਆ।ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਪਾਰਟੀ ਦੇ ਮਿਹਨਤੀ …

Read More »

ਐਸ.ਸੀ ਵਿੰਗ ਨੇ ਕੀਤੀਆਂ ਨਵੀਆਂ ਨਿਯੁੱਕਤੀਆਂ

ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈਕੇ ਆਪਣੇ ਕੇਡਰ ਨੂੰ ਮਜਬੂਤ ਕਰਨ ਵਿਚ ਲੱਗੇ ਸ੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਵੱਲੋਂ ਪਿੰਡ ਪੱਧਰੀ ਇਕਾਈਆਂ ਦੇ ਕੀਤੇ ਜਾ ਰਹੇ ਗਠਨ ਤਹਿਤ ਐਸ.ਸੀ ਵਿੰਗ ਸਰਕਲ ਸੰਦੌੜ ਵੱਲੋਂ ਪਿੰਡ ਕੁਠਾਲਾ ਵਿਖੇ ਅਹੁਦੇਦਾਰਾਂ ਦੀਆਂ ਨਵੀਆਂ ਨਿਯੁਕਤੀਆਂ ਗਈਆਂ ਹਨ।ਇਸ ਸਬੰਧੀ ਸਰਕਲ ਜਥੇਬੰਦੀ ਦੇ ਪ੍ਰਧਾਨ ਜੱਗਾ ਸਿੰਘ ਕਸਬਾ ਭੁਰਾਲ ਦੀ ਅਗਵਾਈ …

Read More »

ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਵਲੋਂ ਨਗਰ ਕੀਰਤਨ

ਅੰਮ੍ਰਿਤਸਰ, 2 ਸਤੰਬਰ (ਗੁਰਪ੍ਰੀਤ ਸਿੰਘ)- ਪੰਥਕ ਤਾਲਮੇਲ ਸੰਗਠਨ ਤੇ ਅਕਾਲ ਪੁਰਖ ਕੀ ਫੌਜ ਦੇ ਸਾਂਝੇ ਉਪਰਾਲੇ ਸਦਕਾ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਵਸ਼ਾਲੀ ਨਗਰ ਕੀਰਤਨ ਅਯਜਿਤ ਕੀਤਾ ਗਿਆ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ,ਅਕਾਲ ਪੁਰਖ ਕੀ ਫੌਜ ਦੇ ਡਾਇਰੈਕਟਰ ਐਡਵੋਕੇਟ ਜਸਵਿੰਦਰ ਸਿੰਘ, …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸ਼੍ਰੋਮਣੀ ਕਮੇਟੀ ਵਲੋਂ ਅੱਜ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ – ਗੁ: ਸ੍ਰੀ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਦਾ ਆਯੋਜਨ ਅਤੇ ਸ੍ਰੀ ਹਰਮਿੰਦਰ ਸਹਿਬ ਹੋਈ …

Read More »