ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਹੱਥੀ ਕੰਮ ਕਾਜ ਵਿੱਚ ਨਿਪੁੰਨ ਬਣਾਉਣ ਲਈ ਇੱਕ ਓਪਨ ਸਟਾਲ ਆਯੋਜਤ ਕੀਤੀ ਗਈ। ਇਸ ਓਪਨ ਸਟਾਲ ਵਿੱਚ ਲਾਈਵ ਕੁਕਿੰਗ ਦੇ ਜਰੀਏ ਵਿਦਿਆਰਥੀਆਂ ਨੇ ਵੈਜ ਫਰਾਈਡ ਰਾਈਸ ਅਤੇ ਮੰਚੂਰੀਅਨ ਬਣਾ ਕੇ ਵਿਦਿਆਰਥੀਆਂ ਅਤੇ ਸਟਾਫ ਨੂੰ ਪਰੋਸੇ। ਹੋਟਲ ਮੈਨੇਜਮੈਂਟ ਵਿਭਾਗ ਦੇ ਮੁੱਖੀ ਸ਼ੈਫ …
Read More »ਪੰਜਾਬੀ
ਜੋਨ ਤੇ ਜਿਲ੍ਹਾ ਪੱਧਰੀ ਸਕੂਲੀ ਖੇਡਾਂ ਵਿਚ ਦਸਮੇਸ਼ ਸਕੂਲ ਦੇ ਖਿਡਾਰੀਆਂ ਦੀ ਬੱਲੇ ਬੱਲੇ
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਜੋਨ ਤੇ ਜਿਲ੍ਹਾ ਪੱਧਰੀ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿਚ ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੁੂਲ ਦੇ ਖਿਡਾਰੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੱਲ੍ਹਾ ਮਾਰੀਆਂ ਹਨ। ਜ਼ੋਨ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀਆਂ ਅੱਠ ਟੀਮਾਂ ਨੇ ਪਹਿਲੀ ਪੁਜ਼ੀਸਨ, ਚਾਰ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੱਖ-ਵੱਖ …
Read More »ਸਥਾਨਕ ਪੁਲਿਸ ਵਲੋਂ ਜੁਰਮ ਰੋਕਣ ਸਬੰਧੀ ਪ੍ਰੋਜੈਕਟ ਬੇਸਿਕ ਲਾਂਚ
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਥਾਨਕ ਪੁਲਿਸ ਵੱਲੋਂ ਜੁਰਮਾਂ ਦੀ ਦਰ ਘਟਾਉਣ ਅਤੇ ਅਪਰਾਧੀਆਂ ਨਾਲ ਨਿਪਟਣ ਲਈ ਬਣਾਈ ਨਵੀਂ ਰਣਨੀਤੀ ਤਹਿਤ ਪ੍ਰੋਜੈਕਟ ਬੇਸਿਕ ਲਾਂਚ ਕੀਤਾ ਗਿਆ ਹੈ। ਜਿਸ ਤਹਿਤ ਸ਼ਹਿਰ ਦੇ ਵੱਖ ਵੱਖ 20 ਪ੍ਰਮੁੱਖ ਥਾਵਾਂ ‘ਤੇ ਪੁਲਿਸ ਦੀਆਂ ਟੀਮਾਂ ਨੂੰ ਤਾਇਨਤ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਫੇਸਾਂ ‘ਚ ਵੰਡ ਕੇ ਇਨ੍ਹਾਂ ‘ਤੇ ਕੰਮ ਸ਼ੁਰੂ ਕਰ ਦਿੱਤਾ …
Read More »ਸਿਰਕੀ ਬਜ਼ਾਰ ਵਿਚ ਜਮ੍ਹਾਂ ਬਰਸਾਤੀ ਪਾਣੀ ਤੇ ਗੰਦਗੀ ਦੇ ਢੇਰਾਂ ਕਾਰਨ ਫ਼ੈਲੀ ਬਦਬੂ- ਕੌਸਲਰ ਸਮੇਤ ਧਰਨੇ ‘ਤੇ ਬੈਠੇ ਲੋਕ
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੇ ਪ੍ਰਮੁੱਖ ਸਿਰਕੀ ਬਜ਼ਾਰ ਵਿਚੋਂ ਬਰਸਾਤ ਦੇ ਸਮੇਂ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਤੇ ਸਮੁੱਚੇ ਇਲਾਕਾ ਨਿਵਾਸੀਆਂ ਦਾ ਪਾਰਾ ਉਬਲ ਗਿਆ ਹੈ ਜਿਸ ਤੋਂ ਖ਼ਫ਼ਾ ਹੁੰਦਿਆ ਵਾਰਡ ਨੰਬਰ 30ਦੇ ਸਮੁੱਚੇ ਨਿਵਾਸੀਆਂ ਤੇ ਵਪਾਰੀਆਂ ਨੇ ਦੁਕਾਨਾਂ ਬੰਦ ਰੱਖ਼ ਕੇ ਕੌਸਲਰ ਰਾਮ ਦਾਸ ਹਲਵਾਈ ਸਮੇਤ ਸਫ਼ਾਈ ਦੀ ਹੋਈ ਬਦਤਰ ਹਾਲਤ …
Read More » ਡਾ. ਨਵਜੋਤ ਕੌਰ ਦਾ ਦਿਮਾਗੀ ਸੰਤੁਲਨ ਵਿਗੜਿਆ, ਕੈਪਟਨ ਬੇਦਾਗ ਨੇਤਾ – ਬੱਸੀ
ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) -ਪ੍ਰਦੇਸ਼ ਕਾਂਗਰਸ ਦੇ ਸੈਕਟਰੀ ਦਿਨੇਸ਼ ਬੱਸੀ ਨੇ ਦੋਸ਼ ਲਾਇਆ ਕਿ ਵਿਧਾਇਕ ਨਵਜੋਤ ਕੌਰ ਸਿੱਧੂ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਿਆ ਹੈ ਉਹ ਜਦ ਮਰਜੀ ਕਿਸੇ ‘ਤੇ ਵੀ ਦੋਸ਼ ਲਾ ਕੇ ਆਪਣੇ ਆਪ ਨੂੰ ਸੱਚਾ ਸਾਬਿਤ ਕਰਨ ਵਿਚ ਲੱਗੀ ਹੋਈ ਹੈ।ਆਪਣੇ ਦਫਤਰ ਵਿਚ ਪਤਰਕਾਰਾਂ ਗੱਲਬਾਤ ਕਰਦਿਆਂ ਬੱਸੀ ਨੇ ਕਿਹਾ ਕਿ ਪੰਜਾਬ ਦੇ ਪ੍ਰਦੇਸ ਪ੍ਰਧਾਨ ਅਤੇ ਸੰਸਦ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਐਚ.ਐਸ. ਕਿੰਗਰਾ ਨੇ ਪ੍ਰੈਸ ਕਾਨਫਰੰਸ ਕਰਕੇ ‘ਆਪ” ਬਾਰੇ ਕੀਤਾ ਵੱਡਾ ਖੁਲਾਸਾ – ਕਿਹਾ ਦੁਰਗੇਸ਼ ਪਾਠਕ ਭ੍ਰਿਸ਼ਟ, ਮੁਲਾਕਾਤ ਕਰਨ ਵਾਲਿਆਂ ਪਾਸੋਂ ਲੈਂਦਾ ਸੀ 5 ਲੱਖ ਰੁਪਏ । ▶ ਬਾਹਰੋਂ ਆਈ 52 …
Read More »ਸ਼੍ਰੋਮਣੀ ਕਮੇਟੀ ਨੇ ਜੰਮੂ ਕਸ਼ਮੀਰ ਨੂੰ 4 ਮੈਂਬਰੀ ਵਫ਼ਦ ਭੇਜਿਆ
ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ)- ਜੰਮੂ ਕਸ਼ਮੀਰ ਵਿੱਚ ਦਿਨ-ਪ੍ਰਤੀ ਦਿਨ ਵਿਗੜ ਰਹੇ ਹਾਲਾਤਾਂ ਅਤੇ ਸਿਖਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਗੱਲਬਾਤ ਕਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਮੈਂਬਰੀ ਵਫ਼ਦ ਕਸ਼ਮੀਰ ਭੇਜਿਆ ਗਿਆ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਖੁਲਾਸਾ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …
Read More »ਘਿਨਾਉਣੇ ਕਤਲੇਆਮ ਨੇ ਸਿੱਖਾਂ ਸਮੇਤ ਸਮੁੱਚੀਆਂ ਘੱਟ ਗਿਣਤੀਆਂ ‘ਚ ਡਰ ਤੇ ਸਹਿਮ ਪੈਦਾ ਕੀਤਾ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਨੇ ੧੯੮੪ ਵਿਚ ਸਮੁਵਿੱਚੇ ਦੇਸ਼ ਵਿਚ ਖਾਸਕਰ ਦਿ’ਲੀ ਵਿਖੇ ਹੋਏ ਸਿ’ਖਾਂ ਦੇ ਕਤਲੇਆਮ ਸਬੰਧੀ ਆਪਣੇ ਵਿਚਾਰ ਵਿਅਕਤ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਤੋਂ ਇਲਾਵਾ ਦੇਸ਼ ਦੀ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵੀ ਅਜ਼ਾਦ ਭਾਰਤ ਦੇ ਇਤਿਹਾਸ ਵਿੱਚ ਹੋਏ ਇਸ ਸਭ ਤੋਂ ਕਰੂਰ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇ ਸਕਣ ਦੀ ਆਪਣੀ ਜ਼ਿੰਮੇਵਾਰੀ ਅਤੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਮਹਾਨ ਢਾਡੀ ਦਰਬਾਰ 3 ਸਤੰਬਰ ਤੋਂ – ਬੇਦੀ
ਅੰਮ੍ਰਿਤਸਰ, 31 ਅਗਸਤ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ-ਪੀਰੀ ਸ਼ੋ੍ਰਮਣੀ ਢਾਡੀ ਸਭਾ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਦੋ ਰੋਜ਼ਾ ਮਹਾਨ ਢਾਡੀ ਦਰਬਾਰ ਮਿਤੀ 3 ਸਤੰਬਰ ਤੋਂ 4 ਸਤੰਬਰ ਤੀਕ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ …
Read More »ਤਿੰਨ ਵਿਧਾਨ ਸਭਾ ਖੇਤਰਾਂ ‘ਚ ਵੋਟਰ ਰਜਿਸਟ੍ਰੇਸਨ ਕਰ ਕੇ ਨਵੇਂ ਵੋਟਰਾਂ ਦੀ ਸੰਖਿਆ ਵਧਾਈ
ਪਠਾਨਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਖੇਤਰਾਂ ਅੰਦਰ ਵੋਟਰ ਰਜਿਸਟ੍ਰੇਸਨ ਕਰ ਕੇ ਨਵੇਂ ਮਤਦਾਤਾਵਾਂ ਦੀ ਸੰਖਿਆ ਵਧਾਈ ਗਈ ਹੈ ਅਤੇ ਇਸ ਦੇ ਨਾਲ ਹੀ ਜਿਲ੍ਹੇ ਅੰਦਰ 18 ਤੋਂ 19 ਸਾਲ ਜਾ ਇਸ ਤੋਂ ਉਪਰ ਉਮਰ ਵਾਲੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਕਰਨ ਦੇ ਲਈ 7 ਸਤੰਬਰ ਤੋਂ 7 ਅਕਤੂਬਰ ਤੱਕ ਵਿਸੇਸ ਮੁਹਿਮ ਚਲਾਈ ਜਾ ਰਹੀ …
Read More »
Punjab Post Daily Online Newspaper & Print Media