ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰੂਪ ਚੰਦ ਸਿੰਗਲਾ ਵਿਧਾਇਕ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਨੇ ਕਿਹਾ ਕਿ ਲਗਾਤਾਰ ਭਾਰੀ ਮੀਂਹ ਪੈਣ ਦੇ ਕਾਰਨ ਬਠਿੰਡਾ ਸ਼ਹਿਰ ਵਿੱਚ ਨੀਵੀਆਂ ਥਾਵਾਂ ਤੇ ਭਾਰੀ ਮਾਤਰਾਂ ਵਿੱਚ ਪਾਣੀ ਜਮਾਂ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਜੋ ਸਮੱਸਿਆ ਹੋਈ ਸੀ ਉਸਨੂੰ ਜਲਦੀ ਤੋ ਜਲਦੀ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ …
Read More »ਪੰਜਾਬੀ
ਮਰਹੂਮ ਬੇਅੰਤ ਸਿੰਘ ਦੀ 21ਵੀ ਬਰਸੀ ਮੌਕੇ ਦਿਤੀ ਸ਼ਰਧਾਂਜਲੀ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ 21ਵੀ ਬਰਸੀ ਮੌਕੇ ਹਲਕਾ ਪੂਰਬੀ ਦੇ ਇੰਚਾਰਜ ਸ੍ਰੀ ਦਿਨੇਸ਼ ਬੱਸੀ ਦੀ ਅਗਵਾਈ ਵਿਚ ਹਲਕਾ ਪੂਰਬੀ ਦੇ ਕਾਂਗਰਸ ਦਫਤਰ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ ਤੇ ਸ਼ਹੀਦ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਦਿਨੇਸ਼ ਬੱਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਅੰਤ ਸ਼ਿੰਘ ਨੇ ਸੂਬੇ ਵਿਚ …
Read More »ਯੋਗਾ ਮੁਕਾਬਲਿਆਂ ਵਿਚ ਦੇਸ ਰਾਜ ਹੈਰੀਟੇਜ਼ ਸਕੂਲ ਦੀ ਝੰਡੀ
ਬਟਾਲਾ, 31 ਅਗਸਤ (ਨਰਿੰਦਰ ਬਰਨਾਲ)- ਇਲਾਕੇ ਵਿਚ ਮੰਨੀ ਪ੍ਰਮੰਨੀ ਸੰਸਥਾ ਡੀ.ਆਰ.ਹੈਰੀਟੇਜ਼ ਪਬਲਿਕ ਸਕੂਲ ਅਲੀਵਾਲ ਰੋਡ ਨੇ ਆਰ.ਡੀ.ਖੋਸਲਾ ਸਕੂਲ ਵਿਚ ਹੋਏ ਇੰਟਰ-ਸਕੂਲ ਮੁਕਾਬਲਿਆਂ ਵਿਚ ਅੰਡਰ 14 ਲੜਕਿਆਂ ਦੀ ਟੀਮ ਨੇ ਪਹਿਲਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ -16 ਲੜਕੀਆਂ ਦੀ ਟੀਮ ਨੇ ਵੀ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾ ਵਿਦਿਆਰਥੀਆਂ ਦੀ ਜਿੱਤ ਤੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ …
Read More » ਆਮ ਆਦਮੀ ਵਲੰਟੀਅਰ ਫਰੰਟ ਵਿੱਚ ਸ਼ਾਮਲ ਆਪ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਹਲਕਾ ਪੱਛਮੀ ਦੇ ਸਰਕਲ ਇੰਚਾਰਜ ਬਲਵਿੰਦਰ ਸਿੰਘ ਫੌਜੀ, ਕੈਪਟਨ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਜ਼ਸਵਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਪਰਮਜੀਤ ਸਿਘੰ, ਸਤਵੰਤ ਸਿੰਘ ਆਦਿ ਬੂਥ ਇੰਚਾਰਜ ਅੱਜ ਆਮ ਆਦਮੀ ਪਾਰਟੀ ‘ਤੇ ਵਲੰਟੀਅਰਾਂ ਨਾਲ ਧੋਖੇ ਕਰਨ ਦੇ ਦੋਸ਼ ਲਾਉਂਦਿਆਂ ਆਪ’ ਦੇ ਮੁਅੱਤਲਸ਼ੂਦਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠਲੇ ਆਮ ਆਦਮੀ ਵਲੰਟੀਅਰ ਫਰੰਟ ਵਿੱਚ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 1 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੈਟਰੋਲ 3.38 ਅਤੇ 2.87 ਰੁਪਏ ਮਹਿੰਗਾ – ਅੱਧੀ ਰਾਤ ਤੋਂ ਲਾਗੂ ਹੋਣਗੀਆਂ ਕੀਮਤਾਂ। ▶ ਆਮ ਆਦਮੀ ਛੱਡ ਚੁੱਕੇ ਐਚ.ਐਸ ਕਿੰਗਰਾ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ‘ਆਪ’ ਦੇ ਭ੍ਰਿਸ਼ਟਾਚਾਰ ਦਾ …
Read More »ਜਿਲ੍ਹਾ ਪਠਾਨਕੋਟ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ 7 ਸਤੰਬਰ ਤੋਂ
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- 7 ਸਤੰਬਰ ਤੋਂ ਜਿਲ੍ਹਾ ਪਠਾਨਕੋਟ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਸੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਟੀਚਾਂ ਹੈ ਕਿ ਸਵੀਪ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਜਿਲ੍ਹੇ ਅੰਦਰ 18 ਤੋਂ 19 ਸਾਲ ਜਾ ਇਸ ਤੋਂ ਉਪਰ ਉਮਰ ਵਾਲੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਵੱਧ ਤੋਂ ਵੱਧ ਕੀਤੀ ਜਾਵੇ।ਇਹ …
Read More »ਡਾ. ਅਮਰੀਕ ਸਿੰਘ ਨੇ ਮੱਕੀ ਦੀ ਬਿਜਾਈ ਵਾਲੇ ਪਿੰਡ ਚੱਕ ਮਾਧੋ ਸਿੰਘ ਤੇ ਗੰਦਲਾਂ ਲਾਹੜੀ ਦਾ ਕੀਤਾ ਦੌਰਾ
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਫਸਲਾਂ ਦੀਆਂ ਸਮੱਸਿਆਵਾਂ ਪ੍ਰਤੀ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸਾਉਣੀ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਟੀਮ ਸਮੇਤ ਮੱਕੀ ਦੀ ਬਿਜਾਈ ਵਾਲੇ ਪਿੰਡ ਚੱਕ ਮਾਧੋ ਸਿੰਘ ਅਤੇ ਗੰਦਲਾਂ ਲਾਹੜੀ ਦਾ ਦੌਰਾ ਕੀਤਾ।ਦੌਰੇ ਦੌਰਾਨ …
Read More »ਭਗਤ ਪੂਰਨ ਸਿੰਘ ਬੀਮਾ ਯੋਜਨਾ ਅਧੀਨ 100 ਪ੍ਰਤੀਸ਼ਤ ਹੋਇਆ ਪੂਰਾ – ਡੀ.ਸੀ ਅਮਿਤ ਕੁਮਾਰ
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਸਬੰਧੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਕੁਮਾਰ ਕਮਿਸਨਰ ਨਗਰ ਨਿਗਮ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਗੁਰਜੀਤ …
Read More »ਖੇਤੀਬਾੜੀ, ਬਾਗਬਾਨੀ ਵਿਭਾਗ ਤੇ ਸਵੈ ਰੋਜਗਾਰ ਲਈ ਨੋਜਵਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ- ਡੀ.ਸੀ
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਖੇਤੀ ਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਤੋਂ ਜਾਗਰੁਕ ਕਰਵਾਉਣ ਲਈ ਸਾਲ 2016-17 ਦੇ ਦੋਰਾਨ ਹੁਣ ਤੱਕ ਜਿਲ੍ਹਾ ਪੱਧਰ ‘ਤੇ 1, ਬਲਾਕ ਪੱਧਰ ‘ਤੇ 4 ਅਤੇ ਪਿੰਡ ਪੱਧਰ ‘ਤੇ 54 ਸਿਖਲਾਈ ਕੈਂਪ ਲਗਾ ਕੇ 3236 ਕਿਸਾਨਾਂ ਨੂੰ ਆਧੁਨਿਕ ਸਮੇਂ ਅੰਦਰ ਖੇਤੀ ਕਰਨ ਦੇ ਢੰਗ, ਫਸਲਾਂ ਨੂੰ ਹੋਣ ਵਾਲੀਆਂ ਬੀਮਾਰੀਆਂ ਅਤੇ ਉਨ੍ਹਾਂ ਦੀ …
Read More »ਬਾਰਿਸ਼ ਕਾਰਨ ਮੁਲਤਵੀ ਕੀਤੇ ਮਹਿਲਾ ਪੁਲਿਸ ਟਰਾਇਲਾਂ ਲਈ ਨਵੀਆਂ ਮਿਤੀਆਂ ਅਲਾਟ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ ਪੁਰਸ਼ਾਂ ਅਤੇ ਔਰਤਾਂ ਦੀ ਸਿਪਾਹੀ ਰੈਂਕ ਲਈ ਕੀਤੀ ਜਾ ਰਹੀ ਭਰਤੀ ਤਹਿਤ ਪੰਜਾਬ ਵਿਚ ਮਹਿਲਾ ਸਿਪਾਹੀਆਂ ਦੀ ਭਰਤੀ ਜ਼ੋਨ ਵਾਈਜ਼ ਚਾਰ ਥਾਵਾਂ ‘ਤੇ ਕੀਤੀ ਜਾ ਰਹੀ ਹੈ, ਜਿਸ ਵਿਚ ਬਾਰਡਰ ਜ਼ੋਨ ਦੀ ਭਰਤੀ ਸਰਕਾਰੀ ਮੈਡੀਕਲ ਕਾਲਜ, ਸਰਕੂਲਰ ਰੋਡ, ਅੰਮ੍ਰਿਤਸਰ ਦੀ ਗਰਾਊਂਡ ਵਿਚ ਕੀਤੀ ਜਾ ਰਹੀ ਹੈ। ਇਹ ਜਾਣਕਾਰੀ …
Read More »
Punjab Post Daily Online Newspaper & Print Media