ਨਵੀਂ ਦਿੱਲੀ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸੈਰ-ਸਪਾਟਾ ਮੰਤਰਾਲਾ ਵਲੋਂ ਗੋਆ ਵਿਖੇ 15-16 ਅਕਤੂਬਰ 2016 ਨੂੰ ਹੋ ਰਹੇ ਬ੍ਰਿਕਸ ਸਿਖਰ ਸੰਮੇਲਨ ਤੋਂ ਪਹਿਲਾਂ ‘ਸੈਰ-ਸਪਾਟੇ ਬਾਰੇ ਬ੍ਰਿਕਸ ਕਨਵੈਨਸ਼ਨ’ ਕਰਵਾਈ ਜਾ ਰਹੀ ਹੈ, ਜਿਸ ਵਿੱਚ ਬ੍ਰਿਕਸ ਦੇਸ਼ਾਂ ਤੋਂ ਨੁਮਾਇੰਦਿਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ। ਇਸ ਦੋ ਦਿਨਾ ਪ੍ਰੋਗਰਾਮ ਵਿਚ ਵਿਚਾਰਾਂ ਅਤੇ ਆਈਡੀਆਜ਼ ਦਾ ਅੰਤਰ ਸਰਕਾਰੀ ਵਿਚਾਰ-ਵਟਾਂਦਰਾ, ਤਕਨਾਲੋਜੀ ਬਾਰੇ ਪੈਨਲ ਵਿਚਾਰ …
Read More »ਪੰਜਾਬੀ
ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿ’ਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਨਾਨਕਸ਼ਾਹੀ ਕੈਲੰਡਰ ਸੰਨ 2003 ਵਿਚ ਜਾਰੀ ਕੀਤਾ ਗਿਆ ਸੀ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨਮਾਈ ਹੇਠ ਦੇਸ਼ੁਵਿਦੇਸ਼ ਦੀਆਂ ਸੰਗਤਾਂ ਅਤੇ ਸਰਕਾਰਾਂ ਇਸੇ ਅਨੁਸਾਰ ਹੀ ਸਾਰੇ …
Read More »ਕੁਦਰਤ ਨਾਲ ਨੇੜਿਓਂ ਜੁੜਨ ਲਈ ਰੁੱਖਾਂ ਨਾਲ ਸਾਂਝ ਬੇਹੱਦ ਜ਼ਰੂਰੀ – ਜ਼ਿਲ੍ਹਾ ਤੇ ਸੈਸ਼ਨ ਜੱਜ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਰੁੱਖ ਲਗਾਓ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਬੀਰ ਸਿੰਘ ਅਤੇ ਹੋਰਨਾਂ ਸ਼ਖਸੀਅਤਾਂ ਨੇ ਪੌਦੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤ ਨਾਲ ਨੇੜਿਓਂ ਜੁੜਨ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਰੁੱਖ ਲਗਾਉਣੇ …
Read More »ਕੇਜਰੀਵਾਲ ਜੁੰਡਲੀ ਈਸਟ ਇੰਡੀਆ ਕੰਪਨੀ ਦੀ ਤਰਾਂ ਪੰਜਾਬ ਨੂੰ ਲੁੱਟਣ ਦੀ ਤਾਕ ‘ਚ-ਮਜੀਠੀਆ
ਕੱਥੂਨੰਗਲ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਵਿਚ ਹੋ ਰਹੀ ‘ਖਰੀਦੋ-ਫਰੋਖਤ’ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਇਸ ਪਾਰਟੀ ਦਾ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਗੈਰ ਪੰਜਾਬੀ ਜੁੰਡਲੀ ਰਾਹੀਂ ਈਸਟ ਇੰਡੀਆ ਕੰਪਨੀ ਦੀ ਤਰਾਂ ਪੰਜਾਬ ਨੂੰ ਇਕ ਬਸਤੀ ਸਮਝ ਕੇ ਲੁੱਟਣ ਦੀ ਫਿਰਾਕ ਵਿਚ ਹੈ।ਅੱਜ …
Read More »ਕੌਮੀ ਖੇਡ ਦਿਵਸ ਮੋਕੇ ਮੈਡਮ ਸਵੀਟੀ ਬਾਲਾ ਦਾ ਹੋਇਆ ਸਨਮਾਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਰਾਸ਼ਟਰੀ ਖੇਡ ਹਾਕੀ ਦੇ ਅੰਤਰਰਾਸ਼ਟਰੀ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਰਾਸ਼ਟਰੀ ਖੇਡ ਦਿਵਸ ਮੋਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਸਰੀਰਕ ਸਿੱਖਿਆ ਵਿਭਾਗ ਮੁੱਖੀ ਮੈਡਮ ਸਵੀਟੀ ਬਾਲਾ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਦੀ ਰਸਮ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਜਨਰਲ ਸਕੱਤਰ ਕੋਚ ਬਲਦੇਵ ਰਾਜ ਦੇਵ ਤੇ …
Read More »ਮਹਿਲਾ-ਪੁਰਸ਼ਾਂ ਦੇ ਵਰਗ ਵਿੱਚ ਖਾਲਸਾ ਕਾਲਜ ਬਣਿਆ ਗਤਕਾ ਚੈਂਪੀਅਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ-ਮੰਤਵੀ ਇਨਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਗਤਕਾ ਪ੍ਰਤੀਯੋਗਿਤਾ ਸੰਪੰਨ ਹੋ ਗਈ। ਜਿਸ ਦੋਰਾਨ ਮਹਿਲਾ-ਪੁਰਸ਼ਾਂ ਦੇ ਦੋਨਾਂ ਵਰਗਾਂ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਦੋ ਦਿਨ ਚੱਲੇ ਇਨ੍ਹਾਂ ਖੇਡ …
Read More »ਕੇ.ਵੀ-1 ਵਿਖੇ ਕੇ.ਵੀ.ਐਸ ਜੰਮੂ ਰਿਜ਼ਨ ਦੀਆਂ ਦੋ ਦਿਨਾਂ 47ਵੀਆਂ ਖੇਡਾਂ ਸ਼ੁਰੂ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਕੇ.ਵੀ.ਐਸ ਜੰਮੂ ਰੀਜ਼ਨ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਵੱਖ ਵੱਖ ਕੇਂਦਰੀ ਵਿਦਿਆਲਿਆ ਦੇ 47ਵੇਂ ਦੋ ਦਿਨਾਂ ਜੁਡੋ, ਮੁੱਕੇਬਾਜੀ, ਤੈਰਾਕੀ ਤੇ ਤੀਰ ਅੰਦਾਜੀ ਖੇਡ ਮੁਕਾਬਲੇ ਕੇਵੀ-1 ਸਦਰ ਕੈਂਟ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਗਏ। ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਤੇ ਪੀਈਟੀ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਆਯੋਜਤ ਦੋ ਦਿਨਾਂ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ 23 …
Read More »ਛੋਟੇਪੁਰ ਨੂੰ ਪਾਰਟੀ ਵਿੱਚੋਂ ਬਰਖਾਸਤ ਕੀਤੇ ਜਾਣ ‘ਤੇ ਵਲੰਟੀਅਰ ਖੁਸ਼- ਸਵਰਨ ਸਿੰਘ
ਤਰਸਿੱਕਾ, 30 ਅਗਸਤ (ਕੰਵਲ ਜੋਧਾਨਗਰੀ)- ਅੱਜ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਗੁਰੁ ਦੀ ਅਹਿਮ ਮੀਟਿੰਗ ਕਿਸਾਨ ਵਿੰਗ ਦੇ ਹਲਕਾ ਇੰਚਾਰਜ ਸਵਰਨ ਸਿੰਘ ਗਹਿਰੀ ਮੰਡੀ ਦੀ ਪ੍ਰਧਾਨਗੀ ਹੇਠ ਕਸਬਾ ਖਲਚੀਆਂ ਵਿਖੇ ਹੋਈ।ਮੀਟਿੰਗ ਦੀ ਸੁਰੂਆਤ ਕਰਦੇ ਹੋਏ ਸਵਰਨ ਸਿੰਘ ਨੇ ਕਿਹਾ ਕਿ ਜਦੋਂ ਦਾ ਪਾਰਟੀ ਨੇ ਛੋਟੇਪੁਰ ਨੂੰ ਪੰਜਾਬ ਕਨਵੀਨਰ ਅਹੁੱਦੇ ਤੋਂ ਬਰਖਾਸਤ ਕੀਤਾ ਹੈ ਉਸ ਨਾਲ ਆਪ ਵਲੰਟੀਅਰਾਂ ਵਿੱਚ ਖੁਸ਼ੀ ਦੀ …
Read More » ਖੇਡ ਦਿਵਸ ਮੌਕੇ ਫੁੱਟਬਾਲ ਟੂਰਨਾਮੈਟ ਆਯੋਜਿਤ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹਾ ਖੇਡ ਦਫਤਰ ਦੇ ਵੱਲੋ ਡੀਐਸਓ ਮੈਡਮ ਹਰਪਾਲਜੀਤ ਕੌਰ ਸੰਧੂ ਦੇ ਬੇਮਿਸਾਲ ਪ੍ਰਬੰਧਾ ਹੇਠ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਨਾਇਕ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਹੋ ਰਹੇ ਦੇਸ਼ ਵਿਆਪੀ ਸਮਾਗਮਾਂ ਦੇ ਚੱਲਦਿਆਂ ਜੀ ਐਨ ਡੀ ਯੂ ਦੇ ਬਹੁਖੇਡ ਮੈਦਾਨ ਵਿਖੇ ਮਹਿਲਾਂ-ਪੁਰਸ਼ਾ ਦੇ ਜਿਲ੍ਹਾਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੀਤੀ ਨਿਖੇਧੀ
ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਬਦੇਸ਼ਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਮੋਗੇ ਦੇ ਦੌਲਤਪੁਰਾ ਦੇ ਨੀਵੇਂ ਬਜ਼ਾਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿਨੋ ਦਿਨ ਵਧਦੀਆਂ ਜਾ ਰਹੀਆਂ ਸ੍ਰੀ …
Read More »
Punjab Post Daily Online Newspaper & Print Media