ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਨਾਲ ਜੁੜੇ 28 ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਅਤੇ ਸਮੁੱਚੇ ਮਾਮਲਿਆਂ ਦੀ ਜਾਂਚ ਐਸ.ਆਈ.ਟੀ. ਤੋਂ ਕਰਵਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਇਸ ਤੋਂ ਪਹਿਲਾਂ ਸੀ.ਬੀ.ਆਈ. …
Read More »ਪੰਜਾਬੀ
ਚੰਨਣਕੇ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਚੌਂਕ ਮਹਿਤਾ, 30 ਅਗਸਤ (ਜੋਗਿੰਦਰ ਸਿੰਘ ਮਾਣਾ)- ਸਰਬੱਤ ਦੇ ਭਲੇ ਲਈ ਅਤੇ ਖਾਲਸਾ ਪੰਥ ਦੀ ਚੜਦੀਕਲਾ ਵਾਸਤੇ ਪਿੰਡ ਚੰਨਣਕੇ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਕਰਵਾਇਆ ਗਿਆ ਭੋਗ ਪੈਣ ਉਪਰੰਤ ਰਾਗੀ ਜੱਥਾ ਦਮਦਮੀ ਟਕਸਾਲ ਦੇ ਭਾਈ ਨਿਸ਼ਾਨ ਸਿੰਘ ਦੇ ਜੱਥੇ ਨੇ ਆਈਆ ਸੰਗਤਾਂ ਨੂੰ ਗੁਰਬਾਣੀ ਦਾ ਸਰਵਣ ਕਰਵਾਇਆ ਇਸ ਸਮੇ ਭਾਈ ਪ੍ਰਗਟ ਸਿੰਘ ਤਿੰਮੋਵਾਲ ਨੇ ਸਿੱਖ ਇਤਿਹਾਸ ਦੀ ਕਥਾ ਸਰਵਣ …
Read More »ਪੁਲਿਸ ਅਤੇ ਲੋਕਾਂ ਵਿਚਾਲੇ ਸਾਂਝ ਹੋਈ ਹੋਰ ਗੂੜ੍ਹੀ – ਪਰਵਿੰਦਰ ਕੌਰ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਅਧੀਨ ਪੁਲਿਸ ਸਾਂਝ ਕੇਂਦਰਾਂ ਰਾਹੀਂ ਲੋਕਾਂ ਨੂੰ 41 ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸਮਾਂਬੱਧ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਪੁਲਿਸ ਅਤੇ ਲੋਕਾਂ ਵਿਚਾਲੇ ਸਾਂਝ ਹੋਰ ਗੂੜ੍ਹੀ ਹੋਈ ਹੈ। ਪੁਲਿਸ ਸਾਂਝ ਕੇਂਦਰ ਪ੍ਰਸ਼ਾਸਨਿਕ ਸੁਧਾਰ ਮੁਹਿੰਮ ਤਹਿਤ ਇਕ ਵਿਲੱਖਣ ਪਹਿਲ ਹੈ ਇਸ ਦਾ ਮਨੋਰਥ ਇਕ ਖਿੜਕੀ ਰਾਹੀਂ ਲੋਕਾਂ ਨੂੰ …
Read More »‘ਗਰੀਨ ਅੰਮ੍ਰਿਤਸਰ’ ਮੁਹਿੰਮ ਤਹਿਤ ਇਕ ਲੱਖ ਪੌਦੇ ਲਗਾਉਣ ਦਾ ਟੀਚਾ – ਵਰੁਣ ਰੂਜਮ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਦੇ ਵਾਤਾਵਰਨ ਨੂੰ ਸਾਫ ਅਤੇ ਸ਼ੁੱਧ ਰੱਖਣ ਲਈ ਕੀਤੀ ਗਈ ਯੋਜਨਾਬੰਦੀ ਤਹਿਤ ਇਸ ਸੀਜ਼ਨ ਦੌਰਾਨ ਇਕ ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਵਿਚੋਂ ਪਿਛਲੇ ਦੋ ਮਹੀਨਿਆਂ ਦੌਰਾਨ 65000 ਪੌਦੇ ਲਗਾਏ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ‘ਗਰੀਨ ਅੰਮ੍ਰਿਤਸਰ’ ਮੁਹਿੰਮ ਤਹਿਤ ਨਵੇਂ ਬਣ ਰਹੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ …
Read More »ਪੁਲਿਸ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਟ੍ਰੈਫਿਕ, ਛੇੜਛਾੜ ਤੇ ਨਾਜਾਇਜ਼ ਕਬਜ਼ਿਆਂ ਦੇ ਮੁੱਦੇ ਰਹੇ ਭਾਰੂ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੁਲਿਸ ਸਲਾਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਜਿਥੇ ਮੈਂਬਰਾਂ ਨੇ ਪੁਲਿਸ ਵਿਭਾਗ ਦੇ ਕੰਮਕਾਜ਼ ਨੂੰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਅਧਿਕਾਰੀਆਂ ਅੱਗੇ ਰੱਖੀਆਂ। ਇਸ ਦੌਰਾਨ …
Read More »DAV Public School Shines in Aavishkar Quiz held by CBSE
Amritsar, August 30 (Punjab Post Bureau)- The students of DAV Public School, Lawrence Road , Amritsar gave commendable performance in the online Aavishkar Quiz conducted by CBSE in the month of July. The Quiz was held for junior , middle and senior level. In junior category Vairaz Sood of Std V was selected among the top ten winners. In the …
Read More »ਸੀ.ਬੀ.ਐਸ.ਈ. ਵੱਲੋਂ ਕਰਵਾਏ ਗਏ ਅਵਿਸ਼ਕਾਰ ਕੁਇਜ਼ ਵਿੱਚ ਡੀ.ਏ.ਵੀ.ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਸੀ.ਬੀ.ਐਸ.ਈ. ਵੱਲੋਂ ਜੁਲਾਈ ਦੇ ਮਹੀਨੇ ਵਿੱਚ ਕਰਵਾਏ ਗਏ ਆੱਨਲਾਈਨ ਅਵਿਸ਼ਕਾਰ ਕੁਇਜ਼ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੁਇਜ਼ ਜੂਨੀਅਰ, ਮਿਡਲ ਅਤੇ ਸੀਨੀਅਰ ਲੈਵਲ ਲਈ ਕਰਵਾਇਆ ਗਿਆ। ਜੂਨੀਅਰ ਕੈਟਾਗਿਰੀ ਵਿੱਚ ਪੰਜਵੀਂ ਜਮਾਤ ਦਾ ਵੇਰਾਜ ਸੂਦ ਉਚੱ ਦੱਸ ਵਿਜੇਤਾਵਾਂ ਵਿਚੋਂ ਚੁਣਿਆ ਗਿਆ। ਮਿਡਲ ਕੈਟਾਗਿਰੀ ਵਿੱਚ ਅੱਠਵੀਂ ਜਮਾਤ ਦੇ ਭਵਿਆਂਸ਼ …
Read More »ਚੀਫ ਖਾਲਸਾ ਦੀਵਾਨ ਦੇ ਮੈਂਬਰ ਸਾਹਿਬਾਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਹਮੇਸ਼ਾ ਤੋਂ ਹੀ ਸਿੱਖੀ ਵਿਰਸੇ ਅਤੇ ਧਰਮ ਨੂੰ ਸੰਭਾਲਣ ਲਈ ਤੇ ਇਸ ਨੂੰ ਅਗਲੀ ਪੀੜੀ ਤੱਕ ਪਹੁੰਚਾਉਣ ਲਈ ਯਤਨਸ਼ੀਲ਼ ਰਿਹਾ ਹੈ।ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਚੀਫ ਖਾਲਸਾ ਦੀਵਾਨ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੁ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੂਰਬ ਮੌਕੇ ਪੂਰੀ ਖਾਲਸਾਈ ਸ਼ਾਨੌ ਸ਼ੌਕਤ ਨਾਲ ਸਜਾਏ …
Read More »ਨੌਜੁਆਨ ਵੱਧ ਤੋਂ ਵੱਧ ਖੂਨਦਾਨ ਕਰਨ ਰਜ਼ਾ ਮੁਰਾਦ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪਿਛਲੇ ਦਿਨ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਵਿਚ ਜਲਿਆਂ ਵਾਲਾ ਬਾਗ ਵਿਖੇ ਖ਼ਾਲਸਾ ਖੂਨਦਾਨ ਕਮੇਟੀ ਵੱਲੋਂ ਇੱਕ ਖੂਨ-ਦਾਨ ਕੈਂਪ ਲਗਾਇਆ।ਜਿਸ ਵਿੱਚ ਬਾਲੀਵੁੱਡ ਕਲਾਕਾਰ ਰਜ਼ਾ ਮੁਰਾਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਨੌਜੁਆਨਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ।ਸੰਸਥਾ ਦੇ ਪ੍ਰਧਾਨ ਹਰਜੋਤ ਸਿੰਘ ਨੇ ਰਜ਼ਾ ਮੁਰਾਸਦ ਦਾ ਧੰਨਵਾਦ …
Read More »ਆਰ.ਬੀ ਡੀ.ਏ.ਵੀ ਸੀਨੀ: ਸਕੈ: ਪਬਲਿਕ ਸਕੂਲ ਵਿਖੇ ਟ੍ਰੀ ਪਲਾਨਟੇਸ਼ਨ ਪ੍ਰੋਗਰਾਮ ਅਯੋਜਿਤ
ਬਠਿੰਡਾ, 30 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਸ਼੍ਰੀ ਅਮਿਤ ਮਲ੍ਹਨ, ਕਾਰਜਕਾਰੀ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਆਰ.ਬੀ ਡੀ.ਏ.ਵੀ ਸੀਨੀਅਰ ਸਕੈਂਡਰੀ ਪਬਲਿਕ ਸਕੂਲ, ਬਠਿੰਡਾ ਵਿਖੇ ਟ੍ਰੀ ਪਲਾਨਟੇਸ਼ਨ ਪ੍ਰੋਗਰਾਮ ਦੌਰਾਨ ਸਕੂਲ ਵਿੱਚ ਪੌਦਂੇ ਲਗਾਏ ਗਏ।ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰ, ਸਕੂਲ ਦੇ ਪ੍ਰਿੰਸੀਪਲ ਪ੍ਰਮੋਧ …
Read More »
Punjab Post Daily Online Newspaper & Print Media