ਅੰਮ੍ਰਿਤਸਰ, 29 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਹੇਠ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੀ ੮ਵੀਆਂ ਓਪਨ ਰਾਜ ਖੇਡਾਂ ਵਿੱਚ ਸ਼ਾਨਦਾਰ ਜਿੱਤ
ਅੰਮ੍ਰਿਤਸਰ਼, 29 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ 5 ਤੋਂ 8 ਅਗਸਤ ਤੱਕ ਹੋਈ 8ਵੀਂ ਓਪਨ ਰਾਜ ਰੋਪ ਸਕਿਪਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।ਇਹਨਾਂ ਖੇਡਾਂ ਵਿੱਚ ਹਿਰਦੇਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਸੋਨੇ ਦੇ ਮੈਡਲ ਜਿਤੇ । ਲੜਕੀਆਂ ਦੇ ਮੁਕਾਬਲੇ ਵਿੱਚ ਇਸੇ ਸਕੂਲ ਦੀ …
Read More »ਚੈਕਿੰਗ ਦੌਰਾਨ ਇੱਕ ਈ.ਟੀ.ਓ ਤੇ 6 ਕਰਮਚਾਰੀ ਪਾਏ ਗਏ ਗੈਰਹਾਜ਼ਰ
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਨੇ ਅੱਜ ਸਵੇਰੇ 09:10 ‘ਤੇ ਅਚਨਚੇਤ ਆਬਕਾਰੀ ਤੇ ਕਰ ਵਿਭਾਗ ਪਠਾਨਕੋਟ ਦੇ ਦਫ਼ਤਰ ਦੀ ਚੈਕਿੰਗ ਕੀਤੀ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇੱਕ ਈ.ਟੀ.ਓ. ਐਕਸਾਈਜ਼ ਅਤੇ ਵਿਭਾਗ ਦੇ 6 ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਐਸ.ਡੀ.ਐਮ. ਨੇ ਦੱਸਿਆ ਕਿ ਇੰਨ੍ਹਾਂ ਅਧਿਕਾਰੀ/ਕਰਮਚਾਰੀਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਜਾ ਰਿਹਾ …
Read More »ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਮਰਦ ਜਾਂ ਔਰਤਾਂ ‘ਤੇ ਮੂੰਹ ਢੱਕਣ ‘ਤੇ ਪੂਰਨ ਪਾਬੰਦੀ
ਪਠਾਨਕੋਟ, 29 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਅਮਿਤ ਕੁਮਾਰ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਦੋ ਤੇ ਚਾਰ ਪਹੀਆ ਵਾਹਨਾਂ ‘ਤੇ ਸਵਾਰ ਜਾਂ ਪੈਦਲ ਜਾਂਦੇ ਵਿਅਕਤੀਆਂ (ਮਰਦ ਜਾਂ ਔਰਤ) ਦੇ ਕਿਸੇ ਵੀ ਮੌਸਮ ਦੌਰਾਨ ਕੱਪੜੇ ਜਾਂ ਮਖੌਟੇ ਨਾਲ ਪੂਰੀ ਤਰ੍ਹਾਂ ਮੂੰਹ ਢੱਕਣ ‘ਤੇ ਪੂਰਨ ਪਾਬੰਦੀ ਲੱਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ ੧੩ …
Read More »ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ 33 ਹਜ਼ਾਰ ਕਰੋੜ ਦੀ ਬਿਜਲੀ ਸਬਸਿਡੀ – ਮਜੀਠੀਆ
ਮੱਤੇਵਾਲ, 29 ਅਗਸਤ (ਪੰਜਾਬ ਪੋਸਟ ਬਿਊਰੋ) – ‘ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਨੂੰ ਵੱਡੀ ਸਹੂਲਤ ਦਿੰਦੇ ਹੋਏ ਸੱਤਾ ਵਿਚ ਆਉਂਦੇ ਸਾਰ ਹੀ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿਲ ਮੁਆਫ਼ ਕੀਤੇ, ਜਿਸ ਤਹਿਤ ਪੰਜਾਬ ਦੇ ਕਿਸਾਨ ਨੂੰ ਆਪਣੀਆਂ ਮੋਟਰਾਂ ਦੇ ਬਿਲ ਭਰਨ ਤੋ ਮੁਕਤੀ ਮਿਲੀ ਅਤੇ …
Read More »4 ਸਤੰਬਰ ਦੀ ਰੈਲੀ ਦੀ ਸਫਲਤਾ ਲਈ ਕਿਸਾਨ ਜਥੇਬੰਦੀ ਨੇ ਰਣਨੀਤੀ ਘੜੀ
ਅੰਮ੍ਰਿਤਸਰ, 29 ਅਗਸਤ (ਜਸਬੀਰ ਸਿੰਘ ਸੱਗੂ) ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ 4 ਸਤੰਬਰ ਦੀ ਤਰਨਤਾਰਨ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ ਦੀ ਪ੍ਰਧਾਨਗੀ ‘ਚ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀ: ਮੀਤ ਪ੍ਰਧਾਨ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਸੰਘਰਸ਼ਾਂ ਦੌਰਾਨ ਸ਼ਹੀਦ ਹੋਏ ਬਲਵੰਤ ਸਿੰਘ …
Read More »ਰਾਸ਼ਟਰੀ ਸਪੋਰਟਸ ਡੇਅ ਦੇ ਸ਼ੁਭ ਅਵਸਰ ਤੇ ਮਿੰਨੀ ਮੈਰਾਥਨ ਦਾ ਆਯੋਜਨ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪ੍ਰਸਿੱਧ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ 29 ਅਗਸਤ ਨੂੰ ਕੌਮੀ ਪੱਧਰ ਤੇ ਸਪੋਰਟਸ ਡੇ ਦੇ ਰੂਪ ਵਿਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਵਾਰਸ ਸਪੋਰਟਸ ਐਂਡ ਕਲਚਰ ਕਲੱਬ ਦੇ ਵਲੋਂ ਹੋਲੀਸਿਟੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਮ ਤੀਰਥ ਰੋਡ ਵਿਖੇ ਇਕ ਮਿਨੀ ਮੈਰਾਥਨ …
Read More »ਪੰਜਾਬ ਐਂਡ ਸਿੰਧ ਬੈਂਕ ਖਾਲਸਾ ਕਾਲਜ ਬ੍ਰਾਂਚ ਨੇ ਲਗਾਇਆ ਵਿਸ਼ੇਸ਼ ਕੈਂਪ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਐਂਡ ਸਿੰਧ ਬੈਂਕ ਦੇ ਵਲੋਂ ਨਵਾਂ ਚਾਲੂ ਬਚਤ ਖਾਲਾ ਖੋਲਣ ਦੀ ਦੇਸ਼ ਵਿਆਪੀ ਮੁਹਿੰਮ ਦੇ ਚੱਲਦਿਆਂ ਪੰਜਾਬ ਐਂਡ ਸਿੰਧ ਬੇਂਕ ਖਾਲਸਾ ਕਾਲਜ ਬ੍ਰਾਂਚ ਵਲੋਂ ਮੈਨੇਜਰ ਜਸਵੰਸਿੰਘ ਕਾਲਰਾ ਦੀ ਦੇਖ ਰੇਖ ਹੇਠ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਸੈਂਕੜੇ ਲੋਕਾਂ ਨੇ ਦਿਲਚਸਪੀ ਦਿਖਾਈ। ਮੈਨੇਜਰ ਜਸਵੰਤ ਸਿੰਘ ਕਾਲੜਾ ਨੇ ਦੱਸਿਆ ਕਿ ਬੈਂਕ ਦੇ ਸਮੂਹ …
Read More »ਮਾਊਟ ਲਿਟਰਾ ਜੀ ਸਕੂਲ ਵਿਖੇ ਐਥਲੈਟਿਕਸ ਮੁਕਾਬਲਿਆਂ ਦੌਰਾਨ ਓਲੰਪੀਅਨ ਸ਼ੰਮੀ, ਅਜੀਤ ਢਿੱਲੋਂ, ਕੰਵਲਜੀਤ ਢਿੱਲੋਂ ਨੇ ਵੰਡੇ ਇਨਾਮ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਖੇਡ ਦਿਵਸ ਦੇ ਸ਼ੁਭ ਅਵਸਰ ਤੇ ਲੋਹਾਰਕਾ ਰੋਡ ਸਥਿਤ ਮਾਊਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਮਨਜੋਤ ਢਿੱਲੋਂ, ਅਜੀਤ ਢਿੱਲੋਂ ਤੇ ਕੰਵਲਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰ: ਅਲਪਨਾ ਕਸ਼ਯਪ ਦੇ ਬੇਮਿਸਾਲ ਪ੍ਰਬੰਧਾਂ ਤੇ ਸਰੀਰਕ ਸਿੱਖਿਆ ਵਿਭਾਗ ਦੀ ਮੁੱਖੀ ਹਰਜੀਤ ਕੋਰ ਹੁੰਦਲ ਦੀ ਅਗਵਾਈ ਵਿਚ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ …
Read More »ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਡਾਂਸ, ਗਿੱਧਾ ਅਤੇ ਭੰਗੜਾ ਵਿਸ਼ੇ ‘ਤੇ ਵਰਕਸ਼ਾਪ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੂਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਯੁਵਕ ਭਲਾਈ ਵਿਭਾਗ ਦੁਆਰਾ ਮਿਤੀ 29-08-2016 ਨੂੰ ਯੂਥ ਫੈਸਟੀਵਲਾਂ ਤੋਂ ਪਹਿਲਾਂ ਡਾਂਸ, ਗਿੱਧਾ, ਭੰਗੜਾ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਾਈ ਗਈ। ਇਸ ਵਰਕਸ਼ਾਪ ਦਾ ਮੰਤਵ ਡਾਂਸ, ਗਿੱਧੇ ਅਤੇ ਭੰਗੜੇ ਦੇ ਤਕਨੀਕੀ ਨੁਕਤਿਆਂ ਨਾਲ ਵਿਦਿਆਰਥੀਆਂ ਨੂੰ ਜਾਣੂ …
Read More »
Punjab Post Daily Online Newspaper & Print Media