ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਸ਼ਿਵ ਸੈਨਾ ਦੇ ਵਰਕਰ ਰਮੀਸ਼ ਕੁਮਾਰ ਖਿਲਾਫ਼ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਫੋਟੋਆਂ ਨਾਲ ਛੇੜਖਾਨੀ ਕਰਦਿਆਂ ਭੱਦੀ ਸ਼ਬਦਾਵਲੀ ਵਰਤਣ ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ …
Read More »ਪੰਜਾਬੀ
ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾ ਪ੍ਰਕਾਸ਼ ਪੁਰਬ 2 ਸਤੰਬਰ ਨੂੰ ਮਨਾਉਣ ਲਈ ਕੀਤੀ ਅਪੀਲ
ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁੱਖ ਸਕੱਤਰ ਨੂੰ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 18 ਭਾਦੋਂ (ਸੰਮਤ ਨਾਨਕਸ਼ਾਹੀ 548) ਮੁਤਾਬਿਕ 2 ਸਤੰਬਰ 2016 ਨੂੰ ਮਨਾਇਆ ਜਾਵੇ। ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਹਰਚਰਨ ਸਿੰਘ ਮੁੱਖ ਸਕੱਤਰ …
Read More »ਦੂਜਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿਖੇ 29 ਅਗਸਤ ਨੂੰ
ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ‘ਤੇ ਦੂਜਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ 29 ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈਸ ਬਿਆਨ …
Read More »ਸ਼ਿਵ ਸੈਨਾ ਸਮਾਜਵਾਦੀ ਯੂਥ ਵਿੰਗ ਦੇ ਵਲੋਂ ਨਵੇਂ ਅਹੁਦੇਦਾਰ ਨਿਯੁੱਕਤ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਸਮਾਜਵਾਦੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਮਜਬੂਤ ਕਰਦੇ ਹੋਏ ਪੰਜਾਬ ਯੂਥ ਪ੍ਰਧਾਨ ਵਿਸ਼ਾਲ ਦੱਤਾ ਦੀ ਅਗਵਾਈ ਵਿਚ ਯੂਥ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁੱਕਤੀਆਂ ਕੀਤੀਆਂ ਗਈਆਂ।ਇਸ ਸਮੇਂ ਪੰਜਾਬ ਪ੍ਰਧਾਨ ਬਿਕਰਮ ਦੱਤਾ ਵੀ ਉਚੇਚੇ ਤੋਰ ‘ਤੇ ਪਹੁੰਚੇ।ਵਿਸ਼ਾਲ ਦੱਤਾ ਨੇ ਸਾਰੇ ਸਾਥੀਆਂ ਦੇ ਇੱਕਠ ਵਿਚ ਜਗਦੀਪ ਸਿੰਘ ਨੂੰ ਯੂਥ …
Read More »ਨੌਜਵਾਨ ਉਦਮੀ ਕਿਸਾਨ ਵਟਸਐਪ ਸਮੂਹ ਪੰਜਾਬ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ
ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਆਡੀਟੋਰੀਅਮ ਵਿਖੇ ਨੌਜਵਾਨ ਉਦਮੀ ਕਿਸਾਨ ਵਟਸਐਪ ਸਮੂਹ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਡਿਜੀਟਲ ਕਿਸਾਨ ਸਲਾਹ ਅਤੇ ਖੇਤੀ ਗਿਆਨ ਅਦਾਨ ਪ੍ਰਦਾਨ ਦੇ ਦੋ ਸਾਲ ਪੂਰੇ ਹੋਣ ‘ਤੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ. ਕਾਹਨ ਸਿੰਘ ਪੰਨੂ ਸਕੱਤਰ ਸਿੰਚਾਈ ਵਿਭਾਗ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ …
Read More »ਐਸ.ਸੀ ਕਮਿਸ਼ਨ ਵਲੋਂ ਅੰਮ੍ਰਿਤਸਰ ਦੇ ਡੀ.ਸੀ ਤੇ ਐਸ.ਐਸ.ਪੀ 23 ਸਤੰਬਰ ਨੂੰ ਤਲਬ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ ਬਿਊਰੋ) ਐਸ.ਸੀ ਕਮਿਸ਼ਨ ਪੰਜਾਬ ਸਰਕਾਰ ਦੇ ਮੈਂਬਰ ਗਿਆਨ ਚੰਦ ਅਤੇ ਡਾ: ਤਰਸੇਮ ਸਿੰਘ ਸਿਆਲਕਾ ਦੋ ਮੈਂਬਰੀ ਬੈਚ ਨੇ ਵੱਖ ਵੱਖ ਸ਼ਿਕਾਇਤਾਂ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਡੀ.ਸੀ ਅਤੇ ਐਸ.ਐਸ.ਪੀ ਦਿਹਾਤੀ ਨੂੰ 23 ਸਤੰਬਰ ਨੂੰ ਰੂਪ ਨਗਰ ਵਿਖੇ ਸਵੇਰੇ 11.30 ਤੇ ਰਿਪੋਰਟ ਸਮੇਤ ਤਲਬ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦੇਂਦਿਆਂ ਕਮਿਸ਼ਨ ਦੇ ਮੈਂਬਰ ਡਾ: ਤਰਸੇਮ …
Read More »ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਕਬੱਡੀ ਟੀਮ ਪਹਿਲੇ ਸਥਾਨ ‘ਤੇ ਰਹੀ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਸਕੂਲ ਖੇਡਾਂ ਵਿੱਚ ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਲੜਕੀਆਂ ਦੀ ਕਬਡੀ ਨੈਸ਼ਨਲ ਟੀਮ ਨੇ ਜ਼ਿਲੇ ਭਰ ਚੋਂ ਪਹਿਲਾ ਸਥਾਨ ਪਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕਬੱਡੀ ਨੈਸ਼ਨਲ ਦੇ ਕਨਵੀਨਰ ਕੋਚ ਬਲਵਾਨ ਸਿੱੰਘ ਦੀ ਦੇਖ ਰੇਖ ਹੇਠ ਹੋਏ ਮੁਕਾਬਲਿਆਂ ਵਿੱਚ ਤੋਲਾ ਨੰਗਲ ਦੀ ਟੀਮ ਨੇ ਸਰਕਾਰੀ ਸਕੈਡਰੀ …
Read More »ਅੰਮ੍ਰਿਤਸਰ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟ ਛੇਤੀ ਮੁਕੰਮਲ ਕੀਤੇ ਜਾਣ- ਸੁਖਬੀਰ ਬਾਦਲ
ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਵਿਸ਼ਵ ਦੇ ਬਿਹਤੀਰਨ ਸ਼ਹਿਰਾਂ ਵਿਚ ਸ਼ਾਮਿਲ ਕਰਵਾਉਣ ਲਈ ਯਤਨਸ਼ੀਲ ਹੈ ਅਤੇ ਇਸ ਕੰਮ ਵਿਚ ਕਿਸੇ ਤਰਾਂ ਦੀ ਢਿੱਲ ਨਾ ਵਰਤੀ ਜਾਵੇ। ਉਨਾਂ …
Read More »ਛੋਟੇਪੁਰ ਵਰਗੇ ਆਦਮੀਆਂ ਦੀ ਸ੍ਰੋਮਣੀ ਅਕਾਲੀ ਦਲ ਨੂੰ ਕੋਈ ਲੋੜ ਨਹੀਂ- ਸੁਖਬੀਰ ਬਾਦਲ
ਦੁਰਗਿਆਣਾ ਮੰਦਰ ਵਿਖੇ 115 ਕਰੋੜ ਦੀ ਲਾਗਤ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਵੱਲੋਂ ਬਰਖਾਸਤ ਕੀਤੇ ਗਏ ਪਾਰਟੀ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੂੰ ਅਕਾਲੀ ਦਲ ਵਿਚ ਲਏ ਜਾਣ ਸਬੰਧੀ ਸਪੱਸ਼ਟ ਕਰਦੇ ਕਿਹਾ …
Read More »ਮੂੰਹ ਢੱਕ ਕੇ ਵਹੀਕਲ ਚਲਾਉਣ ਵਾਲਿਆਂ ਖਿਲਾਫ ਪਰਚਿਆਂ ਦਾ ਫੈਡਰੇਸ਼ਨ ਮਹਿਤਾ ਵਲੋਂ ਵਿਰੋਧ
ਸਿੱਖ ਨੌਜਵਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਢੋਟ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਮੂੰਹ ਢੱਕ ਕੇ ਵਹੀਕਲ ਚਲਾਉਣ ਵਾਲਿਆਂ ਖਿਲਾਫ ਕੀਤੇ ਜਾ ਰਹੇ ਪਰਚਿਆਂ ਸਬੰਧੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਸਖਤ ਸਟੈਂਡ ਲਿਆ ਹੈ।ਅੱਜ ਫੈਡੇਰਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਵਲੋਂ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ …
Read More »
Punjab Post Daily Online Newspaper & Print Media