Wednesday, November 25, 2026

ਪੰਜਾਬੀ

47ਵੀਆਂ ਰਿਜ਼ਨਲ ਖੇਡਾਂ ਵਿਚ ਕੇਵੀ-1 ਖਿਡਾਰੀਆਂ ਦਾ ਬੇਹਤਰ ਪ੍ਰਦਰਸ਼ਨ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਕੇਵੀਐਸ ਜੰਮੂ ਵਿਭਾਗ ਦੀਆਂ ਵੱਖ ਵੱਖ ਕੇਵੀ ਵਿਖੇ ਚੱਲ ਰਹੀਆਂ ੪੭ਵੀਆਂ ਰਿਜ਼ਨਲ ਬਹੁ ਖੇਡਾਂ ਦੇ ਦੋਰਾਨ ਕੇਵੀ-1 ਸਦਰ ਕੈਂਟ ਦੇ ਐਥਲੈਟਿਕਸ ਖਿਡਾਰੀਆਂ ਦਾ ਬੇਮਿਸਾਲ ਪ੍ਰਦਰਸ਼ਨ ਰਿਹਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੀਈਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਗਏ ਇਨ੍ਹਾਂ ਖਿਡਾਰੀਆਂ ਵਿਚੋਂ ਟਿੱਬਰੀ ਕੈਂਟ ਗੁਰਦਾਸਪੁਰ ਵਿਖੇ ਹੋਏ …

Read More »

ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਵਲੋਂ ਤਕਨੀਕੀ ਸੰਗੋਸ਼ਠੀ ਦਾ ਆਯੋਜਨ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰਾਲਿਆ ਭਾਰਤ ਸਰਕਾਰ ਦੀ ਰਾਜ ਭਾਸ਼ਾ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਤਕਨੀਕੀ ਸੰਗੋਸ਼ਠੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਾਅਰੰਭ ਕੇਵੀ-1 ਸਦਰ ਕੈਂਟ ਦੇ ਬੱਚਿਆਂ ਵਲੋਂ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਦੇ ਨਾਲ ਹੋਇਆ।ਸਭ ਤੋਂ ਪਹਿਲਾਂ ਮੈਡਮ ਪ੍ਰਤਿਭਾ ਮਲਿਕ ਉਪ ਨਿਰਦੇਸ਼ਕ ਗਾਜਿਆਬਾਦ ਨੇ ਵੱਖ ਵੱਖ ਕੇਂਦਰੀ ਵਿਭਾਗਾਂ …

Read More »

ਸਾਥੀਆਂ ਦੇ ਕਾਫਲੇ ਸਮੇਤ ਫਿਲਮ ਸੈਮੀਨਾਰ ‘ਚ ਪੁੱਜੇ ਕੰਵਰਬੀਰ ਸਿੰਘ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਹਿੱਤ ਕੀਤੇ ਗਏ ਕੰਮਾਂ ਨੂੰ ਦਰਸਾਉਂਦਾ ਨਵੀਨ ਤੇ ਪੁਰਾਤਨ ਇਤਿਹਾਸ ਝਲਕੀਆਂ ਦੇ ਰਾਹੀਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਰੂਬਰੂ ਕਰਨ ਲਈ ਸਥਾਨਕ ਫਾਰਮ ਜੀ.ਟੀ. ਰੋਡ ਇੱਕ ਫਿਲਮ ਸੈਮੀਨਾਰ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ।ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਉਪ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ …

Read More »

ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ 30 ਨੂੰ ਮਨਾਇਆ ਜਾਵੇਗਾ ਵਣ ਮਹਾਂਉਤਸਵ

ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਮ੍ਰਿਤਸਰ ਵਿਖੇ 30 ਅਗਸਤ ਨੂੰ ਸਵੇਰੇ 8.45 ਵਜੇ ਵਣ ਮਹਾਂਉਤਸਵ ਤਹਿਤ ਪੌਦੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਚੌਗਿਰਦੇ ਨੂੰ ਹਰਿਆ-ਭਰਿਆ ਅਤੇ …

Read More »

ਵੱਖ-ਵੱਖ ਵਿਭਾਗ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ ਦੇਣ- ਸਿਵਲ ਸਰਜਨ

ਅੰਮ੍ਰਿਤਸਰ, 26 ਅਗਸਤ (ਪੰਜਾ ਪੋਸਟ ਬਿਊਰੋ) – ‘ਜ਼ਿੰਦਗੀ ਚੁਣੋ ਤੰਬਾਕੂ ਨਹੀਂ।’ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੀ ਪ੍ਰਧਾਨਗੀ ਹੇਠ ਇਸ ਥੀਮ ਨੂੰ ਸਮਰਪਿਤ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਡਾ. ਚਾਵਲਾ ਨੇ ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨੂੰ ‘ਕੋਟਪਾ’ ਨੂੰ ਲਾਗੂ ਕਰਨ ਵਿੱਚ ਸਹਿਯੋਗ …

Read More »

ਡਿਪਟੀ ਕਮਿਸ਼ਨਰ ਤੇ ‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਵੱਲੋਂ ਨਿਸ਼ਕਾਮ ਸੇਵਾ ਸਕੂਲ ਦਾ ਦੌਰਾ

ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਅਤੇ ਖੰਨਾ ਪੇਪਰ ਮਿੱਲ ਦੇ ਡਾਇਰੈਕਟਰ ਸ੍ਰੀ ਸੁਨੀਤ ਕੋਛੜ ਨੇ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਸਾਰੇ 200 ਦੇ ਕਰੀਬ ਵਿਦਿਆਰਥੀਆਂ ਨੂੰ ਬੂਟਾਂ ਅਤੇ ਵਰਦੀਆਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥੀਆਂ …

Read More »

ਨਸ਼ਾਬੰਦੀ ਅੰਦੋਲਨ ਦੀ ਕੌਮੀ ਰੂਪ ਰੇਖਾ ਹੋਈ ਜਾਰੀ

ਸਮਾਜਿਕ ਤੇ ਧਾਰਮਿਕ ਆਗੂ ਸ਼ਰਾਬ ਬੰਦੀ ਲਈ ਆਏ ਇੱਕ ਮੰਚ ‘ਤੇ ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੂਰੇ ਦੇਸ਼ ਵਿਚ ਬਿਹਾਰ ਦੀ ਤਰ੍ਹਾਂ ਸ਼ਰਾਬ ਬੰਦੀ ਲਾਗੂ ਕਰਨ ਲਈ ”ਨਸ਼ਾ ਮੁਕਤ ਭਾਰਤ ਅੰਦੋਲਨ” ਵੱਲੋਂ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਅੰਦੋਲਨ ਦੇ ਕਨਵੀਨਰ ਡਾ. ਸੁਨੀਲਮ, ਉ-ਘੇ ਸਮਾਜ ਸੁਧਾਰਕ ਸਵਾਮੀ ਅਗਨੀਵੇਸ਼, ਜਮਾਇਤ ਉਲੇਮਾ ਏ ਹਿੰਦ ਦੇ ਜਨਰਲ …

Read More »

ਦਮਦਮੀ ਟਕਸਾਲ ਨੇ ਜੂਨ ’84 ਦੇ ਘੱਲੂਘਾਰੇ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਜੂਨ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਯਾਦਗਾਰੀ ਸਮਗਰੀ ਦੀ ਪਰਦਰਸ਼ਨੀ ਲਈ ਕੇਂਦਰੀ ਸਿੱਖ ਅਜਾਇਬਘਰ, ਅੰਮ੍ਰਿਤਸਰ ਵਿਖੇ ਵੱਖਰੇ ਅਤੇ ਢੁਕਵੇਂ ਸਥਾਨ (ਵੱਖਰਾ ਬਲਾਕ) ਦਾ ਪ੍ਰਬੰਧ ਕੀਤੇ ਜਾਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: …

Read More »

ਪੰਜਾਬ ਵਿੱਚ ਜਲਦ ਖੋਲੇ ਜਾਣਗੇ 200 ਸਕਿੱਲ ਸੈਂਟਰ- ਸੁਖਬੀਰ ਸਿੰਘ ਬਾਦਲ

ਬਠਿੰਡਾ, 26 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇੱਥੇ ਕਿਹਾ ਕਿ ਰਾਜ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇੇਣ ਲਈ ਆਉਂਦੇ  ਡੇਢ ਮਹੀਨੇ ਤੱਕ ਸੂਬੇ ਵਿਚ ਬਲਾਕ ਪੱਧਰ ‘ਤੇ 200 ਸਕਿੱਲ ਸੈਂਟਰ ਖੋਲੇ ਜਾ ਰਹੇ ਹਨ ਤਾਂ ਜੋ  ਨੌਜਵਾਨ ਆਪਣੇ ਪਸੰਦੀਦਾ ਕਿੱਤੇ ਦੀ ਸਿਖਲਾਈ ਲੈ ਕੇ ਆਪਣਾ …

Read More »

’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਾਇਕ ਸਹਾਇਤਾ

ਬਠਿੰਡਾ, 26 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬੱਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰਸੱਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਲੋਂ ਵਿਸ਼ੇਸ਼ ਮਾਇਕ ਸਹਾਇਤਾ ਜਿਵੇਂ ਕਿ ਵਿਧਵਾ ਔਰਤਾਂ, ਗਰੀਬ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਚੈਂਕ ਵੰਡੇ ਜਾਂਦੇ ਹਨ, ਉਥੇ ਹੀ ਹੋਰ ਵੀ ਸੰਸਥਾਵਾਂ …

Read More »