ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਏਡਿਡ ਸਕੂਲ ਯੂਨਿਅਨ ਜਿਲਾ ਅੰਮ੍ਰਿਤਸਰ ਦੀ ਮੀਟਿਗ ਬੀ.ਕੇ.ਸੀ. ਸੈ. ਸਕੁਲ ਵਿਖੇ ਹੋਈ। ਪ੍ਰਧਾਨ ਰਾਜ ਕੁਮਾਰ ਮਿਸ਼ਰਾ ਤੇ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੇ ਲਾਰਿਆਂ ਤੋਂ ਮਜਬੂਰ ਹੋ ਕੇ ਮਰਜ਼ਰ ਦੀ ਮੰਗ ਲਈ ਏਡਿਡ ਸਕੂਲ ਕਰਮਚਾਰੀਆਂ ਵਲੋ ਸਾਮੂਹਿਕ ਛੁੱਟੀ ਲੈ ਕੇ 30.8.16 ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਪੂਰੀ …
Read More »ਪੰਜਾਬੀ
ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 27 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਇਰਾਨ-ਪਾਕਿ ਸਰਹੱਦ ‘ਤੇ ਲੱਗੇ ਭੂਚਾਲ ਦੇ ਝਟਕੇ। ▶ ਪਾਕਿ ਦੇ ਹਿੰਦੂ ਸੰਸਦ ਮੈਂਬਰ ਰਮੇਸ਼ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ- ਆਪਸੀ ਮੇਲ ਜੋਲ ਵਧਾਉਣ ਲਈ ਵੀਜਾ ਪਾਲਸੀ ਨਰਮ …
Read More »ਉੱਘੇ ਸਾਇੰਸਦਾਨ ਤੇ ਖੇਤੀ ਮਾਹਿਰ ਸ: ਚਾਹਲ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਬਣੇ
ਅੰਮ੍ਰਿਤਸਰ, 25 ਅਗਸਤ (ਸੁਖਬੀਰ ਸਿੰਘ ਖੁਰਮਣੀਆ)-ਉੱਘੇ ਸਾਇੰਸਦਾਨ ਅਤੇ ਖੇਤੀਬਾੜੀ ਮਾਹਿਰ ਡਾ. ਸਰਬਜੀਤ ਸਿੰਘ ਚਾਹਲ ਨੂੰ ਅੱਜ ‘ਖ਼ਾਲਸਾ ਯੂਨੀਵਰਸਿਟੀ’ ਦਾ ਉੱਪ ਕੁਲਪਤੀ ਨਿਯੁਕਤ ਕਰ ਦਿੱਤਾ ਗਿਆ। ਇਸ ਉਪਰੰਤ ਡਾ. ਚਾਹਲ ਨੇ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਹੋਰ ਅਹੁਦੇਦਾਰਾਂ ਦੀ ਮੌਜ਼ੂਦਗੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਡਾ. ਚਾਹਲ ਜੋ ਕਿ ਮਹਾਰਾਣਾ ਪ੍ਰਤਾਪ ਯੂਨੀਵਰਸਿਟੀ ਆਫ਼ ਐਗਰੀਕਲਚਰ ਐਂਡ ਟੈਕਨਾਲੋਜੀ, ਉਦੈਪੁਰ (ਰਾਜਸਥਾਨ) …
Read More »ਦੇਸ਼ ਦੀ ਵੰਡ ‘ਤੇ ਬਣਨ ਵਾਲੇ ਅਜਾਇਬ ਘਰ ਨੂੰ ਬਰਤਾਨੀਆ ਵਲੋਂ ਸੰਭਵ ਸਹਾਇਤਾ ਦਾ ਭਰੋਸਾ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਆਰਟ ਐਂਡ ਕਲਚਰਲ ਹੈਰੀਟੇਜ ਟਰੱਸਟ ਵੱਲੋਂ ਅੰਮ੍ਰਿਤਸਰ ਵਿਚ ਭਾਰਤ-ਪਾਕਿਸਤਾਨ ਵੰਡ ਦੀ ਤ੍ਰਾਸਦੀ ਬਾਰੇ ਬਣਾਏ ਜਾਣ ਵਾਲੇ ਅਜਾਇਬ ਘਰ ਨੂੰ ਬਰਤਾਨੀਆ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਕਤ ਭਰੋਸਾ ਟਾਊਨ ਹਾਲ, ਅੰਮ੍ਰਿਤਸਰ, ਜਿੱਥੇ ਕਿ ਇਹ ਅਜਾਇਬ ਘਰ ਬਣਾਇਆ ਜਾਣਾ ਹੈ, ਦਾ ਦੌਰਾ ਕਰਨ ਆਏ ਬਰਤਾਨੀਆ ਦੇ ਸੰਸਦ ਮੈਂਬਰਾਂ ਨੇ ਟਰੱਸਟ ਦੇ ਮੈਂਬਰਾਂ ਨੂੰ ਦਿੱਤਾ। …
Read More »ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅਰਦਾਸ ਦਿਵਸ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਟਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਦੇ ਵਿਹੜੇ ਵਿਚ ਨਵੇਂ ਸੈਸ਼ਨ ਦੇ ਅਰੰਭ ਮੌਕੇ ਅਰਦਾਸ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਸੀ.ਕੇ.ਡੀ ਇੰਸਟੀਟਿਉਟ ਦੇ ਵਿਦਿਆਰਥੀਆਂ ਨੇ ਰੱਬੀ ਬਾਣੀ ਦੀ ਛਹਿਬਰ ਲਗਾੳਂੁਦਿਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਇੰਸਟੀਟਿਉਟ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਸਮੂਹ ਸੰਗਤਾਂ ਵਲੋਂ …
Read More »ਸੁਰੇਸ਼ ਮਹਾਜਨ 26 ਨੂੰ ਸੰਭਾਲਣਗੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁੱਦਾ – ਰਾਜੇਸ਼ ਹਨੀ
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) ਨਗਰ ਸੁਧਾਰ ਟਰੱਸਟ ਦੇ ਨਵਨਿਯੁੱਕਤ ਚੇਅਰਮੈਨ ਸੁਰੇਸ਼ ਮਹਾਜਨ 26 ਅਗਸਤ ਨੂੰ ਅਹੁੱਦਾ ਸੰਭਾਲਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਜਿਲਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਨੇ ਦੱਸਿਆ ਕਿ ਭਾਜਪਾ ਵਰਕਰਾਂ ਸਮੇਤ ਸੁਰੇਸ਼ ਮਹਾਜਨ ਨਗਰ ਸੁਦਾਰ ਟਰੱਸਟ ਦੇ ਦਫਤਰ ਪਹੁੰਚ ਕੇ ਚੇਅਰਮੈਨ ਵਜੋਂ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲਣਗੇ। ਸ੍ਰੀ ਹਨੀ ਨੇ ਕਿਹਾ ਕਿ ਪਾਰਟੀ ਪ੍ਰਤੀ ਕਈ ਸਾਲਾਂ ਵਲੋਂ …
Read More »ਦਿਆਲ ਦਾਸ ਸੋਢੀ ਨੇ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਿਆ
ਬਠਿੰਡਾ, 25 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼੍ਰੀ ਦਿਆਲ ਦਾਸ ਸੋਢੀ ਮਾਨਸਾ ਜਿਲ੍ਹਾ ਦੇ ੰਇੰਚਾਰਜ ਤੇ ਸਟੇਟ ਮੈਂਬਰ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਇੰਪਰੂਵਮੈਂਟ ਟਰੱਸਟ ਬਠਿੰਡਾ ਵਿੱਖੇ ਬਤੌਰ ਚੇਅਰਮੈਨ ਅਹੁਦਾ ਸੰਭਾਿਲਆ।ਉਨ੍ਹਾ ਨਾਲ ਸਰੂਪ ਚੰਦ ਸਿੰਗਲਾ ਐਮ.ਐਲ.ਏ ਬਠਿੰਡਾ ਅਤੇ ਦਰਸ਼ਨ ਸਿੰਘ ਕੋਟਫਤਾ ਅਕਾਲੀ ਐਮ.ਐਲ.ਏ ਬਠਿੰਡਾ ਦਿਹਾਤੀ ਹਾਜ਼ਰ ਸਨ।ਇਸ ਤੋਂ ਇਲਾਵਾ ਜਿਲ੍ਹੇ ਦੇ ਪ੍ਰਧਾਨ ਮੋਹਿਤ ਗੁਪਤਾ, ਮੱਖਣ ਲਾਲ ਜਿੰਦਲ ਦਿਹਾਤੀ …
Read More »ਗੁਰਮਤਿ ਸਮਾਗਮ 4 ਸਤਬੰਰ ਦਿਨ ਦੀ ਸ਼ਾਮ ਨੂੰ
ਬਠਿੰਡਾ, 25 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਮਾਜ ਸੇਵੀ ਤੇ ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 4 ਸਤਬੰਰ ਦਿਨ ਐਤਵਾਰ ਸ਼ਾਮ …
Read More »ਪੰਜਾਬ ਵਿੱਚ ਦਾਲਾਂ ਤੇ ਰਾਜਮਾਂਹ ਦੀ ਸਫਲ ਖੇਤੀ ਬਾਰੇ ਸੈਮੀਨਾਰ
ਬਠਿੰਡਾ, 25 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੰਟਰਨੈਸ਼ਨਲ ਪਲਸ਼ ਈਯਰ ਮੌਕੇ ‘ਤੇ ਡਾ. ਪਰਮੇਸ਼ਵਰ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਬਠਿੰਡਾ ਦੀ ਪ੍ਰਧਾਨਗੀ ਹੇਠ ਖੇਤੀ ਭਵਨ, ਬਠਿੰਡਾ ਵਿਖੇ ਪੰਜਾਬ ਵਿੱਚ ਦਾਲਾਂ ਅਤੇ ਰਾਜਮਾਂਹ ਦੀ ਸਫਲ ਖੇਤੀਬਾੜੀ ਬਾਰੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਾਲ 2015-16 ਦੌਰਾਨ ਪੰਜਾਬ ਵਿੱਚ ਲਗਭਗ 700 ਏਕੜ ਰਕਬਾ ਰਾਜਮਾਂਹ ਦੀ …
Read More »ਗਿਆਨ ਪ੍ਰਸਾਰ ਸਮਾਜ ਵੱਲੋਂ ਅੰਤਰਜਾਤੀ ਵਿਆਹ ਕਰਵਾਉਣ ਵਾਲ਼ੇ ਜੋੜਿਆਂ ਦਾ ਸਨਮਾਨ
ਬਠਿੰਡਾ, 25 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ‘ਗਿਆਨ ਪ੍ਰਸਾਰ ਸਮਾਜ’ (ਇਕਾਈ ਬਠਿੰਡਾ) ਵੱਲੋਂ 25-08-2016 (ਦਿਨ ਵੀਰਵਾਰ) ਨੂੰ ਅੰਤਰਜਾਤੀ ਵਿਆਹ ਕਰਵਾਉਣ ਵਾਲ਼ੇ ਜੋੜਿਆਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋ. ਕੁਲਦੀਪ (ਤਲਵੰਡੀ ਸਾਬੋ) ਨੇ ‘ਅੰਤਰਜਾਤੀ ਵਿਆਹਾਂ ਦੀ ਜਾਤ-ਪਾਤ ਨੂੰ ਤੋੜਨ ਵਿੱਚ ਭੂਮਿਕਾ’ ਵਿਸ਼ੇ ‘ਤੇ ਬੋਲਦਿਆਂ ਦੱਸਿਆ ਕਿ ਭਾਰਤੀ ਸਮਾਜ ਵਿੱਚ ਜਾਤੀ-ਪਾਤੀ ਦਾਬਾ 21ਵੀਂ ਸਦੀ ਵਿੱਚ ਵੀ ਬਹੁਤ …
Read More »
Punjab Post Daily Online Newspaper & Print Media