Wednesday, November 25, 2026

ਪੰਜਾਬੀ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਘਰੇਲੂ ਹਿੰਸਾ ਐਕਟ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਅਤੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਦੀ ਦੇਖ-ਰੇਖ ਹੇਠ ਵਿਕਲਪੀ ਝਗੜਾ ਨਿਵਾਰਣ ਕੇਂਦਰ, ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਘਰੇਲੂ ਹਿੰਸਾ ਦੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਸਿਟੀ …

Read More »

ਮਜੀਠਾ ਤੋਂ ਮਾਤਾ ਵੈਸ਼ਨੋ ਦੇਵੀ ਦੀ ਤਿੰਨ ਰੋਜ਼ਾ ਯਾਤਰਾ ਲਈ ਮਜੀਠੀਆ ਵਲੋਂ 6 ਬੱਸਾਂ ਰਵਾਨਾ

ਮਜੀਠਾ, 24 ਅਗਸਤ (ਪੰਜਾਬ ਪੋਸਟ ਬਿਊਰੋ)- ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਨਿਵੇਕਲੀ ਪਹਿਲ ਕਦਮੀ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਉਹਨਾਂ ਬਹੁਗਿਣਤੀ ਬਜ਼ੁਰਗਾਂ ਦੀ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਪੂਰੀ ਕੀਤੀ ਹੈ ਜੋ ਸਮਾਂ, ਆਰਥਿਕ ਅਤੇ ਹੋਰ ਕਾਰਨਾਂ ਵੱਸ ਦਿਲੀ ਇੱਛਾ ਅਤੇ ਸ਼ਰਧਾ ਰੱਖਣ ਦੇ ਬਾਵਜੂਦ ਆਪਣੇ ਇਸ਼ਟ ਦੇ ਦਰਸ਼ਨ ਨਹੀਂ ਸਨ …

Read More »

ਸਾਬਕਾ ਸੈਨਿਕਾਂ ਲਈ ਪੈਨਸ਼ਨ ਅਦਾਲਤ 26 ਤੇ 27 ਨੂੰ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ)- ਰੱਖਿਆ ਵਿਤਰਣ ਅਕਾਊਂਟ ਕੰਟਰੋਲਰ ਜਨਰਲ, ਨਵੀਂ ਦਿੱਲੀ ਵੱਲੋਂ ‘ਹੇਯਡ ਆਡੀਟੋਰੀਅਮ’ ਓਲਡ ਅੰਮ੍ਰਿਤਸਰ ਕੈਂਟ ਵਿਖੇ 26 ਅਤੇ 27 ਅਗਸਤ ਨੂੰ 142ਵੀਂ ਰੱਖਿਆ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਅੰਮ੍ਰਿਤਸਰ ਅਤੇ ਲਾਗਲੇ ਜ਼ਿਲ੍ਹਿਆਂ ਦੇ ਸਾਬਕਾ ਸੈਨਿਕ ਪੈਨਸ਼ਨਰਾਂ ਦੀਆਂ ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਰੱਖਿਆ ਪੈਨਸ਼ਨ ਵਿਤਰਣ ਅਫ਼ਸਰ ਅੰਮ੍ਰਿਤਸਰ ਸ੍ਰੀ …

Read More »

ਪੀੜਤ ਮੁਆਵਜ਼ਾ ਕਮੇਟੀ ਵੱਲੋਂ ਅੱਠ ਪੀੜਤਾਂ ਨੂੰ 50-50 ਹਜ਼ਾਰ ਮੁਆਵਜ਼ਾ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਰਹਿਨੁਮਾਈ ਹੇਠ ‘ਵਿਕਟਮ ਕੰਪਨਸੇਸ਼ਨ ਕਮੇਟੀ’ (ਪੀੜਤ ਮੁਆਵਜ਼ਾ ਕਮੇਟੀ) ਦੀ ਮੀਟਿੰਗ ਹੋਈ ਜਿਸ ਦੌਰਾਨ 357-ਏ ਦੇ ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਕਮੇਟੀ ਵੱਲੋਂ ਬਲਾਤਕਾਰ ਪੀੜਤਾਂ ਦੇ ਕੁੱਲ 8 ਕੇਸਾਂ ਵਿਚ ਸਭ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ …

Read More »

ਦਿੱਲੀ ਅਕਾਸ਼ਵਾਣੀ ਤੋਂ ਪੰਜਾਬੀ ਖਬਰਾਂ ਦਾ ਬੁਲੇਟਿਨ ਬੰਦ ਹੋਣ ਤੇ ਦਿੱਲੀ ਕਮੇਟੀ ਨੂੰ ਇਤਰਾਜ਼

ਨਵੀਂ ਦਿੱਲੀ, 24 ਅਗਸਤ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਸ਼ਵਾਣੀ ਦੇ ਦਿੱਲੀ ਸਟੇਸ਼ਨ ਤੋਂ ਪੰਜਾਬੀ ਖਬਰਾਂ ਦਾ ਬੁਲੇਟਿਨ ਬੰਦ ਕੀਤੇ ਜਾਣ ਦੇ ਖਿਲਾਫ਼ ਸਖ਼ਤ ਇਤਰਾਜ ਜਤਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਵੈਕਈਆ ਨਾਇਡੂ ਨੂੰ ਲਿਖੇ ਪੱਤਰ ਵਿਚ ਪੰਜਾਬੀ ਖਬਰਾਂ ਦੇ ਬੁਲੇਟਿਨ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕਰਦੇ ਹੋਏ ਪੰਜਾਬੀ …

Read More »

DAV Public School Celebrates Janamashtami and Shaheed Rajguru Jayanti

Amritsar, August 28 (Punjab Post Bureau)- The students of DAV Public School, Lawrence Road  conducted special assembly on the occasions of Krishna Janamashtami and birth anniversary of an Indian Revolutionary, Shivaram Rajguru. Students paid obeisance to this invaluable son of Bharat. They recited poems saluting the indomitable courage of the freedom fighter who laid his life for his country .Rajguru …

Read More »

 ਪੰਜਾਬ ਦਾ ਨੌਜਵਾਨ ਸਿਆਸੀ ਆਗੂਆਂ ਦੀ ਸਰਪਰਸਤੀ ਹਾਸਲ ਨਸ਼ੇ ਦੇ ਵਪਾਰੀਆਂ ਦਾ ਸ਼ਿਕਾਰ ਜਰਨੈਲ ਸਿੰਘ

ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) – ਆਮ ਆਦਮੀ ਪਾਰਟੀ ਦੇ ਰਾਜੋਰੀ ਗਾਰਡਨ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਦੇ ਸਹਿ ਇੰਚਾਰਜ਼ ਥਾਪੇ ਜਾਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਮੱਥਾ ਟੇਕਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਵੱਲੋਂ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਸੇਵਾ ਲਈ ਦਿੱਤੇ ਗਏ।ਇਸ ਮੌਕੇ ਲਈ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 25 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਆਰ.ਐਸ.ਐਸ ਪੰਜਾਬ ਮੁੱਖੀ ਜਗਦੀਸ਼ ਗਗਨੇਜ਼ਾ ‘ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇਗੀ ਪੰਜਾਬ ਸਰਕਾਰ। ▶ 2017 ਚੋਣਾਂ ਲਈ ਅਕਾਲੀ ਦਲ ਦੇ ਸੰਭਾਵਿਤ ਉਮੀਦਵਾਰਾਂ ਨੂੰ ਕੀਤਾ ਜਾ ਚੁੱਕਾ ਹੈ ਸੂਚਿਤ, …

Read More »

ਕਸ਼ਮੀਰੀ ਸਿੱਖਾਂ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲਿਆ

ਅੰਮ੍ਰਿਤਸਰ, 23 ਅਗਸਤ (ਗੁਰਪ੍ਰੀਤ ਸਿੰਘ) – ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਪੁਲਵਾਮਾ (ਕਸ਼ਮੀਰ) ਦੇ ਪ੍ਰਧਾਨ ਸ: ਜੋਗਿੰਦਰ ਸਿੰਘ ਸ਼ਾਨ ਦੀ ਅਗਵਾਈ ‘ਚ  ਰਤਨ ਸਿੰਘ ਮੈਂਬਰ, ਦੀਦਾਰ ਸਿੰਘ ਸਕਤਰ, ਜਰਨੈਲ ਸਿੰਘ ਖਜਾਨਚੀ, ਮਿੱਠਾ ਸਿੰਘ ਜੁਆਇੰਟ ਸਕੱਤਰ, ਖਜੂਰ ਸਿੰਘ ਮੈਂਬਰ, ਸੁੰਦਰਪਾਲ ਸਿੰਘ, ਸਦਿਲਜੀਤ ਸਿੰਘ ਤੇ ਇੰਦਰ ਸਿੰਘ ਮੈਂਬਰ ਅਧਾਰਤ ਵਫ਼ਦ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ …

Read More »