ਅੰਮ੍ਰਿਤਸਰ, 23 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਅੱਜ ਦੀ ਆਵਾਜ਼’ ਦੇ ਸੰਪਾਦਕ ਅਤੇ ਉੱਘੇ ਸਿੱਖ ਚਿੰਤਕ ਸ. ਭਰਪੂਰ ਸਿੰਘ ਬਲਬੀਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ. ਭਰਪੂਰ ਸਿੰਘ ਬਲਬੀਰ ਨੇ 1976 ਤੋਂ 1977 ਤੀਕ ਸ਼ੋ੍ਰਮਣੀ …
Read More »ਪੰਜਾਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 2 ਸਤੰਬਰ ਨੂੰ
ਅੰਮ੍ਰਿਤਸਰ, 23 ਅਗਸਤ (ਗੁਰਪ੍ਰੀਤ ਸਿੰਘ) – ਬਾਣੀ ਦੇ ਬੋਹਿਥ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖਡ ਸ੍ਰੀ ਹਰਿਮਦਰ ਸਾਹਿਬ ਤੀਕ ਸ੍ਰੀ ਗੁਰੂ ਗ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ-ਕੀਰਤਨ 2 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਆਰਭ ਹੋਵੇਗਾ।ਜਿਸ ਵਿੱਚ ਸਕੂਲਾਂਫ਼ਕਾਲਜਾਂ ਦੇ …
Read More » ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰੀ-ਨਰਸਰੀ ਦੇ ਬੱਚਿਆਂ ਨੇ ‘ਮੂਲ ਮੰਤਰ’ ਦੇ ਜਾਪ ਕੀਤੇ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰੀ-ਨਰਸਰੀ ਦੇ ਨੰਨੇ ਮੁੰਨੇ ਬੱਚਿਆਂ ਨੇ ਮੂਲ ਮੰਤਰ ਦੇ ਜਾਪ ਕੀਤੇ।ਉਹਨਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰਕੇ ਮਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਦਿਤਾ।ਚੋਲਿਆਂ ਵਿੱਚ ਸੱਜੇ ਬੱਚਿਆਂ ਨੇ ਹੱਥਾਂ ਵਿੱਚ ਮਾਲਾ ਫੜ ਕੇ ਆਪਣੇ ਧਰਮ ਦੀ ਪਹਿਚਾਣ ਨੂੰ ਦਰਸਾਉਦੇ ਹੋਏ …
Read More »ਪੁਲੀਸ ਸਾਂਝ ਕੇਂਦਰਾਂ ‘ਚ ਮਹੀਨਾ ਜੁਲਾਈ ਦੌਰਾਨ 2677 ਦਰਖਾਸਤਾਂ ਵਿਚੋਂ 2375 ਦਾ ਕੀਤਾ ਨਿਪਟਾਰਾ
ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ, 2016 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2301 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 376 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 2677 ਦਰਖਾਸਤਾਂ ਵਿਚੋਂ 2375 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। …
Read More »ਝੋਨੇ ਤੇ ਬਾਸਮਤੀ ਦੀ ਫਸਲ ਉਪਰ ਕੀਟਨਾਸ਼ਕਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਕੀਤੀ ਜਾਵੇ ਡਾ. ਅਮਰੀਕ ਸਿੰਘ
ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਝੋਨੇ/ਬਾਸਮਤੀ ਦੀ ਫਸਲ ਉਪਰ ਕੀੜਿਆਂ ਦੀ ਰੋਕਥਾਮ ਲਈ ਸਿੰਥੈਟਿਕ ਪੈਰਿਥਰਾਈਡ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਨਾਲ ਚਿੱਟੀ ਅਤੇ ਭੂਰੀ ਪਿੱਠ ਵਾਲੇ ਟਿੱਡਿਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ,ਇਸ ਲਈ ਇਨਾਂ ਕੀਟਨਾਸ਼ਕਾਂ ਦੀ ਵਰਤੋਂ ਝੋਨੇ/ਬਾਸਮਤੀ ਦੀ ਫਸਲ ਉਪਰ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ …
Read More »ਗੁ: ਬੇਰ ਸਾਹਿਬ (ਬੋਪਾਰਾਏ) ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ
ਚੌਂਕ ਮਹਿਤਾ, 23 ਅਗਸਤ (ਜੋਗਿੰਦਰ ਸਿੰਘ ਮਾਣਾ) – ਸ਼੍ਰੋ: ਗੁ: ਪ੍ਰ: ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ (ਬੋਪਾਰਾਏ) ਵਿਖੇ ਰਾਗਾਂ ਦੇ ਆਧਾਰ ਤੇ 21 ਅਗਸਤ ਦਿਨ ਐਤਵਾਰ ਨੂੰ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜਿਲ੍ਹਾ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਕੁੱਲ 30 ਟੀਮਾਂ ਨੇ ਭਾਗ ਲਿਆ।ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ …
Read More »ਖਾਲਸਾ ਅਕੈਡਮੀ ਚੌਂਕ ਮਹਿਤਾ ਨੇ ਧਾਰਮਿਕ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਚੌਂਕ ਮਹਿਤਾ, 23 ਅਗਸਤ (ਜੋਗਿੰਦਰ ਸਿੰਘ ਮਾਣਾ) – ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਗੁਰਮਤਿ ਅਕੈਡਮੀ ਪਿੰਡ ਬੰਡਾਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਬੱਚਿਆ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਤੀਹ ਧਾਰਮਿਕ ਟੀਮਾਂ ਨੇ ਭਾਗ ਲਿਆ।ਇਹਨਾਂ ਟੀਮਾ ਦੀ ਜੱਜਮੈਂਟ ਪ੍ਰੋ. …
Read More »ਮਜੀਠੀਆ ਨੇ ਹਲਕਾ ਮਜੀਠਾ ਦੇ ਪਿੰਡ ਟਰਪਈ ਵਿਖੇ ਵਿਕਾਸ ਕਾਰਜਾਂ ਲਈ 40 ਲੱਖ ਦੀ ਵੰਡੀ ਗਰਾਂਟ
ਮਜੀਠਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਬੇਅਸੂਲਾ, ਮੌਕਾਪ੍ਰਸਤ ਤੇ ਦੋਗਲਾ ਇਨਸਾਨ ਦੱਸਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਪ੍ਰਤੀ ਸੁਚੇਤ ਕੀਤਾ ਹੈ।ਸ: ਮਜੀਠੀਆ, ਜੋ ਅੱਜ ਹਲਕਾ ਮਜੀਠਾ ਦੇ ਪਿੰਡ ਟਰਪਈ ਵਿਖੇ ਵਿਕਾਸ ਕਾਰਜਾਂ ਲਈ 40 ਲੱਖ ਰੁਪੈ ਗਰਾਂਟ ਵੰਡਣ ਆਏ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ …
Read More »ਮਜੀਠੀਆ ਨੇ ਅੱਪਰ ਬਾਰੀ ਦੁਆਬ ਨਹਿਰ ਦੇ ਨਵੀਨੀਕਰਨ ਲਈ ਮੰਗੀ ਗਰਾਂਟ-ਵਿੱਤ ਮੰਤਰੀ ਅਰੁਣ ਜੇਤਲੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕੇਂਦਰੀ ਖਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੁਲਾਕਾਤ ਕਰਦਿਆਂ ਅੱਪਰ ਬਾਰੀ ਦੁਆਬ ਨਹਿਰ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਕਰਨ ਹਿਤ 1386.79 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਜਲਦ ਜਾਰੀ ਕਰਨ ਲਈ ਮੰਗ ਕੀਤੀ ਹੈ। ਸ: ਮਜੀਠੀਆ ਦੀ ਅਗਵਾਈ ਵਿੱਚ ਮਾਝੇ ਦੇ …
Read More »ਪਿੰਡ ਜੱਬੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਹੰਗਾਮੀ ਮੀਟਿੰਗ
ਤਰਸਿੱਕਾ 23 ਅਗਸਤ (ਕੰਵਲ ਜੋਧਾਨਗਰੀ) – ਹਲਕਾ ਜੰਡਿਆਲਾ ਗੁਰੁ ਦੇ ਸਰਕਲ ਡੇਹਰੀਵਾਲ ਦੇ ਅਧੀਨ ਆੳਂੁਦੇ ਪਿੰਡ ਜੱਬੋਵਾਲ ਵਿਖੇ ਲੰਗਰ ਹਾਲ ਵਿੱਚ ਆਮ ਆਦਮੀ ਪਾਰਟੀ ਦੀ ਹੰਗਾਮੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਲੋਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ ਇਸ ਮੋਕੇ ਸਰਕਲ ਇੰਚਾਰਜ ਅਮਰਦੀਪ ਸਿੰਘ ਗੋਪੀ, ਜਗਰਾਜ ਸਿੰਘ, ਬੁਧੀਜੀਵੀ ਸੈਲ, ਕੁਲਵਿੰਦਰ ਸਿੰਘ ਯੂਥ ਵਿੰਗ ਪ੍ਰਧਾਨ ਵੱਲੋ ਰੱਲ ਕੇ ਲੋਕਾਂ ਨੂੰ ਪਾਰਟੀ ਦੀਆਂ …
Read More »
Punjab Post Daily Online Newspaper & Print Media