ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸ’ਗੂ) ੁਈਕੋ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਖਿੱਤੇ ਦੇ ਸ਼ੂਝਵਾਨ ਕਿਸਾਨਾਂ ਦੀ ਕੁਦਰਤੀ ਖੇਤੀ ਦੀ ਰੂਚੀ ਨੂੰ ਪ੍ਰੋਤਸਾਹਿਤ ਕਰਣ ਵਾਸਤੇ ਭਗਤ ਪੂਰਨ ਸਿੰਘ ਪਿੰਗਲਵਾੜਾ ਕੁਦਰਤੀ ਖੇਤੀ ਫਾਰਮ ਵਿਖੇ ਕਿਸਾਨ ਮਿਲਨੀ ਦਾ ਆਯੋਜਨ ਕਰਵਾਇਆ ਗਿਆ। ਇਸ ਵਿੱਚ ਅੰਮ੍ਰਿਤਸਰ, ਅਜਨਾਲਾ, ਮਹਿਤਾ, ਜੰਡਿਆਲਾ ਅਤੇ ਨਵਾਂਸ਼ਹਿਰ ਇਲਾਕੇ ਦੇ ਸੂਝਵਾਨ ਕਿਸਾਨਾਂ ਨੇ ਭਾਗ ਲਿਆ।ਇਹ ਮਿਲਨੀ ਅਪ੍ਰੈਲ ੨੦੧੬ ਵਿੱਚ ਪਿੰਡ ਲਾਲਚੀਆਂ ਵਿਖੇ …
Read More »ਪੰਜਾਬੀ
ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਮੱਥਾ ਟੇਕਿਆ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ ਸਿੰਘ ਬਦਨੌਰ ਅਹੁਦਾ ਸੰਭਾਲਣ ਮਗਰੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਉਚਚੇ ਤੌਰ ਤੇ ਅੰਮ੍ਰਿਤਸਰ ਵਿਖੇ ਪਧਾਰੇ। ਜਿਲ੍ਹਾ ਪ੍ਰਸਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਅਤੇ ਪੰਜਾਬ ਪੁਲਿਸ ਵੱਲੋਂ ਕਮਿਸ਼ਨਰ ਪੁਲਿਸ ਸz ਅਮਰ ਸਿੰਘ ਚਾਹਲ ਨੇ ਉਨ੍ਹਾਂ ਨੂੰ ਸਰਕਟ ਹਾਊਸ ਵਿਖੇ ਜੀ …
Read More »ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਾਜ਼ਰ ਸੈਨੇਟਰੀ ਇੰਸਪੈਕਟਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਕੰਮ ਵਿਚ ਜੀਅ-ਜਾਨ ਨਾਲ ਜੁੱਟ ਜਾਣ ਅਤੇ ਇਕ ਹਫ਼ਤੇ ਬਾਅਦ ਉਨ੍ਹਾਂ ਦੇ ਕੰਮ ਦਾ …
Read More »ਨਸ਼ਾ ਭਜਾਓ, ਪੰਥ ਤੇ ਪੰਜਾਬ ਬਚਾਓ ਮਾਰਚ – ਸੰਗਤਾਂ ਵਲੋਂ ਭਰਵਾਂ ਸੁਆਗਤ
ਬਠਿੰਡਾ, 23 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਈ ਦਿਨਾਂ ਤੋਂ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿਚ ਵੱਲੋਂ ਅਰੰਭਿਆ ”ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ” ਮਾਰਚ ਤਹਿਤ ਸਿੱਖ ਜਥੇਬੰਦੀਆਂ ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਮੇਤ ਯੂਨੀਈਟਿਡ ਅਕਾਲੀ ਦਲ ਦੇ ਨੁਮਾਇੰਦਿਆ ਨੇ ਪੰਜਾਬ ਦੇ …
Read More »ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ ਵਰਦਾਨ ਬਣੀ 1098 ਚਾਈਲਡ ਹੈਲਪਲਾਈਨ
ਬਟਾਲਾ, 23 ਅਗਸਤ (ਨਰਿੰਦਰ ਬਰਨਾਲ)- ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓ.) ਸ੍ਰੀ …
Read More »ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ ਬਾਰੇ ਵਿਭਾਗ ਦਾ ਫਾਰਮੂਲਾ ਨਿੰਦਣਯੋਗ- ਅਧਿਆਪਕ ਦਲ
ਬਟਾਲਾ, 23 ਅਗਸਤ (ਨਰਿੰਦਰ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਦੀ ਵਿਸ਼ੇਸ਼ ਮੀਟਿੰਗ ਜਿਲਾ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਨਰਲ ਸਕੱਤਰ ਸ: ਰਵਿੰਦਰਜੀਤ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਸਿਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸਾਲਾਨਾ ਪ੍ਰਗਤੀ ਰਿਪੋਰਟ ਸਬੰਧੀ ਨਵੇਂ ਜਾਰੀ ਹੋਏ ਪ੍ਰੋਫਾਰਮੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਸਬੰਧੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਸਟੇਟ ਬਾਡੀ ਮੈਂਬਰ …
Read More » ਪੱਤਰਕਾਰ ਭਾਈਚਾਰੇ ਵਲੋਂ ਅਕਾਲੀ ਵਿਧਾਇਕ ਤੇ ਥਾਣਾ ਮੁਖੀ ਖਿਲਾਫ ਰੋਸ ਧਰਨਾ
ਅਲਗੋਂ ਕੋਠੀ, 23 ਅਗਸਤ (ਹਰਦਿਆਲ ਸਿੰਘ ਭੈਣੀ) – ਅਕਾਲੀ ਵਿਧਾਇਕ ਅਤੇ ਥਾਣਾ ਵਲਟੋਹਾ ਦੇ ਮੁੱਖੀ ਵੱਲੋਂ ਮੀਡੀਆ ਕਵਰੇਜ਼ ਕਰਨ ਵਾਲੇ ਪੱਤਰਕਾਰਾਂ ਨੂੰ ਧਮਕੀਆਂ ਦਾ ਡਰਾਵਾ ਦੇ ਕੇ ਪਾਏ ਜਾ ਰਹੇ ਦਬਾਅ ਦੇ ਖਿਲਾਫ ਸਮੂਹ ਪੱਤਰਕਾਰਾਂ ਵਲੋਂ ਇੱਕਜੁੱਟ ਹੋ ਕੇ ਥਾਣਾ ਵਲਟੋਹਾ ਸਾਹਮਣੇ ਧਰਨਾ ਦੇ ਕੇ ਜੋਰਦਾਰ ਪ੍ਰਦਰਸ਼ਨ ਕਰਕੇ ਜੋਰਦਾਰ ਨਾਅਰੇਬਾਜ਼ੀ ਕੀਤੀ ਕਰਕੇ ਅਕਾਲੀ ਦਲ ਦੀਆਂ ਖਬਰਾਂ ਦਾ ਬਾਈਕਾਟ ਕਰਨ ਦਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਅਗਸਤ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਿਸਾਨ ਖੁਦਕੁਸ਼ੀਆਂ ‘ਤੇ ਬੋਲੇ ਸੀ.ਐਮ ਬਾਦਲ – ਗਲਤ ਮਾਮਲਿਆਂ ਕਾਰਨ ਸਹੀ ਕੇਸਾਂ ‘ਚ ਮੁਆਵਜਾਂ ਦੇਣ ‘ਚ ਆ ਰਹੀ ਹੈ ਦਿੱਕਤ। ▶ ਪੰਜਾਬ ਦੀ ਰਾਜਥਾਨੀ ਚੰਡੀਗ੍ਹੜ ਤੋਂ ਤਬਦੀਲ ਕਰਨ ‘ਤੇ ਅਕਾਲੀ …
Read More »ਕਿਸਾਨ, ਮਜਦੂਰ ਜਥੇਬੰਦੀ ਵੱਲੋਂ ਸੀ.ਡੀ.ਪੀ.ਓ ਬਲਾਕ ਤਰਸਿੱਕਾ ਦੇ ਦਫਤਰ ਅੱਗੇ ਧਰਨਾ
ਤਰਸਿੱਕਾ 22 ਅਗਸਤ (ਕੰਵਲ ਜੋਧਾਨਗਰੀ) – ਕਿਸਾਨ ਸਘਰਸ ਕਮੇਟੀ ਪੰਜਾਬ ਜੋਨ ਮਹਿਤਾ ਦੇ ਪ੍ਰਧਾਨ ਅਮਰੀਕ ਸਿੰਘ ਭੋਏਵਾਲ, ਰਣਜੀਤ ਸਿੰਘ ਕਲੇਰ ਬਾਲਾ, ਮੁਖਬੈਨ ਸਿੰਘ ਜੋਧਾਨਗਰੀ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਕਿਸਾਨ, ਮਜਦੂਰ ਅਤੇ ਬੀਬੀਆਂ ਵਜੋਂ ਰੋਸ ਧਰਨਾ ਦਿੱਤਾ ਗਿਆ।ਇਹ ਧਰਨਾ ਬੁਢਾਪਾ, ਅੰਗਹੀਣ ਅਤੇ ਵਿਧਵਾ ਪੈਨਸਨਾ ਨਾ ਮਿਲਣ ਕਰਕੇ ਦਿੱਤਾ ਗਿਆ ਸੀ। ਧਰਨੇ ਨੂੰ ਸਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਚੱਬਾ, …
Read More »ਰੋਹਨ ਨੇ ਜਿੱਤਿਆ ਪੰਜਾਬ ਸਟੇਟ ਰੈਕਿੰਗ ਓਪਨ ਟੇਬਲ ਟੈਨਿਸ ਟੂਰਨਾਂਮੈਂਟ ਦਾ ਖਿਤਾਬ
ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਸਥਾਨਕ ਗੋਲਬਾਗ ਵਿਖੇ ਟੇਬਲ ਟੈਨਿਸ ਸਟੇਡਿਅਮ ਵਿਖੇ ਅੰਮ੍ਰਿਤਸਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਪਿਛਲੇ ਕੁਝ ਦਿਨਾਂ ਤੋਂ ਕਰਵਾਏ ਜਾ ਰਹੇ ਵਜੀਰ ਸਿੰਘ ਮਦਾਨ ਮੈਮੋਰੀਅਲ ਪੰਜਾਬ ਸਟੇਟ ਰੈਕਿੰਗ ਓਪਨ ਟੇਬਲ ਟੈਨਿਸ ਟੂਰਨਾਂਮੈਂਟ ਅਜ ਅਮਿਤ ਛਾਪ ਛਡਦਾ ਹੋਇਆ ਸਮਾਪਤ ਹੋਇਆ। ਪੰਜਾਬ ਭਰ ਤੋਂ ਆਏ ਟੇਬਲ ਟੈਨਿਸ ਦੇ ਨੰਨੇ ਖਿਡਾਰੀਆਂ ਨੇ ਜਿਥੇ ਆਪਣੀ ਖੇਡ ਦਾ ਅਨੋਖਾ ਪ੍ਰਦਰਸ਼ਨ …
Read More »
Punjab Post Daily Online Newspaper & Print Media